Uttarakhand meteorological department issues Archives - Daily Post Punjabi

ਪਹਾੜਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਮਗਰੋਂ NDRF-SDRF ਅਲਰਟ, ਰੋਕੀ ਜਾ ਸਕਦੀ ਹੈ ਕੇਦਾਰਨਾਥ ਯਾਤਰਾ
ਪਹਾੜਾਂ ਵਿੱਚ ਮੌਸਮ ਵਿਭਾਗ ਨੇ ਦੋ ਦਿਨਾਂ ਤੱਕ ਮੀਂਹ ਦਾ ਹਾਈ ਅਲਰਟ ਜਾਰੀ ਕੀਤਾ ਹੈ । ਮੌਸਮ ਵਿਭਾਗ ਦੇ ਹਾਈ ਅਲਰਟ ਤੋਂ ਬਾਅਦ ਰੁਦਰਪ੍ਰਯਾਗ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰ ਅਤੇ ਉੱਤਰਾਖੰਡ ਵਿੱਚ ਇੱਕ ਤੋਂ 12 ਤੱਕ ਦੇ ਸਕੂਲ ਦੋ ਦਿਨਾਂ ਲਈ ਬੰਦ ਹਨ । ਮੌਸਮ ਵਿਭਾਗ ਦੀ ਭਵਿੱਖਬਾਣੀ ਵੀ ਸੱਚ ਸਾਬਿਤ ਹੋ ਰਹੀ ਹੈ। ਜ਼ਿਲ੍ਹੇ ਦੇ ਜ਼ਿਆਦਾਤਰ ਹਿੱਸਿਆਂ ਸਮੇਤ ਵਿਸ਼ਵ ਪ੍ਰਸਿੱਧ ਕੇਦਾਰਨਾਥ ਧਾਮ ਵਿੱਚ ਵੀ ਮੀਂਹ ਪੈ ਰਿਹਾ ਹੈ।

Uttarakhand meteorological department issues

ਮੀਂਹ ਵਿੱਚ ਕੇਦਾਰਨਾਥ ਪਹੁੰਚਣ ਵਾਲੇ ਯਾਤਰੀਆਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਹਾਲਾਂਕਿ ਜੇ ਮੀਂਹ ਲਗਾਤਾਰ ਪੈਂਦਾ ਰਿਹਾ ਤਾਂ ਸੁਰੱਖਿਆ ਦੇ ਲਿਹਾਜ਼ ਨਾਲ ਯਾਤਰਾ ਨੂੰ ਵੀ ਰੋਕਿਆ ਜਾ ਸਕਦਾ ਹੈ । ਯਾਤਰੀਆਂ ਦੀ ਸੁਰੱਖਿਆ ਲਈ ਧਾਮ ਸਣੇ ਪੈਦਲ ਮਾਰਗਾਂ ‘ਤੇ SDRF, DDRF ਅਤੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ: ਵੱਡੀ ਖਬਰ: ਕੈਪਟਨ ਅਮਰਿੰਦਰ ਸਿੰਘ ਫੜ੍ਹਣਗੇ ਭਾਜਪਾ ਦਾ ਪੱਲਾ, 19 ਸਤੰਬਰ ਨੂੰ PLC ਦਾ BJP ‘ਚ ਹੋਵੇਗਾ ਰਲੇਵਾਂ !

ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪਹਾੜਾਂ ਵਿੱਚ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਦੋ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ । ਮੀਂਹ ਦੇ ਅਲਰਟ ਤੋਂ ਬਾਅਦ ਪ੍ਰਸ਼ਾਸਨ ਨੇ ਅੱਜ ਅਤੇ ਭਲਕੇ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਆਂਗਣਵਾੜੀ ਕੇਂਦਰ ਅਤੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਸਮੇਂ ਵਿਸ਼ਵ ਪ੍ਰਸਿੱਧ ਕੇਦਾਰਨਾਥ ਧਾਮ ਦੀ ਯਾਤਰਾ ਵੀ ਚੱਲ ਰਹੀ ਹੈ। ਹਰ ਰੋਜ਼ ਦਸ ਹਜ਼ਾਰ ਤੋਂ ਵੱਧ ਸ਼ਰਧਾਲੂ ਕੇਦਾਰਨਾਥ ਪਹੁੰਚ ਰਹੇ ਹਨ।

Uttarakhand meteorological department issues

ਇਸ ਸਬੰਧੀ ਰੁਦਰਪ੍ਰਯਾਗ ਦੇ ਐੱਸਪੀ ਆਯੁਸ਼ ਅਗਰਵਾਲ ਨੇ ਕਿਹਾ ਕਿ ਮੌਸਮ ਵਿਭਾਗ ਦੇ ਹਾਈ ਅਲਰਟ ਦੇ ਬਾਅਦ ਸਾਰੇ ਥਾਣਿਆਂ ਤੇ ਚੌਕੀਆਂ ਤੋਂ ਇਲਾਵਾ DDRF ਤੇ SDRF ਦੇ ਜਵਾਨਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੀਂਹ ਜ਼ਿਆਦਾ ਪੈਣ ‘ਤੇ ਯਾਤਰਾ ਨੂੰ ਰੋਕਣ ਦੀ ਗੱਲ ਤੋਂ ਇਨਕਾਰ ਵੀ ਨਹੀਂ ਕੀਤਾ ਜਾ ਸਕਦਾ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪਹਾੜਾਂ ‘ਤੇ ਭਾਰੀ ਮੀਂਹ ਦੀ ਚਿਤਾਵਨੀ ਮਗਰੋਂ NDRF-SDRF ਅਲਰਟ, ਰੋਕੀ ਜਾ ਸਕਦੀ ਹੈ ਕੇਦਾਰਨਾਥ ਯਾਤਰਾ appeared first on Daily Post Punjabi.