US punjabi youth died Archives - Daily Post Punjabi

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ: ਕੁਝ ਦਿਨਾਂ ਤੋਂ ਸੀ ਬੀਮਾਰ, 4 ਸਾਲ ਪਹਿਲਾਂ ਗਿਆ ਸੀ ਵਿਦੇਸ਼
ਅਮਰੀਕਾ ਤੋਂ ਇੱਕ ਬੇਹੱਦ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੂਸੇ ਵਾਲਾ ਦੇ ਵਸਨੀਕ ਸ. ਗੁਰਨਾਮ ਸਿੰਘ ਦੇ ਲਾਡਲੇ ਪੁੱਤਰ ਮਨਦੀਪ ਸਿੰਘ ਦਾ ਅਮਰੀਕਾ ਵਿੱਚ ਇਲਾਜ ਦੌਰਾਨ ਮੌਤ ਹੋਈ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਮੰਦਭਾਗੀ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਪਰਿਵਾਰਕ ਮੈਂਬਰਾਂ ਅਨੁਸਾਰ ਮਨਦੀਪ ਸਿੰਘ ਕਰੀਬ ਚਾਰ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਸੁਨਹਿਰੇ ਭਵਿੱਖ ਅਤੇ ਰੋਜ਼ੀ-ਰੋਟੀ ਦੀ ਖ਼ਾਤਰ ਲੱਖਾਂ ਰੁਪਏ ਖਰਚ ਕਰਕੇ ਅਮਰੀਕਾ ਗਏ ਸਨ। ਉੱਥੇ ਉਹ ਕੈਲੀਫ਼ੋਰਨੀਆ ਵਿੱਚ ਫੂਡ ਡਿਲਿਵਰੀ ਦਾ ਕੰਮ ਕਰ ਰਹੇ ਸਨ। ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖ਼ਰਾਬ ਚੱਲ ਰਹੀ ਸੀ। ਹਾਲਤ ਵਿਗੜਣ ’ਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਆਖ਼ਰੀ ਸਾਹ ਲਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਆਟੋ ਤੇ ਈ-ਰਿਕਸ਼ਾ ਚਾਲਕ ਅਣਮਿੱਥੇ ਸਮੇਂ ਲਈ ਹੜਤਾਲ ‘ਤੇ, ਘੱਟੋ-ਘੱਟ ਕਿਰਾਇਆ 20 ਰੁਪਏ ਵਧਾਉਣ ਦੀ ਮੰਗ

ਪਰਿਵਾਰ ਦਾ ਕਹਿਣਾ ਹੈ ਕਿ ਵਿਦੇਸ਼ ਭੇਜਣ ਲਈ ਲਿਆ ਗਿਆ ਕਰਜ਼ਾ ਅਜੇ ਪੂਰੀ ਤਰ੍ਹਾਂ ਉਤਾਰਿਆ ਵੀ ਨਹੀਂ ਗਿਆ ਸੀ ਕਿ ਇਹ ਦੁੱਖਦਾਈ ਭਾਣਾ ਵਾਪਰ ਗਿਆ। ਇੱਕ ਹੱਸਦੇ-ਖੇਡਦੇ ਨੌਜਵਾਨ ਦੇ ਅਚਾਨਕ ਵਿਛੋੜੇ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਧੱਕ ਦਿੱਤਾ ਹੈ। ਮਨਦੀਪ ਸਿੰਘ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਵਿੱਚ ਹਰ ਸੰਭਵ ਸਹਾਇਤਾ ਕੀਤੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦੀਆਂ ਆਖ਼ਰੀ ਰਸਮਾਂ ਆਪਣੇ ਹੱਥੀਂ ਨਿਭਾ ਸਕਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ: ਕੁਝ ਦਿਨਾਂ ਤੋਂ ਸੀ ਬੀਮਾਰ, 4 ਸਾਲ ਪਹਿਲਾਂ ਗਿਆ ਸੀ ਵਿਦੇਸ਼ appeared first on Daily Post Punjabi.

ਅਮਰੀਕਾ ’ਚ ਹੋਈ ਗੋਲੀਬਾਰੀ ਦੌਰਾਨ ਹੁਸ਼ਿਆਰਪੁਰ ਦੇ 21 ਸਾਲਾਂ ਨੌਜਵਾਨ ਦੀ ਮੌਤ
ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ । ਜਿਸ ਕਾਰਨ ਬੱਚਿਆਂ ਦੇ ਮਾਪੇ  ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਵਿਦੇਸ਼ ਭੇਜਦੇ ਹਨ । ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਜੇ ਕੋਈ ਅਣਹੋਣੀ ਘਟਨਾ ਵਾਪਰ ਜਾਵੇ ਤਾਂ ਕੀ ਹੋਵੇਗਾ।

US punjabi youth died

ਦਰਅਸਲ, ਇੱਕ ਮਾਮਲਾ ਅਮਰੀਕਾ ਦੇ ਨਿਊਯਾਰਕ ਤੋਂ ਸਾਹਮਣੇ ਆਇਆ ਹੈ, ਜਿੱਥੇ ਹਰਲੇਮ ਵਿਖੇ ਹੋਈ ਇੱਕ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਪੰਜਾਬੀ ਮੂਲ ਦੇ ਨੌਜਵਾਨ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ ਦੇ ਰੂਪ ਵਿੱਚ ਹੋਈ ਹੈ, ਜੋ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: ਵਿਜੈ ਰੂਪਾਨੀ ਤੋਂ ਬਾਅਦ ਗੁਜਰਾਤ ਦਾ ਅਗਲਾ ਮੁੱਖ ਮੰਤਰੀ ਕੌਣ ? ਫੈਸਲੇ ਲਈ BJP ਨੇ ਸੱਦੀ ਵਿਧਾਇਕ ਦਲ ਦੀ ਮੀਟਿੰਗ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਦੱਸਿਆ ਕਿ ਉਸ ਦੇ ਮਾਤਾ-ਪਿਤਾ ਪਿਛਲੇ 10 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ। ਉਹ ਤਿੰਨ ਭੈਣ-ਭਰਾ ਹਨ ਤੇ ਕੁਲਦੀਪ ਉਨ੍ਹਾਂ ਵਿੱਚ ਸਭ ਤੋਂ ਛੋਟਾ ਸੀ । ਉਨ੍ਹਾਂ ਦੱਸਿਆ ਕਿ ਕੁਲਦੀਪ ਢਾਈ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ।

US punjabi youth died

ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਅਮਰੀਕਾ ਵਿੱਚ ਕੈਬ ਚਲਾਉਂਦਾ ਸੀ। ਸ਼ਨੀਵਾਰ ਨੂੰ ਜਦੋਂ ਕੁਲਦੀਪ ਕੈਬ ਲੈ ਕੇ ਨਿਊਯਾਰਕ ਦੇ ਹਰਲੇਮ ਵਿੱਚੋਂ ਲੰਘ ਰਿਹਾ ਸੀ ਤਾਂ ਅਚਾਨਕ ਦੋ ਲੋਕਾਂ ਦੇ ਝਗੜੇ ਦੌਰਾਨ ਚਲਾਈ ਗਈ ਗੋਲੀ ਕੁਲਦੀਪ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਲੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ।  ਜਿਸ ਤੋਂ ਬਾਅਦ ਇਲਾਜ ਦੌਰਾਨ ਉਸਦੀ ਹਸਪਤਾਲ ਵਿੱਚ ਮੌਤ ਹੋ ਗਈ।

ਇਹ ਵੀ ਦੇਖੋ: ‘‘ਗਰੇਵਾਲ ਕਹਿੰਦਾ ਕਿਸਾਨ ਸਾਡਾ ਕੀ ਬਾਈਕਾਟ ਕਰਣਗੇ ਅਸੀਂ ਤਾਂ ਆਪ ਇਹਨਾਂ ਦਾ ਬਾਈਕਾਟ ਕਰ ਰੱਖਿਆ’… | Harjeet Grewal

The post ਅਮਰੀਕਾ ’ਚ ਹੋਈ ਗੋਲੀਬਾਰੀ ਦੌਰਾਨ ਹੁਸ਼ਿਆਰਪੁਰ ਦੇ 21 ਸਾਲਾਂ ਨੌਜਵਾਨ ਦੀ ਮੌਤ appeared first on Daily Post Punjabi.