US 1800 more deaths Archives - Daily Post Punjabi

ਅਮਰੀਕਾ: ਪਿਛਲੇ 24 ਘੰਟਿਆਂ ‘ਚ 1813 ਦੀ ਮੌਤ, ਜਲਦ ਖੋਲ੍ਹੇ ਜਾ ਸਕਦੇ ਨੇ ਸਕੂਲ
US 1800 more deaths: ਅਮਰੀਕਾ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ । ਇੱਥੇ ਪਿਛਲੇ 24 ਘੰਟਿਆਂ ਵਿੱਚ 1813 ਲੋਕਾਂ ਦੀਆਂ ਜਾਨਾਂ ਗਈਆਂ ਹਨ। ਜਿਸ ਤੋਂ ਬਾਅਦ ਇੱਥੇ  ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 84 ਹਜ਼ਾਰ ਨੂੰ ਪਾਰ ਕਰ ਗਿਆ ਹੈ, ਜੋ ਕਿ ਦੁਨੀਆ ਵਿਚ ਸਭ ਤੋਂ ਜ਼ਿਆਦਾ ਹੈ । ਜੇਕਰ ਇੱਥੇ ਕੁੱਲ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਲਗਭਗ 1.4 ਮਿਲੀਅਨ ਲੋਕ ਅਜੇ ਵੀ ਅਮਰੀਕਾ ਵਿੱਚ ਇਸ ਵਾਇਰਸ ਦੀ ਚਪੇਟ ਵਿੱਚ ਹਨ।

US 1800 more deaths

ਇੱਕ ਪਾਸੇ ਇੱਥੇ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਤਾਂ ਉੱਥੇ ਹੀ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇਸ਼ ਖੋਲ੍ਹਣ ਦੀ ਗੱਲ ਕਰ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਸਾਰੇ ਰਾਜਾਂ ਦੇ ਰਾਜਪਾਲਾਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਖੋਲ੍ਹਣ ਦੀਆਂ ਤਿਆਰੀਆਂ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ । ਇਸ ਸਬੰਧੀ ਟਰੰਪ ਦਾ ਕਹਿਣਾ ਹੈ ਕਿ ਸਾਡਾ ਦੇਸ਼ ਮਹਾਂਸੰਕਟ ਤੋਂ ਉਬਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਨਹੀਂ ਖੋਲ੍ਹੇ ਗਏ ਤਾਂ ਅਜਿਹਾ ਲੱਗੇਗਾ ਕਿ ਦੇਸ਼ ਹਾਲੇ ਖੁੱਲ੍ਹਿਆ ਹੀ ਨਹੀਂ।

US 1800 more deaths

ਜ਼ਿਕਰਯੋਗ ਹੈ ਕਿ ਬੀਤੇ ਦਿਨ ਅਮਰੀਕੀ ਮਾਹਰ ਡਾ. ਐਂਥਨੀ ਫੌਸੀ ਨੇ ਕਿਹਾ ਸੀ ਕਿ ਅਮਰੀਕਾ ਨੂੰ ਦੇਸ਼ ਖੋਲ੍ਹਣ ਲਈ ਕਾਹਲੀ ਨਹੀਂ ਕਰਨੀ ਚਾਹੀਦੀ, ਨਹੀਂ ਤਾਂ ਤਬਾਹੀ ਆ ਸਕਦੀ ਹੈ। ਹਾਲਾਂਕਿ, ਟਰੰਪ ਨੇ ਇਸ ਸਲਾਹ ਨੂੰ ਨਜ਼ਰ ਅੰਦਾਜ਼ ਕੀਤਾ।  ਪ੍ਰੈਸ ਕਾਨਫਰੰਸ ਵਿੱਚ ਡੋਨਾਲਡ ਟਰੰਪ ਨੇ ਕਿਹਾ ਕਿ ਹੁਣ ਸਕੂਲ ਖੁੱਲ੍ਹਣੇ ਚਾਹੀਦੇ ਹਨ ।

ਦੱਸ ਦੇਈਏ ਕਿ ਹੁਣ ਤੱਕ ਵਿਸ਼ਵ ਭਰ ਵਿੱਚ ਲਗਭਗ 44 ਲੱਖ ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ, ਜਦੋਂ ਕਿ ਲਗਭਗ 3 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਹੁਤ ਸਾਰੇ ਦੇਸ਼ਾਂ ਨੇ ਹੁਣ ਲਾਕਡਾਊਨ ਵਿੱਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ।

The post ਅਮਰੀਕਾ: ਪਿਛਲੇ 24 ਘੰਟਿਆਂ ‘ਚ 1813 ਦੀ ਮੌਤ, ਜਲਦ ਖੋਲ੍ਹੇ ਜਾ ਸਕਦੇ ਨੇ ਸਕੂਲ appeared first on Daily Post Punjabi.