US Coronavirus Pandemic Archives - Daily Post Punjabi

ਅਮਰੀਕਾ ‘ਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ 80 ਹਜ਼ਾਰ ਤੋਂ ਪਾਰ, 13 ਲੱਖ ਤੋਂ ਵੱਧ ਪੀੜਤ
US Coronavirus Pandemic: ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 80 ਹਜ਼ਾਰ ਨੂੰ ਪਾਰ ਕਰ ਗਈ ਹੈ । ਹੁਣ ਤੱਕ ਇੱਥੇ 13 ਲੱਖ ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ । ਜਾਨਸ ਹਾਪਕਿਨਜ਼ ਯੂਨੀਵਰਸਿਟੀ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 776 ਲੋਕਾਂ ਦੀ ਮੌਤ ਹੋ ਗਈ ਹੈ । ਜਿਸ ਤੋਂ ਬਾਅਦ ਅਮਰੀਕਾ ਵਿੱਚ ਮੌਤਾਂ ਦਾ ਅੰਕੜਾ 80 ਹਜ਼ਾਰ 562 ਹੋ ਗਿਆ । ਇਸ ਦੇ ਨਾਲ ਹੀ ਦੇਸ਼ ਵਿੱਚ ਕੁੱਲ ਕੇਸਾਂ ਦੀ ਗਿਣਤੀ 13 ਲੱਖ 29 ਹਜ਼ਾਰ ਹੋ ਗਈ ਹੈ ।

US Coronavirus Pandemic

ਅਮਰੀਕਾ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਹੁਣ ਇਸ ਖਤਰੇ ਨੂੰ ਨੇੜਿਓਂ ਮਹਿਸੂਸ ਕਰ ਰਹੇ ਹਨ । ਕੋਰੋਨਾ ਦੇ ਪੈਰ ਹੁਣ ਵ੍ਹਾਈਟ ਹਾਊਸ ਤੱਕ ਵੀ ਪਹੁੰਚ ਗਏ ਹਨ । ਅਮਰੀਕਾ ਦੇ ਸਭ ਤੋਂ ਸੁਰੱਖਿਅਤ ਜਗ੍ਹਾ ਵ੍ਹਾਈਟ ਹਾਊਸ ਵਿੱਚ ਹੁਣ ਤੱਕ ਕੋਰੋਨਾ ਦੇ ਦੋ ਮਾਮਲੇ ਸਾਹਮਣੇ ਆ ਚੁੱਕੇ ਹਨ ।

US Coronavirus Pandemic

ਇਸ ਬਾਰੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਅਸੀਂ ਇਸ ਭਿਆਨਕ ਦੁਸ਼ਮਣ ਨੂੰ ਹਰਾਵਾਂਗੇ । ਅਸੀਂ ਆਪਣੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਾਂਗੇ ਅਤੇ ਮਹਾਨਤਾ ਵਿੱਚ ਤਬਦੀਲ ਕਰਾਂਗੇ । ਅਸੀਂ ਤੀਜੀ ਤਿਮਾਹੀ ਵਿੱਚ ਜਾ ਰਹੇ ਹਾਂ ਅਤੇ ਅਸੀਂ ਵਧੀਆ ਪ੍ਰਦਰਸ਼ਨ ਕਰਨ ਜਾ ਰਹੇ ਹਾਂ । ਉਨ੍ਹਾਂ ਕਿਹਾ ਕਿ ਅਗਲੇ ਸਾਲ ਅਸੀਂ ਬਹੁਤ ਵਧੀਆ ਪ੍ਰਦਰਸ਼ਨ ਕਰਾਂਗੇ ।

ਦੱਸ ਦੇਈਏ ਕਿ ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਤਬਾਹੀ ਮਚਾ ਰਿਹਾ ਹੈ । ਪੂਰੀ ਦੁਨੀਆ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41 ਲੱਖ ਨੂੰ ਪਾਰ ਕਰ ਗਈ ਹੈ । ਹੁਣ ਤੱਕ ਕੁੱਲ 41 ਲੱਖ 74 ਹਜ਼ਾਰ 651 ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 2 ਲੱਖ 85 ਹਜ਼ਾਰ 945 ਲੋਕਾਂ ਦੀਆਂ ਜਾਨਾਂ ਗਈਆਂ ਹਨ । ਇਹ ਰਾਹਤ ਦੀ ਗੱਲ ਹੈ ਕਿ 14 ਲੱਖ 55 ਹਜ਼ਾਰ 731 ਲੋਕ ਠੀਕ ਹੋ ਗਏ ਹਨ ।

The post ਅਮਰੀਕਾ ‘ਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ 80 ਹਜ਼ਾਰ ਤੋਂ ਪਾਰ, 13 ਲੱਖ ਤੋਂ ਵੱਧ ਪੀੜਤ appeared first on Daily Post Punjabi.

ਕੋਰੋਨਾ: ਅਮਰੀਕਾ ‘ਚ ਮੌਤ ਦਾ ਅੰਕੜਾ 71 ਹਜ਼ਾਰ ਤੋਂ ਪਾਰ, 24 ਘੰਟਿਆਂ ‘ਚ 2333 ਲੋਕਾਂ ਦੀ ਮੌਤ
US Coronavirus Pandemic: ਨਿਊਯਾਰਕ: ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਵਿੱਚ ਹਰ ਰੋਜ਼ ਖ਼ਤਰਨਾਕ ਹੁੰਦਾ ਜਾ ਰਿਹਾ ਹੈ । ਇੱਕ ਪਾਸੇ ਜਿੱਥੇ ਯੂਰਪ ਦੇ ਦੇਸ਼ਾਂ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਮਾਮਲਿਆਂ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ ਹੈ, ਤਾਂ ਉੱਥੇ ਹੀ ਅਮਰੀਕਾ ਵਿੱਚ ਇਸ ਵਾਇਰਸ ਨੇ ਰਫ਼ਤਾਰ ਫੜ ਲਈ ਹੈ । ਪਿਛਲੇ 24 ਘੰਟਿਆਂ ਵਿੱਚ ਇੱਕ ਵਾਰ ਫਿਰ ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ, ਮੰਗਲਵਾਰ ਨੂੰ ਇਸ ਮਹਾਂਮਾਰੀ ਦੇ ਕਾਰਨ 2333 ਲੋਕਾਂ ਦੀ ਜਾਨ ਚਲੀ ਗਈ । ਦਰਅਸਲ, ਪਿਛਲੇ ਕੁਝ ਦਿਨਾਂ ਵਿੱਚ ਅਮਰੀਕਾ ਵਿੱਚ ਮੌਤ ਦੇ ਆਂਕੜੇ ਵਿੱਚ ਕੁਝ ਗਿਰਾਵਟ ਦਰਜ ਕੀਤੀ ਗਈ ਸੀ ਅਤੇ ਰੋਜ਼ਾਨਾ ਹੋਣ ਵਾਲਿਆਂ ਮੌਤੀ ਦੀ ਗਿਣਤੀ 2000 ਤੋਂ ਘੱਟ ਹੋ ਗਈ ਸੀ, ਪਰ ਹੁਣ ਇੱਕ ਵਾਰ ਫਿਰ ਇਨ੍ਹਾਂ ਅੰਕੜਿਆਂ ਵਿੱਚ ਉਛਾਲ ਦੇਖਣ ਨੂੰ ਮਿਲਿਆ ਹੈ ।

US Coronavirus Pandemic

ਜੌਹਨ ਹੌਪਿੰਕਸ ਯੂਨੀਵਰਸਿਟੀ ਅਨੁਸਾਰ ਅਮਰੀਕਾ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 71,022 ਹੋ ਗਈ ਹੈ, ਜੋ ਕਿ ਕਿਸੇ ਵੀ ਦੇਸ਼ ਵਿੱਚ ਸਭ ਤੋਂ ਜ਼ਿਆਦਾ ਹੈ । ਇਸ ਵਾਇਰਸ ਦਾ ਸਭ ਤੋਂ ਅਸਰ ਅਮਰੀਕਾ ਦੇ ਸੂਬੇ ਨਿਊਯਾਰਕ ਵਿੱਚ ਦੇਖਣ ਨੂੰ ਮਿਲ ਰਿਹਾ ਹੈ । ਇੱਕ ਪਾਸੇ ਜਿੱਥੇ ਅਮਰੀਕਾ ਵਿੱਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ, ਉੱਥੇ ਹੀ ਰਾਸ਼ਟਰਪਤੀ ਟਰੰਪ ਵਲੋਂ ਲੋਕਾਂ ਨੂੰ ਥੋੜ੍ਹੀ ਢਿੱਲ ਵੀ ਦਿੱਤੀ ਗਈ ਹੈ । ਇਸ ਤੋਂ ਪਹਿਲਾਂ ਟਰੰਪ ਨੇ ਕਿਹਾ ਸੀ ਕਿ ਜੇ ਅਸੀਂ ਹੋਰ ਢੰਗ ਨਾਲ ਕੋਰੋਨਾ ਨਾਲ ਨਜਿੱਠਦੇ ਤਾਂ ਮਰਨ ਵਾਲਿਆਂ ਦੀ ਗਿਣਤੀ ਇਸ ਤੋਂ ਕਿਤੇ ਵੱਧ ਹੁੰਦੀ । ਟਰੰਪ ਨੇ ਕਿਹਾ ਕਿ ਅਮਰੀਕਾ ਹੁਣ ਮੁਸ਼ਕਿਲ ਸਮਾਂ ਪਾਰ ਕਰ ਗਿਆ ਹੈ ਅਤੇ ਹੁਣ ਸਾਡੀ ਲੜਾਈਅਗਲੀ ਸਟੇਜ ਵਿੱਚ ਪਹੁੰਚ ਗਈ ਹੈ ।

ਇਸ ਤੋਂ ਇਲਾਵਾ ਅਮਰੀਕਾ ਦੇ ਲੂਈਸਿਆਨਾ ਸੂਬੇ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 2,042 ਹੋ ਗਈ ਹੈ । ਮੰਗਲਵਾਰ ਨੂੰ ਲੂਈਸਿਆਨਾ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੀ ਗਿਣਤੀ 2,042 ਅਤੇ 323 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 29,996 ਹੋ ਗਈ ਹੈ । ਦੱਸ ਦੇਈਏ ਕਿ ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ 12 ਲੱਖ ਤੋਂ ਵੱਧ ਲੋਕ ਪੀੜਤ ਹੋ ਚੁੱਕੇ ਹਨ, ਜਦਕਿ 71 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ । ਉੱਥੇ ਹੀ 1 ਲੱਖ 90 ਹਜ਼ਾਰ ਲੋਕਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਿਆ ਹੈ ।

The post ਕੋਰੋਨਾ: ਅਮਰੀਕਾ ‘ਚ ਮੌਤ ਦਾ ਅੰਕੜਾ 71 ਹਜ਼ਾਰ ਤੋਂ ਪਾਰ, 24 ਘੰਟਿਆਂ ‘ਚ 2333 ਲੋਕਾਂ ਦੀ ਮੌਤ appeared first on Daily Post Punjabi.