upasana singh Archives - Daily Post Punjabi

ਉਪਾਸਨਾ ਸਿੰਘ ਨੇ ਕੇਸ ਦਾਇਰ ਕਰਨ ਤੋਂ ਬਾਅਦ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ‘ਤੇ ਲਗਾਏ ਇਹ ਦੋਸ਼
Upasana Singh Case Harnaaz: ਸਾਲ 2021 ‘ਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ ‘ਮਿਸ ਯੂਨੀਵਰਸ’ ਹਰਨਾਜ਼ ਕੌਰ ਸੰਧੂ ਮੁਸ਼ਕਲ ‘ਚ ਹੈ। ਉਸ ਖ਼ਿਲਾਫ਼ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਇਹ ਮਾਮਲਾ ਕਿਸੇ ਨੇ ਨਹੀਂ ਸਗੋਂ ਮਸ਼ਹੂਰ ਅਦਾਕਾਰਾ ਅਤੇ ਫਿਲਮ ਮੇਕਰ ਉਪਾਸਨਾ ਸਿੰਘ ਨੇ ਕੀਤਾ ਹੈ।

Upasana Singh Case Harnaaz

ਉਪਾਸਨਾ ਦਾ ਦੋਸ਼ ਹੈ ਕਿ ਹਰਨਾਜ਼ ਨੇ ਉਸ ਦੀ ਇਕ ਫਿਲਮ ‘ਚ ਕੰਮ ਕੀਤਾ ਸੀ ਅਤੇ ਸਮਝੌਤੇ ‘ਤੇ ਦਸਤਖਤ ਕਰਨ ਦੇ ਬਾਵਜੂਦ ਫਿਲਮ ਦੇ ਪ੍ਰਮੋਸ਼ਨ ‘ਤੇ ਨਹੀਂ ਪਹੁੰਚੀ, ਜਿਸ ਤੋਂ ਬਾਅਦ 4 ਅਗਸਤ 2022 ਨੂੰ ਉਸ ਨੇ ਹਰਨਾਜ਼ ਦੇ ਖਿਲਾਫ ਅਦਾਲਤ ਦਾ ਦਰਵਾਜ਼ਾ ਖੜਕਾਇਆ। ਹਰਨਾਜ਼ ਕੌਰ ਸੰਧੂ ਨੂੰ ਉਪਾਸਨਾ ਸਿੰਘ ਦੀ ਫਿਲਮ ‘ਬਾਈ ਜੀ ਕੁਟਾਂਗੇ’ ਵਿੱਚ ਕਾਸਟ ਕੀਤਾ ਗਿਆ ਸੀ। ਮਿਸ ਯੂਨੀਵਰਸ ਨੇ ਇਸ ਫਿਲਮ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ। ਇਹ ਫਿਲਮ 19 ਅਗਸਤ 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਉਪਾਸਨਾ ਦਾ ਕਹਿਣਾ ਹੈ ਕਿ ਹਰਨਾਜ਼ ਨੇ ਇਸ ਫਿਲਮ ਨੂੰ ਪ੍ਰਮੋਟ ਕਰਨ ਲਈ ਸਹਿਮਤੀ ਦਿੱਤੀ ਸੀ, ਨਾਲ ਹੀ ਇਕ ਸਮਝੌਤੇ ‘ਤੇ ਦਸਤਖਤ ਕੀਤੇ ਸਨ, ਪਰ ਉਹ ਪ੍ਰਮੋਸ਼ਨਲ ਈਵੈਂਟ ‘ਚ ਨਹੀਂ ਪਹੁੰਚ ਰਹੀ। ਹਰਨਾਜ਼ ਨੇ ਵੀ ਫਿਲਮ ਦੀ ਪ੍ਰਮੋਸ਼ਨ ‘ਚ ਹਿੱਸਾ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

ਫਿਲਮ ਦਾ ਪ੍ਰਮੋਸ਼ਨ ਨਾ ਕਰਨ ਤੇ ਉਪਾਸਨਾ ਨੇ ਹਰਨਾਜ਼ ਸੰਧੂ ਦੇ ਖਿਲਾਫ ਚੰਡੀਗੜ੍ਹ ਦੀ ਜ਼ਿਲਾ ਅਦਾਲਤ ‘ਚ ਕੇਸ ਦਾਇਰ ਕਰਕੇ ਹਰਨਾਜ਼ ਤੋਂ ਇਕਰਾਰਨਾਮੇ ਦੀ ਉਲੰਘਣਾ ਕਰਨ ‘ਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੰਤੋਸ਼ ਐਂਟਰਟੇਨਮੈਂਟ ਸਟੂਡੀਓ ਐਲਐਲਪੀ ਨਾਲ ਇਕਰਾਰਨਾਮਾ ਹੋਣ ਦੇ ਬਾਵਜੂਦ ਉਹ ਇਸ ਤੋਂ ਸਾਫ਼ ਇਨਕਾਰ ਕਰ ਰਹੀ ਹੈ। ਉਪਾਸਨਾ ਨੇ ਦੋਸ਼ ਲਗਾਇਆ ਹੈ ਕਿ ਹਰਨਾਜ਼ ਕੌਰ ਸੰਧੂ ਨਾਲ ਫਿਲਮ ਸਾਈਨ ਕਰਨ ਤੋਂ ਬਾਅਦ ਮੁਸ਼ਕਲਾਂ ਆਈਆਂ ਸਨ। ਉਸ ਨੇ ਇੱਥੋਂ ਤੱਕ ਕਿਹਾ ਕਿ, ਉਹ ਹਰਨਾਜ਼ ਦੇ ਵਿਵਹਾਰ ਤੋਂ ਬਹੁਤ ਦੁਖੀ ਹੈ। ਉਹ ਉਨ੍ਹਾਂ ਦੇ ਕਾਲ, ਮੈਸੇਜ ਅਤੇ ਮੇਲ ਦਾ ਜਵਾਬ ਵੀ ਨਹੀਂ ਦਿੰਦੀ। ਅਦਾਕਾਰਾ ਨੇ ਇਹ ਵੀ ਕਿਹਾ ਕਿ ਦੋ ਦਹਾਕਿਆਂ ਦੇ ਆਪਣੇ ਕਰੀਅਰ ਵਿੱਚ ਪਹਿਲੀ ਵਾਰ ਉਸ ਨੂੰ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ ਹੈ।

The post ਉਪਾਸਨਾ ਸਿੰਘ ਨੇ ਕੇਸ ਦਾਇਰ ਕਰਨ ਤੋਂ ਬਾਅਦ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ‘ਤੇ ਲਗਾਏ ਇਹ ਦੋਸ਼ appeared first on Daily Post Punjabi.

Breaking News : ਕਪਿਲ ਸ਼ਰਮਾ ਦੀ ਆਨ ਸਕ੍ਰੀਨ ‘ਭੂਆ’ ਉਪਾਸਨਾ ਸਿੰਘ ਖ਼ਿਲਾਫ਼ ਪੰਜਾਬ ਵਿੱਚ ਦਰਜ ਹੋਇਆ ਕੇਸ, ਜਾਣੋ ਕੀ ਹੈ ਪੂਰਾ ਮਾਮਲਾ
Kapil sharma buaa upasana singh : ਜਿੱਥੇ ਪੂਰੇ ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ, ਉੱਥੇ ਹੀ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵੀ ਨਿਰੰਤਰ ਸਾਹਮਣੇ ਆ ਰਹੇ ਹਨ। ਇਸ ਦੌਰਾਨ ਪੰਜਾਬ ਵਿੱਚ ਫਿਲਮ ਦੀ ਸ਼ੂਟਿੰਗ ਦੌਰਾਨ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ।

Kapil sharma buaa upasana singh

ਜਿੱਥੇ ਇਸ ਦੌਰਾਨ ਕਪਿਲ ਸ਼ਰਮਾ ਸ਼ੋਅ ਵਿੱਚ ਕਪਿਲ ਦੀ ਭੂਆ ਦਾ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਉਪਾਸਨਾ ਸਿੰਘ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖਬਰ ਇਹ ਹੈ ਕਿ ਉਪਾਸਨਾ ਫਿਲਮ ਦੀ ਕਾਸਟ ਨਾਲ ਸ਼ੂਟਿੰਗ ਲਈ ਰੂਪਨਗਰ ਦੀ ਮਰਿੰਡਾ ਦੀ ਸ਼ੂਗਰ ਮਿੱਲ ਪਹੁੰਚੀ ਸੀ। ਜਿਵੇਂ ਹੀ ਇਸ ਖ਼ਬਰ ਬਾਰੇ ਪੰਜਾਬ ਪੁਲਿਸ ਨੂੰ ਪਤਾ ਲੱਗਿਆ ਪੁਲਿਸ ਮੌਕੇ ਤੇ ਪਹੁੰਚ ਗਈ। ਜਿਸ ਤੋਂ ਬਾਅਦ ਜਦੋਂ ਪੁਲਿਸ ਨੇ ਸ਼ੂਟਿੰਗ ਦੀ ਮਨਜ਼ੂਰੀ ਦੀ ਮੰਗ ਕੀਤੀ ਤਾਂ ਉਨ੍ਹਾਂ ਕੋਲ ਇਸ ਦਾ ਕੋਈ ਜਵਾਬ ਨਹੀਂ ਸੀ।

Kapil sharma buaa upasana singh

ਜਿਸ ਤੋਂ ਬਾਅਦ ਪੁਲਿਸ ਨੇ ਅਭਿਨੇਤਰੀ ‘ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਿਸ ਨੇ ਪੂਰੇ ਸੂਟ ਸੈਟ ਦੀ ਵੀਡੀਓ ਵੀ ਬਣਾਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਪੁਲਿਸ ਨੇ ਬਾਲੀਵੁੱਡ ਅਤੇ ਪੰਜਾਬੀ ਅਦਾਕਾਰ ਜਿੰਮੀ ਸ਼ੇਰਗਿੱਲ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਅਭਿਨੇਤਾ ‘ਤੇ ਦੋਸ਼ ਲਗਾਇਆ ਗਿਆ ਸੀ ਕਿ ਉਹ ਆਪਣੀ ਫਿਲਮ ਦੀ ਸ਼ੂਟਿੰਗ ਦੌਰਾਨ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ। ਜਿੱਥੇ ਸੈੱਟ ‘ਤੇ 150 ਤੋਂ ਵੱਧ ਲੋਕਾਂ ਦਾ ਇਕੱਠ ਸੀ। ਜਿਨ੍ਹਾਂ ਵਿੱਚੋਂ ਬਹੁਤੇ ਲੋਕਾਂ ਨੇ ਮਾਸਕ ਵੀ ਨਹੀਂ ਪਾਏ ਹੋਏ ਸਨ।

ਇਹ ਵੀ ਦੇਖੋ : ਪੁਲਿਸ ਵਾਲਿਆਂ ਨਾਲ ਭਿੜੇ ਰੇਹੜੀਆਂ ਵਾਲੇ,ਰੋ-ਰੋ ਕੇ ਪਾ ਰਹੇ ਦੁਹਾਈਆਂ,ਕੈਪਟਨ ਜੀ! ਕੀ ਸਬਜ਼ੀਆਂ ਜਰੂਰੀ ਵਸਤਾਂ ‘ਚ ਨਹੀਂ

The post Breaking News : ਕਪਿਲ ਸ਼ਰਮਾ ਦੀ ਆਨ ਸਕ੍ਰੀਨ ‘ਭੂਆ’ ਉਪਾਸਨਾ ਸਿੰਘ ਖ਼ਿਲਾਫ਼ ਪੰਜਾਬ ਵਿੱਚ ਦਰਜ ਹੋਇਆ ਕੇਸ, ਜਾਣੋ ਕੀ ਹੈ ਪੂਰਾ ਮਾਮਲਾ appeared first on Daily Post Punjabi.