UP Road Accident Archives - Daily Post Punjabi

UP ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਣ ਜਾ ਰਹੇ ਲੁਧਿਆਣਾ ਦੇ 6 ਲੋਕਾਂ ਦੀ ਮੌ.ਤ
ਪੰਜਾਬ ਦੇ ਲੁਧਿਆਣਾ ਦੇ 6 ਲੋਕਾਂ ਦੀ ਉੱਤਰ ਪ੍ਰਦੇਸ਼ ਦੇ ਇਕੌਨਾ ਵਿੱਚ ਹੋਏ ਹਾਦਸੇ ਵਿੱਚ ਮੌ.ਤ ਹੋ ਗਈ। ਦੱਸਿਆ ਜਾ ਰਿਹਾ ਹੀ ਕਿ ਕਰੀਬ 14 ਲੋਕ ਪਰਿਵਾਰ ਦੇ ਇੱਕ ਮੈਂਬਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ। ਇਸੇ ਵਿਚਾਲੇ ਡਰਾਈਵਰ ਦੀ ਅੱਖ ਲੱਗ ਗਈ ਤੇ ਉਹ ਗੱਡੀ ਤੋਂ ਸੰਤੁਲਨ ਗੁਆ ਬੈਠਾ। ਇਸ ਸਨਾਲਾ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਕੇ ਸੜਕ ਕਿਨਾਰੇ ਖੱਡੇ ਵਿੱਚ ਜਾ ਡਿੱਗੀ।

UP Road Accident

ਇਸ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਹੀਰਾਲਾਲ ਉਰਫ ਸ਼ੈਲੇਂਦਰ ਗੁਪਤਾ (30), ਮੁਕੇਸ਼ ਕੁਮਾਰ (30), ਪੁਤੀ ਲਾਲ ਉਰਫ਼ ਅਰਜੁਨ (28), ਵੀਰੂ ਉਰਫ਼ ਅਮਿਤ (9), ਰਮਾ ਦੇਵੀ (42) ਅਤੇ ਡਰਾਈਵਰ ਹਰੀਸ਼ ਕੁਮਾਰ (42) ਵਜੋਂ ਹੋਈ ਹੈ। ਇਸ ਤੋਂ ਇਲਾਵਾ ਨਨਕੇ ਉਰਫ਼ ਸੁਸ਼ੀਲ ਕੁਮਾਰ (35), ਸੁਰੇਸ਼ ਕੁਮਾਰ (42), ਨੀਤੂ (28), ਨੀਲਮ(25), ਬਬਲੂ (8), ਸਰਿਤਾ (30), ਰੂਹੀ (9), ਕਾਵਿਆ ਉਰਫ ਲਾਡੋ (5) ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਵੱਲੋਂ ਨਵੇਂ ਨਿਯਮ : ਕੋਠੀ ਅਲਾਟ ਹੁੰਦੇ ਹੀ ਮੰਤਰੀਆਂ ਨੂੰ ਛੱਡਣਾ ਪਵੇਗਾ MLA ਫਲੈਟ

ਇਸ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ । ਲੋਕ ਕਾਰ ਦੇ ਅੰਦਰ ਹੀ ਫਸ ਗਏ । ਉਨ੍ਹਾਂ ਨੂੰ ਕ੍ਰੇਨ ਅਤੇ ਹੋਰ ਸਾਮਾਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ । ਥਾਣਾ ਡਿਵੀਜ਼ਨ ਨੰਬਰ 4 ਦੇ ਪੁਲਿਸ ਸਬ-ਇੰਸਪੈਕਟਰ ਗੁਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਯੂਪੀ ਪੁਲੀਸ ਦੇ ਅਧਿਕਾਰੀਆਂ ਤੋਂ ਇਸ ਸਬੰਧੀ ਕੋਈ ਸੂਚਨਾ ਨਹੀਂ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post UP ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਅੰਤਿਮ ਸੰਸਕਾਰ ‘ਚ ਸ਼ਾਮਿਲ ਹੋਣ ਜਾ ਰਹੇ ਲੁਧਿਆਣਾ ਦੇ 6 ਲੋਕਾਂ ਦੀ ਮੌ.ਤ appeared first on Daily Post Punjabi.