US President Trump Archives - Daily Post Punjabi

ਦੁਨੀਆ ‘ਚ ਜਿਵੇਂ-ਜਿਵੇਂ ਕੋਰੋਨਾ ਵੱਧ ਰਿਹਾ ਹੈ, ਚੀਨ ‘ਤੇ ਮੇਰਾ ਗੁੱਸਾ ਵੀ ਵੱਧਦਾ ਜਾ ਰਿਹਾ ਹੈ : ਟਰੰਪ
US President Trump: ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਲਗਾਤਾਰ ਵਧਣ ਕਾਰਨ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਚੀਨ ਦੇ ਪ੍ਰਤੀ ਗੁੱਸਾ ਵੱਧਦਾ ਜਾ ਰਿਹਾ ਹੈ। ਅਮਰੀਕੀ ਸਿਹਤ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਮਹਾਂਮਾਰੀ ‘ਤੇ ਪੂਰੀ ਤਰ੍ਹਾਂ ਕੰਟਰੋਲ ਕਰਨ ਪਾਉਣ ਦੀ ਸਥਿਤੀ ਵਿੱਚ ਨਹੀਂ ਹਨ । ਇਸ ਸਬੰਧੀ ਟਰੰਪ ਨੇ ਮੰਗਲਵਾਰ ਨੂੰ ਇੱਕ ਟਵੀਟ ਵੀ ਕੀਤਾ।  ਜਿਸ ਵਿੱਚ  ਉਹ ਲਿਖਿਆ ਕਿ ਜਿਵੇਂ-ਜਿਵੇਂ ਮੈਂ ਪੂਰੀ ਦੁਨੀਆ ਵਿੱਚ ਮਹਾਂਮਾਰੀ ਦਾ ਭਿਆਨਕ ਰੂਪ ਫੈਲਦੇ ਹੋਏ ਦੇਖ ਰਿਹਾ ਹਾਂ ਜਿਸ ਵਿੱਚ ਅਮਰੀਕਾ ਨੂੰ ਮਹਾਂਮਾਰੀ ਨਾਲ ਹੋਇਆ ਭਾਰੀ ਨੁਕਸਾਨ ਵੀ ਸ਼ਾਮਿਲ ਹੈ, ਦੇ ਨਾਲ ਚੀਨ ਵਿਰੁੱਧ ਮੇਰਾ ਗੁੱਸਾ ਵੱਧਦਾ ਜਾ ਰਿਹਾ ਹੈ ।

As I watch the Pandemic spread its ugly face all across the world, including the tremendous damage it has done to the USA, I become more and more angry at China. People can see it, and I can feel it!
— Donald J. Trump (@realDonaldTrump) June 30, 2020

ਕੋਰੋਨਾ ਵਾਇਰਸ ਦੇ ਗਲੋਬਲ ਮਹਾਂਮਾਰੀ ਲਈ ਟਰੰਪ ਬੀਜਿੰਗ ਨੂੰ ਦੋਸ਼ੀ ਠਹਿਰਾਉਂਦੇ ਰਹੇ ਹਨ । ਦੋਹਾਂ ਦੇਸ਼ਾਂ ਵਿਚਾਲੇ ਜਾਰੀ ਵਪਾਰ ਯੁੱਧ ਦੇ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਤਣਾਅ ਹੋਰ ਵਧਾ ਦਿੱਤਾ ਹੈ । ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ । ਛੂਤਕਾਰੀ ਬੀਮਾਰੀਆਂ ਦੇ ਮਾਹਰ ਡਾਕਟਰ ਐਨਥਨੀ ਫੌਸੀ ਨੇ ਮੰਗਲਵਾਰ ਨੂੰ ਕਾਂਗਰਸ ਨੂੰ ਦੱਸਿਆ ਕਿ ਚੀਜ਼ਾਂ ਗਲਤ ਦਿਸ਼ਾ ਵਿੱਚ ਅੱਗੇ ਵੱਧ ਰਹੀਆਂ ਹਨ । ਸਾਫ ਤੌਰ ‘ਤੇ ਅਸੀਂ ਇਸ ਤੇ ਕੰਟਰੋਲ ਕਰ ਪਾਉਣ ਦੀ ਸਥਿਤੀ ਵਿੱਚ ਨਹੀਂ ਹਾਂ।

US President Trump

ਉਹਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਅਤੇ ਜਨਤਾ ਮਹਾਂਮਾਰੀ ਦੀ ਰੋਕਥਾਮ ਦੇ ਲਈ ਜ਼ਰੂਰੀ ਕਦਮ ਚੁੱਕਣ ਵਿੱਚ ਅਸਫਲ ਰਹਿੰਦੀ ਹੈ ਤਾਂ ਅਮਰੀਕਾ ਵਿੱਚ ਰੋਜ਼ਾਨਾ 1 ਲੱਖ ਮਾਮਲੇ ਸਾਹਮਣੇ ਆ ਸਕਦੇ ਹਨ । ਚੀਨ ਟਰੰਪ ਪ੍ਰਸ਼ਾਸਨ ‘ਤੇ ਮਹਾਂਮਾਰੀ ਦਾ ਰਾਜਨੀਤੀਕਰਨ ਲਗਾਉਣ ਦਾ ਦੋਸ਼ ਲਗਾਉਂਦਾ ਹੈ । ਚੀਨ ਨੇ ਕਿਹਾ ਸੀ ਕਿ ਅਮਰੀਕਾ ਆਪਣੇ ਇੱਥੇ ਫੈਲੀ ਮਹਾਂਮਾਰੀ ਨੂੰ ਨਾ ਸੰਭਾਲ ਪਾਉਣ ਦੇ ਕਾਰਨ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਦੋਸ਼ ਲਗਾਉਂਦਾ ਹੈ ।

ਉੱਥੇ ਹੀ ਦੂਜੇ ਪਾਸੇ ਅਮਰੀਕੀ ਅਧਿਕਾਰੀਆਂ ਨੇ ਚੀਨ ਨੂੰ ਪਾਰਦਰਸ਼ਿਤਾ ਵਰਤਣ ਦੀ ਮੰਗ ਕੀਤੀ ਹੈ । ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਚੀਨ ਨਾਲ ਸਾਰੇ ਸਬੰਧ ਤੋੜਨ ਤੱਕ ਦੀ ਧਮਕੀ ਦੇ ਚੁੱਕੇ ਹਨ । ਟਰੰਪ ਨੇ ਕਿਹਾ ਸੀ ਕਿ ਚੀਨ ਨਾਲ ਸਬੰਧ ਖਤਮ ਕਰਨ ਨਾਲ ਅਮਰੀਕਾ ਨੂੰ ਫਾਇਦਾ ਹੀ ਹੋਵੇਗਾ।

The post ਦੁਨੀਆ ‘ਚ ਜਿਵੇਂ-ਜਿਵੇਂ ਕੋਰੋਨਾ ਵੱਧ ਰਿਹਾ ਹੈ, ਚੀਨ ‘ਤੇ ਮੇਰਾ ਗੁੱਸਾ ਵੀ ਵੱਧਦਾ ਜਾ ਰਿਹਾ ਹੈ : ਟਰੰਪ appeared first on Daily Post Punjabi.