Uric acid Potato juice Archives - Daily Post Punjabi

ਯੂਰਿਕ ਐਸਿਡ ਨੂੰ ਕੰਟਰੋਲ ਕਰਨ ‘ਚ ਫ਼ਾਇਦੇਮੰਦ ਹੁੰਦਾ ਹੈ ਆਲੂ ਦਾ ਰਸ !
Uric acid Potato juice: ਸਰੀਰ ਵਿਚ ਯੂਰਿਕ ਐਸਿਡ ਦੇ ਵਧਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਖ਼ਾਸ ਤੌਰ ‘ਤੇ ਗਠੀਏ ਦਾ ਰੋਗ ਹੋਣ ਦੇ ਕਾਰਨ ਸਰੀਰ ਵਿੱਚ ਯੂਰਿਕ ਐਸਿਡ ਵਧਣ ਨੂੰ ਮੰਨਿਆ ਜਾਂਦਾ ਹੈ। ਅਜਿਹੇ ‘ਚ ਜੋੜਾਂ ਦੇ ਦਰਦ, ਸੋਜ ਆਦਿ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਅਸਲ ਵਿੱਚ ਸਾਡੇ ਸਰੀਰ ਵਿੱਚ ਯੂਰਿਕ ਐਸਿਡ ਉਹਨਾਂ ਚੀਜਾਂ ਤੋਂ ਬਣਦਾ ਹੈ ਜੋ ਅਸੀਂ ਆਪਣੀ ਰੋਜ਼ਮਰ੍ਹਾ ਵਿੱਚ ਖਾਦੇ ਹਾਂ। ਜਦੋਂ ਕਿਸੇ ਕਾਰਨ ਕਿਡਨੀ ਦਾ ਫਿਲਟਰ ਯਾਨੀ ਛਾਨਣ ਦੀ ਸਮਰੱਥਾ ਕਮਜ਼ੋਰ ਹੋਣੀ ਸ਼ੁਰੂ ਹੋ ਜਾਂਦੀ ਹੈ ਤਾਂ ਯੂਰੀਆ ਯੂਰਿਕ ਐਸਿਡ ਵਿੱਚ ਬਦਲਣ ਲੱਗਦਾ ਹੈ। ਅਜਿਹੇ ‘ਚ ਇਹ ਐਸਿਡ ਹੱਡੀਆਂ ਦੇ ਵਿੱਚ ਜਮ੍ਹਾਂ ਹੋ ਜਾਂਦਾ ਹੈ ਜਿਸ ਕਾਰਨ ਵਿਅਕਤੀ ਗਠੀਆ ਦਾ ਸ਼ਿਕਾਰ ਹੋ ਜਾਂਦਾ ਹੈ। ਅਜਿਹੇ ‘ਚ ਇਸ ਨੂੰ ਕੰਟਰੋਲ ਕਰਨ ਲਈ ਆਪਣੀ ਡਾਇਟ ਦਾ ਵਿਸ਼ੇਸ਼ ਧਿਆਨ ਰੱਖਣਾ ਜ਼ਰੂਰੀ ਹੈ। ਸਿਹਤ ਮਾਹਰ ਮਰੀਜ਼ਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਣ ਦੀ ਸਲਾਹ ਦਿੰਦੇ ਹਨ। ਅਜਿਹੇ ‘ਚ ਪੌਸ਼ਟਿਕ ਤੱਤਾਂ ਨਾਲ ਭਰਪੂਰ ਆਲੂ ਦਾ ਰਸ ਪੀਣ ਨਾਲ ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਤਾਂ ਆਓ ਜਾਣਦੇ ਹਾਂ ਆਲੂ ਦਾ ਰਸ ਬਣਾਉਣ ਦੇ ਤਰੀਕਾ ਅਤੇ ਨਾਲ ਹੀ ਇਸ ਨੂੰ ਪੀਣ ਦੇ ਹੋਰ ਫਾਇਦੇ ਬਾਰੇ…

Uric acid Potato juice

ਆਲੂ ਦਾ ਰਸ ਤਿਆਰ ਕਰਨ ਦਾ ਤਰੀਕਾ

ਸਭ ਤੋਂ ਪਹਿਲਾਂ ਆਲੂ ਨੂੰ ਧੋ ਕੇ ਛਿਲਕਾ ਉਤਾਰ ਲਓ।

ਹੁਣ ਇਸ ਨੂੰ ਕੱਦੂਕਸ ਕਰਕੇ ਇਸ ਨੂੰ ਕਾਟਨ ਦੇ ਸਾਫ਼ ਕੱਪੜੇ ‘ਚ ਬੰਨ੍ਹ ਕੇ ਇਕ ਬਾਊਲ ‘ਚ ਇਸ ਨੂੰ ਨਿਚੋੜ ਕੇ ਇਸ ਦਾ ਰਸ ਕੱਢੋ।

ਤੁਹਾਡਾ ਆਲੂ ਦਾ ਰਸ ਬਣ ਕੇ ਤਿਆਰ ਹੈ। ਤੁਸੀਂ ਇਸ ਨੂੰ ਸਿੱਧਾ ਜਾਂ ਠੰਡਾ ਕਰਕੇ ਪੀ ਸਕਦੇ ਹੋ।

ਪਰ ਇਸ ਨੂੰ ਲੰਬੇ ਸਮੇਂ ਤੱਕ ਰੱਖਣ ਨਾਲ ਇਸ ‘ਚ ਮੌਜੂਦ ਪੋਸ਼ਕ ਤੱਤ ਖਤਮ ਹੋ ਜਾਂਦੇ ਹਨ।

ਜੇ ਤੁਸੀਂ ਚਾਹੋ ਤਾਂ ਤੁਸੀਂ ਮਿਕਸਰ ਜਾਂ ਜੂਸਰ ਦੀ ਮਦਦ ਨਾਲ ਆਲੂ ਨੂੰ ਟੁਕੜਿਆਂ ਵਿਚ ਕੱਟ ਕੇ ਇਸ ਦਾ ਜੂਸ ਵੀ ਕੱਢ ਸਕਦੇ ਹੋ।

ਇਸ ਨੂੰ ਦਿਨ ਵਿਚ 2 ਵਾਰ ਲਓ।

Uric acid Potato juice

ਆਲੂ ਕਿਵੇਂ ਮਦਦਗਾਰ: ਆਲੂ ਵਿਚ ਫੈਟ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਸਰੀਰ ਦਾ ਵਜ਼ਨ ਵਧਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਅਜਿਹੇ ‘ਚ ਲੋਕ ਇਸਦਾ ਘੱਟ ਸੇਵਨ ਕਰਨਾ ਪਸੰਦ ਕਰਦੇ ਹਨ। ਪਰ ਉਹ ਲੋਕ ਜੋ ਯੂਰਿਕ ਐਸਿਡ ਤੋਂ ਪੀੜਤ ਹਨ। ਉਨ੍ਹਾਂ ਲਈ ਆਲੂ ਦਾ ਰਸ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦਾ ਨਿਯਮਤ ਰੂਪ ਨਾਲ ਸੇਵਨ ਕਰਨ ਨਾਲ ਸਰੀਰ ਵਿਚੋਂ ਯੂਰਿਕ ਐਸਿਡ ਬਾਹਰ ਨਿਕਲਣ ਵਿਚ ਮਦਦ ਮਿਲਦੀ ਹੈ। ਇਹ ਇਕ ਡੀਟੌਕਸ ਡ੍ਰਿੰਕ ਦਾ ਕੰਮ ਕਰਦਾ ਹੈ ਅਤੇ ਸਰੀਰ ਵਿਚ ਸਟੋਰ ਕੀਤੇ ਸਾਰੇ ਜ਼ਹਿਰੀਲੇ ਪਾਣੀ ਨੂੰ ਬਾਹਰ ਕੱਢਣ ਵਿਚ ਮਦਦ ਕਰਦਾ ਹੈ। ਨਾਲ ਹੀ ਇਹ ਕਿਡਨੀ ਦੀ ਕਿਰਿਆਸ਼ੀਲਤਾ ਨੂੰ ਵਧਾਉਣ ਨਾਲ ਚੰਗੀ ਤਰ੍ਹਾਂ ਫਿਲਟਰ ਕਰਨ ਵਿਚ ਸਹਾਇਤਾ ਕਰਦਾ ਹੈ।

ਗਠੀਏ ਦੇ ਮਰੀਜ਼ਾਂ ਲਈ ਲਾਭਕਾਰੀ: ਉਹ ਲੋਕ ਜਿਨ੍ਹਾਂ ਨੂੰ ਗਠੀਆ ਹੁੰਦਾ ਹੈ। ਉਨ੍ਹਾਂ ਨੂੰ ਆਲੂ ਦਾ ਰਸ ਕੱਢ ਕੇ ਨਿਯਮਿਤ ਤੌਰ ‘ਤੇ ਪੀਣਾ ਚਾਹੀਦਾ ਹੈ। ਦਰਅਸਲ ਗਠੀਏ ਦੇ ਕਾਰਨ ਸਰੀਰ ਵਿੱਚ ਯੂਰਿਕ ਐਸਿਡ ਵੱਧਦਾ ਹੈ। ਇਸ ਤਰ੍ਹਾਂ ਇਸ ਨੂੰ ਲੈਣ ਨਾਲ ਗਠੀਏ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ ਅਤੇ ਹੱਡੀਆਂ ਅਤੇ ਜੋੜਾਂ ਦੇ ਦਰਦ ਅਤੇ ਸੋਜ ਤੋਂ ਵੀ ਰਾਹਤ ਮਿਲਦੀ ਹੈ। ਉਨ੍ਹਾਂ ਨੂੰ ਰੋਜ਼ਾਨਾ 2 ਗਲਾਸ ਆਲੂ ਦਾ ਜੂਸ ਪੀਣਾ ਚਾਹੀਦਾ ਹੈ।

ਵਜ਼ਨ ਕਰੇ ਕੰਟਰੋਲ: ਇਸ ਵਿਚ ਵਿਟਾਮਿਨ, ਕੈਲਸ਼ੀਅਮ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ ਇਹ ਸਰੀਰ ਦੇ ਭਾਰ ਨੂੰ ਕੰਟਰੋਲ ਕਰਨ ਵਿਚ ਸਹਾਇਤਾ ਕਰਦਾ ਹੈ। ਇਸ ਦੇ ਨਾਲ ਹੀ ਫਾਈਬਰ ਦੀ ਜ਼ਿਆਦਾ ਮਾਤਰਾ ਨਾਲ ਨਾਸ਼ਤੇ ਵਿਚ ਇਸ ਦੇ ਜੂਸ ਦਾ ਸੇਵਨ ਕਰਨਾ ਲਾਭਕਾਰੀ ਹੁੰਦਾ ਹੈ। 1 ਗਲਾਸ ਆਲੂ ਦਾ ਰਸ ਪੀਣ ਨਾਲ ਲੰਬੇ ਸਮੇਂ ਤੱਕ ਭੁੱਖ ਨਾ ਲੱਗਣ ਕਾਰਨ ਜ਼ਿਆਦਾ ਖਾਣ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਆਲੂ ਵਿਚ ਮੌਜੂਦ ਪੋਸ਼ਕ ਤੱਤਾਂ ਨਾਲ ਸਰੀਰ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਵਿਚ ਮਦਦ ਕਰਦਾ ਹੈ। ਨਾਲ ਹੀ ਇਸ ਦੇ ਸੇਵਨ ਨਾਲ ਬਲੱਡ ਸਰਕੁਲੇਸ਼ਨ ਵਧੀਆ ਕੰਮ ਕਰਦਾ ਹੈ। ਅਜਿਹੇ ‘ਚ ਬਿਮਾਰੀਆਂ ਤੋਂ ਬਚਾਅ ਹੁੰਦਾ ਹੈ।

The post ਯੂਰਿਕ ਐਸਿਡ ਨੂੰ ਕੰਟਰੋਲ ਕਰਨ ‘ਚ ਫ਼ਾਇਦੇਮੰਦ ਹੁੰਦਾ ਹੈ ਆਲੂ ਦਾ ਰਸ ! appeared first on Daily Post Punjabi.