US ex-cop sentenced Archives - Daily Post Punjabi

ਅਮਰੀਕੀ ਅਦਾਲਤ ਦਾ ਵੱਡਾ ਫੈਸਲਾ, ਜਾਰਜ ਫਲਾਇਡ ਹੱਤਿਆ ਮਾਮਲੇ ‘ਚ ਸਾਬਕਾ ਪੁਲਿਸ ਅਧਿਕਾਰੀ ਡੇਰੇਕ ਸ਼ਾਵਿਨ ਨੂੰ 22 ਸਾਲ 6 ਮਹੀਨੇ ਦੀ ਸਜ਼ਾ
ਅਮਰੀਕਾ ਦੀ ਇੱਕ ਅਦਾਲਤ ਨੇ ਜਾਰਜ ਫਲਾਈਡ ਦੀ ਹੱਤਿਆ ਦੇ ਮਾਮਲੇ ਵਿੱਚ ਇੱਕ ਵੱਡਾ ਫੈਸਲਾ ਸੁਣਾਇਆ ਹੈ । ਇਸ ਮਾਮਲੇ ਵਿੱਚ ਦੋਸ਼ੀ ਪਾਏ ਗਏ ਮਿਨੀਐਪੋਲਿਸ ਦੇ ਸਾਬਕਾ ਪੁਲਿਸ ਅਧਿਕਾਰੀ ਡੇਰੇਕ ਚਾਉਵਿਨ ਨੂੰ 22 ਸਾਲ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ ।

US ex-cop sentenced

ਇਸ ਤੋਂ ਪਹਿਲਾਂ, ਵਾਸ਼ਿੰਗਟਨ ਦੀ ਹੈਨੇਪਿਨ ਕਾਊਂਟੀ ਕੋਰਟ ਨੇ ਮਿਨੀਐਪੋਲਿਸ ਪੁਲਿਸ ਦੇ ਸਾਬਕਾ ਅਧਿਕਾਰੀ ਡੇਰੇਕ ਚਾਉਵਿਨ ਨੂੰ ਜਾਰਜ ਫਲਾਇਡ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਗਿਆ ਸੀ ।

ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਸਾਰੇ Entry/Exit ਪੁਆਇੰਟ ਸ਼ਨੀਵਾਰ ਨੂੰ ਰਹਿਣਗੇ ਸੀਲ, ਕਿਸਾਨਾਂ ਦੇ ਮਾਰਚ ਕਰਕੇ ਪ੍ਰਸ਼ਾਸਨ ਨੇ ਦਿੱਤੇ ਹੁਕਮ

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਚਾਉਵਿਨ ਨੇ ਜਾਰਜ ਦੀ ਗਰਦਨ ‘ਤੇ ਗੋਡਾ ਰੱਖ ਦਿੱਤਾ ਸੀ ਜਿਸ ਕਾਰਨ ਦਮ ਘੁੱਟਣ ਕਰਕੇ ਫਲਾਈਡ ਦੀ ਮੌਤ ਹੋ ਗਈ ਸੀ, ਜਿਸਦੀ ਵੀਡੀਓ ਸਾਹਮਣੇ ਆਉਣ ਨਾਲ ਅਮਰੀਕਾ ਵਿੱਚ ਵੱਡੇ ਪੈਮਾਨੇ ‘ਤੇ ਵਿਰੋਧ ਪ੍ਰਦਰਸ਼ਨ ਵੀ ਹੋਇਆ ਸੀ। ਇੱਕ ਨਿਊਜ਼ ਮੈਗਜ਼ੀਨ ਅਨੁਸਾਰ ਇਹ ਕਿਹਾ ਜਾ ਰਿਹਾ ਹੈ ਕਿ ਸਰਕਾਰੀ ਵਕੀਲਾਂ ਵੱਲੋਂ 30 ਸਾਲ ਦੀ ਸਜ਼ਾ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਚਾਉਵਿਨ ਦਾ ਇਸ ਤੋਂ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਇਸ ਲਈ ਜੱਜ ਨੂੰ 10 ਸਾਲ ਤੋਂ 15 ਸਾਲ ਵਿਚਾਲੇ ਸਜ਼ਾ ਦੇਣ ਦੀ ਸਲਾਹ ਦਿੱਤੀ ਗਈ ਸੀ।

US ex-cop sentenced

ਦੱਸਿਆ ਜਾ ਰਿਹਾ ਹੈ ਕਿ ਜੱਜ ਪੀਟਰ ਏ ਕਾਹਿਲ ਨੇ ਚਾਉਵਿਨ ਨੂੰ ਸਜ਼ਾ ਸੁਣਾਉਣ ਤੋਂ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੀ ਸਜ਼ਾ ਭਾਵਨਾ ‘ਤੇ ਅਧਾਰਤ ਨਹੀਂ ਹੋਵੇਗੀ, ਪਰ ਨਾਲ ਹੀ ਉਨ੍ਹਾਂ ਕਿਹਾ “ਮੈਂ ਉਸ ਦਰਦ ਨੂੰ ਸਵੀਕਾਰ ਕਰਨਾ ਚਾਹੁੰਦਾ ਹਾਂ ਜਿਸ ਨੂੰ ਸਾਰਾ ਪਰਿਵਾਰ ਮਹਿਸੂਸ ਕਰ ਰਿਹਾ ਹੈ, ਖ਼ਾਸਕਰ ਫਲਾਇਡ ਪਰਿਵਾਰ।” ਇਸ ਦੇ ਨਾਲ ਹੀ ਜੱਜ ਨੇ ਚਾਉਵਿਨ ਨੂੰ 22 ਸਾਲ 6 ਮਹੀਨੇ ਦੀ ਕੈਦ ਦੀ ਸਜਾ ਸੁਣਾਈ ।

ਇਹ ਵੀ ਦੇਖੋ: 7 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਦਾ ਚੰਡੀਗੜ੍ਹ ‘ਚ ਹੱਲਾ-ਬੋਲ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਸੀਲ ਕੀਤੇ ਰਾਹ

The post ਅਮਰੀਕੀ ਅਦਾਲਤ ਦਾ ਵੱਡਾ ਫੈਸਲਾ, ਜਾਰਜ ਫਲਾਇਡ ਹੱਤਿਆ ਮਾਮਲੇ ‘ਚ ਸਾਬਕਾ ਪੁਲਿਸ ਅਧਿਕਾਰੀ ਡੇਰੇਕ ਸ਼ਾਵਿਨ ਨੂੰ 22 ਸਾਲ 6 ਮਹੀਨੇ ਦੀ ਸਜ਼ਾ appeared first on Daily Post Punjabi.