UP CM will come to Punjab Archives - Daily Post Punjabi

30 ਮਈ ਨੂੰ ਪੰਜਾਬ ਆਉਣਗੇ UP CM ਯੋਗੀ, ਮੋਹਾਲੀ ‘ਚ ਜਨ ਸਭਾ ਨੂੰ ਕਰਨਗੇ ਸੰਬੋਧਨ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਪੰਜਾਬ ਆਉਣਗੇ। ਇਸ ਮੌਕੇ ਉਹ ਮੁਹਾਲੀ ਵਿੱਚ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਉਨ੍ਹਾਂ ਦੇ ਪ੍ਰੋਗਰਾਮ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਮੋਹਤਬਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

ਯੋਗੀ ਦੁਪਹਿਰ 2.30 ਵਜੇ ਮੋਹਾਲੀ ਪਹੁੰਚਣਗੇ। ਇਸ ਦੌਰਾਨ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹਿਣਗੇ। ਹਾਲਾਂਕਿ ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਰੈਲੀ ਲਈ ਗਏ ਸਨ। ਇਸ ਵਾਰ ਪੰਜਾਬ ਦੀ ਚੋਣ ਮੈਦਾਨ ‘ਚ ਭਾਜਪਾ ਸਾਰੀਆਂ ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜ ਰਹੀ ਹੈ। ਅਜਿਹੇ ‘ਚ ਪਾਰਟੀ ਸਟਾਰ ਪ੍ਰਚਾਰਕਾਂ ਨੂੰ ਬੁਲਾ ਕੇ ਅਤੇ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕਰ ਰਹੀ ਹੈ।

ਇਹ ਵੀ ਪੜ੍ਹੋ : ਸਾਊਦੀ ਪ੍ਰੋ ਲੀਗ ‘ਚ ਰੋਨਾਲਡੋ ਨੇ ਰਚਿਆ ਇਤਿਹਾਸ, ਇੱਕ ਸੀਜ਼ਨ ‘ਚ ਸਭ ਤੋਂ ਵੱਧ ਗੋਲ ਕਰਨ ਦਾ ਬਣਾਇਆ ਰਿਕਾਰਡ

ਕਈ ਕੇਂਦਰੀ ਮੰਤਰੀ ਪਹਿਲਾਂ ਹੀ ਇਲਾਕੇ ਵਿੱਚ ਡੇਰੇ ਲਾਏ ਹੋਏ ਹਨ। ਇਸ ਦੇ ਨਾਲ ਹੀ ਉੱਤਰਾਖੰਡ ਦੇ ਸੀਐਮ ਪੁਸ਼ਕਰ ਧਾਮੀ ਵੱਲੋਂ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਤਿੰਨ ਜਨਤਕ ਮੀਟਿੰਗਾਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਦੋ ਮੀਟਿੰਗਾਂ ਇਕੱਲੇ ਮੁਹਾਲੀ ਜ਼ਿਲ੍ਹੇ ਵਿੱਚ ਹੋਈਆਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post 30 ਮਈ ਨੂੰ ਪੰਜਾਬ ਆਉਣਗੇ UP CM ਯੋਗੀ, ਮੋਹਾਲੀ ‘ਚ ਜਨ ਸਭਾ ਨੂੰ ਕਰਨਗੇ ਸੰਬੋਧਨ appeared first on Daily Post Punjabi.