UP Hathras case Archives - Daily Post Punjabi

ਹਾਥਰਸ ਮਾਮਲਾ: CM ਯੋਗੀ ਨੇ SIT ਨੂੰ ਜਾਂਚ ਲਈ ਦਿੱਤਾ ਹੋਰ 10 ਦਿਨ ਦਾ ਸਮਾਂ, ਅੱਜ ਦਾਖਲ ਕਰਨੀ ਸੀ ਰਿਪੋਰਟ
Yogi Govt Gives SIT 10 More Days: ਲਖਨਊ: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ 19 ਸਾਲਾ ਲੜਕੀ ਦੇ ਕਥਿਤ ਸਮੂਹਿਕ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ (SIT) ਨੂੰ 10 ਦਿਨ ਦਾ ਸਮਾਂ ਹੋਰ ਮਿਲ ਗਿਆ ਹੈ। ਇਹ ਸਮਾਂ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੇ ਨਿਰਦੇਸ਼ਾਂ ‘ਤੇ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੀਐਮ ਯੋਗੀ ਨੇ SIT ਨੂੰ ਸੱਤ ਦਿਨਾਂ ਦੇ ਅੰਦਰ ਆਪਣੀ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਸੀ। ਇਸ ਦੇ ਅਨੁਸਾਰ, SIT ਨੇ ਅੱਜ ਆਪਣੀ ਜਾਂਚ ਰਿਪੋਰਟ ਸੌਂਪਣੀ ਸੀ। ਸਕੱਤਰ ਗ੍ਰਹਿ ਭਗਵਾਨ ਸਵਰੂਪ ਦੀ ਅਗਵਾਈ ਵਾਲੀ SIT ਵਿੱਚ ਡੀਆਈਜੀ ਚੰਦਰ ਪ੍ਰਕਾਸ਼ ਦੂਜੇ ਅਤੇ ਐਸ ਪੀ ਪੂਨਮ ਨੂੰ ਵੀ ਮੈਂਬਰ ਸ਼ਾਮਿਲ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਆਪਣੀ ਜਾਂਚ ਦੌਰਾਨ SIT ਨੇ ਪੀੜਤ ਪਰਿਵਾਰ, ਮੁਲਜ਼ਮ, ਪੁਲਿਸ ਪ੍ਰਸ਼ਾਸਨ ਸਮੇਤ 100 ਤੋਂ ਵੱਧ ਲੋਕਾਂ ਦੇ ਬਿਆਨ ਤਿਆਰ ਕੀਤੇ ਹਨ।

Yogi Govt Gives SIT 10 More Days

ਫੋਰੈਂਸਿਕ ਰਿਪੋਰਟ ਵਿੱਚ ਬਲਾਤਕਾਰ ਦੀ ਪੁਸ਼ਟੀ ਨਹੀਂ
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਜਵਾਹਰ ਲਾਲ ਨਹਿਰੂ ਮੈਡੀਕਲ ਕਾਲਜ ਵਿੱਚ ਫੋਰੈਂਸਿਕ ਮੈਡੀਸਨ ਵਿਭਾਗ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਹਾਥਰਸ ਮਾਮਲੇ ਵਿੱਚ ਪੀੜਤ 19 ਸਾਲਾ ਕੁੜੀ ਨਾਲ ਬਲਾਤਕਾਰ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਹ ਸਰਟੀਫਿਕੇਟ ਉੱਤਰ ਪ੍ਰਦੇਸ਼ ਸਰਕਾਰ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਹਲਫੀਆ ਬਿਆਨ ਨਾਲ ਜਮ੍ਹਾ ਕੀਤਾ ਹੈ। ਇਸ ਦੇ ਅਨੁਸਾਰ, “ਪੀੜਤ ਲੜਕੀ ਨਾਲ ਯੋਨੀ ਅਤੇ ਇੰਟਰਕੋਸ ਦੇ ਕੋਈ ਸੰਕੇਤ ਨਹੀਂ ਮਿਲੇ ਹਨ । ਸਰੀਰਕ ਹਮਲੇ ਦੇ ਪੱਕੇ ਸਬੂਤ ਮਿਲੇ ਹਨ ਜਿਸ ਵਿੱਚ ਉਸਦੇ ਗਰਦਨ ਅਤੇ ਪਿੱਠ ‘ਤੇ ਨਿਸ਼ਾਨ ਪਾਏ ਗਏ ਹਨ।”

SC ਨੇ ਘਟਨਾ ਨੂੰ ਭਿਆਨਕ ਤੇ ਹੈਰਾਨ ਕਰਨ ਵਾਲਾ ਦੱਸਿਆ
ਉੱਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਾਥਰਸ ਦੀ ਘਟਨਾ ਨੂੰ ਭਿਆਨਕ, ਹੈਰਾਨ ਕਰਨ ਵਾਲੀ ਅਤੇ ਅਸਾਧਾਰਣ ਕਰਾਰ ਦਿੱਤਾ । ਅਦਾਲਤ ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਸਰਕਾਰ ਤੋਂ ਤਿੰਨ ਪਹਿਲੂਆਂ ‘ਤੇ ਇੱਕ ਹਲਫੀਆ ਬਿਆਨ ਮੰਗਿਆ ਹੈ ਕਿ ਕਿਵੇਂ ਪੀੜਤ ਪਰਿਵਾਰ ਅਤੇ ਗਵਾਹਾਂ ਨੂੰ ਕਿਸ ਤਰ੍ਹਾਂ ਸੁਰੱਖਿਅਤ ਰੱਖਿਆ ਜਾ ਰਿਹਾ ਹੈ। ਕੀ ਪਰਿਵਾਰ ਨੇ ਇਸ ਕੇਸ ਵਿੱਚ ਵਕੀਲ ਦੀ ਨਿਯੁਕਤੀ ਕੀਤੀ ਹੈ ਅਤੇ ਇਲਾਹਾਬਾਦ ਹਾਈ ਕੋਰਟ ਦੀ ਕਾਰਵਾਈ ਦੀ ਗੁੰਜਾਇਸ਼ ਕੀ ਹੈ ਅਤੇ ਉਹ ਇਸ ਦੇ ਦਾਇਰੇ ਨੂੰ ਕਿਵੇਂ ਵਧਾ ਸਕਦਾ ਹੈ।

The post ਹਾਥਰਸ ਮਾਮਲਾ: CM ਯੋਗੀ ਨੇ SIT ਨੂੰ ਜਾਂਚ ਲਈ ਦਿੱਤਾ ਹੋਰ 10 ਦਿਨ ਦਾ ਸਮਾਂ, ਅੱਜ ਦਾਖਲ ਕਰਨੀ ਸੀ ਰਿਪੋਰਟ appeared first on Daily Post Punjabi.

ਹਾਥਰਸ ਕੇਸ : ਰਾਹੁਲ ਗਾਂਧੀ ਨੇ ਵੀਡੀਓ ਸਾਂਝੀ ਕਰ ਕਿਹਾ- ਪੀੜਤ ਪਰਿਵਾਰ ਤੋਂ ਅੰਤਿਮ ਸਸਕਾਰ ਦਾ ਹੱਕ ਵੀ ਖੋਹ ਲਿਆ
hathras case: ਹਾਥਰਸ: ਉੱਤਰ ਪ੍ਰਦੇਸ਼ ਦੇ ਹਾਥਰਸ ਗੈਂਗ ਰੇਪ ਕੇਸ ਵਿੱਚ ਦੋ ਹਫ਼ਤੇ ਪਹਿਲਾਂ ਸਮੂਹਿਕ ਬਲਾਤਕਾਰ ਅਤੇ ਤਸ਼ੱਦਦ ਦਾ ਸ਼ਿਕਾਰ ਹੋਈ 20 ਸਾਲਾ ਲੜਕੀ ਦੀ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਮੌਤ ਹੋ ਗਈ ਸੀ। ਮੌਤ ਤੋਂ ਬਾਅਦ ਮ੍ਰਿਤਕ ਦੇਹ ਨੂੰ ਪਰਿਵਾਰ ਹਵਾਲੇ ਨਹੀਂ ਕੀਤਾ ਗਿਆ। ਜਿਸ ‘ਤੇ ਮੰਗਲਵਾਰ ਨੂੰ ਕਾਫੀ ਹੰਗਾਮਾ ਹੋਇਆ। ਹਸਪਤਾਲ ਦੇ ਬਾਹਰ ਸਾਰਾ ਦਿਨ ਪ੍ਰਦਰਸ਼ਨ ਜਾਰੀ ਰਿਹਾ। ਦੇਰ ਰਾਤ ਪੁਲਿਸ ਨੇ ਮ੍ਰਿਤਕਾਂ ਦਾ ਜ਼ਬਰਦਸਤੀ ਸਸਕਾਰ ਵੀ ਕਰ ਦਿੱਤਾ। ਮੌਕੇ ‘ਤੇ ਮੌਜੂਦ ਪੱਤਰਕਾਰ ਪੁਲਿਸ ਤੋਂ ਸਵਾਲ ਪੁੱਛਦੇ ਰਹੇ ਪਰ ਪੁਲਿਸ ਨੇ ਵੀ ਪੱਤਰਕਾਰਾਂ ਦੇ ਪ੍ਰਸ਼ਨਾਂ ਦੇ ਜਵਾਬ ਦੇਣਾ ਵੀ ਸਹੀ ਨਹੀਂ ਸਮਝਿਆ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇਸ ਦੀ ਇੱਕ ਵੀਡੀਓ ਸਾਂਝੀ ਕਰਦਿਆਂ ਸਰਕਾਰ ਨੂੰ ਸਵਾਲ ਕੀਤਾ ਹੈ। ਰਾਹੁਲ ਗਾਂਧੀ ਨੇ ਵੀਡੀਓ ਨੂੰ ਟਵੀਟ ਕਰਦਿਆਂ ਲਿਖਿਆ, “ਭਾਰਤ ਦੀ ਇੱਕ ਧੀ ਨਾਲ ਬਲਾਤਕਾਰ ਹੋਇਆ, ਤੱਥਾਂ ਨੂੰ ਦਬਾ ਦਿੱਤਾ ਜਾਂਦਾ ਹੈ ਅਤੇ ਅੰਤ ਵਿੱਚ ਅੰਤਿਮ ਸੰਸਕਾਰ ਦਾ ਅਧਿਕਾਰ ਵੀ ਉਸ ਦੇ ਪਰਿਵਾਰ ਤੋਂ ਖੋਹ ਲਿਆ ਜਾਂਦਾ ਹੈ। ਇਹ ਗੁੰਡਾਗਰਦੀ ਅਤੇ ਬੇਇਨਸਾਫੀ ਹੈ।# HathrasHorrorShocksIndia”

भारत की एक बेटी का रेप-क़त्ल किया जाता है, तथ्य दबाए जाते हैं और अन्त में उसके परिवार से अंतिम संस्कार का हक़ भी छीन लिया जाता है।

ये अपमानजनक और अन्यायपूर्ण है।#HathrasHorrorShocksIndia pic.twitter.com/SusyKV6CfE
— Rahul Gandhi (@RahulGandhi) September 30, 2020

ਦੱਸ ਦੇਈਏ ਕਿ ਯੂਪੀ ਪੁਲਿਸ ਨੇ ਮੰਗਲਵਾਰ ਦੀ ਰਾਤ ਕਰੀਬ 2.30 ਵਜੇ ਹਾਥਰਸ ਸਮੂਹਿਕ ਜਬਰ ਜਨਾਹ ਦੀ ਪੀੜਤ ਲੜਕੀ ਦਾ ਖ਼ੁਦ ਹੀ ਅੰਤਿਮ ਸੰਸਕਾਰ ਕਰ ਦਿੱਤਾ ਸੀ। ਇਲਜ਼ਾਮ ਲਗਾਇਆ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ ਘਰ ਵਿੱਚ ਬੰਦ ਕਰ ਦਿੱਤਾ ਸੀ। ਦੇਰ ਰਾਤ ਦੇ ਦ੍ਰਿਸ਼ਾਂ ਵਿੱਚ ਕੈਮਰੇ ‘ਚ ਕੈਦ ਘਟਨਾਵਾਂ ਵਿੱਚ ਪ੍ਰੇਸ਼ਾਨ ਕਰਨ ਵਾਲਾ ਦ੍ਰਿਸ਼ ਹੈ, ਜਿਸ ਵਿੱਚ ਪੀੜਤ ਲੜਕੀ ਦਾ ਪਰਿਵਾਰ ਪੁਲਿਸ ਨਾਲ ਬਹਿਸ ਕਰਦਾ ਦਿਖਾਈ ਦੇ ਰਿਹਾ ਹੈ। ਮ੍ਰਿਤਕ ਦੇ ਰਿਸ਼ਤੇਦਾਰ ਖੁਦ ਲਾਸ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਦੇ ਸਾਮ੍ਹਣੇ ਖੜੇ ਹੋ ਗਏ ਅਤੇ ਵਾਹਨ ਦੇ ਬੋਨਟ ਤੇ ਚੜ ਗਏ, ਪਰ ਪੁਲਿਸ ਵਾਲਿਆਂ ਨੇ ਉਨ੍ਹਾਂ ਨੂੰ ਹਟਾ ਕੇ ਅੰਤਿਮ ਸੰਸਕਾਰ ਕਰ ਦਿੱਤਾ। ਅੰਤਿਮ ਸਸਕਾਰ ਤੋਂ ਬਾਅਦ ਪੀੜਤਾਂ ਦੀ ਮਾਂ ਬੇਵਸੀ ਨਾਲ ਰੋਂਦੀ ਰਹੀ।

The post ਹਾਥਰਸ ਕੇਸ : ਰਾਹੁਲ ਗਾਂਧੀ ਨੇ ਵੀਡੀਓ ਸਾਂਝੀ ਕਰ ਕਿਹਾ- ਪੀੜਤ ਪਰਿਵਾਰ ਤੋਂ ਅੰਤਿਮ ਸਸਕਾਰ ਦਾ ਹੱਕ ਵੀ ਖੋਹ ਲਿਆ appeared first on Daily Post Punjabi.

UP ਦੇ ਹਾਥਰਸ ‘ਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਕੁੜੀ ਨੇ ਦਿੱਲੀ ਦੇ ਹਸਪਤਾਲ ‘ਚ ਤੋੜਿਆ ਦਮ
UP Hathras case: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਦਲਿਤ ਕੁੜੀ ਦੀ ਦਿੱਲੀ ਦੇ ਸਫਦਰਜੰਗ ਹਸਪਤਾਲ ਮੌਤ ਹੋ ਗਈ। 14 ਸਤੰਬਰ ਨੂੰ ਚਾਂਦਪਾ ਥਾਣਾ ਖੇਤਰ ਦੀ ਇੱਕ ਦਲਿਤ ਕੁੜੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਵਾਪਰੀ ਸੀ। ਸਮੂਹਿਕ ਜਬਰ-ਜਨਾਹ ਤੋਂ ਬਾਅਦ ਉਸ ‘ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਅਲੀਗੜ੍ਹ ਦੇ ਜੇਐਨ ਮੈਡੀਕਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੋਂ ਕੱਲ੍ਹ ਹੀ ਉਸਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਸੀ।

UP Hathras case

ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਕੁੜੀ ਦੀ ਮ੍ਰਿਤਕ ਦੇਹ ਸ਼ਾਮ ਤੱਕ ਪਿੰਡ ਲਿਆਂਦੀ ਜਾਵੇਗੀ । ਉਸ ਤੋਂ ਬਾਅਦ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ । ਗੌਰਤਲਬ ਹੈ ਕਿ 19 ਸਾਲਾਂ ਦਲਿਤ ਕੁੜੀ ਨਾਲ ਇਹ ਘਿਣਾਉਣੀ ਘਟਨਾ ਥਾਣਾ ਚਾਂਦਪਾ ਖੇਤਰ ਦੇ ਇੱਕ ਪਿੰਡ ਵਿੱਚ 14 ਸਤੰਬਰ ਨੂੰ ਵਾਪਰੀ ਸੀ, ਜਦੋਂ ਉਹ ਆਪਣੀ ਮਾਂ ਨਾਲ ਪਸ਼ੂਆਂ ਦਾ ਚਾਰਾ ਲੈਣ ਖੇਤ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਪਿੰਡ ਦੇ ਚਾਰ ਦਰਿੰਦਿਆਂ ਨੇ ਉਸ ਨੂੰ ਖੇਤ ਵਿੱਚ ਖਿੱਚ ਕੇ ਸਮੂਹਿਕ ਬਲਾਤਕਾਰ ਦਾ ਸ਼ਿਕਾਰ ਬਣਾਇਆ ਅਤੇ ਉਸ ‘ਤੇ ਹਮਲਾ ਕਰਕੇ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਜਿਸ ਕਾਰਨ ਕੁੜੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ । ਜਿਸ ਤੋਂ ਬਾਅਦ ਉਸਨੂੰ ਅਲੀਗੜ੍ਹ ਦੇ ਜੇਐਨ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ। ਹਾਲਤ ਵਿਗੜਦੀ ਵੇਖ ਉਸ ਨੂੰ ਸਫਦਰਜੰਗ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਚਾਰੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੀੜਤ ਲੜਕੀ ਦੇ ਭਰਾ ਨੇ ਕਿਹਾ ਹੈ ਕਿ ਇਨ੍ਹਾਂ ਦਰਿੰਦਿਆਂ ਨੂੰ ਫਾਂਸੀ ਦੇਣੀ ਚਾਹੀਦੀ ਹੈ। ਜਦੋਂ ਤੱਕ ਇਨਸਾਫ ਨਹੀਂ ਦਿੱਤਾ ਜਾਂਦਾ, ਅਸੀਂ ਖ਼ਤਰੇ ਵਿੱਚ ਰਹਾਂਗੇ।

The post UP ਦੇ ਹਾਥਰਸ ‘ਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਕੁੜੀ ਨੇ ਦਿੱਲੀ ਦੇ ਹਸਪਤਾਲ ‘ਚ ਤੋੜਿਆ ਦਮ appeared first on Daily Post Punjabi.