up elections Archives - Daily Post Punjabi

PM ਮੋਦੀ ਦਾ ਦਿਸਿਆ ਵੱਖਰਾ ਅੰਦਾਜ਼, ਵਾਰਾਣਸੀ ‘ਚ ਰੋਡ ਸ਼ੋਅ ਦੌਰਾਨ ਚਾਹ ਦੇ ਸਟਾਲ ‘ਤੇ ਰੁਕੇ ਮੋਦੀ
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਛੇ ਪੜਾਅ ਪੂਰੇ ਹੋ ਗਏ ਹਨ ਅਤੇ ਹੁਣ ਆਖਰੀ ਪੜਾਅ ਲਈ ਪ੍ਰਚਾਰ ਜ਼ੋਰਾਂ ‘ਤੇ ਹੈ । ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਵਿੱਚ ਚੋਣ ਪ੍ਰਚਾਰ ਲਈ ਰੋਡ ਸ਼ੋਅ ਕੀਤਾ । ਇਸ ਦੌਰਾਨ ਉਨ੍ਹਾਂ ਨੇ ਚਾਹ ਦੇ ਸਟਾਲ ‘ਤੇ ਜਾ ਕੇ ਚਾਹ ਦੀਆਂ ਚੁਸਕੀਆਂ ਵੀ ਲਈਆਂ । ਇਸ ਤੋਂ ਪਹਿਲਾਂ ਵਾਰਾਣਸੀ ਵਿੱਚ ਆਪਣਾ ਰੋਡ ਸ਼ੋਅ ਖਤਮ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜਿੱਤ ਦੇ ਸੰਕੇਤ ਦਿੱਤੇ ।

PM Modi sips at tea stall

ਵਾਰਾਣਸੀ ਵਿੱਚ ਰੋਡ ਸ਼ੋਅ ਅਤੇ ਕਾਸ਼ੀ ਵਿਸ਼ਵਨਾਥ ਧਾਮ ਵਿੱਚ ਪੂਜਾ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲਿਆ । ਪੀਐੱਮ ਮੋਦੀ ਨੇ ਪੂਜਾ ਤੋਂ ਬਾਅਦ ਮਦਨ ਮੋਹਨ ਮਾਲਵੀਆ ਦੀ ਮੂਰਤੀ ਨੂੰ ਮਾਲਾ ਪਹਿਨਾਈ। ਜਿਸ ਤੋਂ ਬਾਅਦ ਉਹ ਅੱਸੀ ਇਲਾਕੇ ਦੀ ਮਸ਼ਹੂਰ ਚਾਹ ਦੀ ਦੁਕਾਨ ‘ਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਆਮ ਲੋਕਾਂ ਨਾਲ ਬੈਠ ਕੇ ਚਾਹ ਦੀਆਂ ਚੁਸਕੀਆਂ ਲਈਆਂ।

PM Modi sips at tea stall

ਪੀਐੱਮ ਮੋਦੀ ਦਾ ਕਰੀਬ ਤਿੰਨ ਕਿਲੋਮੀਟਰ ਲੰਬਾ ਰੋਡ ਸ਼ੋਅ ਸ਼ਹਿਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਸ਼ੁਰੂ ਹੋ ਕੇ ਦੱਖਣੀ ਵਿਧਾਨ ਸਭਾ ਤੋਂ ਹੁੰਦਾ ਹੋਇਆ ਛਾਉਣੀ ਵਿੱਚ ਸਮਾਪਤ ਹੋਇਆ। ਪੀਐਮ ਮੋਦੀ ਦੇ ਰੋਡ ਸ਼ੋਅ ਵਿੱਚ ਭਾਜਪਾ ਸਮਰਥਕ ਇਕੱਠੇ ਹੋਏ । ਪ੍ਰਧਾਨ ਮੰਤਰੀ ਮੋਦੀ ਨੇ ਸਰਦਾਰ ਪਟੇਲ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਚੜ੍ਹਾਈਆਂ। ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸਰਦਾਰ ਪਟੇਲ ਚੌਰਾਹੇ ਤੋਂ ਸ਼ੁਰੂ ਹੋਇਆ । ਇਸ ਤੋਂ ਪਹਿਲਾਂ ਪੈਐੱਮ ਮੋਦੀ ਵਾਰਾਣਸੀ ਦੇ ਕਾਸ਼ੀ ਵਿਸ਼ਵਨਾਥ ਮੰਦਰ ਵੀ ਪਹੁੰਚੇ । ਇਸ ਦੌਰਾਨ ਕਈ ਲੋਕ ਉਨ੍ਹਾਂ ਦੇ ਸਮਰਥਨ ਵਿੱਚ ਨਜ਼ਰ ਆਏ।

ਇਹ ਵੀ ਪੜ੍ਹੋ : ਰੂਸ ਵੱਲੋਂ ਯੂਕਰੇਨ ਦੇ ਦੋ ਸ਼ਹਿਰਾਂ ‘ਚ ਸੰਘਰਸ਼ ਵਿਰਾਮ ਦਾ ਐਲਾਨ, ਲੋਕਾਂ ਨੂੰ ਸ਼ਹਿਰ ਛੱਡਣ ਦਾ ਹੁਕਮ

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਆਖਰੀ ਪੜਾਅ ਲਈ 7 ਮਾਰਚ ਨੂੰ ਵੋਟਿੰਗ ਹੋਵੇਗੀ। ਵਾਰਾਣਸੀ ਵਿੱਚ ਰੋਡ ਸ਼ੋਅ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕ ਵੀ ਕਾਫੀ ਉਤਸ਼ਾਹਿਤ ਨਜ਼ਰ ਆਏ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post PM ਮੋਦੀ ਦਾ ਦਿਸਿਆ ਵੱਖਰਾ ਅੰਦਾਜ਼, ਵਾਰਾਣਸੀ ‘ਚ ਰੋਡ ਸ਼ੋਅ ਦੌਰਾਨ ਚਾਹ ਦੇ ਸਟਾਲ ‘ਤੇ ਰੁਕੇ ਮੋਦੀ appeared first on Daily Post Punjabi.

ਹੁਣ ਹਿੰਦੀ ‘ਚ ਮੈਡੀਕਲ ਦੀ ਪੜ੍ਹਾਈ ਕਰ ਬਣ ਸਕੋਗੇ ਡਾਕਟਰ, ਕਾਲਜਾਂ ਦੀ ਫੀਸ ਹੋਵੇਗੀ ਅੱਧੀ: PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਫੀਸ ਅੱਧੀ ਕਰਨ ਦੀ ਗੱਲ ਕੀਤੀ । ਨਾਲ ਹੀ ਕਿਹਾ ਕਿ ਜੇਕਰ ਕੋਈ ਗਰੀਬ ਬੱਚਾ ਅੰਗਰੇਜ਼ੀ ਨਹੀਂ ਪੜ੍ਹ ਸਕਦਾ ਤਾਂ ਉਹ ਹਿੰਦੀ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਕੇ ਡਾਕਟਰ ਬਣ ਸਕੇਗਾ । ਪੀਐਮ ਦਾ ਇਹ ਐਲਾਨ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਯੂਕਰੇਨ ਵਿੱਚ ਮੈਡੀਕਲ ਦੀ ਪੜ੍ਹਾਈ ਕਰਨ ਲਈ ਯੂਕਰੇਨ ਗਏ ਭਾਰਤੀ ਵਿਦਿਆਰਥੀ ਉੱਥੇ ਫਸੇ ਹੋਏ ਹਨ । ਕੁਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨੇ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਸਸਤੀ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਤਾਂ ਜੋ ਦੇਸ਼ ਵਿੱਚ ਹੀ ਮੈਡੀਕਲ ਦੀ ਪੜ੍ਹਾਈ ਦੇ ਮੌਕੇ ਪੈਦਾ ਹੋਣ ਅਤੇ ਵਿਦਿਆਰਥੀਆਂ ਨੂੰ ਵਿਦੇਸ਼ ਨਾ ਜਾਣਾ ਪਵੇ।

PM modi on medical study

ਉੱਤਰ ਪ੍ਰਦੇਸ਼ ਦੇ ਚੰਦੌਲੀ ਅਤੇ ਜੌਨਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ ਪੀਐਮ ਨਰਿੰਦਰ ਮੋਦੀ ਨੇ ਇਹ ਵੀ ਕਿਹਾ ਕਿ ਉੱਤਰ ਪ੍ਰਦੇਸ਼ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਲਈ ਚੋਣਾਂ ਵਿੱਚ ਭਾਜਪਾ ਦੀ ਜਿੱਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਭਾਰਤ ਨੂੰ ਦੁਨੀਆ ਦੇ ਸਾਹਮਣੇ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਤ ​​ਹੋਣ ਦੀ ਲੋੜ ਹੈ, ਵਿਰੋਧੀ ਧਿਰ ਵੋਟਾਂ ਲਈ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖਬਰ: ਰੂਸ ਨੇ ਯੂਕਰੇਨ ‘ਚ ਸੀਜ਼ਫਾਇਰ ਦਾ ਕੀਤਾ ਐਲਾਨ, ਫਸੇ ਲੋਕਾਂ ਨੂੰ ਕੱਢਣ ਲਈ ਲਿਆ ਵੱਡਾ ਫੈਸਲਾ

ਦੱਸ ਦੇਈਏ ਕਿ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੇਕਰ ਪਰਿਵਾਰ ਦੇ ਕੱਟੜ ਮੈਂਬਰ ਸੱਤਾ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਕੰਮ ਮਾਫੀਆ ਦੋਸਤਾਂ ਦੀ ਦੇਖਭਾਲ ਕਰਨਾ ਹੁੰਦਾ ਹੈ। ਸਾਡਾ ਗਠਜੋੜ ਜਨਤਾ ਨਾਲ ਹੁੰਦਾ ਹੈ। ਇਸ ਦੇ ਸਾਹਮਣੇ ਪਰਿਵਾਰਵਾਦੀਆਂ ਦਾ ਘੋਰ ਮਿਲਾਵਟਖੋਰ ਗਠਜੋੜ ਟਿਕ ਨਹੀਂ ਸਕਦਾ । ਉਨ੍ਹਾਂ ਦਾ ਵਿਕਾਸ ਕਾਰਜਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਚੋਣਾਂ ਦੇ ਪੰਜਵੇਂ ਪੜਾਅ ਤੱਕ ਸੂਬੇ ਦੇ ਵੋਟਰਾਂ ਨੇ ਪਰਿਵਾਰਵਾਦੀਆਂ ਦਾ ਪੱਤਾ ਸਾਫ਼ ਕਰ ਦਿੱਤਾ ਹੈ। 21ਵੀਂ ਸਦੀ ਦਾ ਨੌਜਵਾਨ ਦੇਸ਼ ਨੂੰ 2014 ਤੋਂ ਪਹਿਲਾਂ ਵਾਲੇ ਦੌਰ ਵਿੱਚ ਭੇਜਣ ਲਈ ਤਿਆਰ ਨਹੀਂ ਹੈ। ਅੱਜ ਦੇਸ਼ ਦੇ ਨੌਜਵਾਨਾਂ ਨੂੰ ਭਰੋਸਾ ਹੈ ਕਿ ਭਾਜਪਾ ਉਨ੍ਹਾਂ ਦੇ ਸੁਪਨੇ ਅਤੇ ਉਨ੍ਹਾਂ ਦੀਆਂ ਇੱਛਾਵਾਂ ਪੂਰੀਆਂ ਕਰ ਸਕਦੀ ਹੈ । ਗਰੀਬਾਂ ਨੂੰ ਅਹਿਸਾਸ ਹੈ ਕਿ ਸਰਕਾਰ ਉਨ੍ਹਾਂ ਦੀ ਸੁਣ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਦਾ ਸਾਥ, ਸਭ ਦਾ ਵਿਕਾਸ ਸਾਡਾ ਮੰਤਰ ਹੈ ਅਤੇ ਸਭ ਦੀ ਸੁਰੱਖਿਆ, ਸਭ ਦਾ ਸਨਮਾਨ ਸਾਡਾ ਪ੍ਰਣ ਹੈ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਹੁਣ ਹਿੰਦੀ ‘ਚ ਮੈਡੀਕਲ ਦੀ ਪੜ੍ਹਾਈ ਕਰ ਬਣ ਸਕੋਗੇ ਡਾਕਟਰ, ਕਾਲਜਾਂ ਦੀ ਫੀਸ ਹੋਵੇਗੀ ਅੱਧੀ: PM ਮੋਦੀ appeared first on Daily Post Punjabi.

BJP ਦੇ ਹੱਕ ‘ਚ ਖੁੱਲ੍ਹ ਕੇ ਸਾਹਮਣੇ ਆਈ ਕੰਗਨਾ, ਕਿਹਾ- ‘ਉਨ੍ਹਾਂ ਨੂੰ ਕੌਣ ਹਰਾਏਗਾ ਜਿਨ੍ਹਾਂ ਦਾ ਰੱਖਿਅਕ ਹੈ ਰਾਮ’
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ 10 ਫਰਵਰੀ ਨੂੰ ਪੱਛਮੀ ਯੂਪੀ ਦੀਆਂ 58 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ । ਪੀਐੱਮ ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਵੱਡੇ ਨੇਤਾਵਾਂ ਨੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ । ਇਸ ਵਿਚਾਲੇ ਕੰਗਨਾ ਰਣੌਤ ਨੇ ਖੁੱਲ੍ਹ ਕੇ ਭਾਜਪਾ ਦੀ ਜਿੱਤ ਦਾ ਭਰੋਸਾ ਜਤਾਇਆ ਹੈ । ਕੰਗਨਾ ਰਣੌਤ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਫੋਟੋ ਪੋਸਟ ਸਾਂਝੀ ਕਰਦਿਆਂ ਲਿਖਿਆ,”ਅੰਤਿਮ ਜਿੱਤ ਸਾਡੀ ਹੋਵੇਗੀ, ਇਹੀ ਨਤੀਜਾ ਹੈ। ਜਿਨ੍ਹਾਂ ਦਾ ਰਾਖਾ ਰਾਮ ਹੈ ਉਨ੍ਹਾਂ ਨੂੰ ਕੌਣ ਹਰਾਏਗਾ?

UP assembly election 2022

ਇਸ ਤੋਂ ਇਲਾਵਾ ਇੱਕ ਹੋਰ ਪੋਸਟ ਸਾਂਝੀ ਕਰਦਿਆਂ ਕੰਗਨਾ ਨੇ ਕਿਹਾ ਕਿ ਮਿਸ਼ਨ ਸ਼ਕਤੀ ਨਾਲ ਔਰਤਾਂ ਨੂੰ ਸੁਰੱਖਿਅਤ, ਬੇਟੀਆਂ ਨੂੰ ਪੜ੍ਹਨ, ਲਿਖਣ, ਅੱਗੇ ਵਧਣ, ਆਤਮ-ਨਿਰਭਰ ਬਣਨ ਦੀ ਦਿੱਤੀ ਪੂਰੀ ਆਜ਼ਾਦੀ । ਅੱਧੀ ਆਬਾਦੀ ਨੂੰ ਮਿਲਿਆ ਪੂਰਾ ਸਨਮਾਨ, ਯੋਗੀ ਸਰਕਾਰ ਨੇ ਵਧਾਇਆ ਯੂਪੀ ਦਾ ਮਾਣ । ਜਿਸਨੇ ਚੁੱਕਿਆ ਹੈ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਦਾ ਬੀੜਾ, ਜਿਸਨੇ ਕੀਤਾ ਯੂ.ਪੀ ਦਾ ਵਿਕਾਸ ਅਤੇ ਉੱਚਾ ਨਾਮ, ਜਿਸਨੇ ਲਗਾਈ ਗੁੰਡਾਗਰਦੀ ਅਤੇ ਅਪਰਾਧੀਆਂ ‘ਤੇ ਲਗਾਮ, ਆਓ ਸਾਰੇ ਮਿਲ ਕੇ ਕਰੀਏ ਸਨਮਾਨ, ਯੋਗੀ ਨੇ ਕੀਤਾ ਹੈ ਲਾਹੇਵੰਦ ਕੰਮ।

ਇਹ ਵੀ ਪੜ੍ਹੋ: ਭਗਵੰਤ ਮਾਨ ਦੇ ਹਲਕੇ ਧੂਰੀ ‘ਚ ਪ੍ਰਿਯੰਕਾ ਗਾਂਧੀ ਕਰਨ ਜਾ ਰਹੇ ਨੇ ਰੈਲੀ, ਐਤਵਾਰ ਆਉਣਗੇ ਪੰਜਾਬ

ਦੱਸ ਦੇਈਏ ਕਿ ਵੀਰਵਾਰ ਨੂੰ ਯੂਪੀ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਤਸਵੀਰ ਟਵੀਟ ਕੀਤੀ ਅਤੇ ਕਿਹਾ ਕਿ ਚੋਣਾਂ ਵਿੱਚ ਭਾਜਪਾ ਦੀ ਜਿੱਤ ਯਕੀਨੀ ਹੈ। ਕੰਗਨਾ ਨੇ ਵੀ ਇਹੀ ਪੋਸਟ ਦੁਹਰਾਈ ਹੈ । ਕੰਗਨਾ ਦੀ ਇਸ ਪੋਸਟ ‘ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post BJP ਦੇ ਹੱਕ ‘ਚ ਖੁੱਲ੍ਹ ਕੇ ਸਾਹਮਣੇ ਆਈ ਕੰਗਨਾ, ਕਿਹਾ- ‘ਉਨ੍ਹਾਂ ਨੂੰ ਕੌਣ ਹਰਾਏਗਾ ਜਿਨ੍ਹਾਂ ਦਾ ਰੱਖਿਅਕ ਹੈ ਰਾਮ’ appeared first on Daily Post Punjabi.

UP ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ, 623 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ
ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਪਹਿਲੇ ਪੜਾਅ ਲਈ ਵੀਰਵਾਰ ਨੂੰ ਵੋਟਿੰਗ ਹੋ ਰਹੀ ਹੈ । ਕੜੀ ਸੁਰੱਖਿਆ ਵਿਚਾਲੇ ਸੂਬੇ ਦੇ 11 ਜ਼ਿਲ੍ਹਿਆਂ ਦੀਆਂ 58 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਚੋਣਾਂ ਦੇ ਪਹਿਲੇ ਪੜਾਅ ਵਿੱਚ ਕੁੱਲ 623 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ । ਇਸ ਦੇ ਨਾਲ ਹੀ ਯੋਗੀ ਸਰਕਾਰ ਦੇ 9 ਮੰਤਰੀਆਂ ਦੀ ਕਿਸਮਤ ਦਾ ਫੈਸਲਾ ਵੀ ਪਹਿਲੇ ਪੜਾਅ ਦੀਆਂ ਚੋਣਾਂ ਵਿੱਚ ਹੋਵੇਗਾ ।

UP Assembly elections 2022

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਇਨ੍ਹਾਂ 58 ਵਿੱਚੋਂ 53 ਸੀਟਾਂ ਜਿੱਤੀਆਂ ਸਨ । ਇਸ ਵਾਰ ਹਰ ਸੀਟ ‘ਤੇ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ । ਪੱਛਮੀ ਉੱਤਰ ਪ੍ਰਦੇਸ਼ ਦੀਆਂ ਜ਼ਿਆਦਾਤਰ ਸੀਟਾਂ ‘ਤੇ ਵੋਟਿੰਗ ਹੋਣੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪਹਿਲੇ ਪੜਾਅ ਵਿੱਚ ਸ਼ਾਮਲੀ, ਹਾਪੁੜ, ਗੌਤਮ ਬੁੱਧ ਨਗਰ, ਮੁਜ਼ੱਫਰਨਗਰ, ਮੇਰਠ, ਬਾਗਪਤ, ਗਾਜ਼ੀਆਬਾਦ, ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ ਅਤੇ ਆਗਰਾ ਜ਼ਿਲ੍ਹਿਆਂ ਦੀਆਂ ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈ ਰਹੀਆਂ ਹਨ।

ਇਹ ਵੀ ਪੜ੍ਹੋ: ਸੰਤ ਸਮਾਜ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਵੱਡਾ ਐਲਾਨ

ਦੱਸ ਦੇਈਏ ਕਿ ਕੋਰੋਨਾ ਦੇ ਮੱਦੇਨਜ਼ਰ ਵੋਟਿੰਗ ਕੇਂਦਰਾਂ ‘ਤੇ ਥਰਮਲ ਸਕੈਨਰ, ਸੈਨੇਟਾਈਜ਼ਰ, ਗਲਵਜ਼, ਫੇਸ ਮਾਸਕ, ਫੇਸ ਸ਼ੀਲਡ, ਪੀ.ਪੀ.ਈ. ਕਿੱਟਾਂ ਦੀ ਵਿਵਸਥਾ ਕੀਤੀ ਗਈ ਹੈ। ਪਹਿਲੇ ਗੜੇ ਵਿੱਚ ਹੋਣ ਵਾਲੀ ਵੋਟਿੰਗ ਵਿੱਚ 2.28 ਕਰੋੜ ਯੋਗ ਵੋਟਰ ਹਨ । ਇਨ੍ਹਾਂ ਵਿੱਚੋਂ 1.24 ਕਰੋੜ ਪੁਰਸ਼, 1.04 ਕਰੋੜ ਔਰਤਾਂ ਅਤੇ 1448 ਟਰਾਂਸਜੈਂਡਰ ਵੋਟਰ ਹਨ। ਵੋਟਰ ਪਛਾਣ ਪੱਤਰ ਨਾ ਹੋਣ ‘ਤੇ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਪੈਨ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਸਮੇਤ 12 ਵਿਕਲਪਾਂ ਦੀ ਵਰਤੋਂ ਕਰ ਕੇ ਵੋਟ ਪਾ ਸਕੇਗਾ। ਜ਼ਿਕਰਯੋਗ ਹੈ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ਦੀਆਂ 58 ਵਿੱਚੋਂ 53 ਸੀਟਾਂ ‘ਤੇ ਭਾਜਪਾ ਨੇ ਜਿੱਤ ਹਾਸਿਲ ਕੀਤੀ ਸੀ, ਜਦੋਂ ਕਿ ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੂੰ 2-2 ਸੀਟਾਂ ਮਿਲੀਆਂ ਸਨ ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post UP ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਵੋਟਿੰਗ ਜਾਰੀ, 623 ਉਮੀਦਵਾਰਾਂ ਦੀ ਕਿਸਮਤ ਦਾ ਹੋਵੇਗਾ ਫ਼ੈਸਲਾ appeared first on Daily Post Punjabi.

PM ਮੋਦੀ ਦੀ BJP ਸਾਂਸਦਾਂ ਨੂੰ ਨਸੀਹਤ – ‘ਪਾਰਟੀ ਤੋਂ ਵੱਡਾ ਕੋਈ ਨਹੀਂ, ਪੂਰੀ ਤਾਕਤ ਨਾਲ ਚੋਣ ਪ੍ਰਚਾਰ ‘ਚ ਜੁੱਟ ਜਾਓ’
ਅਗਾਮੀ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਰਣਨੀਤੀ ਤੈਅ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਸਵੇਰੇ ਉੱਤਰ ਪ੍ਰਦੇਸ਼ ਦੇ ਭਾਜਪਾ ਸੰਸਦ ਮੈਂਬਰਾਂ ਨਾਲ ਬੈਠਕ ਕੀਤੀ । ਯੂਪੀ ਤੋਂ ਕਰੀਬ 40 ਸਾਂਸਦ ਪ੍ਰਧਾਨ ਮੰਤਰੀ ਨੂੰ ਮਿਲਣ ਦਿੱਲੀ ਪਹੁੰਚੇ। ਲਖੀਮਪੁਰ ਹਿੰਸਾ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਇਸ ਮੀਟਿੰਗ ਵਿੱਚ ਨਜ਼ਰ ਨਹੀਂ ਆਏ। ਪੀਐਮ ਮੋਦੀ ਨੇ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਪਾਰਟੀ ਅਤੇ ਸੰਗਠਨ ਤੋਂ ਵੱਡਾ ਨਹੀਂ ਹੈ । ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਪੂਰੇ ਜ਼ੋਰ-ਸ਼ੋਰ ਨਾਲ ਚੋਣਾਂ ਵਿੱਚ ਜੁੱਟ ਜਾਓ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪੀਐੱਮ ਮੋਦੀ ਨੇ ਬੈਠਕ ਦੌਰਾਨ ਸੰਸਦ ਮੈਂਬਰਾਂ ਤੋਂ ਉੱਤਰ ਪ੍ਰਦੇਸ਼ ਵਿੱਚ ਪਾਰਟੀ ਦੀ ਫੀਡਬੈਕ ਵੀ ਲਈ ।

PM Modi UP meeting

ਜ਼ਿਕਰਯੋਗ ਹੈ ਕਿ ਪੀਐੱਮ ਮੋਦੀ ਇਸ ਤੋਂ ਪਹਿਲਾਂ ਵੀ ਵੱਖ-ਵੱਖ ਰਾਜਾਂ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਹਰ ਵਾਰ ਸੰਸਦ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਵੱਖ-ਵੱਖ ਰਾਜਾਂ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਦੇ ਹਨ, ਪਰ ਇਸ ਵਾਰ ਯੂਪੀ ਚੋਣਾਂ ਤੋਂ ਪਹਿਲਾਂ ਰਾਜ ਦੇ ਸੰਸਦ ਮੈਂਬਰਾਂ ਨਾਲ ਉਨ੍ਹਾਂ ਦੀ ਮੁਲਾਕਾਤ ਬਹੁਤ ਅਹਿਮ ਹੈ। ਉਹ ਇਸ ਤੋਂ ਪਹਿਲਾਂ ਉੱਤਰ-ਪੂਰਬ, ਦੱਖਣੀ ਰਾਜਾਂ ਅਤੇ ਮੱਧ ਪ੍ਰਦੇਸ਼ ਦੇ ਸੰਸਦ ਮੈਂਬਰਾਂ ਨੂੰ ਮਿਲ ਚੁੱਕੇ ਹਨ।

ਇਹ ਵੀ ਪੜ੍ਹੋ: PM ਮੋਦੀ ਨੂੰ ਇਕ ਹੋਰ ਅੰਤਰਰਾਸ਼ਟਰੀ ਸਨਮਾਨ, ਸਰਵਉੱਚ ਨਾਗਰਿਕ ਐਵਾਰਡ ਨਾਲ ਨਿਵਾਜੇਗਾ ਭੂਟਾਨ

ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਜਿੱਤ ਹਾਸਿਲ ਕਰਨਾ ਭਾਜਪਾ ਲਈ ਇੱਕ ਚੁਣੌਤੀ ਹੈ। ਇਸ ਦੇ ਲਈ ਪੀਐਮ ਮੋਦੀ ਖੁਦ ਸਰਕਾਰੀ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਲਈ ਲਗਾਤਾਰ ਯੂਪੀ ਦਾ ਦੌਰਾ ਕਰ ਰਹੇ ਹਨ । ਇਸ ਦੌਰਾਨ ਮਿਲੇ ਫੀਡਬੈਕ ਦੇ ਆਧਾਰ ‘ਤੇ ਮੋਦੀ ਨੇ ਸੰਸਦ ਮੈਂਬਰਾਂ ਨੂੰ ਚੋਣਾਂ ਵਿੱਚ ਸ਼ਾਮਿਲ ਹੋਣ ਦਾ ਮੰਤਰ ਵੀ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post PM ਮੋਦੀ ਦੀ BJP ਸਾਂਸਦਾਂ ਨੂੰ ਨਸੀਹਤ – ‘ਪਾਰਟੀ ਤੋਂ ਵੱਡਾ ਕੋਈ ਨਹੀਂ, ਪੂਰੀ ਤਾਕਤ ਨਾਲ ਚੋਣ ਪ੍ਰਚਾਰ ‘ਚ ਜੁੱਟ ਜਾਓ’ appeared first on Daily Post Punjabi.