up govt big action Archives - Daily Post Punjabi

ਪਾਕਿ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ‘ਤੇ UP ਸਰਕਾਰ ਦੀ ਵੱਡੀ ਕਾਰਵਾਈ, ਚੱਲੇਗਾ ਦੇਸ਼ਧ੍ਰੋਹ ਦਾ ਕੇਸ
ਐਤਵਾਰ ਨੂੰ ਟੀ-20 ਵਿਸ਼ਵ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੈਚ ਖੇਡਿਆ ਗਿਆ ਸੀ, ਜਿਸ ਵਿੱਚ ਪਾਕਿਸਤਾਨ ਨੇ ਭਾਰਤ ਨੂੰ ਮਾਤ ਦਿੱਤੀ ਸੀ। ਉੱਥੇ ਹੀ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਇਸ ਹਰ ਤੋਂ ਬਾਅਦ ਪਾਕਿਸਤਾਨ ਦਾ ਸਮਰਥਨ ਕਰਨ ਵਾਲਿਆਂ ‘ਤੇ ਯੋਗੀ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ।

up govt big action

ਯੂਪੀ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਾਕਿਸਤਾਨ ਦੀ ਹਮਾਇਤ ਵਿੱਚ ਆਏ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Pegasus ਮਾਮਲੇ ‘ਚ ਸੁਪਰੀਮ ਕੋਰਟ ਨੇ ਜਾਂਚ ਲਈ ਬਣਾਈ ਕਮੇਟੀ, ਰਾਹੁਲ ਨੇ ਕਿਹਾ – ‘ਇਹ ਵੱਡਾ ਕਦਮ ਜੇ…’

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਆਗਰਾ ਵਿੱਚ ਤਿੰਨ, ਬਰੇਲੀ ਵਿੱਚ ਤਿੰਨ ਅਤੇ ਲਖਨਊ ਵਿੱਚ ਇੱਕ ਵਿਅਕਤੀ ਨੂੰ ਨਾਮਯਦ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਪਾਕਿ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ‘ਤੇ UP ਸਰਕਾਰ ਦੀ ਵੱਡੀ ਕਾਰਵਾਈ, ਚੱਲੇਗਾ ਦੇਸ਼ਧ੍ਰੋਹ ਦਾ ਕੇਸ appeared first on Daily Post Punjabi.