US coronavirus deaths rise Archives - Daily Post Punjabi

ਅਮਰੀਕਾ: ਨਵੇਂ ਕੋਰੋਨਾ ਮਰੀਜ਼ਾਂ ਤੇ ਮੌਤਾਂ ਦੀ ਗਿਣਤੀ ‘ਚ ਆਈ ਕਮੀ, 24 ਘੰਟਿਆਂ ਦੌਰਾਨ 750 ਮੌਤਾਂ
US coronavirus deaths rise: ਵਾਸ਼ਿੰਗਟਨ: ਵਿਸ਼ਵ ਪੱਧਰ ‘ਤੇ ਕੋਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਇਸ ਵਾਇਰਸ ਦੇ ਇਲਾਜ ਦਾ ਹਾਲੇ ਤੱਕ ਕੋਈ ਟੀਕਾ ਜਾਂ ਦਵਾਈ ਨਹੀਂ ਮਿਲ ਪਾਈ ਹੈ । ਇਸ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ 2 ਲੱਖ 83 ਹਜ਼ਾਰ ਤੋਂ ਵਧੇਰੇ ਹੋ ਚੁੱਕਾ ਹੈ, ਜਦਕਿ ਪੀੜਤਾਂ ਦੀ ਗਿਣਤੀ 41 ਲੱਕ 80 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ । ਉੱਥੇ ਹੀ 14 ਲੱਖ 93 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋ ਚੁੱਕੇ ਹਨ । ਦੁਨੀਆ ਵਿੱਚ ਕੋਰੋਨਾ ਦਾ ਸਭ ਤੋਂ ਵੱਧ ਅਸਰ ਅਮਰੀਕਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਮ੍ਰਿਤਕਾਂ ਦੀ ਗਿਣਤੀ 80 ਹਜ਼ਾਰ ਤੋਂ ਵਧੇਰੇ ਹੋ ਚੁੱਕੀ ਹੈ ।

US coronavirus deaths rise

ਦਰਅਸਲ, ਐਤਵਾਰ ਨੂੰ ਅਮਰੀਕਾ ਵਿੱਚ 20,329 ਨਵੇਂ ਕੇਸ ਸਾਹਮਣੇ ਆਏ ਅਤੇ 750 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ । ਜਦੋਂਕਿ ਇਸ ਤੋਂ ਇੱਕ ਦਿਨ ਪਹਿਲਾਂ ਇੱਥੇ  25,524 ਨਵੇਂ ਕੇਸ ਸਾਹਮਣੇ ਆਏ ਸਨ ਅਤੇ 1,422 ਲੋਕਾਂ ਦੀ ਮੌਤ ਹੋ ਗਈ ਸੀ । ਪੂਰੀ ਦੁਨੀਆ ਵਿੱਚ ਲਗਭਗ ਇੱਕ ਤਿਹਾਈ ਮਰੀਜ਼ ਅਮਰੀਕਾ ਵਿੱਚ ਹਨ । ਇੱਥੇ 13 ਲੱਖ ਤੋਂ ਵੱਧ ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋਏ ਹਨ । ਅਮਰੀਕਾ ਦੇ ਨਿਊਯਾਰਕ, ਨਿਊਜਰਸੀ, ਕੈਲੀਫੋਰਨੀਆ ਸੂਬਿਆਂ ਵਿੱਚ ਵੀ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ ।

US coronavirus deaths rise

ਵਰਲਡਮੀਟਰ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਸੋਮਵਾਰ ਸਵੇਰ ਤੱਕ 13 ਲੱਖ 67 ਹਜ਼ਾਰ 638 ਹੋ ਗਈ । ਉੱਥੇ ਹੀ ਕੁੱਲ 80,787 ਲੋਕਾਂ ਦੀ ਮੌਤ ਹੋ ਗਈ ਹੈ । ਹਾਲਾਂਕਿ 2 ਲੱਖ 56 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ । ਅਮਰੀਕਾ ਦੇ ਨਿਊਯਾਰਕ ਵਿੱਚ ਸਭ ਤੋਂ ਵੱਧ 345,406 ਮਾਮਲੇ ਸਾਹਮਣੇ ਆਏ ਹਨ । ਸਿਰਫ ਨਿਊਯਾਰਕ ਵਿੱਚ 26,812 ਲੋਕਾਂ ਦੀ ਮੌਤ ਹੋਈ ਹੈ । ਇਸ ਤੋਂ ਬਾਅਦ ਨਿਊ ਜਰਸੀ ਵਿੱਚ 140,008 ਕੋਰੋਨਾ ਮਰੀਜ਼ਾਂ ਵਿੱਚੋਂ 9,264 ਲੋਕਾਂ ਦੀ ਮੌਤ ਹੋ ਗਈ ।

ਅੰਕੜਿਆਂ ਅਨੁਸਾਰ ਅਮਰੀਕਾ ਦੇ ਆਸ਼ਰਮਾਂ ਅਤੇ ਹੋਰ ਲੰਮੇ ਸਮੇਂ ਦੀ ਦੇਖਭਾਲ ਸੰਸਥਾਵਾਂ ਵਿੱਚ ਘੱਟੋ-ਘੱਟ 25,600 ਬਜ਼ੁਰਗ ਅਤੇ ਕਰਮਚਾਰੀ ਅਜਿਹੇ ਹਨ ਜਿਨ੍ਹਾਂ ਦੀ ਕੋਵਿਡ-19 ਕਾਰਨ ਮੌਤ ਹੋ ਗਈ ਹੈ । ਆਸ਼ਰਮਾਂ ਵਿੱਚ ਮੌਤ ਦੇ ਕੇਸਾਂ ਦੀ ਗਿਣਤੀ ਪੂਰੇ ਦੇਸ਼ ਦਾ ਇੱਕ ਤਿਹਾਈ ਹੈ, ਜਦੋਂ ਕਿ ਪੀੜਤ ਮਾਮਲਿਆਂ ਦਾ ਅਨੁਪਾਤ ਦੇਸ਼ ਦਾ 10 ਪ੍ਰਤੀਸ਼ਤ ਹੈ, ਜੋ ਮੌਤ ਦਰ ਨਾਲੋਂ ਬਹੁਤ ਘੱਟ ਹੈ ।

The post ਅਮਰੀਕਾ: ਨਵੇਂ ਕੋਰੋਨਾ ਮਰੀਜ਼ਾਂ ਤੇ ਮੌਤਾਂ ਦੀ ਗਿਣਤੀ ‘ਚ ਆਈ ਕਮੀ, 24 ਘੰਟਿਆਂ ਦੌਰਾਨ 750 ਮੌਤਾਂ appeared first on Daily Post Punjabi.

ਅਮਰੀਕਾ: 24 ਘੰਟਿਆਂ ‘ਚ ਕੋਰੋਨਾ ਕਾਰਨ 1015 ਲੋਕਾਂ ਨੇ ਗਵਾਈ ਜਾਨ, 1 ਮਹੀਨੇ ‘ਚ ਸਭ ਤੋਂ ਘੱਟ ਮੌਤਾਂ
US coronavirus deaths rise: ਵਾਸ਼ਿੰਗਟਨ: ਕੋਰੋਨਾ ਵਾਇਰਸ ਮਹਾਂਮਾਰੀ ਅਮਰੀਕਾ ਵਿੱਚ ਤਬਾਹੀ ਮਚਾ ਰਹੀ ਹੈ । ਪਿਛਲੇ 24 ਘੰਟਿਆਂ ਵਿੱਚ ਅਮਰੀਕਾ ਵਿੱਚ ਕੋਰੋਨਾ ਕਾਰਨ 1000 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਜੌਨ ਹਾਪਕਿਨਜ਼ ਯੂਨੀਵਰਸਿਟੀ ਅਨੁਸਾਰ ਕੁੱਲ 1015 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਇਹ ਅੰਕੜਾ ਪਿਛਲੇ ਇੱਕ ਮਹੀਨੇ ਵਿੱਚ ਸਭ ਤੋਂ ਘੱਟ ਹੈ, ਯਾਨੀ ਕਿ ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਰਫਤਾਰ ਘਟੀ ਹੈ। ਹਾਲਾਂਕਿ, ਜੇ ਅਸੀਂ ਕੁੱਲ ਮੌਤਾਂ ਦੀ ਗੱਲ ਕਰੀਏ ਤਾਂ ਅਮਰੀਕਾ ਵਿੱਚ ਹੁਣ ਤੱਕ 68,689 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਕੁੱਲ 1.1 ਮਿਲੀਅਨ ਲੋਕ ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਬਿਮਾਰ ਹੋ ਗਏ ਹਨ, ਜੋ ਕਿ ਕਿਸੇ ਵੀ ਦੇਸ਼ ਦਾ ਸਭ ਤੋਂ ਵੱਧ ਅੰਕੜਾ ਹੈ।

US coronavirus deaths rise

ਵਰਲਡਮੀਟਰ ਅਨੁਸਾਰ ਐਤਵਾਰ ਸਵੇਰ ਤੱਕ ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 12 ਲੱਖ 12 ਹਜ਼ਾਰ 835 ਹੋ ਗਈ ਸੀ । ਉੱਥੇ ਹੀ 69,921 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ 1 ਲੱਖ 88 ਹਜ਼ਾਰ ਲੋਕ ਵੀ ਠੀਕ ਹੋ ਗਏ ਹਨ । ਅਮਰੀਕਾ ਦੀ ਨਿਊ ਯਾਰਕ ਸਿਟੀ ਵਿੱਚ ਸਭ ਤੋਂ ਵੱਧ 327,374 ਕੇਸ ਸਾਹਮਣੇ ਆਏ ਹਨ । ਜਿਨ੍ਹਾਂ ਵਿੱਚੋਂ 24,944 ਲੋਕਾਂ ਦੀ ਮੌਤ ਹੋਈ ਹੈ।  ਇਸ ਤੋਂ ਬਾਅਦ ਨਿਊ ਜਰਸੀ ਵਿੱਚ 129,345 ਮਰੀਜ਼ਾਂ ਵਿਚੋਂ, 7,951 ਲੋਕਾਂ ਦੀ ਮੌਤ ਹੋ ਗਈ ਹੈ।  ਇਸ ਤੋਂ ਇਲਾਵਾ ਮੈਸੇਚਿਉਸੇਟਸ, ਇਲੀਨੋਇਸ ਵੀ ਸਭ ਤੋਂ ਪ੍ਰਭਾਵਿਤ ਹੋਏ ਹਨ।

US coronavirus deaths rise

ਗੌਰਤਲਬ ਹੈ ਕਿ ਸੋਮਵਾਰ ਤੋਂ ਹੀ ਅਮਰੀਕਾ ਦੇ ਕੁਝ ਰਾਜਾਂ ਨੇ ਲਾਕਡਾਊਨ ਵਿੱਚ ਢਿੱਲ ਦੇਣਾ ਸ਼ੁਰੂ ਕਰ ਦਿੱਤਾ ਸੀ। ਟੈਕਸਾਸ ਵਰਗੇ ਰਾਜਾਂ ਨੇ ਬਾਰ, ਰੈਸਟੋਰੈਂਟ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਹਾਲਾਂਕਿ, ਨਿਊ ਯਾਰਕ ਵਰਗੇ ਬਹੁਤ ਸਾਰੇ ਰਾਜ ਅਜਿਹੇ ਹਨ ਜਿੱਥੇ ਘਰ ਰਹਿਣ ਦਾ ਆਦੇਸ਼ ਲਾਗੂ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਬਾਹਰ ਨਾ ਆਉਣ।

ਦੱਸ ਦੇਈਏ ਕਿ ਅਮਰੀਕਾ ਵਿੱਚ ਹੁਣ ਤੱਕ 72 ਲੱਖ ਤੋਂ ਵੱਧ ਲੋਕਾਂ ਦਾ ਕੋਰੋਨਾ ਵਾਇਰਸ ਟੈਸਟ ਹੋ ਚੁੱਕਿਆ ਹੈ, ਜੋ ਕਿ ਕਿਸੇ ਵੀ ਦੇਸ਼ ਵਿਚੋਂ ਸਭ ਤੋਂ ਵੱਧ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਮਰੀਕਾ ਨੂੰ ਜ਼ਿਆਦਾ ਦੇਰ ਤੱਕ ਬੰਦ ਨਹੀਂ ਰੱਖਿਆ ਜਾ ਸਕਦਾ। ਅਜਿਹੀ ਸਥਿਤੀ ਵਿੱਚ ਹੌਲੀ-ਹੌਲੀ ਆਰਥਿਕਤਾ ਨੂੰ ਖੋਲ੍ਹਣ ਵੱਲ ਕਦਮ ਵਧਾਉਣੇ ਪੈਣਗੇ। ਡੋਨਾਲਡ ਟਰੰਪ ਨੂੰ ਉਮੀਦ ਹੈ ਕਿ ਇਸ ਸਾਲ ਦੇ ਅੰਤ ਤੱਕ ਅਮਰੀਕਾ ਟੀਕਾ ਤਿਆਰ ਕਰ ਲਵੇਗਾ, ਜਿਸ ਨਾਲ ਕੋਰੋਨਾ ਵਾਇਰਸ ਨੂੰ ਹਰਾਉਣ ਵਿੱਚ ਮਦਦ ਮਿਲੇਗੀ । ਉੱਥੇ ਹੀ ਦੂਜੇ ਪਾਸੇ ਅਮਰੀਕੀ ਪ੍ਰਸ਼ਾਸਨ ਦਾ ਲਗਾਤਾਰ ਚੀਨ ‘ਤੇ ਹਮਲਾ ਕਰਨਾ ਜਾਰੀ ਹੈ । ਹਾਲ ਹੀ ਵਿੱਚ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਕਿਹਾ ਸੀ ਕਿ ਅਮਰੀਕਾ ਦੇ ਕੋਲ ਸਬੂਤ ਹਨ ਕਿ ਕੋਰੋਨਾ ਵਾਇਰਸ ਵੁਹਾਨ ਦੀ ਲੈਬ ਵਿੱਚ ਬਣਿਆ ਹੈ ।

The post ਅਮਰੀਕਾ: 24 ਘੰਟਿਆਂ ‘ਚ ਕੋਰੋਨਾ ਕਾਰਨ 1015 ਲੋਕਾਂ ਨੇ ਗਵਾਈ ਜਾਨ, 1 ਮਹੀਨੇ ‘ਚ ਸਭ ਤੋਂ ਘੱਟ ਮੌਤਾਂ appeared first on Daily Post Punjabi.

ਅਮਰੀਕਾ: ਪਿਛਲੇ 24 ਘੰਟਿਆਂ ‘ਚ ਕੋਰੋਨਾ ਕਾਰਨ 1450 ਮੌਤਾਂ, ਕੁੱਲ ਅੰਕੜਾ 68 ਹਜ਼ਾਰ ਤੋਂ ਪਾਰ
US coronavirus deaths rise: ਵਾਸ਼ਿੰਗਟਨ: ਪੂਰੀ ਦੁਨੀਆ ਵਿੱਚ ਫੈਲੇ ਕੋਰੋਨਾ ਵਾਇਰਸ ਦਾ ਹਾਲੇ ਤੱਕ ਕੋਈ ਇਲਾਜ ਨਹੀਂ ਮਿਲ ਪਾਇਆ ਹੈ । ਜਿਸ ਕਾਰਨ ਦੁਨੀਆ ਭਰ ਵਿੱਚ ਇਸ ਵਾਇਰਸ ਨਾਲ ਪੀੜਤਾਂ ਦੀ ਗਿਣਤੀ 35 ਲੱਖ 66 ਹਜ਼ਾਰ ਤੋਂ ਵੱਧ ਹੋ ਚੁੱਕੀ ਹੈ, ਜਦਕਿ 2 ਲੱਖ 48 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਹੈ । ਇੱਥੇ ਰਾਹਤ ਦੀ ਗੱਲ ਇਹ ਹੈ ਕਿ 11 ਲੱਖ 54 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ । ਇਸ ਵਾਇਰਸ ਦਾ ਸਭ ਤੋਂ ਵੱਧ ਅਸਰ ਅਮਰੀਕਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 1450 ਲੋਕਾਂ ਦੀ ਮੌਤ ਹੋ ਗਈ ਹੈ ।ਜਿਸਦੇ ਨਾਲ ਅਮਰੀਕਾ ਵਿੱਚ ਕੋਰੋਨਾ ਨਾਲ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 12 ਲੱਖ ਦੇ ਨੇੜੇ ਪਹੁੰਚ ਗਈ ਹੈ, ਜਦਕਿ ਅਮਰੀਕਾ ਵਿੱਚ ਹੁਣ ਤੱਕ 68,598 ਲੋਕਾਂ ਦੀ ਮੌਤ ਹੋ ਚੁੱਕੀ ਹੈ ।

US coronavirus deaths rise

ਇੱਕ ਰਿਪੋਰਟ ਅਨੁਸਾਰ ਐਤਵਾਰ ਸ਼ਾਮ ਤੱਕ ਅਮਰੀਕਾ ਵਿੱਚ ਪੀੜਤਾਂ ਦੇ 11 ਲੱਖ 50 ਹਜ਼ਾਰ ਤੱਕ ਮਾਮਲੇ ਸਾਹਮਣੇ ਆ ਚੁੱਕੇ ਸਨ । ਤਾਜ਼ਾ ਜਾਣਕਾਰੀ ਅਨੁਸਾਰ ਪੀੜਤਾਂ ਦੀ ਕੁੱਲ ਗਿਣਤੀ 1,188,122 ਹੋ ਚੁੱਕੀ ਹੈ । ਜਿਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਸਾਲ 2020 ਦੇ ਅਖੀਰ ਤੱਕ ਅਮਰੀਕਾ ਕੋਰੋਨਾ ਵੈਕਸੀਨ ਤਿਆਰ ਕਰ ਲਵੇਗਾ ।

ਫਰਾਂਸ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਇਨਫੈਕਸ਼ਨ ਕਾਰਨ 24 ਜੁਲਾਈ ਤੱਕ ਹੈਲਥ ਐਮਰਜੈਂਸੀ ਵਿੱਚ ਵਾਧਾ ਕੀਤਾ ਹੈ । ਰੂਸ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ । ਸ਼ਨੀਵਾਰ ਨੂੰ ਦੇਸ਼ ਵਿੱਚ ਇੱਕ ਦਿਨ ਵਿੱਚ ਕੋਰੋਨਾ ਦੇ ਰਿਕਾਰਡ 10,000 ਕੇਸ ਸਾਹਮਣੇ ਆਏ ਹਨ ।

The post ਅਮਰੀਕਾ: ਪਿਛਲੇ 24 ਘੰਟਿਆਂ ‘ਚ ਕੋਰੋਨਾ ਕਾਰਨ 1450 ਮੌਤਾਂ, ਕੁੱਲ ਅੰਕੜਾ 68 ਹਜ਼ਾਰ ਤੋਂ ਪਾਰ appeared first on Daily Post Punjabi.