UP govt Archives - Daily Post Punjabi

‘ਦੁਕਾਨਾਂ ‘ਤੇ ਨਾਮ-ਪਛਾਣ ਲਿਖਣ ਦੀ ਲੋੜ ਨਹੀਂ…’, SC ਨੇ ਯੂਪੀ ਸਰਕਾਰ ਦੇ ਹੁਕਮਾਂ ‘ਤੇ ਲਗਾਈ ਅੰਤਰਿਮ ਰੋਕ
ਸੁਪਰੀਮ ਕੋਰਟ ਨੇ ਕਾਵੜ ਯਾਤਰਾ ਨਾਲ ਸਬੰਧਤ ਉੱਤਰ ਪ੍ਰਦੇਸ਼ ਸਰਕਾਰ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਦੇ ਨਿਰਦੇਸ਼ਾਂ ‘ਤੇ ਉੱਤਰ ਪ੍ਰਦੇਸ਼ ਵਿੱਚ ਕਾਵੜ ਯਾਤਰਾ ਰੂਟ ’ਤੇ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ, ਫਲਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ’ਤੇ ਮਾਲਕ ਦਾ ਨਾਂ ਲਿਖਣ ਦੇ ਯੋਗੀ ਆਦਿੱਤਿਆਨਾਥ ਸਰਕਾਰ ਦੇ ਹੁਕਮਾਂ ’ਤੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ।

ਅਦਾਲਤ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਆਪਣੇ ਨਾਂ ਦੱਸਣ ਦੀ ਲੋੜ ਨਹੀਂ ਹੈ। ਉਹ ਸਿਰਫ਼ ਇਹ ਦੱਸਦੇ ਹਨ ਕਿ ਉਨ੍ਹਾਂ ਕੋਲ ਕਿਹੜੀਆਂ ਅਤੇ ਕਿਹੋ ਜਿਹੀਆਂ ਖਾਣ-ਪੀਣ ਦੀਆਂ ਵਸਤੂਆਂ ਮੌਜੂਦ ਹਨ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਵੀ ਮੰਗਿਆ ਹੈ। ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇਕਰ ਪਟੀਸ਼ਨਰ ਦੂਜੇ ਰਾਜਾਂ ਨੂੰ ਵੀ ਸ਼ਾਮਲ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਰਾਜਾਂ ਨੂੰ ਵੀ ਨੋਟਿਸ ਜਾਰੀ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ।

ਐਨਜੀਓ ਐਸੋਸੀਏਸ਼ਨ ਫਾਰ ਪ੍ਰੋਟੈਕਸ਼ਨ ਆਫ਼ ਸਿਵਲ ਰਾਈਟਸ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਸੋਮਵਾਰ ਨੂੰ ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਐਸਵੀਐਨ ਭੱਟੀ ਦੀ ਬੈਂਚ ਨੇ ਇਸ ਦੀ ਸੁਣਵਾਈ ਕੀਤੀ। ਕੇਸ ਦੀ ਸੁਣਵਾਈ ਦੌਰਾਨ ਐਨਜੀਓ ਵੱਲੋਂ ਪੇਸ਼ ਹੋਏ ਵਕੀਲ ਸੀਯੂ ਸਿੰਘ ਨੇ ਕਿਹਾ ਕਿ ਯੂਪੀ ਸਰਕਾਰ ਦੇ ਇਸ ਫੈਸਲੇ ਦਾ ਕੋਈ ਕਾਨੂੰਨੀ ਹੱਕ ਨਹੀਂ ਹੈ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਕੋਈ ਵੀ ਕਾਨੂੰਨ ਪੁਲਿਸ ਕਮਿਸ਼ਨਰ ਨੂੰ ਅਜਿਹੀਆਂ ਸ਼ਕਤੀਆਂ ਨਹੀਂ ਦਿੰਦਾ। ਸੜਕ ਦੇ ਕਿਨਾਰੇ ਟੀ ਸਟਾਲ ਜਾਂ ਸਟ੍ਰੀਟ ਵਿਕਰੇਤਾ ਦੁਆਰਾ ਅਜਿਹੀਆਂ ਨੇਮ ਪਲੇਟਾਂ ਲਗਾਉਣ ਦਾ ਆਰਡਰ ਦੇਣ ਦਾ ਕੋਈ ਲਾਭ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਫਰੀਦਕੋਟ ਤੋਂ MP ਭਾਈ ਸਰਬਜੀਤ ਸਿੰਘ ਦਾ ਵੱਡਾ ਐਲਾਨ, ਅੰ.ਮ੍ਰਿਤ/ਪਾਲ ਸਿੰਘ ਨਾਲ ਮਿਲ ਕੇ ਬਣਾਉਣਗੇ ਨਵੀਂ ਪਾਰਟੀ

ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਕਾਵੜ ਯਾਤਰਾ ਦਹਾਕਿਆਂ ਤੋਂ ਹੁੰਦੀ ਆ ਰਹੀ ਹੈ। ਸਾਰੇ ਧਰਮਾਂ ਦੇ ਲੋਕ, ਮੁਸਲਮਾਨ, ਈਸਾਈ ਅਤੇ ਬੋਧੀ ਕਾਵੜੀਆਂ ਦੀ ਮਦਦ ਕਰਦੇ ਹਨ। ਕਾਵੜੀਆਂ ਨੂੰ ਮਾਸਾਹਾਰੀ ਭੋਜਨ ਖੁਆਉਣ ਬਾਰੇ ਸਖ਼ਤ ਕਾਨੂੰਨ ਬਣਾਏ ਗਏ ਹਨ। ਇਸ ਦੀ ਸ਼ੁਰੂਆਤ ਯੂਪੀ ਦੇ ਮੁਜ਼ੱਫਰਨਗਰ ਵਿੱਚ ਹੋਈ ਸੀ, ਜਿਸ ਵਿੱਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਵੜ ਯਾਤਰਾ ਤੋਂ ਪਹਿਲਾਂ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਸਨ।

ਸਰਕਾਰ ਮੁਤਾਬਕ ਸੜਕ ਕਿਨਾਰੇ ਲੱਗੇ ਸਟਾਲ ਸਮੇਤ ਹਰ ਫੂਡ ਸਟਾਲ ਦੇ ਮਾਲਕਾਂ ਲਈ ਆਪਣੇ ਨਾਂ ਵਾਲਾ ਬੋਰਡ ਲਗਾਉਣਾ ਲਾਜ਼ਮੀ ਕੀਤਾ ਗਿਆ ਸੀ। ਇਹ ਨਿਯਮ ਮੁਜ਼ੱਫਰਨਗਰ ਤੋਂ ਸ਼ੁਰੂ ਹੋਇਆ ਸੀ। ਉੱਥੇ ਹੀ ਸਥਾਨਕ ਪ੍ਰਸ਼ਾਸਨ ਨੇ ਕੰਵਰ ਸ਼ਰਧਾਲੂਆਂ ਦੇ ਰਸਤੇ ‘ਚ ਪੈਂਦੀਆਂ ਦੁਕਾਨਾਂ ‘ਤੇ ਉਨ੍ਹਾਂ ਦੇ ਮਾਲਕਾਂ ਅਤੇ ਸੰਚਾਲਕਾਂ ਦੇ ਨਾਂ ਲਿਖਣ ਦੇ ਨਿਰਦੇਸ਼ ਦਿੱਤੇ ਸਨ।

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ 19 ਜੁਲਾਈ ਨੂੰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਸੀ ਅਤੇ ਪੂਰੇ ਰਾਜ ਵਿੱਚ ਕਾਵੜ ਸ਼ਰਧਾਲੂਆਂ ਦੇ ਰਸਤੇ ਵਿੱਚ ਆਉਣ ਵਾਲੀ ਹਰ ਦੁਕਾਨ ਦੇ ਮਾਲਕ ਅਤੇ ਸੰਚਾਲਕ ਦੇ ਨਾਮ ਲਿਖਣ ਦੇ ਨਿਰਦੇਸ਼ ਦਿੱਤੇ ਸਨ। ਮੁੱਖ ਮੰਤਰੀ ਨੇ ਹਲਾਲ ਉਤਪਾਦ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ ਸਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ‘ਦੁਕਾਨਾਂ ‘ਤੇ ਨਾਮ-ਪਛਾਣ ਲਿਖਣ ਦੀ ਲੋੜ ਨਹੀਂ…’, SC ਨੇ ਯੂਪੀ ਸਰਕਾਰ ਦੇ ਹੁਕਮਾਂ ‘ਤੇ ਲਗਾਈ ਅੰਤਰਿਮ ਰੋਕ appeared first on Daily Post Punjabi.

ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਕਿਸਾਨਾਂ ਤੋਂ 1.50 ਰੁ: ਕਿੱਲੋ ਦੇ ਹਿਸਾਬ ਨਾਲ ਖਰੀਦੇਗੀ ਗਾਂ ਦਾ ਗੋਹਾ
ਯੂਪੀ ਸਰਕਾਰ ਜਲਦ ਹੀ ਗਾਂ ਦਾ ਗੋਹਾ ਖਰੀਦਣ ਦੀ ਯੋਜਨਾ ਨੂੰ ਅੰਤਿਮ ਰੂਪ ਦੇਣ ਜਾ ਰਹੀ ਹੈ। ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਪਸ਼ੂ ਪਾਲਣ ਅਤੇ ਦੁੱਧ ਵਿਕਾਸ ਮੰਤਰੀ ਧਰਮਪਾਲ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਗਾਂ ਦੇ ਗੋਹੇ ਤੋਂ ਸੀਐਨਜੀ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੀਐਨਜੀ ਬਣਾਉਣ ਲਈ ਕਿਸਾਨਾਂ ਤੋਂ 1.50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਗੋਹਾ ਖਰੀਦਿਆ ਜਾਵੇਗਾ । ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰਾਜੈਕਟ ਲਈ ਬਰੇਲੀ ਨੂੰ ਮਾਡਲ ਵਜੋਂ ਚੁਣਿਆ ਗਿਆ ਹੈ।

UP govt will soon start a project

ਬਰੇਲੀ ਵਿਕਾਸ ਭਵਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਇੱਕ ਸਾਲ ਦੇ ਅੰਦਰ-ਅੰਦਰ ਸੜਕਾਂ ‘ਤੇ ਘੁੰਮਣ ਵਾਲੇ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਵੜ੍ਹਨ ਵਾਲੇ ਪਸ਼ੂਆਂ ਦੀ ਸਮੱਸਿਆ ਖ਼ਤਮ ਹੋ ਜਾਵੇਗੀ ।

ਇਹ ਵੀ ਪੜ੍ਹੋ: ਸਾਬਕਾ CM ਬੀਬੀ ਭੱਠਲ ਨੂੰ 5 ਮਈ ਤੱਕ ਸਰਕਾਰੀ ਕੋਠੀ ਖਾਲੀ ਕਰਨ ਦੇ ਹੁਕਮ, ਸਰਕਾਰ ਨੇ ਭੇਜਿਆ ਨੋਟਿਸ

ਦੱਸ ਦੇਈਏ ਕਿ ਹਾਲ ਹੀ ਵਿੱਚ ਹੋਈਆਂ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਅਵਾਰਾ ਪਸ਼ੂ ਇੱਕ ਵੱਡਾ ਚੋਣ ਮੁੱਦਾ ਸੀ, ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਚੋਣ ਪ੍ਰਚਾਰ ਦੌਰਾਨ ਯੋਗੀ ਸਰਕਾਰ ਨੂੰ ਨਿਸ਼ਾਨਾ ਬਣਾਇਆ ਸੀ । ਇਸ ਸਮੱਸਿਆ ਦਾ ਨੋਟਿਸ ਲੈਂਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਸੀ ਕਿ ਅਵਾਰਾ ਪਸ਼ੂਆਂ ਕਾਰਨ ਸੂਬੇ ਦੇ ਕਿਸਾਨਾਂ ਨੂੰ ਹੋ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਕਿਸਾਨਾਂ ਤੋਂ 1.50 ਰੁ: ਕਿੱਲੋ ਦੇ ਹਿਸਾਬ ਨਾਲ ਖਰੀਦੇਗੀ ਗਾਂ ਦਾ ਗੋਹਾ appeared first on Daily Post Punjabi.

ਹੌਜਰੀ ਮਾਲਕ ਨੇ UP ਸਰਕਾਰ ਨੇ ਕੀਤੀ ਲੱਖਾਂ ਰੁਪਏ ਦੀ ਠੱਗੀ, ਮਾਮਲਾ ਦਰਜ
fraud Hosiery owner UP govt: ਲੁਧਿਆਣਾ (ਤਰਸੇਮ ਭਾਰਦਵਾਜ)-ਉੱਤਰ ਪ੍ਰਦੇਸ਼ ਸਰਕਾਰ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਲੁਧਿਆਣਾ ਦੇ ਹੌਜਰੀ ਮਾਲਕ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਦੋਸ਼ੀ ਨੇ ਲੱਖਾਂ ਰੁਪਏ ਐਡਵਾਂਸ ਲੈ ਕੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਦਿੱਤੇ ਆਰਡਰ ਮੁਤਾਬਕ ਮਾਲ ਨਹੀਂ ਭੇਜਿਆ, ਜਿਸ ਤੋਂ ਬਾਅਦ ਦੋਸ਼ੀ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ।

fraud Hosiery owner UP govt

ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਮੁਫਤ ‘ਚ ਦਿੱਤੇ ਜਾਣ ਵਾਲੇ ਸਵੈਟਰ ਬਣਾਉਣ ਦਾ ਆਰਡਰ ਲੈ ਕੇ ਸਮੇਂ ‘ਤੇ ਹੌਜਰੀ ਮਾਲਕ ਨੇ ਨਹੀਂ ਭੇਜੇ, ਜਿਸ ‘ਤੇ ਸ਼ਿਕਾਇਤ ਮਿਲਣ ‘ਤੇ ਇੱਥੋ ਦੇ ਥਾਣਾ ਬਸਤੀ ਜੋਧੇਵਾਲ ਪੁਲਿਸ ਨੇ ਕੈਲਾਸ਼ ਨਗਰ ਰੋਡ ਦੀ ਜਾਇਸਵਾਲ ਕਾਲੋਨੀ ਸਥਿਤ ਸੰਜੈ ਨਿਟ ਫੈਬ ਅਤੇ ਐੱਮ.ਡੀ. ਹੌਜਰੀ ਦੇ ਮਾਲਕ ਇੰਦਰਜੀਤ ਖਿਲਾਫ ਮਾਮਲਾ ਦਰਜ ਕੀਤਾ ਹੈ। ਦੱਸ ਦੇਈਏ ਕਿ ਇਹ ਮਾਮਲਾ ਨਵੀਂ ਦਿੱਲੀ (ਵੈਸਟ) ਦੇ ਮੁਲਤਾਨ ਨਗਰ ਦੇ ਹਰੀ ਸਿੰਘ ਪਾਰਕ ਵਾਸੀ ਪ੍ਰੇਮ ਨਰਾਇਣ ਸ਼ੁਕਲਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਮੁਫਤ ਸਵੈਟਰ ਵੰਡਣ ਦੀ ਯੋਜਨਾ ਸੀ। ਉਨ੍ਹਾਂ ਦੀ ਐਸੋਸੀਏਟ ਕੰਪਨੀ ਲੁਧਿਆਣਾ ਦੀ ਵੱਖ-ਵੱਖ ਹੌਜਰੀ ਤੋਂ ਸਵੈਟਰ ਖਰੀਦ ਕੇ ਸਰਕਾਰ ਨੂੰ ਭੇਜਦੀ ਹੈ। ਅਕਤੂਬਰ 2019 ‘ਚ ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਦੇ ਲਈ 3.42 ਲੱਖ ਸਵੈਟਰ ਦੀ ਮੰਗ ਸੀ। ਇਸ ਦਾ ਕੰਟ੍ਰੈਕਟ ਦੋਸ਼ੀ ਨੂੰ ਦਿੱਤਾ ਸੀ ਅਤੇ ਇਸ ਦਾ ਐਡਵਾਂਸ ‘ਚ 41.50 ਲੱਖ ਰੁਪਏ ਵੀ ਭੇਜ ਦਿੱਤੇ ਸੀ ਪਰ ਸਵੈਟਰ ਨਹੀਂ ਭੇਜੇ ਗਏ ਸੀ। ਉਨ੍ਹਾਂ ਨੇ ਸਿਰਫ 9000 ਪੀਸ ਹੀ ਦਿੱਤੇ ਗਏ। ਦੋਸ਼ੀ ਨੇ ਪੈਸੇ ਵੀ ਵਾਪਿਸ ਨਹੀਂ ਦਿੱਤੇ। ਜਾਂਚ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਹੌਜਰੀ ਮਾਲਕ ਨੇ UP ਸਰਕਾਰ ਨੇ ਕੀਤੀ ਲੱਖਾਂ ਰੁਪਏ ਦੀ ਠੱਗੀ, ਮਾਮਲਾ ਦਰਜ appeared first on Daily Post Punjabi.