Urfi javed Casino Controversy Archives - Daily Post Punjabi

ਉਰਫੀ ਜਾਵੇਦ ‘ਤੇ ਹਿੰਦੋਸਤਾਨੀ ਭਾਊ ਨੂੰ ਨੋਟਿਸ ਭੇਜਣ ਦੀ ਤਿਆਰੀ ‘ਚ SGPC, ਜਾਣੋ ਪੂਰਾ ਮਾਮਲਾ
ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਆਨਲਾਈਨ ਕੈਸੀਨੋ ਚੱਲ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ‘ਚ ਕੁਝ ਵੀਡੀਓ ਆਉਣ ਤੋਂ ਬਾਅਦ ਆਨਲਾਈਨ ਕੈਸੀਨੋ ਦਾ ਪ੍ਰਚਾਰ ਕਰਨ ਵਾਲੀ ਅਦਾਕਾਰਾ ਉਰਫੀ ਜਾਵੇਦ ਅਤੇ ਯੂਟਿਊਬਰ ਹਿੰਦੋਸਤਾਨੀ ਭਾਊ ਨੂੰ ਨੋਟਿਸ ਭੇਜਿਆ ਜਾ ਰਿਹਾ ਹੈ।

Urfi javed Casino Controversy

ਵਿਰੋਧ ਕਾਰਨ ਇੰਸਟਾਗ੍ਰਾਮ ਨੇ ਵੀ ਦੋਵਾਂ ਪ੍ਰਮੋਸ਼ਨਲ ਵੀਡੀਓਜ਼ ਨੂੰ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਐਸਜੀਪੀਸੀ ਨੂੰ ਦੋ ਵੀਡੀਓ ਮਿਲੇ ਸਨ, ਜਿਨ੍ਹਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ‘ਨਾਨਕ ਆਨਲਾਈਨ ਬੁੱਕ’ ਕੈਸੀਨੋ ਚਲਾਇਆ ਜਾ ਰਿਹਾ ਸੀ। ਇਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵੀ ਵਰਤੀ ਗਈ ਸੀ ਅਤੇ ਇਸ ਦੇ ਨਾਲ ਸਿੱਖ ਧਾਰਮਿਕ ਚਿੰਨ੍ਹ ਏਕ ਓਮਕਾਰ ਵੀ ਲਗਾਇਆ ਗਿਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ ਦੀ ਜਾਂਚ ਕੀਤੀ। ਇਹ ਵੀਡੀਓ ਫਿਲਮ ਅਦਾਕਾਰਾ ਅਤੇ ਮਾਡਲ ਉਰਫੀ ਜਾਵੇਦ ਅਤੇ ਯੂਟਿਊਬਰ ਹਿੰਦੁਸਤਾਨੀ ਭਾਊ ਵੱਲੋਂ ਪ੍ਰਚਾਰਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ

ਪੂਰੀ ਜਾਂਚ ਤੋਂ ਬਾਅਦ ਉਰਫੀ ਜਾਵੇਦ ਅਤੇ ਹਿੰਦੁਸਤਾਨੀ ਭਾਊ ਦੋਵਾਂ ਨੂੰ ਨੋਟਿਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮਾਡਲ ਅਤੇ ਅਦਾਕਾਰਾ ਉਰਫੀ ਜਾਵੇਦ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਰਹੀ ਹੈ। ਸਕੂਲ ਸਮੇਂ ਦੌਰਾਨ ਉਸ ਦੀਆਂ ਕੁਝ ਤਸਵੀਰਾਂ ਬਾਲਗ ਸਾਈਟਾਂ ‘ਤੇ ਪੋਸਟ ਕੀਤੀਆਂ ਗਈਆਂ ਸਨ। ਜਦੋਂ ਉਸ ਨੇ ਮਾਡਲਿੰਗ ਦੀ ਦੁਨੀਆ ‘ਚ ਐਂਟਰੀ ਕੀਤੀ ਤਾਂ ਉਸ ਨੇ ਮੁਸਲਿਮ ਲੜਕੇ ਨਾਲ ਵਿਆਹ ਨਾ ਕਰਨ ਕਾਰਨ ਵਿਵਾਦ ਖੜ੍ਹਾ ਹੋ ਗਿਆ। ਇਸ ਤੋਂ ਬਾਅਦ ਹੁਣ ਉਹ ਆਪਣੇ ਅਜੀਬੋ-ਗਰੀਬ ਕੱਪੜਿਆਂ ਨੂੰ ਲੈ ਕੇ ਸੁਰਖੀਆਂ ‘ਚ ਆਈ ਹੈ ਅਤੇ ਅੱਜ ਵੀ ਆਪਣੇ ਪਹਿਰਾਵੇ ਨੂੰ ਲੈ ਕੇ ਵਿਵਾਦਾਂ ‘ਚ ਰਹਿੰਦੀ ਹੈ।

The post ਉਰਫੀ ਜਾਵੇਦ ‘ਤੇ ਹਿੰਦੋਸਤਾਨੀ ਭਾਊ ਨੂੰ ਨੋਟਿਸ ਭੇਜਣ ਦੀ ਤਿਆਰੀ ‘ਚ SGPC, ਜਾਣੋ ਪੂਰਾ ਮਾਮਲਾ appeared first on Daily Post Punjabi.