utilization certificate Archives - Daily Post Punjabi

ਪੂਰੇ ਹੋ ਚੁੱਕੇ ਵਿਕਾਸ ਕੰਮਾਂ ਦੇ ਯੂਟੀਲਾਈਜ਼ੇਸ਼ਨ ਸਰਟੀਫਿਕੇਟ ਅਧਿਕਾਰੀ ਜਲਦੀ ਕਰਵਾਉਣ ਜਮ੍ਹਾਂ: ਡਿਪਟੀ ਕਮਿਸ਼ਨਰ
utilization certificate completed development works: ਲੁਧਿਆਣਾ (ਤਰਸੇਮ ਭਾਰਦਵਾਜ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਮੂਹ ਨਗਰ ਕੌਂਸਲਾਂ/ਕਮੇਟੀਆਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ (ਈ.ਓ.), ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਹੋਰ ਅਮਲੇ ਨੂੰ ਇਹ ਹਦਾਇਤ ਕਰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਜਮ੍ਹਾਂ ਕਰਵਾਏ ਜਾਣ, ਤਾਂ ਜੋ ਇਹ ਸਰਟੀਫਿਕੇਟ ਸਮੇਂ ਸਿਰ ਸੂਬਾ ਸਰਕਾਰ ਕੋਲ ਜਮ੍ਹਾ ਕਰਵਾਏ ਜਾ ਸਕਣ।

utilization certificate completed development works

ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਨੇ ਇਹ ਗੱਲ ਸਥਾਨਕ ਬਚਤ ਭਵਨ ਵਿਖੇ ਸਮੂਹ ਸਰਕਾਰੀ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਖੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

utilization certificate completed development works

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਵਿਕਾਸ ਲਈ ਅਲਾਟ ਕੀਤੇ ਗਏ ਫੰਡਾਂ ਦਾ ਇੱਕ-ਇੱਕ ਪੈਸਾ ਆਮ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਵਿਕਾਸ ਕਾਰਜਾਂ ਦੇ ਟੀਚੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ ਅਤੇ ਵਿਕਾਸ ਲਈ ਦਿੱਤੇ ਫੰਡ ਕਿਸੇ ਵੀ ਕੀਮਤ ‘ਤੇ ਲੈਪਸ ਨਹੀਂ ਹੋਣੇ ਚਾਹੀਦੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਜਾਵੇ ਅਤੇ ਇਸ ਮੰਤਵ ਲਈ ਜ਼ਿਲ੍ਹੇ ‘ਚ ਜਾਗਰੂਕਤਾ ਕੈਂਪ ਵੀ ਲਗਾਏ ਜਾਣ।ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਗਲਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਨਤਕ ਪੈਸੇ ਦੀ ਸਰਬੋਤਮ ਵਰਤੋਂ ਹੋਣੀ ਚਾਹੀਦੀ ਹੈ।

ਇਹ ਵੀ ਦੇਖੋ–

The post ਪੂਰੇ ਹੋ ਚੁੱਕੇ ਵਿਕਾਸ ਕੰਮਾਂ ਦੇ ਯੂਟੀਲਾਈਜ਼ੇਸ਼ਨ ਸਰਟੀਫਿਕੇਟ ਅਧਿਕਾਰੀ ਜਲਦੀ ਕਰਵਾਉਣ ਜਮ੍ਹਾਂ: ਡਿਪਟੀ ਕਮਿਸ਼ਨਰ appeared first on Daily Post Punjabi.