UP CM adityanath Yogi Archives - Daily Post Punjabi

PM ਮੋਦੀ ਅਤੇ CM ਯੋਗੀ ਦੀ ਬੈਠਕ ਖਤਮ, ਯੂ.ਪੀ. ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਬੈਠਕ…
up cm yogi adityanath to meet pm modi: ਯੂ.ਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਪੀਐੱਮ ਰਿਹਾਇਸ਼ ‘ਤੇ ਹੋਈ ਇਹ ਬੈਠਕ ਕਰੀਬ 80 ਮਿੰਟ ਤੱਕ ਚੱਲੀ।ਇਸ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ।ਮੋਦੀ ਨਾਲ ਮੁਲਾਕਾਤ ਤੋਂ ਬਾਅਦ ਯੋਗੀ ਬੀਜੇਪੀ ਪ੍ਰਧਾਨ ਜੇ.ਪੀ. ਨੱਡਾ ਨਾਲ ਵੀ ਮੁਲਾਕਾਤ ਕਰਨ ਉਨਾਂ੍ਹ ਦੀ ਰਿਹਾਇਸ਼ ‘ਚ ਪਹੁੰਚੇ।ਯੋਗੀ ਅਤੇ ਨੱਡਾ ਵਿਚਾਲੇ ਮੁਲਾਕਾਤ ਵੀ ਸ਼ੁਰੂ ਹੋ ਚੁੱਕੀ ਹੈ।

up cm yogi adityanath to meet pm modi

ਮੁਲਾਕਾਤਾਂ ਦੇ ਇਸ ਦੌਰ ‘ਚ ਬੀਜੇਪੀ ਨੇਤਾਵਾਂ ਜਾਂ ਪਾਰਟੀ ਦੇ ਸੀਨੀਅਰ ਅਧਿਕਾਰੀਆਂ ਨੇ ਕੋਈ ਅਧਿਕਾਰਿਕ ਜਾਣਕਾਰੀ ਤਾਂ ਨਹੀਂ ਦਿੱਤੀ ਪਰ ਸੂਤਰਾਂ ਨੇ ਦਾਅਵਾ ਕੀਤਾ ਕਿ ਇਹ ਜਿਤਿਨ ਪ੍ਰਸਾਦ ਅਤੇ ਏਕੇ ਸ਼ਰਮਾ ਸਮੇਤ ਕੁਝ ਹੋਰ ਨੇਤਾਵਾਂ ਨੂੰ ਉੱਤਰ-ਪ੍ਰਦੇਸ਼ ਸਰਕਾਰ ‘ਚ ਸ਼ਾਮਲ ਕੀਤੇ ਜਾਣ ਨੂੰ ਲੈ ਕੇ ਹੈ।ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਸੀ।

ਇਹ ਵੀ ਪੜੋ:ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਈਆਂ ਬੇਲਗਾਮ, ਅੱਜ ਦੇਸ਼ ਭਰ ਦੇ ਪੈਟਰੋਲ ਪੰਪਾਂ ‘ਤੇ ਪ੍ਰਦਰਸ਼ਨ ਕਰੇਗੀ ਕਾਂਗਰਸ

ਦੋਵਾਂ ਨੇਤਾਵਾਂ ਦੌਰਾਨ ਕਰੀਬ 90 ਮਿੰਟ ਤੱਕ ਮੁਲਾਕਾਤ ਹੋਈ।ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਯੋਗੀ ਆਦਿੱਤਿਆਨਾਥ ਨੇ ਟਵੀਟ ਕਰ ਕੇ ਕਿਹਾ, ”ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਦੇ ਸ਼ਿਸ਼ਟਾਚਾਰ ਭੇਂਟ ਕਰ ਕੇ ਉਨਾਂ੍ਹ ਦਾ ਮਾਰਗਦਰਸ਼ਨ ਪ੍ਰਾਪਤ ਕੀਤਾ।ਆਪਣਾ ਕੀਮਤੀ ਸਮਾਂ ਪ੍ਰਦਾਨ ਕਰਨ ਲਈ ਗ੍ਰਹਿ ਮੰਤਰੀ ਦਾ ਹਾਰਦਿਕ ਧੰਨਵਾਦ।ਉੱਤਰ ਪ੍ਰਦੇਸ਼ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ‘ਚ ਮੁਲਾਕਾਤਾਂ ਦੇ ਇਸ ਦੌਰ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

ਇਹ ਵੀ ਪੜੋ:ਚਾਂਪਾਂ ਵੇਚਣ ਵਾਲੀ ਨਵ ਵਿਆਹੀ ਪੰਜਾਬ ਦੀ ਇਹ ਧੀ ਬਣੇਗੀ ਮਹਿਲਾ ਕਮਿਸ਼ਨ ਦੀ ਅਗਲੀ ਚੇਅਰਮੈਨ ?

The post PM ਮੋਦੀ ਅਤੇ CM ਯੋਗੀ ਦੀ ਬੈਠਕ ਖਤਮ, ਯੂ.ਪੀ. ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਬੈਠਕ… appeared first on Daily Post Punjabi.

ਔਰਈਆ ਸੜਕ ਹਾਦਸੇ ‘ਤੇ CM ਯੋਗੀ ਨੇ ਜਤਾਇਆ ਦੁੱਖ, ਅਧਿਕਾਰੀਆਂ ਖਿਲਾਫ਼ ਹੋ ਸਕਦੀ ਹੈ ਵੱਡੀ ਕਾਰਵਾਈ
UP CM adityanath Yogi: ਉੱਤਰ ਪ੍ਰਦੇਸ਼ ਦੇ ਔਰਈਆ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 24 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 35 ਮਜ਼ਦੂਰ ਜ਼ਖਮੀ ਹੋ ਗਏ। ਇਹ ਹਾਦਸਾ ਸ਼ਨੀਵਾਰ ਸਵੇਰੇ ਕੋਤਵਾਲੀ ਖੇਤਰ ਦੇ ਮਿਹੌਲੀ ਨੈਸ਼ਨਲ ਹਾਈਵੇਅ ‘ਤੇ ਵਾਪਰਿਆ । ਦੱਸਿਆ ਜਾ ਰਿਹਾ ਹੈ ਕਿ ਟਰਾਲੇ ਨੇ ਚਾਹ ਦੀ ਦੁਕਾਨ ‘ਤੇ ਖੜੇ ਮਜ਼ਦੂਰਾਂ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ 23 ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਸਾਰੇ ਮਜ਼ਦੂਰ ਰਾਜਸਥਾਨ ਤੋਂ ਆ ਰਹੇ ਸਨ ।

UP CM adityanath Yogi

ਜ਼ਿਕਰਯੋਗ ਹੈ ਕਿ ਕੋਰੋਨਾ ਸੰਕਟ ਦੇ ਸਮੇਂ ਵਿੱਚ ਜੇ ਕੋਈ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਤਾਂ ਇਹ ਮਜ਼ਦੂਰ ਵਰਗ ਹੈ । ਲਾਕਡਾਊਨ ਕਾਰਨ ਸਾਰੀਆਂ ਟ੍ਰੈਫਿਕ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ । ਅਜਿਹੀ ਸਥਿਤੀ ਵਿੱਚ ਕਮਾਈ ਅਤੇ ਖਾਣ ਪੀਣ ਦੇ ਸੰਕਟ ਦੇ ਵਿਚਕਾਰ ਮਜ਼ਦੂਰ ਆਪਣੇ ਪਿੰਡਾਂ ਲਈ ਰਵਾਨਾ ਹੋਏ ਹਨ । ਪਲਾਯਨ ਦੌਰਾਨ ਸੜਕ ਅਤੇ ਰੇਲ ਹਾਦਸਿਆਂ ਵਿੱਚ ਦੇਸ਼ ਦੇ ਕਈ ਕੋਨਿਆਂ ਤੋਂ ਮਜ਼ਦੂਰ ਮਾਰੇ ਗਏ ਹਨ । ਉੱਥੇ ਹੀ ਹੁਣ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਔਰਈਆ ਵਿੱਚ ਹੋਏ ਸੜਕ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ ਹੈ । ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪੀੜਤਾਂ ਨੂੰ ਹਰ ਸੰਭਵ ਰਾਹਤ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ ।

जनपद औरैया में सड़क दुर्घटना में प्रवासी कामगारों/श्रमिकों की मृत्यु दुर्भाग्यपूर्ण एवं दुःखद है, मेरी संवेदनाएं मृतकों के शोक संतप्त परिजनों के साथ हैं।

पीड़ितों को हर संभव राहत प्रदान करने,घायलों का समुचित उपचार कराने व दुर्घटना की त्वरित जांच करवाने के निर्देश भी दिए गए हैं।
— Yogi Adityanath (@myogiadityanath) May 16, 2020

ਇਸ ਹਾਦਸੇ ਤੋਂ ਬਾਅਦ ਹੁਣ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ‘ਤੇ ਕਾਰਵਾਈ ਦੀ ਤਲਵਾਰ ਲਟਕਣ ਲੱਗ ਗਈ ਹੈ । ਆਈਜੀ ਰੇਂਜ ਕਾਨਪੁਰ ਦੀ ਰਿਪੋਰਟ ਤੋਂ ਬਾਅਦ ਲਾਪਰਵਾਹੀ ਵਰਤਣ ਵਾਲਿਆਂ ‘ਤੇ ਕਾਰਵਾਈ ਕੀਤੀ ਜਾਣੀ ਤੈਅ ਮੰਨੀ ਜਾ ਰਹੀ ਹੈ । ਦਰਅਸਲ, ਮੁੱਖ ਮੰਤਰੀ ਯੋਗੀ ਨੇ ਘਟਨਾ ਦੀ ਰਿਪੋਰਟ ਨੂੰ ਆਈਜੀ ਰੇਂਜ ਤੋਂ ਤਲਬ ਕੀਤਾ ਹੈ ।

ਦੱਸ ਦੇਈਏ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਮਜ਼ਦੂਰਾਂ ਦੇ ਪਲਾਯਨ ਸਬੰਧੀ ਦਿੱਤੀ ਗਈ ਹਦਾਇਤ ਤੋਂ 12 ਘੰਟੇ ਬਾਅਦ ਹੀ ਇਹ ਹਾਦਸਾ ਵਾਪਰ ਗਿਆ ਹੈ । ਦਰਅਸਲ, ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨੇ ਸਖਤ ਨਿਰਦੇਸ਼ ਦਿੱਤੇ ਸਨ ਕਿ ਕੋਈ ਵੀ ਮਜ਼ਦੂਰ ਪੈਦਲ ਜਾਂ ਅਸੁਰੱਖਿਅਤ ਢੰਗ ਨਾਲ ਯਾਤਰਾ ਨਾ ਕਰੇ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਸਨ । ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਟਰੱਕਾਂ ਵਿੱਚ ਮਜ਼ਦੂਰ ਲਿਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।

The post ਔਰਈਆ ਸੜਕ ਹਾਦਸੇ ‘ਤੇ CM ਯੋਗੀ ਨੇ ਜਤਾਇਆ ਦੁੱਖ, ਅਧਿਕਾਰੀਆਂ ਖਿਲਾਫ਼ ਹੋ ਸਕਦੀ ਹੈ ਵੱਡੀ ਕਾਰਵਾਈ appeared first on Daily Post Punjabi.