upsc 2019 civil services result Archives - Daily Post Punjabi

UPSC ਨੇ 2019 ਸਿਵਲ ਸਰਵਿਸ ਪ੍ਰੀਖਿਆ ਦੇ ਨਤੀਜ਼ਿਆਂ ਦਾ ਕੀਤਾ ਐਲਾਨ
upsc 2019 civil services result: ਯੂਪੀਐਸਸੀ ਦਾ ਨਤੀਜਾ: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੇ ਸਿਵਲ ਸੇਵਾਵਾਂ ਪ੍ਰੀਖਿਆ 2019 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਹਨ ਅਤੇ ਪ੍ਰਦੀਪ ਸਿੰਘ ਨੇ ਇਨ੍ਹਾਂ ਨਤੀਜਿਆਂ ਵਿੱਚ ਟੋਪ ਕੀਤਾ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵਿੱਚ ਪ੍ਰਦੀਪ ਸਿੰਘ ਨੇ ਯੂਪੀਐਸਸੀ 2019 ਦੀ ਪ੍ਰੀਖਿਆ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਪ੍ਰਤਿਭਾ ਵਰਮਾ ਨੇ ਮਹਿਲਾ ਉਮੀਦਵਾਰਾਂ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਯੂ ਪੀ ਐਸ ਸੀ 2019 ਦਾ ਨਤੀਜਾ ਅਧਿਕਾਰਤ ਵੈੱਬਸਾਈਟ www.upsc.gov.in ‘ਤੇ ਵੇਖਿਆ ਜਾ ਸਕਦਾ ਹੈ। ਉਮੀਦਵਾਰ ਨਤੀਜੇ ਜਾਰੀ ਹੋਣ ਤੋਂ 15 ਦਿਨ ਬਾਅਦ ਵੈਬਸਾਈਟ ‘ਤੇ ਆਪਣੇ ਅੰਕਾਂ ਦੀ ਜਾਂਚ ਕਰ ਸਕਣਗੇ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੇ ਅੱਜ ਸਾਲ 2019 ਦਾ ਅੰਤਮ ਨਤੀਜਾ ਜਾਰੀ ਕੀਤਾ ਜਿਸ ਵਿੱਚ ਪ੍ਰਦੀਪ ਸਿੰਘ ਪਹਿਲੇ ਸਥਾਨ ’ਤੇ ਰਿਹਾ ਜਦਕਿ ਜਤਿਨ ਕਿਸ਼ੋਰ ਦੂਜੇ ਸਥਾਨ ‘ਤੇ ਰਿਹਾ। ਪ੍ਰਤਿਭਾ ਵਰਮਾ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ ਅਤੇ ਉਹ ਔਰਤਾਂ ਵਿੱਚ ਪਹਿਲੇ ਸਥਾਨ ‘ਤੇ ਰਹੀ ਹੈ।

The post UPSC ਨੇ 2019 ਸਿਵਲ ਸਰਵਿਸ ਪ੍ਰੀਖਿਆ ਦੇ ਨਤੀਜ਼ਿਆਂ ਦਾ ਕੀਤਾ ਐਲਾਨ appeared first on Daily Post Punjabi.