US military stand with India Archives - Daily Post Punjabi

US ਦਾ ਐਲਾਨ- ਚੀਨ ਨਾਲ ਯੁੱਧ ਹੋਇਆ ਤਾਂ ਭਾਰਤ ਦਾ ਸਾਥ ਦੇਵੇਗੀ ਅਮਰੀਕੀ ਫੌਜ
US military stand with India: ਵਾਸ਼ਿੰਗਟਨ: ਵ੍ਹਾਈਟ ਹਾਊਸ ਦੇ ਇਕ ਉੱਚ ਅਧਿਕਾਰੀ ਨੇ ਸੋਮਵਾਰ ਨੂੰ ਘੋਸ਼ਣਾ ਕੀਤੀ ਕਿ ਜੇ ਭਾਰਤ ਅਤੇ ਚੀਨ ਵਿਚਾਲੇ ਯੁੱਧ ਦੇ ਹਾਲਾਤ ਪੈਦਾ ਹੋ ਜਾਂਦੇ ਹਨ ਤਾਂ ਇਹ ਸਪੱਸ਼ਟ ਹੈ ਕਿ ਅਮਰੀਕੀ ਫੌਜ ਭਾਰਤ ਦੀ ਹਮਾਇਤ ਕਰੇਗੀ । ਵ੍ਹਾਈਟ ਹਾਊਸ ਨੇ ਸਾਫ ਤੌਰ ‘ਤੇ ਕਿਹਾ ਕਿ ਉਹ ਚੀਨ ਨੂੰ ਏਸ਼ੀਆ ਵਿੱਚ ਦਾਖਲ ਨਹੀਂ ਹੋਣ ਦੇ ਸਕਦੇ । ਵ੍ਹਾਈਟ ਹਾਊਸ ਦੇ ਇਸ ਐਲਾਨ ਤੋਂ ਥੋੜ੍ਹੀ ਦੇਰ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਚੀਨ ਦੇ ਕਾਰਨ ਅਮਰੀਕਾ ਅਤੇ ਬਾਕੀ ਵਿਸ਼ਵ ਨੂੰ ਭਾਰੀ ਨੁਕਸਾਨ ਹੋਇਆ ਹੈ।

China has caused great damage to the United States and the rest of the World!
— Donald J. Trump (@realDonaldTrump) July 6, 2020

ਦਰਅਸਲ, ਵ੍ਹਾਈਟ ਹਾਊਸ ਦੇ ਚੀਫ਼ ਆਫ਼ ਸਟਾਫ ਮਾਰਕ ਮੀਡੋਜ਼ ਨੇ ਇੱਕ ਇੰਟਰਵਿਊ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਸੁਨੇਹਾ ਸਪੱਸ਼ਟ ਹੈ । ਅਸੀਂ ਖੜ੍ਹੇ ਹੋ ਕੇ ਚੀਨ ਨੂੰ ਜਾਂ ਕਿਸੇ ਹੋਰ ਸ਼ਕਤੀਸ਼ਾਲੀ ਜਾਂ ਪ੍ਰਭਾਵਸ਼ਾਲੀ ਤਾਕਤ ਹੋਣ ਦੇ ਬਾਵਜੂਦ ਕਮਾਨ ਨਹੀਂ ਲੈਣ ਦੇ ਸਕਦੇ, ਫਿਰ ਚਾਹੇ ਉਹ ਉਸ ਖੇਤਰ ਵਿੱਚ ਹੋਵੇ ਜਾਂ ਇੱਥੇ। ਅਮਰੀਕੀ ਨੇਵੀ ਵੱਲੋਂ  ਖੇਤਰ ਵਿੱਚ ਆਪਣੀ ਮੌਜੂਦਗੀ ਵਧਾਉਣ ਲਈ ਦੱਖਣੀ ਚੀਨ ਸਾਗਰ ਵਿੱਚ ਦੋ ਜਹਾਜ਼ ਤੈਨਾਤ ਕੀਤੇ ਜਾਣ ਤੋਂ ਬਾਅਦ ਅਧਿਕਾਰੀ ਦਾ ਇਹ ਬਿਆਨ ਆਇਆ ਹੈ। ਉੱਥੇ ਹੀ ਦੂਜੇ ਪਾਸੇ ਟਰੰਪ ਨੇ ਫਿਰ ਟਵੀਟ ਕੀਤਾ । ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅਮਰੀਕਾ, ਪੂਰੇ ਯੂਰਪ ਅਤੇ ਭਾਰਤ ਸਮੇਤ ਵਿਸ਼ਵ ਦੇ ਹੋਰ ਦੇਸ਼ਾਂ ਦੀ ਆਰਥਿਕਤਾ ਲਗਭਗ ਠੱਪ ਹੋ ਗਈ ਹੈ।

US military stand with India

ਇਸ ਤੋਂ ਅੱਗੇ ਮੀਡੋਜ਼ ਨੇ ਕਿਹਾ ਕਿ ਅਮਰੀਕਾ ਨੇ ਦੱਖਣੀ ਚੀਨ ਸਾਗਰ ਲਈ ਦੋ ਹਵਾਈ ਜਹਾਜ਼ ਕੈਰੀਅਰ ਭੇਜੇ ਹਨ । ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਸੁਨਿਸ਼ਚਿਤ ਕਰਨਾ ਹੈ ਕਿ ਦੁਨੀਆਂ ਇਹ ਜਾਣੇ ਕਿ ਸਾਡੇ ਕੋਲ ਅਜੇ ਵੀ ਵਿਸ਼ਵ ਦੀ ਸਰਬੋਤਮ ਸ਼ਕਤੀ ਹੈ। ਚੀਨ, ਦੱਖਣੀ ਚੀਨ ਸਾਗਰ ਅਤੇ ਪੂਰਬੀ ਚੀਨ ਸਾਗਰ ਵਿੱਚ ਖੇਤਰੀ ਵਿਵਾਦਾਂ ਵਿੱਚ ਸ਼ਾਮਿਲ ਹੈ। ਚੀਨ ਲਗਭਗ ਪੂਰੇ ਦੱਖਣੀ ਚੀਨ ਸਾਗਰ ਦਾ ਦਾਅਵਾ ਕਰਦਾ ਹੈ। ਵੀਅਤਨਾਮ, ਫਿਲੀਪੀਨਜ਼, ਮਲੇਸ਼ੀਆ, ਬ੍ਰੂਨੇਈ ਅਤੇ ਤਾਈਵਾਨ ਦੇ ਵੀ ਇਸ ਖੇਤਰ ਨੂੰ ਲੈ ਕੇ ਦਾਅਵੇ ਹਨ । ਮੀਡੋਜ਼ ਨੇ ਇੰਟਰਵਿਊ ਦੌਰਾਨ ਭਾਰਤ ਵਿੱਚ ਚੀਨੀ ਐਪਸ ‘ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਵੀ ਵਧੀਆ ਦੱਸਿਆ।

The post US ਦਾ ਐਲਾਨ- ਚੀਨ ਨਾਲ ਯੁੱਧ ਹੋਇਆ ਤਾਂ ਭਾਰਤ ਦਾ ਸਾਥ ਦੇਵੇਗੀ ਅਮਰੀਕੀ ਫੌਜ appeared first on Daily Post Punjabi.