Uppal farm girl case Archives - Daily Post Punjabi

ਟਰੈਕਟਰ ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ
ਜਲੰਧਰ ਦੀ 19 ਸਾਲਾ ਲੜਕੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਜ਼ਬਰ-ਜਨਾਹ ਕਰਨ ਅਤੇ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਘਟਨਾ ਦਾ ਖੁਦ ਨੋਟਿਸ ਲਿਆ ਹੈ ਅਤੇ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਪੁਲਿਸ ਨੂੰ 22 ਅਗਸਤ ਤੱਕ ਰਿਪੋਰਟ ਭੇਜਣ ਦੇ ਹੁਕਮ ਦਿੱਤੇ ਗਏ ਹਨ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ – ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਮੁਲਜ਼ਮਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ।

ਦੋਸ਼ ਲਗਾਇਆ ਜਾ ਰਿਹਾ ਹੈ ਕਿ 19 ਸਾਲਾ ਪੀੜਤਾ ਨੂੰ ਪਹਿਲਾਂ ਨਸ਼ੀਲਾ ਪਦਾਰਥ ਪਿਲਾਇਆ ਗਿਆ ਅਤੇ ਫਿਰ ਉਸ ਨਾਲ ਗਲਤ ਕੰਮ ਕੀਤਾ ਗਿਆ ਅਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਗਿਆ, ਜਿਸ ਕਾਰਨ ਪੀੜਤਾ ਅਤੇ ਉਸਦਾ ਪਰਿਵਾਰ ਮਾਨਸਿਕ ਤੌਰ ‘ਤੇ ਬਹੁਤ ਦੁਖੀ ਹੈ।

ਇਹ ਵੀ ਪੜ੍ਹੋ : Stefflon Don ਨੇ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, LIVE Concert ‘ਚ ਗਾਈਆਂ ਸਿੱਧੂ ਦੇ ਗੀਤ ਦੀਆਂ ਲਾਈਨਾਂ

ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੁਲਿਸ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ ਤਾਂ ਕਮਿਸ਼ਨ ਖੁਦ ਅੱਗੇ ਦਖਲ ਦੇਵੇਗਾ। ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਪ੍ਰਸ਼ਾਸਨ ਨੂੰ 22 ਅਗਸਤ, 2025 ਤੱਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੀੜਤ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਟਰੈਕਟਰ ਵਾਲੀ ਕੁੜੀ ਦੇ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੋ ਨੋਟਿਸ appeared first on Daily Post Punjabi.