US Utah firing Archives - Daily Post Punjabi

ਦਿਲ ਦਹਿਲਾਉਣ ਵਾਲੀ ਘਟਨਾ: ਘਰ ਦੇ ਅੰਦਰੋਂ 5 ਬੱਚਿਆਂ ਸਣੇ 8 ਲੋਕਾਂ ਦੀਆਂ ਲਾਸ਼ਾਂ ਬਰਾਮਦ, ਮਚਿਆ ਹੜਕੰਪ
ਉੱਤਰੀ ਅਮਰੀਕਾ ਦੇ ਉਟਾਹ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ । ਉਟਾਹ ਦੇ ਇਨੋਕ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਖ਼ਬਰ ਹੈ, ਜਿਸ ਵਿੱਚ ਅੱਠ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਉਟਾਹ ਦੇ ਇੱਕ ਪੇਂਡੂ ਇਲਾਕੇ ਵਿੱਚ ਇੱਕ ਘਰ ਦੇ ਅੰਦਰ 8 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ ਜਿਨ੍ਹਾਂ ਨੂੰ ਗੋ.ਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਮਰਨ ਵਾਲਿਆਂ ਵਿੱਚ ਤਿੰਨ ਬਾਲਗ ਅਤੇ ਪੰਜ ਬੱਚੇ ਸ਼ਾਮਲ ਹਨ।

US Utah firing

ਸਥਾਨਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੀ ਹੈ। ਸਾਰੇ ਮ੍ਰਿਤਕਾਂ ਦੇ ਸਰੀਰਾਂ ‘ਤੇ ਗੋ.ਲੀਆਂ ਦੇ ਨਿਸ਼ਾਨ ਹਨ । ਪੁਲਿਸ ਮੌਕੇ ‘ਤੇ ਮੌਜੂਦ ਹੈ ਅਤੇ ਟੀਮ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ। ਅਜੇ ਤੱਕ ਪੁਲਿਸ ਨੂੰ ਹਮਲਾਵਰ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ‘ਚ ਜਿੱਤਿਆ ਸੋਨ ਤਗਮਾ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਦੇ ਵਾਸ਼ਿੰਗਟਨ ਡੀਸੀ ਵਿੱਚ ਮੰਗਲਵਾਰ ਰਾਤ ਨੂੰ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਇੱਕ 8 ਸਾਲ ਦੇ ਬੱਚੇ ਸਮੇਤ ਤਿੰਨ ਲੋਕ ਜ਼ਖਮੀ ਹੋ ਗਏ ਸਨ । ਮੈਟਰੋਪੋਲੀਟਨ ਪੁਲਿਸ ਵਿਭਾਗ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਦਿਲ ਦਹਿਲਾਉਣ ਵਾਲੀ ਘਟਨਾ: ਘਰ ਦੇ ਅੰਦਰੋਂ 5 ਬੱਚਿਆਂ ਸਣੇ 8 ਲੋਕਾਂ ਦੀਆਂ ਲਾਸ਼ਾਂ ਬਰਾਮਦ, ਮਚਿਆ ਹੜਕੰਪ appeared first on Daily Post Punjabi.