US defends export ban Archives - Daily Post Punjabi

ਬਾਇਡੇਨ ਪ੍ਰਸ਼ਾਸਨ ਨੇ ਭਾਰਤ ਨੂੰ ਕੋਰੋਨਾ ਵੈਕਸੀਨ ਦਾ ਕੱਚਾ ਮਾਲ ਦੇਣ ‘ਤੇ ਲਗਾਈ ਰੋਕ, ਕਿਹਾ- ‘ਅਮਰੀਕੀ ਸਾਡੀ ਪਹਿਲੀ ਜ਼ਿੰਮੇਵਾਰੀ’
US defends export ban: ਭਾਰਤ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ। ਇੱਕ ਪਾਸੇ ਅਮਰੀਕਾ ਦਾ ਦਾਅਵਾ ਕਰਦਾ ਹੈ ਕਿ ਇਸ ਸੰਕਟ ਦੀ ਘੜੀ ਵਿੱਚ ਉਹ ਭਾਰਤ ਦੇ ਨਾਲ ਹੈ, ਉੱਥੇ ਹੀ ਦੂਜੇ ਪਾਸੇ ਉਸਨੇ ਭਾਰਤ ਨੂੰ ਕੋਰੋਨਾ ਵੈਕਸੀਨ ਦਾ ਕੱਚਾ ਮਾਲ ਭਾਰਤ ਨੂੰ ਦੇਣ ‘ਤੇ ਰੋਕ ਲਗਾ ਦਿੱਤੀ ਹੈ । ਅਮਰੀਕਾ ਦਾ ਕਹਿਣਾ ਹੈ ਕਿ ਉਸਦੀ ਪਹਿਲੀ ਜ਼ਿੰਮੇਵਾਰੀ ਅਮਰੀਕੀ ਲੋਕਾਂ ਦੀਆਂ ਜਰੂਰਤਾਂ ਦੀ ਦੇਖਭਾਲ ਕਰਨਾ ਹੈ।

US defends export ban

ਇਸ ਬਾਰੇ ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੂੰ ਪੁੱਛਿਆ ਗਿਆ ਕਿ ਬਾਇਡੇਨ ਪ੍ਰਸ਼ਾਸਨ ਕੋਰੋਨਾ ਟੀਕੇ ਦੇ ਕੱਚੇ ਮਾਲ ਦੇ ਨਿਰਯਾਤ ‘ਤੇ ਲੱਗੀ ਰੋਕ ਨੂੰ ਹਟਾਉਣ ਦੀ ਭਾਰਤ ਦੀ ਬੇਨਤੀ ‘ਤੇ ਕਦੋਂ ਫੈਸਲਾ ਲਾਵੇਗਾ ਤਾਂ ਉਸਨੇ ਕਿਹਾ, “… ਅਮਰੀਕਾ ਸਭ ਤੋਂ ਪਹਿਲਾਂ ਹੋਰ ਜੋ ਮਹੱਤਵਪੂਰਨ ਹੈ ਅਮਰੀਕੀ ਲੋਕਾਂ ਟੀਕਾਕਰਨ ਦੇ ਕੰਮ ਵਿੱਚ ਲੱਗਿਆ ਹੋਇਆ ਹੈ। ਇਹ ਟੀਕਾਕਰਨ ਪ੍ਰਭਾਵਸ਼ਾਲੀ ਅਤੇ ਹੁਣ ਤੱਕ ਸਫਲ ਰਿਹਾ ਹੈ।”

US defends export ban

ਬੁਲਾਰੇ ਨੇ ਕਿਹਾ, “ਇਹ ਮੁਹਿੰਮ ਚੰਗੀ ਤਰ੍ਹਾਂ ਚੱਲ ਰਹੀ ਹੈ ਅਤੇ ਅਸੀਂ ਕੁਝ ਕਾਰਨਾਂ ਕਰਕੇ ਇਸ ਨੂੰ ਕਰ ਰਹੇ ਹਾਂ।” ਪਹਿਲਾਂ, ਅਮਰੀਕੀ ਲੋਕਾਂ ਦੇ ਪ੍ਰਤੀ ਸਾਡੀ ਵਿਸ਼ੇਸ਼ ਜਵਾਬਦੇਹੀ ਹੈ। ਦੂਸਰਾ, ਕਿਸੇ ਵੀ ਹੋਰ ਦੇਸ਼ ਦੇ ਮੁਕਾਬਲੇ ਅਮਰੀਕੀ ਲੋਕਾਂ ਨੂੰ ਇਸ ਬਿਮਾਰੀ ਦਾ ਸਭ ਤੋਂ ਵੱਧ ਨੁਕਸਾਨ ਝੇਲਣਾ ਪਿਆ ਹੈ। ਇਕੱਲੇ ਅਮਰੀਕਾ ਵਿੱਚ ਹੀ ਲੱਖਾਂ ਲੋਕ ਸੰਕ੍ਰਮਣ ਹੋਇਆ ਹੈ ਅਤੇ ਸਾਢੇ ਪੰਜ ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ ।” ਉਨ੍ਹਾਂ ਕਿਹਾ ਕਿ ਇਹ ਸਿਰਫ ਅਮਰੀਕਾ ਦੇ ਹਿੱਤ ਵਿੱਚ ਹੀ ਹੈ, ਬਲਕਿ ਇਹ ਬਾਕੀ ਦੁਨੀਆਂ ਦੇ ਹਿੱਤ ਵਿੱਚ ਵੀ ਹੈ ਕਿ ਸਾਰੇ ਅਮਰੀਕਾ ਦੇ ਲੋਕਾਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ।”

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ । ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 3.46 ਲੱਖ ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਦੇ ਨਾਲ ਕੇਸਾਂ ਦੀ ਕੁੱਲ ਗਿਣਤੀ 1,62,63,695 ਤੱਕ ਪਹੁੰਚ ਗਈ ਹੈ । ਇਸ ਦੇ ਨਾਲ ਹੀ ਸਰਗਰਮ ਮਾਮਲਿਆਂ ਦੀ ਗਿਣਤੀ 24 ਲੱਖ ਨੂੰ ਪਾਰ ਕਰ ਗਈ ਹੈ।

ਇਹ ਵੀ ਦੇਖੋ: ਸੁਦੇਸ਼ ਕੁਮਾਰੀ ਦੀ ਭਤੀਜੀ ਦੀਵਾਨੀ ਐ ‘ਅਫ਼ਸਾਨਾ’ ਦੀ, ਪਿਓ ਦੀ ਆਖਰੀ ਇੱਛਾ ਪੁਗਾਉਣ ਲਈ ਮਾਂ ਮਾਂਜਦੀ ਐ ਭਾਂਡੇ !

The post ਬਾਇਡੇਨ ਪ੍ਰਸ਼ਾਸਨ ਨੇ ਭਾਰਤ ਨੂੰ ਕੋਰੋਨਾ ਵੈਕਸੀਨ ਦਾ ਕੱਚਾ ਮਾਲ ਦੇਣ ‘ਤੇ ਲਗਾਈ ਰੋਕ, ਕਿਹਾ- ‘ਅਮਰੀਕੀ ਸਾਡੀ ਪਹਿਲੀ ਜ਼ਿੰਮੇਵਾਰੀ’ appeared first on Daily Post Punjabi.