Tag: , , ,

UP ਬਿਜਲੀ ਵਿਭਾਗ ਦਾ ਕਾਰਨਾਮਾ, ਘਰ ‘ਚ ਸਿਰਫ ਇੱਕ ਪੱਖਾ ਤੇ 3 ਬਲਬ ਚਲਾਉਣ ਵਾਲੇ ਮਜ਼ਦੂਰ ਨੂੰ ਭੇਜਿਆ 58 ਲੱਖ ਰੁ: ਦਾ ਬਿੱਲ

ਬਸਤੀ ਜ਼ਿਲ੍ਹੇ ਵਿੱਚ ਬਿਜਲੀ ਵਿਭਾਗ ਦਾ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਮਜ਼ਦੂਰ ਨੂੰ 58 ਲੱਖ ਰੁਪਏ ਦਾ ਬਿੱਲ ਭੇਜਿਆ ਗਿਆ ਹੈ ।...

ਮੁਹੰਮਦ ਸ਼ਮੀ ਦੇ ਪਿੰਡ ‘ਚ ਬਣੇਗਾ ਮਿੰਨੀ ਸਟੇਡੀਅਮ, ਵਿਸ਼ਵ ਕੱਪ ‘ਚ ਸ਼ਾਨਦਾਰ ਪ੍ਰਦਰਸ਼ਨ ‘ਤੇ ਯੋਗੀ ਸਰਕਾਰ ਦਾ ਤੋਹਫ਼ਾ

ਕ੍ਰਿਕਟ ਵਿਸ਼ਵ ਕੱਪ ਵਿੱਚ ਸ਼ਾਨਦਾਰ ਗੇਂਦਬਾਜ਼ੀ ਕਰ ਕੇ ਟੀਮ ਇੰਡੀਆ ਨੂੰ ਫਾਇਨਲ ਵਿੱਚ ਪਹੁੰਚਾਉਣ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ...

ਮੂਰਤੀਆਂ, ਥੰਮ੍ਹ, ਪੱਥਰ… ਅਯੁੱਧਿਆ ‘ਚ ਰਾਮ ਜਨਮ ਭੂਮੀ ‘ਤੇ 50 ਫੁੱਟ ਦੀ ਖੁਦਾਈ ਦੌਰਾਨ ਮਿਲੇ ਪ੍ਰਾਚੀਨ ਮੰਦਰ ਦੇ ਅਵਸ਼ੇਸ਼

ਅਯੁੱਧਿਆ ‘ਚ ਭਗਵਾਨ ਸ਼੍ਰੀ ਰਾਮ ਦਾ ਵਿਸ਼ਾਲ ਮੰਦਰ ਬਣਾਇਆ ਜਾ ਰਿਹਾ ਹੈ। ਇਸ ਦੇ ਲਈ ਸ਼੍ਰੀ ਰਾਮ ਜਨਮ ਭੂਮੀ ਸਥਾਨ ਦੀ ਖੁਦਾਈ ਕੀਤੀ ਜਾ ਰਹੀ...

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਡਿੱਗੀ 3 ਮੰਜ਼ਿਲਾ ਇਮਾਰਤ, ਮਲਬੇ ‘ਚ ਦੱਬ ਕੇ 2 ਲੋਕਾਂ ਦੀ ਹੋਈ ਮੌ.ਤ

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਸੋਮਵਾਰ ਸਵੇਰੇ ਇੱਕ ਵੱਡਾ ਹਾ.ਦਸਾ ਵਾਪਰਿਆ ਹੈ । ਜਿੱਥੇ 3 ਮੰਜ਼ਿਲਾ ਪੱਕਾ ਮਕਾਨ ਢਹਿ ਜਾਣ ਕਾਰਨ 2...

ਉੱਤਰ ਪ੍ਰਦੇਸ਼ ‘ਚ ਡੰਪਰ ਨੇ ਸਕੂਟੀ ਨੂੰ 2km ਤੱਕ ਘਸੀਟਿਆ, ਹਾਦਸੇ ‘ਚ ਦਾਦਾ ਤੇ ਪੋਤੇ ਦੀ ਮੌ.ਤ

ਉੱਤਰ ਪ੍ਰਦੇਸ਼ ਦੇ ਮਹੋਬਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ। ਬੀਤੀ ਸ਼ਨੀਵਾਰ ਨੂੰ ਕਾਨਪੁਰ-ਸਾਗਰ ਹਾਈਵੇ ‘ਤੇ ਇਕ...

ਅਵਾਰਾ ਕੁੱਤਿਆਂ ਦਾ ਆਤੰਕ ! ਕੁੱਤਿਆਂ ਨੇ ਨੋਚ-ਨੋਚ ਖਾਧਾ 6 ਸਾਲਾ ਮਾਸੂਮ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਉੱਤਰ ਪ੍ਰਦੇਸ਼ ਵਿੱਚ ਅਵਾਰਾ ਕੁੱਤਿਆਂ ਦਾ ਆਤੰਕ ਰੁਕਣ ਦਾ ਨਾਮ ਨਹੀਂ ਲੈ ਰਿਹਾ। ਆਏ ਦਿਨ ਇਹ ਅਵਾਰਾ ਕੁੱਤੇ ਕਿਸੇ ਨਾ ਕਿਸੇ ‘ਤੇ ਹਮਲਾ ਕਰ ਕੇ...

ਵਿਆਹ ਸਮਾਗਮ ਤੋਂ ਪਰਤ ਰਹੀ ਤੇਜ਼ ਰਫ਼ਤਾਰ ਬੋਲੈਰੋ ਤੇ ਸਕਾਰਪੀਓ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌ.ਤ

ਯੂਪੀ ਦੇ ਬਾਂਦਾ ਜ਼ਿਲ੍ਹੇ ਵਿੱਚ ਵੀਰਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਦੋ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ...

ਹੀਟਰ ਬਣਿਆ ਸੁੱਤੇ ਪਏ ਪਰਿਵਾਰ ਲਈ ਕਾਲ, ਦਮ ਘੁਟਣ ਨਾਲ ਪਤੀ-ਪਤਨੀ ਸਣੇ 4 ਦੀ ਗਈ ਜਾਨ

ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਦੇ ਬਿਸਵਾਨ ਇਲਾਕੇ ਵਿੱਚ ਠੰਢ ਤੋਂ ਬਚਣ ਲਈ ਪੈਟਰੋਮੈਕਸ ਲਾਈਟ ਤੋਂ ਨਿਕਲੀ ਜ਼ਹਿਰੀਲੀ ਗੈਸ ਦੇ...

ਚਮਤਕਾਰ ! ਸ਼ਮਸ਼ਾਨਘਾਟ ਲਿਜਾਂਦੇ ਸਮੇਂ ਜਿਊਂਦੀ ਹੋ ਗਈ 81 ਸਾਲਾ ਮਹਿਲਾ, ਡਾਕਟਰ ਨੇ ਐਲਾਨਿਆ ਸੀ ਮ੍ਰਿਤਕ

ਜ਼ਿੰਦਗੀ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਜੋ ਸਾਰਿਆਂ ਨੂੰ ਬਹੁਤ ਜ਼ਿਆਦਾ ਹੈਰਾਨ ਕਰ ਦਿੰਦੀਆਂ ਹਨ। ਅਜਿਹਾ ਹੀ ਇੱਕ ਮਾਮਲਾ...

ਧੀਆਂ-ਭੈਣਾਂ ਨੂੰ ਛੇੜਣ ਵਾਲਿਆਂ ਦਾ ਚੌਰਾਹੇ ‘ਤੇ ਹੋਵੇਗਾ ਐਨਕਾਊਂਟਰ, CM ਯੋਗੀ ਦਾ ਵੱਡਾ ਫੈਸਲਾ

ਕਾਨਪੁਰ- ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਾਨਪੁਰ ਨਗਰ ਵਾਸੀਆਂ ਨੂੰ 388 ਕਰੋੜ ਦੇ 272 ਵਿਕਾਸ ਪ੍ਰਾਜੈਕਟਾਂ ਦੀ ਸੌਗਾਤ ਦਿੱਤੀ। ਇਸ ਦੌਰਾਨ CM...

ਦੋ ਤੇਜ਼ ਰਫ਼ਤਾਰ ਕਾਰਾਂ ਦੀ ਜ਼ਬਰਦਸਤ ਟੱਕਰ ‘ਚ 4 ਲੋਕਾਂ ਦੀ ਮੌਤ, ਮਾਤਾ ਰਾਣੀ ਦੇ ਦਰਸ਼ਨ ਕਰਕੇ ਪਰਤ ਰਹੇ ਸੀ ਘਰ

ਯੂਪੀ ਦੇ ਹਮੀਰਪੁਰ ਜ਼ਿਲ੍ਹੇ ਤੋਂ ਨਿਕਲਦੇ ਬੁੰਦੇਲਖੰਡ ਐਕਸਪ੍ਰੈਸ ਵੇਅ ‘ਤੇ ਇੱਕ ਭਿਆਨਕ ਸਦਕਾ ਹਾਦਸਾ ਵਾਪਰਿਆ ਹੈ, ਜਿੱਥੇ ਤੇਜ਼ ਰਫ਼ਤਾਰ...

ਧੁੰਦ ਦਾ ਕਹਿਰ: ਬਹਿਰੀਚ ‘ਚ ਤੇਜ਼ ਰਫ਼ਤਾਰ ਟਰੱਕ ਨੇ ਬੱਸ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ

ਯੂਪੀ ਵਿੱਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਠੰਡ ਸ਼ੁਰੂ ਹੁੰਦਿਆਂ ਹੀ ਸੜਕ ਹਾਦਸੇ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸੇ...

ਕੁੜੀ ਨੇ ਛੇੜਛਾੜ ਕਰਨ ਵਾਲੇ ਨੌਜਵਾਨ ਦਾ ਚਾੜ੍ਹਿਆ ਕੁਟਾਪਾ, 21 ਸੈਕਿੰਡ ‘ਚ ਜੜੀਆਂ 45 ਚੱਪਲਾਂ, ਵੀਡੀਓ ਵਾਇਰਲ

ਯੂਪੀ ਦੇ ਜਾਲੌਨ ਜ਼ਿਲ੍ਹੇ ਤੋਂ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਕੁੜੀ ਨੇ ਬਜਰੰਗ ਦਲ ਦੇ ਵਰਕਰਾਂ ਦੇ ਨਾਲ ਮਿਲ ਕੇ ਸ਼ਰਾਬ...

CM ਯੋਗੀ ਵੱਲੋਂ ਲਖੀਮਪੁਰ ਪੀੜਤ ਪਰਿਵਾਰ ਲਈ 25 ਲੱਖ ਦੀ ਮਦਦ ਦਾ ਐਲਾਨ, ਦੋਸ਼ੀਆਂ ਨੂੰ ਮਹੀਨੇ ਦੇ ਅੰਦਰ ਦਿੱਤੀ ਜਾਵੇਗੀ ਸਜ਼ਾ

ਯੂਪੀ ਦੇ ਲਖੀਮਪੁਰ ਖੀਰੀ ਵਿੱਚ ਨਾਬਾਲਗ ਕੁੜੀਆਂ ਨਾਲ ਸਮੂਹਿਕ ਜਬਰ-ਜਨਾਹ ਕਰਨ ਅਤੇ ਹੱਤਿਆ ਦੇ ਮਾਮਲੇ ਵਿੱਚ ਸੀਐਮ ਯੋਗੀ ਨੇ ਪੀੜਤ ਲੜਕੀਆਂ...

ਲਖੀਮਪੁਰ ਖੀਰੀ ‘ਚ ਦੋ ਸਕੀਆਂ ਭੈਣਾਂ ਨਾਲ ਦਰਿੰਦਗੀ ਮਗਰੋਂ ਲਾਸ਼ਾਂ ਨੂੰ ਦਰੱਖਤ ਨਾਲ ਲਟਕਾਇਆ, 6 ਲੋਕ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ 2 ਸਕੀਆਂ ਭੈਣਾਂ ਦੀਆਂ ਲਾਸ਼ਾਂ ਇੱਕ ਦਰੱਖਤ ‘ਤੇ ਲਟਕੀਆਂ ਮਿਲਣ ਤੋਂ ਬਾਅਦ ਪੂਰੇ ਇਲਾਕੇ...

ਨਾਮਜ਼ਦਗੀ ਕਾਗਜ਼ ਰੱਦ ਹੋਣ ਮਗਰੋਂ ਮੋਬਾਈਲ ਟਾਵਰ ‘ਤੇ ਚੜ੍ਹਿਆ ਉਮੀਦਵਾਰ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।...

ਚੋਣਾਂ ਤੋਂ ਪਹਿਲਾਂ BJP ‘ਚ ਅਸਤੀਫ਼ਿਆਂ ਦੀ ਲੱਗੀ ਝੜੀ, ਧਰਮ ਸਿੰਘ ਸੈਣੀ ਸਣੇ ਤਿੰਨ ਹੋਰ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ

ਯੂਪੀ ਵਿੱਚ ਭਾਜਪਾ ਆਗੂਆਂ ਦੇ ਅਸਤੀਫ਼ਿਆਂ ਦਾ ਸਿਲਸਿਲਾ ਜਾਰੀ ਹੈ । ਯੋਗੀ ਸਰਕਾਰ ਵਿੱਚ ਮੰਤਰੀ ਧਰਮ ਸਿੰਘ ਸੈਣੀ ਨੇ ਵੀਰਵਾਰ ਨੂੰ ਪਾਰਟੀ...

ਯੋਗੀ ਆਦਿਤਿਆਨਾਥ ਦੇ ਮੰਤਰੀ ਦਾ ਬਿਆਨ, ਕਿਹਾ-“ਜੇ PM ਮੋਦੀ ਨਾ ਹੁੰਦੇ ਤਾਂ ਹਿੰਦੁਸਤਾਨ ਵੀ ਅਫ਼ਗਾਨਿਸਤਾਨ ਬਣ ਜਾਂਦਾ”

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉੱਤਰ ਪ੍ਰਦੇਸ਼ ਵਿੱਚ ਵਿਕਾਸ ਯੋਜਨਾਵਾਂ ਦੀ ਭਰਮਾਰ ਹੋ ਗਈ ਹੈ । ਸਰਕਾਰ ਰੋਜ਼ ਨਵੇਂ ਵਿਕਾਸ ਕਾਰਜਾਂ ਦੇ...

ਯੂਪੀ: ਦਾਦੀ ਦੇ ਪ੍ਰੇਮੀ ਨੇ 3 ਸਾਲਾਂ ਮਾਸੂਮ ਨਾਲ ਜ਼ਬਰ-ਜਨਾਹ ਮਗਰੋਂ ਕੀਤਾ ਕਤਲ, ਪੁਲਿਸ ਦੇ ਉੱਡੇ ਹੋਸ਼

ਨੋਇਡਾ ਪੁਲਿਸ ਨੇ ਸੋਮਵਾਰ ਨੂੰ ਇੱਕ 55 ਸਾਲਾਂ ਵਿਅਕਤੀ ਨੂੰ ਕਥਿਤ ਤੌਰ ‘ਤੇ ਆਪਣੀ 50 ਸਾਲਾਂ ਸਾਥੀ ਦੀ ਤਿੰਨ ਸਾਲਾਂ ਪੋਤੀ ਨਾਲ ਜ਼ਬਰ-ਜਨਾਹ...

ਗੋਦੀ ‘ਚ ਬੱਚੇ ਨੂੰ ਚੁੱਕ ਰੋਂਦਾ ਕੁਰਲਾਉਂਦਾ ਰਿਹਾ ਪਿਤਾ, ਪਰ ਪੁਲਿਸ ਕਰਦੀ ਰਹੀ ਲਾਠੀਚਾਰਜ

ਉੱਤਰ ਪ੍ਰਦੇਸ਼ ਪੁਲਿਸ ਆਪਣੀ ਕਾਰਵਾਈ ਨੂੰ ਲੈ ਕੇ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਹੁਣ ਇੱਕ ਤਾਜ਼ਾ ਮਾਮਲੇ ਦੀ ਵੀਡੀਓ ਨੇ ਪੁਲਿਸ ਨੂੰ ਇੱਕ...

ਚੋਣਾਂ ਤੋਂ ਪਹਿਲਾਂ UP ਲਈ ਕਾਂਗਰਸ ਪਾਰਟੀ ਦੇ ਦਾਅ ਤੋਂ ਬਾਅਦ ਹੁਣ CM ਯੋਗੀ ਨੇ ਵੀ ਨੌਜਵਾਨਾਂ ਲਈ ਕੀਤਾ ਇਹ ਵੱਡਾ ਐਲਾਨ

ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਸਾਰੀਆਂ ਸਿਆਸੀ ਪਾਰਟੀਆਂ ਵੋਟਰਾਂ...

ਲਖੀਮਪੁਰ ਖੀਰੀ ਘਟਨਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਅੱਜ ਕ੍ਰਾਈਮ ਬ੍ਰਾਂਚ ਸਾਹਮਣੇ ਹੋਵੇਗਾ ਪੇਸ਼

ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅੱਜ...

ਪਤਨੀ ਦੀ ਨਾ ਨਹਾਉਣ ਦੀ ਆਦਤ ਤੋਂ ਦੁਖੀ ਪਤੀ ਨੇ ਕੀਤੀ ਵੂਮਨਸੈੱਲ ‘ਚ ਤਲਾਕ ਦੀ ਮੰਗ

ਅਲੀਗੜ੍ਹ, ਉੱਤਰ ਪ੍ਰਦੇਸ਼ ਵਿੱਚ, ਇੱਕ ਮੁਸਲਿਮ ਜੋੜਾ ਅਜੀਬ ਕਾਰਨਾਂ ਕਰਕੇ ਤਲਾਕ ਦੇ ਕਿਨਾਰੇ ਪਹੁੰਚ ਗਿਆ ਹੈ. ਮਾਮਲਾ ਮਹਿਲਾ ਸੁਰੱਖਿਆ ਸੈੱਲ...

5 ਸਤੰਬਰ ਨੂੰ ਯੂ.ਪੀ ਦੇ ਮੁਜ਼ੱਫ਼ਰਨਗਰ ਵਿਖੇ ਹੋ ਰਹੀ ਕਿਸਾਨ ਮਹਾਂਪੰਚਾਇਤ ‘ਚ ਫਤਹਿਗੜ੍ਹ ਸਾਹਿਬ ਤੋਂ ਕਿਸਾਨ ਜਥੇਬੰਦੀਆਂ ਕਰਨਗੀਆਂ ਸ਼ਮੂਲੀਅਤ

5 ਸਤੰਬਰ ਨੂੰ ਯੂ. ਪੀ ਦੇ ਮੁਜ਼ੱਫ਼ਰਨਗਰ ਵਿਖੇ ਹੋ ਰਹੀ ਕਿਸਾਨ ਮਹਾਂਪੰਚਾਇਤ ਵਿਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਸਮੁੱਚੀਆਂ ਕਿਸਾਨ...

ਵਪਾਰੀ ਦੇ ਮੁਨੀਮ ਨੂੰ ਲੁੱਟਣ ਵਾਲੇ ਬਦਮਾਸ਼ ਚੜੇ ਪੁਲਿਸ ਅੜਿੱਕੇ

ਦਾਲ ਵਪਾਰੀ ਦੇ ਲੇਖਾਕਾਰ ਨੂੰ ਦਿਨ ਦਿਹਾੜੇ ਬੰਧਕ ਬਣਾ ਕੇ ਦੋ ਲੱਖ ਰੁਪਏ ਲੁੱਟਣ ਵਾਲੇ ਬਦਮਾਸ਼ ਨੂੰ ਪੁਲਿਸ ਮੁਕਾਬਲੇ ਵਿੱਚ ਗ੍ਰਿਫਤਾਰ ਕਰ...

ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ‘ਚ ਲਿਆਂਦਾ ਮੋੜ, ਫ਼ਿਰ ਤੋਂ ਵੱਜ ਸਕਣਗੇ ਯੂ.ਪੀ ‘ਚ DJ

ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਡੀਜੇਜ਼ ‘ਤੇ ਪੂਰਨ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਪਾਸੇ ਕਰ ਦਿੱਤਾ ਹੈ। ਇਸ ਨਾਲ ਉੱਤਰ...

UP ਦੀ ਨਵੀਂ ਆਬਾਦੀ ਨੀਤੀ ਦਾ ਐਲਾਨ, CM ਯੋਗੀ ਨੇ ਕਿਹਾ- ਵਧਦੀ ਆਬਾਦੀ ਵਿਕਾਸ ਦੇ ਰਾਹ ‘ਚ ਰੁਕਾਵਟ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਯੂਪੀ ਲਈ ਨਵੀਂ ਆਬਾਦੀ ਨੀਤੀ ਦਾ ਐਲਾਨ ਕੀਤਾ ਹੈ । ਲਖਨਊ ਵਿੱਚ ਇੱਕ ਪ੍ਰੋਗਰਾਮ...

ਵਿਸ਼ਵ ਆਬਾਦੀ ਦਿਵਸ ਮੌਕੇ ਅੱਜ ‘ਆਬਾਦੀ ਨੀਤੀ 2021-30’ ਜਾਰੀ ਕਰਨਗੇ CM ਯੋਗੀ, ਕਰ ਸਕਦੇ ਹਨ ਵੱਡਾ ਐਲਾਨ

ਅੱਜ ਵਿਸ਼ਵ ਆਬਾਦੀ ਦਿਵਸ ਦੇ ਮੌਕੇ ‘ਤੇ ਅੱਜ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਆਬਾਦੀ ਨੀਤੀ 2021-30 ਜਾਰੀ ਕਰਨਗੇ । ਮੁੱਖ ਮੰਤਰੀ ਅੱਜ ਸਵੇਰੇ...

ਫਲੈਟ ‘ਚੋ ਚੋਰੀ ਹੋਇਆ 40 ਕਿੱਲੋ ਸੋਨੇ ਸਮੇਤ 6.6 ਕਰੋੜ ਰੁਪਏ

uttar pradesh great robbery case: ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਹੋਈ ‘ਦਿ ਮਹਾਨ ਡਕੈਤੀ’ ਦਾ ਖੁਲਾਸਾ ਹੋਇਆ ਹੈ। ਹੁਣ ਤੱਕ ਪੁਲਿਸ ਨੇ 6 ਮੁਲਜ਼ਮਾਂ ਨੂੰ...

ਗੋਂਡਾ ‘ਚ ਸਿਲੰਡਰ ਬਲਾਸਟ ਹੋਣ ਕਾਰਨ 2 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ, 4 ਬੱਚਿਆਂ ਸਣੇ 8 ਲੋਕਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਮਿਲੀ ਜਾਣਕਾਰੀ ਅਨੁਸਾਰ ਇੱਥੇ ਇੱਕ ਘਰ ਵਿੱਚ ਹੋਏ ਧਮਾਕੇ ਕਾਰਨ ਪੂਰੀ...

ਅਲੀਗੜ੍ਹ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 28 ਲੋਕਾਂ ਦੀ ਮੌਤ, ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਗੰਭੀਰ

ਯੂਪੀ ਦੇ ਅਲੀਗੜ੍ਹ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਹੁਣ ਤੱਕ 28 ਲੋਕਾਂ ਦੀ...

UP ‘ਚ ਕੋਰੋਨਾ ਕਾਰਨ ਭਿਆਨਕ ਹੋਏ ਹਾਲਾਤ ! ਪੈਸੇ ਨਾ ਹੋਣ ਕਾਰਨ ਗੰਗਾ ਕੰਢੇ ਲਾਸ਼ਾਂ ਨੂੰ ਸਾੜਨ ਦੀ ਬਜਾਏ ਦਫਨਾ ਰਹੇ ਲੋਕ

UP people buring bodies: ਉੱਤਰ ਪ੍ਰਦੇਸ਼ ਦੇ ਉਂਨਾਓ ਜ਼ਿਲ੍ਹੇ ਦੇ ਦਿਹਾਤੀ ਇਲਾਕਿਆਂ ਵਿੱਚ ਕੋਰੋਨਾ ਸੰਕ੍ਰਮਣ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਦਾ ਅਸਰ...

ਹੁਣ ਟੀਕਾਕਰਨ ਲਈ ਆਧਾਰ ਕਾਰਡ ਹੋਣਾ ਜ਼ਰੂਰੀ ਨਹੀਂ, ਯੋਗੀ ਸਰਕਾਰ ਨੇ ਵਾਪਸ ਲਿਆ ਵਿਵਾਦਿਤ ਫ਼ੈਸਲਾ

Aadhaar card not mandatory: ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਸੰਕ੍ਰਮਣ ਦੀ ਰੋਕਥਾਮ ਲਈ ਰਾਜ ਭਰ ਵਿੱਚ ਟੀਕਾਕਰਨ ਪ੍ਰੋਗਰਾਮ ਚੱਲ ਰਿਹਾ ਹੈ । ਇਸ ਵਿਚਾਲੇ ਯੂਪੀ...

ਯੋਗੀ ਸਰਕਾਰ ਦਾ ਵੱਡਾ ਐਲਾਨ, ਹੁਣ ਕੋਵਿਡ ਡਿਊਟੀ ਦੌਰਾਨ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰ ਨੂੰ ਮਿਲਣਗੇ 50 ਲੱਖ ਰੁਪਏ

Yogi govt to provide 50 lakh: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਕੋਰੋਨਾ ਵਾਇਰਸ ਦੀ ਲਾਗ ਨਾਲ ਨਜਿੱਠਣ ਲਈ ਹਰ ਸੰਭਵ ਸਹਾਇਤਾ ਕਰ ਰਹੇ ਹਨ ।...

ਕੋਰੋਨਾ ਦੇ ਵੱਧਦੇ ਕਹਿਰ ਵਿਚਾਲੇ ਇਸ ਸੂਬੇ ਨੇ ਕੀਤਾ ਲਾਕਡਾਊਨ ‘ਚ ਵਾਧਾ

Uttar Pradesh extends Covid 19 lockdown: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਕੋਰੋਨਾ ਮਾਮਲਿਆਂ ‘ਤੇ ਕਾਬੂ ਪਾਉਣ...

ਯੋਗੀ ਸਰਕਾਰ ਦਾ ਵੱਡਾ ਐਲਾਨ, ਕੋਰੋਨਾ ਕਾਰਨ ਮੌਤ ਤੋਂ ਬਾਅਦ ਮੁਫ਼ਤ ‘ਚ ਹੋਵੇਗਾ ਅੰਤਿਮ-ਸਸਕਾਰ

Yogi government big announcement: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਕੋਰੋਨਾ ਵਾਇਰਸ ਦੀ ਲਾਗ ਨਾਲ ਨਜਿੱਠਣ ਲਈ ਹਰ ਸੰਭਵ ਸਹਾਇਤਾ ਕਰ ਰਹੇ ਹਨ...

CM ਯੋਗੀ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ, ਕਿਹਾ- ‘4 ਦਿਨ ਬਚੇ ਹਨ ਜੋ ਕਰਨਾ ਹੈ ਕਰ ਲਓ’

CM Yogi Adityanath receives: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇੱਕ ਵਾਰ ਫਿਰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ । ਯੂਪੀ ਪੁਲਿਸ ਦੀ ਐਮਰਜੈਂਸੀ ਸਰਵਿਸ...

ਐਂਬੂਲੈਂਸ ਚਾਲਕ ਨੇ ਮਜ਼ਬੂਰੀ ਦਾ ਚੁੱਕਿਆ ਫ਼ਾਇਦਾ, ਕੋਰੋਨਾ ਮਰੀਜ਼ ਨੂੰ 25 KM ਲਿਜਾਣ ਦੇ ਲਏ 42000 ਰੁਪਏ

Ambulance driver charged: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਇਸ ਵਿਚਾਲੇ ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਇੱਕ ਹੈਰਾਨ...

ਇਨਸਾਨੀਅਤ ਹੋਈ ਸ਼ਰਮਸਾਰ: ਸਾਇਕਲ ‘ਤੇ ਪਤਨੀ ਦੀ ਲਾਸ਼ ਲੈ ਕੇ ਘੁੰਮਦਾ ਰਿਹਾ ਪਤੀ, ਪਿੰਡ ਵਾਲਿਆਂ ਨੇ ਨਹੀਂ ਕਰਨ ਦਿੱਤਾ ਅੰਤਿਮ ਸਸਕਾਰ

Husband carrying wife body: ਕੋਰੋਨਾ ਵਾਇਰਸ ਦੀ ਤਾਜ਼ਾ ਲਹਿਰ ਨੇ ਲੋਕਾਂ ਦੇ ਦਿਲਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਡਰ ਦੇ ਇਸ ਮਾਹੌਲ ਦੇ...

UP ‘ਚ ਕੋਰੋਨਾ ਨਾਲ ਵਿਗੜੇ ਹਾਲਾਤ ਨੂੰ ਲੈ ਕੇ ਲਾਈਵ ਸ਼ੋਅ ‘ਚ ਭਾਵੁਕ ਹੋਏ ਆਈਪੀ ਸਿੰਘ

ip singh gets emotional: ਸਮਾਜਵਾਦੀ ਪਾਰਟੀ ਦੇ ਨੇਤਾ ਆਈਪੀ ਸਿੰਘ ‘ਤੇ ਲਾਈਵ ਬਹਿਸ ਦੌਰਾਨ ਭਾਵੁਕ ਹੋ ਗਏ। ਉਹ ਯੂਪੀ ਵਿੱਚ ਕੋਰੋਨਾਵਾਇਰਸ ਦੀ ਲਾਗ ਕਾਰਨ...

ਹਾਈ ਕੋਰਟ ਵੱਲੋਂ UP ਦੇ 5 ਸ਼ਹਿਰਾਂ ‘ਚ ਲਾਕਡਾਊਨ ਲਗਾਉਣ ਦੇ ਆਦੇਸ਼ ਖਿਲਾਫ਼ ਸੁਪਰੀਮ ਕੋਰਟ ਪਹੁੰਚੀ ਯੋਗੀ ਸਰਕਾਰ

UP govt moves Supreme Court: ਨਵੀਂ ਦਿੱਲੀ: ਉੱਤਰ ਪ੍ਰਦੇਸ਼ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਵਿਚਾਲੇ ਰਾਜ ਦੇ ਪੰਜ ਜ਼ਿਲ੍ਹਿਆਂ ਵਿੱਚ ਲਾਕਡਾਊਨ ਲਗਾਉਣ ਦੇ...

ਕੋਰੋਨਾ ਦੇ ਵਧਦੇ ਕੇਸਾਂ ਕਾਰਨ ਇਨ੍ਹਾਂ ਪੰਜ ਸ਼ਹਿਰਾਂ ‘ਚ ਲੱਗਿਆ ਲਾਕਡਾਊਨ, ਪੜ੍ਹੋ ਇਹ ਜ਼ਰੂਰੀ ਅਪਡੇਟ

Allahabad HC Orders: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਇਲਾਹਾਬਾਦ ਹਾਈ ਕੋਰਟ ਨੇ ਯੂਪੀ ਦੀ ਯੋਗੀ ਸਰਕਾਰ ਨੂੰ ਵੱਡਾ ਨਿਰਦੇਸ਼ ਦਿੱਤਾ...

ਨਰਾਤਿਆਂ ਤੇ ਰਮਜ਼ਾਨ ਤੋਂ ਪਹਿਲਾਂ ਯੋਗੀ ਸਰਕਾਰ ਦਾ ਵੱਡਾ ਫੈਸਲਾ, ਧਾਰਮਿਕ ਥਾਵਾਂ ‘ਤੇ ਇੱਕ ਵਾਰ ‘ਚ ਹੋਵੇਗੀ 5 ਲੋਕਾਂ ਦੀ ਐਂਟਰੀ

Yogi govt major decision: ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ । ਇਸ ਦੌਰਾਨ ਰਾਜ ਸਰਕਾਰ ਨੇ ਧਾਰਮਿਕ ਸਥਾਨਾਂ ‘ਤੇ ਲੋਕਾਂ ਨੂੰ...

ਉੱਤਰ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਪਲਟਣ ਕਾਰਨ 12 ਸ਼ਰਧਾਲੂਆਂ ਦੀ ਮੌਤ, 45 ਜ਼ਖ਼ਮੀ

Etawah Road Accident: ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰਿਆ । ਆਗਰਾ ਤੋਂ ਇਟਾਵਾ ਜਾ ਰਹੀ ਇੱਕ ਡੀਸੀਐਮ...

ਯੋਗੀ ਸਰਕਾਰ ਦਾ ਵੱਡਾ ਫੈਸਲਾ, ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ UP ਦੇ ਸਾਰੇ ਜ਼ਿਲ੍ਹਿਆਂ ‘ਚ ਧਾਰਾ 144 ਲਾਗੂ

Big decision of Yogi government: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਯੂਪੀ ਸਰਕਾਰ ਨੇ ਅੱਜ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਧਾਰਾ...

ਕਿਸਾਨਾਂ ਨੂੰ ਸਮਝਾਉਣ ਗਏ BJP ਆਗੂਆਂ ਦਾ ਪਿੰਡ ਵਾਲਿਆਂ ਨੇ ਟ੍ਰੈਕਟਰ ਲਗਾ ਕੇ ਰੋਕਿਆ ਰਾਹ, ਕੀਤੀ ਨਾਅਰੇਬਾਜ਼ੀ

BJP leaders went to meet khap chaudhary: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ।  ਜਿਸ ਕਾਰਨ ਭਾਜਪਾ...

ਮੰਗਵੇਂ ਬੂਟ ਪਾ ਦੌੜ ‘ਚ ਹਿੱਸਾ ਲੈਣ ਵਾਲੀ UP ਦੀ ਧੀ ਬਣੀ ਨੈਸ਼ਨਲ ਚੈਂਪੀਅਨ, ਮਜ਼ਦੂਰ ਮਾਂ-ਬਾਪ ਨੇ ਕਰਜ਼ਾ ਲੈ ਕੇ ਕਰਵਾਈ ਸੀ ਤਿਆਰੀ

Munita Prajapati breaks 10000m race: ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਰਹਿਣ ਵਾਲੀ ਮੁਨੀਤਾ ਪ੍ਰਜਾਪਤੀ ਨੇ ਨਾ ਸਿਰਫ ਰਾਜ ਦਾ ਬਲਕਿ ਦੇਸ਼ ਦਾ ਨਾਮ ਵੀ ਰੌਸ਼ਨ...

ਦਿੱਲੀ ਹਿੰਸਾ ਤੋਂ ਬਾਅਦ ਬਾਗਪਤ ‘ਚ UP ਪੁਲਿਸ ਦੀ ਵੱਡੀ ਕਾਰਵਾਈ, ਦੇਰ ਰਾਤ ਪੱਟੇ ਕਿਸਾਨਾਂ ਦੇ ਟੈਂਟ ਤੇ ਖਤਮ ਕਰਵਾਇਆ ਧਰਨਾ

UP police big action: ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ...

ਲਵ ਜਿਹਾਦ ‘ਤੇ ਲਗਾਮ ਲਗਾਉਣ ਵਾਲੇ ਆਰਡੀਨੈਂਸ ਨੂੰ ਮਿਲੀ ਰਾਜਪਾਲ ਦੀ ਮਨਜ਼ੂਰੀ, ਅੱਜ ਤੋਂ ਹੋਇਆ ਲਾਗੂ

UP Becomes First State: ਉੱਤਰ ਪ੍ਰਦੇਸ਼ ਵਿੱਚ ਲਵ ਜਿਹਾਦ ਦੇ ਵਿਰੁੱਧ ਰਾਜ ਸਰਕਾਰ ਦੁਆਰਾ ਪਾਸ ਕੀਤੇ ਗਏ ਆਰਡੀਨੈਂਸ ਨੂੰ ਰਾਜਪਾਲ ਆਨੰਦੀਬੇਨ ਪਟੇਲ ਨੇ...

ਯਮੁਨਾ ਐਕਸਪ੍ਰੈਸ ਵੇਅ ‘ਤੇ ਬੱਸ ਅਤੇ ਕਾਰ ਦੀ ਭਿਆਨਕ ਟੱਕਰ, 4 ਦੀ ਮੌਤ

Yamuna Expressway Accident: ਉੱਤਰ ਪ੍ਰਦੇਸ਼ ਦੇ ਗੌਤਮ ਬੁੱਧਨਗਰ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ...

ਲਵ ਜਿਹਾਦ ‘ਤੇ ਯੋਗੀ ਸਰਕਾਰ ਦਾ ਐਕਸ਼ਨ, ਧੋਖੇ ਨਾਲ ਧਰਮ ਬਦਲਵਾਉਣ ‘ਤੇ ਹੋਵੇਗੀ 10 ਸਾਲ ਦੀ ਸਜ਼ਾ

Adityanath Cabinet Passes Ordinance: ਉੱਤਰ ਪ੍ਰਦੇਸ਼ ਦੇ ਮੰਤਰੀ ਮੰਡਲ ਨੇ ਲਵ ਜਿਹਾਦ ਬਾਰੇ ਆਰਡੀਨੈਂਸ ਪਾਸ ਕਰ ਦਿੱਤਾ ਹੈ । ਮੰਗਲਵਾਰ ਨੂੰ ਹੋਈ ਮੰਤਰੀ ਮੰਡਲ ਦੀ...

UP ‘ਚ ਅੱਜ ਤੋਂ ਖੁੱਲ੍ਹਣਗੇ ਕਾਲਜ- ਯੂਨੀਵਰਸਿਟੀਆਂ, 50 ਫ਼ੀਸਦੀ ਵਿਦਿਆਰਥੀਆਂ ਨਾਲ ਲੱਗਣਗੀਆਂ ਕਲਾਸਾਂ

UP colleges & universities to reopen: ਦੇਸ਼ ਵਿੱਚ ਕੋਰੋਨਾ ਦੀ ਇੱਕ ਹੋਰ ਖਤਰਨਾਕ ਲਹਿਰ ਦੀ ਰਿਪੋਰਟ ਵਿਚਾਲੇ ਅੱਜ ਮਹੀਨਿਆਂ ਬਾਅਦ ਉੱਤਰ ਪ੍ਰਦੇਸ਼ ਦੇ ਕਾਲਜ...

PM ਮੋਦੀ ਨੇ ਪਾਣੀ ਦੇ 23 ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ, ਕਿਹਾ- ਹਜ਼ਾਰਾਂ ਪਿੰਡਾਂ ‘ਚ ਪਹੁੰਚੇਗਾ ਪਾਣੀ

PM Narendra Modi lays foundation stone: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੋਨਭੱਦਰ ਅਤੇ ਮਿਰਜ਼ਾਪੁਰ ਲਈ 23 ਪੇਂਡੂ ਪਾਈਪ ਪੀਣ ਵਾਲੇ ਪਾਣੀ ਦੇ ਪ੍ਰਾਜੈਕਟਾਂ...

ਯੋਗੀ ਸਰਕਾਰ ਦਾ CM ਊਧਵ ਨੂੰ ਜਵਾਬ, ਕਿਹਾ- UP ‘ਚ ਬਣੇਗੀ ਮੁੰਬਈ ਤੋਂ ਵੱਡੀ ਫਿਲਮ ਸਿਟੀ

Yogi government reply to Uddhav Thackeray: ਲਖਨਊ: ਮਹਾਂਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਫਿਲਮ ਸਿਟੀ ‘ਤੇ ਪ੍ਰਤੀਕ੍ਰਿਆ ਦਿੰਦਿਆਂ ਉੱਤਰ ਪ੍ਰਦੇਸ਼ ਦੇ...

BJP ਨੇ ਜਾਰੀ ਕੀਤੀ ਰਾਜ ਸਭਾ ਉਮੀਦਵਾਰਾਂ ਦੀ ਸੂਚੀ, UP ਤੋਂ ਹਰਦੀਪ ਪੂਰੀ ਤੇ ਬ੍ਰਿਜ ਲਾਲ ਸਣੇ ਇਹ ਹੋਣਗੇ 8 ਚਿਹਰੇ

BJP releases Rajya Sabha candidates list: ਭਾਰਤੀ ਜਨਤਾ ਪਾਰਟੀ (BJP) ਨੇ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਲਈ ਰਾਜ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਉੱਤਰ...

ਹਾਥਰਸ ਫਿਰ ਸ਼ਰਮਸਾਰ, ਨਬਾਲਿਗ ਮੁੰਡਿਆਂ ਨੇ 4 ਸਾਲਾਂ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Hathras minor girl rape case: ਹਾਥਰਸ ਵਿੱਚ ਇੱਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਅਜੇ ਖਤਮ ਨਹੀਂ ਹੋਇਆ ਸੀ ਕਿ ਬਲਾਤਕਾਰ ਦੀ ਇੱਕ ਹੋਰ ਘਟਨਾ...

ਕੋਰੋਨਾ: UP-ਪੰਜਾਬ ‘ਚ ਅੱਜ ਤੋਂ ਖੁੱਲ੍ਹਣਗੇ ਸਕੂਲ, ਇਨ੍ਹਾਂ ਗਾਈਡਲਾਈਨ ਦਾ ਕਰਨਾ ਹੋਵੇਗਾ ਪਾਲਣ

Schools reopen in UP Punjab: ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਹਾਲੇ ਰੁਕਿਆ ਨਹੀਂ ਹੈ। ਦੇਸ਼ ਵਿੱਚ ਹਰ ਦਿਨ ਕੋਰੋਨਾ ਵਾਇਰਸ ਨਾਲ ਸੰਕਰਮਿਤ...

ਪੀਲੀਭੀਤ ‘ਚ ਭਿਆਨਕ ਸੜਕ ਸੜਕ ਹਾਦਸਾ, 7 ਲੋਕਾਂ ਦੀ ਮੌਤ, 32 ਜ਼ਖਮੀ

Uttar Pradesh Pilibhit Accident: ਉੱਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ । ਇਸ ਹਾਦਸੇ ਵਿੱਚ 7 ਲੋਕਾਂ...

ਕੇਂਦਰ ਦੀ ਰਾਹ ‘ਤੇ ਯੋਗੀ ਸਰਕਾਰ, 16 ਲੱਖ ਕਰਮਚਾਰੀਆਂ ਨੂੰ ਦਿੱਤਾ ਇਹ ਵੱਡਾ ਤੋਹਫਾ

Yogi Government Big Decision: ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੇਂਦਰ ਸਰਕਾਰ ਦੀ ਤਰ੍ਹਾਂ ਰਾਜ ਦੇ ਕਰਮਚਾਰੀਆਂ ਨੂੰ...

ਹਾਥਰਸ ਕਾਂਡ: CBI ਨੇ ਦਰਜ ਕੀਤੀ FIR, ਜਾਂਚ ਲਈ ਬਣੀ ਟੀਮ

CBI Registers FIR: ਹਾਥਰਸ ਵਿੱਚ ਸਮੂਹਿਕ ਬਲਾਤਕਾਰ ਤੋਂ ਬਾਅਦ ਇੱਕ ਕੁੜੀ ਦੇ ਕਤਲ ਕੇਸ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਕੇਸ ਦਰਜ ਕੀਤਾ ਹੈ। ਨਾਲ ਹੀ CBI...

19 ਅਕਤੂਬਰ ਨਾਲ ਚੱਲਣਗੀਆਂ 9ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ, ਸ਼ਰਤਾਂ ਨਾਲ UP ਸਰਕਾਰ ਨੇ ਦਿੱਤੀ ਇਜਾਜ਼ਤ

Schools in UP reopen: ਉੱਤਰ ਪ੍ਰਦੇਸ਼ ਸਰਕਾਰ ਅਨਲੌਕ -5 ਲਈ ਦਿਸ਼ਾ-ਨਿਰਦੇਸ਼ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ । ਹੁਣ ਇਸ ਦੇ ਤਹਿਤ ਯੂਪੀ ਸਰਕਾਰ ਨੇ ਸ਼ਰਤ...

UP: PWD ਦੇ 7 ਅਫਸਰਾਂ ‘ਤੇ ਡਿੱਗੀ ਗਾਜ, ਸਰਕਾਰ ਨੇ ਦਿੱਤੀ ਲਾਜ਼ਮੀ ਰਿਟਾਇਰਮੈਂਟ

Major action of Yogi government: ਉੱਤਰ ਪ੍ਰਦੇਸ਼ ਸਰਕਾਰ ਨੇ ਲੋਕ ਨਿਰਮਾਣ ਵਿਭਾਗ (PWD) ਦੇ ਸੱਤ ਕਾਰਜਕਾਰੀ ਇੰਜੀਨੀਅਰਾਂ ਨੂੰ ਲਾਜ਼ਮੀ ਰਿਟਾਇਰਮੈਂਟ ਦੇ ਦਿੱਤੀ...

UP: ਬਲਰਾਮਪੁਰ ‘ਚ ਹਾਈ ਟੈਨਸ਼ਨ ਤਾਰ ਦੀ ਚਪੇਟ ‘ਚ ਆਉਣ ਕਾਰਨ 14 ਲੋਕ ਝੁਲਸੇ, ਜ਼ਖਮੀਆਂ ‘ਚ 12 ਬੱਚੇ ਸ਼ਾਮਿਲ

Balrampur high tension wire incident: ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਵਿੱਚ ਵੀਰਵਾਰ ਨੂੰ ਹਾਈ ਟੈਨਸ਼ਨ ਤਾਰ ਦੀ ਚਪੇਟ ਵਿੱਚ ਆਉਣ ਕਾਰਨ 14 ਲੋਕ ਝੁਲਸ ਗਏ । ਇਨ੍ਹਾਂ...

UP ਦੇ CM ਯੋਗੀ ਆਦਿੱਤਿਆਨਾਥ ਨੇ ਹਾਥਰਸ ਮਾਮਲੇ ਦੀ CBI ਜਾਂਚ ਕਰਵਾਉਣ ਦੇ ਦਿੱਤੇ ਆਦੇਸ਼

CM Yogi Adityanath recommends CBI probe: ਨਵੀਂ ਦਿੱਲੀ: ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਹਾਥਰਸ ਬਲਾਤਕਾਰ ਅਤੇ ਕਤਲ ਕੇਸ ਦੀ ਜਾਂਚ ਹੁਣ CBI ਕਰੇਗੀ । ਯੂਪੀ ਦੀ...

ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਦੇਖਦਿਆਂ ਹੀ ਕਿਉਂ ਸਰਗਰਮ ਹੋ ਜਾਂਦੀ ਯੂ.ਪੀ.ਪੁਲਸ

why does uttar pradesh police become active : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਯੂਪੀ ਦੀ ਸਰਹੱਦ...

ਦਿੱਲੀ ਤੋਂ ਸੰਸਦ ਮੈਂਬਰ ਹੰਸ ਰਾਜ ਹੰਸ ਨੇ CM ਯੋਗੀ ਨੂੰ ਲਿਖਿਆ ਪੱਤਰ, ਹਾਥਰਸ ਕਾਂਡ ਦੇ ਦੋਸ਼ੀਆਂ ਲਈ ਕੀਤੀ ਸਖ਼ਤ ਸਜ਼ਾ ਦੀ ਮੰਗ

BJP MP Hans Raj Hans: ਨਵੀਂ ਦਿੱਲੀ: ਹਾਥਰਸ ਸਮੂਹਿਕ ਬਲਾਤਕਾਰ ਪੀੜਤ ਦੀ ਮੌਤ ਤੋਂ ਬਾਅਦ ਉੱਤਰ ਪ੍ਰਦੇਸ਼ ਤੋਂ ਲੈ ਕੇ ਦਿੱਲੀ ਤੱਕ ਜਨਤਕ ਰੋਸ ਦਿਖਾਈ ਦੇ...

ਹਾਥਰਸ ਤੋਂ ਬਾਅਦ UP ਦੇ ਬਲਰਾਮਪੁਰ ‘ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਕਮਰ ਤੇ ਪੈਰ ਤੋੜੇ, ਪੀੜਤ ਦੀ ਮੌਤ

Hathras fire still burning: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਜਿੱਥੇ ਇੱਕ ਦਲਿਤ ਕੁੜੀ ਨਾਲ ਹੋਈ ਹੈਵਾਨੀਅਤ ਨੂੰ ਲੈ ਕੇ ਪੂਰੇ ਦੇਸ਼ ਵਿੱਚ ਗੁੱਸਾ ਹੈ, ਉੱਥੇ...

UP ਦੇ ਹਾਥਰਸ ‘ਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਕੁੜੀ ਨੇ ਦਿੱਲੀ ਦੇ ਹਸਪਤਾਲ ‘ਚ ਤੋੜਿਆ ਦਮ

UP Hathras case: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਦਲਿਤ ਕੁੜੀ ਦੀ ਦਿੱਲੀ ਦੇ ਸਫਦਰਜੰਗ ਹਸਪਤਾਲ ਮੌਤ ਹੋ ਗਈ। 14...

ਯੂ.ਪੀ.’ਚ ਇਸ ਸਾਲ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ……

uttar pradesh panchayat elections next year: ਕੋਰੋਨਾ ਸੰਕਟ ਦੌਰਾਨ ਲਾਕਡਾਊਨ ਖੁੱਲ੍ਹਣ ਤੋਂ ਤੁਰੰਤ ਬਾਅਦ ਹੀ ਉੱਤਰ-ਪ੍ਰਦੇਸ਼ ‘ਚ ਹੋਣ ਵਾਲੇ ਪੰਚਾਇਤੀ ਚੋਣਾਂ ਦੀ...

UP ‘ਚ Unlock-4 ਦੀ ਨਵੀਂ ਗਾਈਡਲਾਈਨ ਜਾਰੀ, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ?

UP govt issues Unlock 4 guidelines: ਉੱਤਰ ਪ੍ਰਦੇਸ਼ ਵਿੱਚ ਅਨਲੌਕ-4 ਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਕੋਰੋਨਾ ਦੀ ਲਾਗ ਦੇ ਮੱਦੇਨਜ਼ਰ ਕਈ ਮਹੀਨਿਆਂ...

UP: ਭਦੋਹੀ ‘ਚ ਨਾਬਾਲਿਗ ਕੁੜੀ ਨਾਲ ਦਰਿੰਦਗੀ, ਬਲਾਤਕਾਰ ਤੋਂ ਬਾਅਦ ਤੇਜ਼ਾਬ ਪਾ ਕੇ ਨਦੀ ‘ਚ ਸੁੱਟਿਆ

17 year old missing girl: ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਗੁੰਡਿਆਂ ਨੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ । ਇੱਥੇ ਨਦੀ ਵਿੱਚੋਂ ਇੱਕ 17...

ਆਗਰਾ ‘ਚ ਸਵਾਰੀਆਂ ਨਾਲ ਭਰੀ ਨਾਲ ਬੱਸ ਹਾਈਜੈਕ, ਹੁਣ ਤੱਕ ਕੋਈ ਸੁਰਾਗ ਨਹੀਂ

Agra miscreants bus hijack: ਆਗਰਾ: ਤਾਜ ਨਗਰੀ ਆਗਰਾ ਵਿੱਚ ਬੁੱਧਵਾਰ ਨੂੰ ਫਾਈਨੈਂਸ ਕੰਪਨੀ ਦੇ ਕਰਮਚਾਰੀਆਂ ਨੇ ਯਾਤਰੀਆਂ ਨਾਲ ਭਰੀ ਬੱਸ ਨੂੰ ਹਾਈਜੈਕ ਕਰ...

UP ਵਿਧਾਨ ਸਭਾ ਦੇ 20 ਕਰਮਚਾਰੀ ਕੋਰੋਨਾ ਪਾਜ਼ੀਟਿਵ, ਦੋ ਦਿਨ ਬਾਅਦ ਸ਼ੁਰੂ ਹੋਣਾ ਹੈ ਸੈਸ਼ਨ

20 UP Assembly staffers: ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ ਹੀ ਵਿਧਾਨ ਸਭਾ ਦੇ 20 ਸਟਾਫ ਟੈਸਟ ਕੋਰੋਨਾ ਪਾਜ਼ੀਟਿਵ ਪਾਏ...

UP ‘ਚ 13 ਸਾਲਾਂ ਬੱਚੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, ਸਮੂਹਿਕ ਬਲਾਤਕਾਰ ਤੋਂ ਬਾਅਦ ਫੋੜੀਆਂ ਅੱਖਾਂ

UP Minor girl murdered: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਦਰਿੰਦਿਆਂ ਨੇ ਇੱਕ ਨਾਬਾਲਿਗ ਬੱਚੀ ਨਾਲ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰ...

ਅਯੁੱਧਿਆ ‘ਚ ਬਾਬਰ ਦੇ ਨਾਮ ‘ਤੇ ਨਹੀਂ ਬਣੇਗੀ ਮਸਜਿਦ, CM ਯੋਗੀ ਨੂੰ ਬੁਲਾਉਣ ‘ਤੇ ਵੀ ਫੈਸਲਾ

Sunni central waqf board: ਸੁੰਨੀ ਸੈਂਟਰਲ ਵਕਫ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਅਯੁੱਧਿਆ ਵਿੱਚ ਦਿੱਤੀ ਗਈ ਜ਼ਮੀਨ ‘ਤੇ ਬਣਨ ਵਾਲੀ ਮਸਜਿਦ ਦਾ ਨਾਮ ਬਾਬਰੀ...

CM ਯੋਗੀ ਦਾ ਅਯੁੱਧਿਆ ਦੌਰਾ ਰੱਦ, ਭੂਮੀ ਪੂਜਨ ਦੀਆਂ ਤਿਆਰੀਆਂ ਦਾ ਲੈਣਾ ਸੀ ਜਾਇਜ਼ਾ

Yogi Adityanath cancels Ayodhya visit: ਲਖਨਊ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਆਪਣਾ ਅਯੁੱਧਿਆ ਦੌਰਾ ਰੱਦ ਕਰ ਦਿੱਤਾ ਹੈ। ਹਾਲਾਂਕਿ,...

UP ਦੀ ਕੈਬਿਨੇਟ ਮੰਤਰੀ ਕਮਲਾ ਰਾਣੀ ਵਰੁਣ ਦੀ ਕੋਰੋਨਾ ਨਾਲ ਮੌਤ

UP Cabinet Minister Kamala Rani Varun: ਲਖਨਊ: ਯੋਗੀ ਸਰਕਾਰ ਵਿੱਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਦੀ ਐਤਵਾਰ ਨੂੰ ਕੋਰੋਨਾ ਦੀ ਲਾਗ ਨਾਲ ਮੌਤ ਹੋ ਗਈ ਹੈ। 18...

ਆਗਰਾ-ਲਖਨਊ ਐਕਸਪ੍ਰੈੱਸਵੇ ‘ਤੇ ਭਿਆਨਕ ਸੜਕ ਹਾਦਸਾ, 5 ਦੀ ਮੌਤ, 20 ਜ਼ਖਮੀ

kannauj bus car collision: ਉੱਤਰ ਪ੍ਰਦੇਸ਼ ਦੇ ਕੰਨੌਜ ਜ਼ਿਲ੍ਹੇ ਦੇ ਸੌਰਖ ਥਾਣਾ ਖੇਤਰ ਵਿੱਚ ਐਤਵਾਰ ਸਵੇਰੇ ਆਗਰਾ-ਲਖਨਊ ਐਕਸਪ੍ਰੈਸਵੇ ‘ਤੇ ਹੋਏ ਭਿਆਨਕ...

ਯੋਗੀ ਸਰਕਾਰ ਦਾ ਵੱਡਾ ਫੈਸਲਾ, ਹੁਣ ਹਫ਼ਤੇ ‘ਚ 5 ਹੀ ਦਿਨ ਖੁੱਲ੍ਹਣਗੇ ਆਫ਼ਿਸ-ਬਾਜ਼ਾਰ

Uttar Pradesh govt to impose: ਲਖਨਊ: ਲਗਾਤਾਰ ਵੱਧ ਰਹੇ ਕੋਰੋਨਾ ਇਨਫੈਕਸ਼ਨ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ ।...

ਵਿਕਾਸ ਦੂਬੇ ਦੇ ਐਨਕਾਊਂਟਰ ਤੋਂ ਬਾਅਦ ਤਾਬੜਤੋੜ ਛਾਪੇਮਾਰੀ ਜਾਰੀ, ਗਵਾਲੀਅਰ ‘ਚ ਪਨਾਹ ਦੇਣ ਵਾਲੇ 2 ਗ੍ਰਿਫ਼ਤਾਰ

Vikas Dubey encounter: ਕਾਨਪੁਰ: ਅਪਰਾਧੀ ਵਿਕਾਸ ਦੂਬੇ ਦੇ ਐਨਕਾਉਂਟਰ ਤੋਂ ਬਾਅਦ ਯੂਪੀ ਪੁਲਿਸ ਦੀ ਕਾਰਵਾਈ ਜਾਰੀ ਹੈ । ਵਿਕਾਸ ਦੁਬੇ ਅਤੇ ਉਸ ਦੇ ਗਿਰੋਹ...

UP ‘ਚ ਅੱਜ ਤੋਂ ਲਾਗੂ ਹੋਇਆ 55 ਘੰਟਿਆਂ ਦਾ ਲਾਕਡਾਊਨ, ਦਿੱਲੀ-ਨੋਇਡਾ ਸਰਹੱਦ ‘ਤੇ ਗੱਡੀਆਂ ਦੀ ਚੈਕਿੰਗ

UP Imposes 55-Hour Lockdown: ਪੂਰੇ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ...

UP ‘ਚ ਭਿਆਨਕ ਸੜਕ ਹਾਦਸਾ, ਟਰੱਕ-ਸਕਾਰਪੀਓ ਦੀ ਟੱਕਰ ‘ਚ ਇੱਕੋ ਪਰਿਵਾਰ ਦੇ 9 ਲੋਕਾਂ ਦੀ ਮੌਤ

Uttar Pradesh car-truck collision: ਪ੍ਰਤਾਪਗੜ੍ਹ: ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਹਾਦਸੇ ਵਿੱਚ 9 ਲੋਕਾਂ ਦੀ...

ਉੱਤਰ ਪ੍ਰਦੇਸ਼ ਸੜਕ ਹਾਦਸੇ ‘ਤੇ PM ਮੋਦੀ ਸਣੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ

PM Narendra Modi condoles: ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ ਵਿੱਚ ਸ਼ਨੀਵਾਰ ਯਾਨੀ ਕਿ ਅੱਜ ਪਿੰਡ ਵਾਪਸ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ,...

ਉੱਤਰ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 24 ਮਜ਼ਦੂਰਾਂ ਦੀ ਮੌਤ

24 migrant labourers killed: ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ ਵਿੱਚ ਸ਼ਨੀਵਾਰ ਯਾਨੀ ਕਿ ਅੱਜ ਪਿੰਡ ਵਾਪਸ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ...

ਨਸ਼ੇ ‘ਚ ਧੁੱਤ ਡਰਾਈਵਰ ਨੇ ਪੈਦਲ ਘਰ ਜਾ ਰਹੇ ਮਜ਼ੂਦਰਾਂ ‘ਤੇ ਚੜ੍ਹਾਈ ਬੱਸ, 6 ਦੀ ਮੌਤ

Muzaffarnagar 6 Migrant Workers: ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਬੁੱਧਵਾਰ ਦੇਰ ਰਾਤ 6 ਮਜ਼ਦੂਰਾਂ ਦੀ ਮੌਤ ਹੋ ਗਈ । ਮਜ਼ਦੂਰਾਂ ਨੂੰ...

Carousel Posts