Uttrakhand car accident Archives - Daily Post Punjabi

ਨਦੀ ‘ਚ ਡਿੱਗੀ ਸਵਾਰੀਆਂ ਨਾਲ ਭਰੀ ਕਾਰ, 9 ਲੋਕਾਂ ਦੀ ਦਰਦਨਾਕ ਮੌਤ, ਪੰਜਾਬ ਤੋਂ ਉੱਤਰਾਖੰਡ ਘੁੰਮਣ ਗਏ ਸੀ ਮ੍ਰਿਤਕ
ਉੱਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਰਾਮਨਗਰ ਤੋਂ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਸੈਲਾਨੀਆਂ ਨਾਲ ਭਰੀ ਕਾਰ ਰਾਮਨਗਰ ਦੇ ਢੇਲਵਾ ਨਦੀ ਵਿੱਚ ਡਿੱਗ ਗਈ ਹੈ। ਇਸ ਆਰਟਿਗਾ ਕਾਰ ਵਿੱਚ 10 ਲੋਕ ਸਵਾਰ ਸਨ । ਇਨ੍ਹਾਂ ਵਿੱਚੋਂ ਸਿਰਫ਼ ਇੱਕ ਲੜਕੀ ਨੂੰ ਜ਼ਿੰਦਾ ਬਚਾਇਆ ਗਿਆ ਹੈ। ਉਸ ਨੂੰ ਇਲਾਜ ਲਈ ਰਾਮਨਗਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਲੋਕ ਪੰਜਾਬ ਦੇ ਰਹਿਣ ਵਾਲੇ ਸਨ। ਇਹ ਹਾਦਸਾ ਬਰਸਾਤੀ ਨਾਲਾ ਪਾਰ ਕਰਦੇ ਸਮੇਂ ਵਾਪਰਿਆ । ਨਾਲੇ ਵਿੱਚ ਅਚਾਨਕ ਪਾਣੀ ਦਾ ਵਹਾਅ ਵੱਧ ਗਿਆ ਅਤੇ ਕਾਰ ਬੇਕਾਬੂ ਹੋ ਕੇ ਹੇਠਾਂ ਨਦੀ ਵਿੱਚ ਜਾ ਡਿੱਗੀ।

Uttrakhand car accident

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ ਸਾਢੇ 5 ਵਜੇ ਵਾਪਰਿਆ ਹੈ। ਜਾਣਕਾਰੀਮੁਤਾਬਕ ਪੰਜਾਬ ਤੋਂ ਆਏ ਇਹ ਸੈਲਾਨੀ ਰਾਮਨਗਰ ਦੇ ਇੱਕ ਹੋਟਲ ਵਿੱਚ ਠਹਿਰੇ ਹੋਏ ਸਨ। ਉਹ ਸਵੇਰੇ 5 ਵਜੇ ਹੋਟਲ ਤੋਂ ਘੁੰਮਣ ਲਈ ਹੋਟਲ ਤੋਂ ਨਿਕਲੇ ਸਨ । ਰਾਮਨਗਰ ਵਿੱਚ ਵੀਰਵਾਰ ਦੇਰ ਰਾਤ ਤੋਂ ਬਾਰਿਸ਼ ਹੋ ਰਹੀ ਹੈ । ਇਸ ਕਾਰਨ ਬਰਸਾਤੀ ਨਾਲੇ ਪੂਰੇ ਉਫ਼ਾਨ ‘ਤੇ ਸੀ । ਢੇਲਵਾ ਨਦੀ ਦੇ ਪੁਲ ’ਤੇ ਪਾਣੀ ਓਵਰਫਲੋ ਹੋ ਗਿਆ । ਇਸ ਤੋਂ ਬਾਅਦ ਵੀ ਆਰਟਿਗਾ ਡਰਾਈਵਰ ਨੇ ਕਾਰ ਨੂੰ ਪਾਰ ਕਰਨ ਦਾ ਫੈਸਲਾ ਕੀਤਾ । ਉਨ੍ਹਾਂ ਦਾ ਇਹ ਫੈਸਲਾ ਸੈਲਾਨੀਆਂ ਲਈ ਭਾਰੀ ਪੈ ਗਿਆ । ਕਾਰ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਈ ਅਤੇ ਹੇਠਾਂ ਜਾ ਕੇ ਪੱਥਰਾਂ ਵਿਚਕਾਰ ਫਸ ਗਈ । ਇਸ ਕਾਰਨ ਗੱਡੀ ਵਿੱਚ ਸਵਾਰ 9 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਇਸ ਹਾਦਸੇ ਵਿੱਚ ਸਿਰਫ਼ ਇੱਕ ਲੜਕੀ ਨੂੰ ਜ਼ਿੰਦਾ ਬਚਿਆ ਜਾ ਸਕਿਆ ਹੈ।

ਇਹ ਵੀ ਪੜ੍ਹੋ: ਅਦਾਲਤ ਦਾ ਵੱਡਾ ਫ਼ੈਸਲਾ, ਬੇਅਦਬੀ ਕੇਸ ‘ਚ ਪਹਿਲੀ ਵਾਰ ਸਜ਼ਾ, 3 ਡੇਰਾ ਪ੍ਰੇਮੀਆਂ ਨੂੰ ਤਿੰਨ ਸਾਲ ਦੀ ਕੈਦ

ਦੱਸ ਦੇਈਏ ਕਿ ਇਸ ਹਾਦਸੇ ਦੀ ਸੂਚਨਾ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨੂੰ ਦਿੱਤੀ ਗਈ । ਇਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ । ਗੱਡੀ ਨੂੰ ਨਦੀ ਕਿਨਾਰੇ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ । ਪਰ, ਪੱਥਰਾਂ ਵਿਚਕਾਰ ਫਸੀ ਗੱਡੀ ਨੂੰ ਕੱਢਣ ਵਿਚ ਕੋਈ ਸਫਲਤਾ ਨਹੀਂ ਮਿਲੀ । ਇਸ ਤੋਂ ਬਾਅਦ ਗੱਡੀ ਦੇ ਦਰਵਾਜ਼ੇ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ । ਘਟਨਾ ਤੋਂ ਬਾਅਦ ਤਿੰਨ ਘੰਟੇ ਤੱਕ ਬਚਾਅ ਕਾਰਜ ਜਾਰੀ ਰਿਹਾ । ਪ੍ਰਸ਼ਾਸਨ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਨਦੀ ‘ਚ ਡਿੱਗੀ ਸਵਾਰੀਆਂ ਨਾਲ ਭਰੀ ਕਾਰ, 9 ਲੋਕਾਂ ਦੀ ਦਰਦਨਾਕ ਮੌਤ, ਪੰਜਾਬ ਤੋਂ ਉੱਤਰਾਖੰਡ ਘੁੰਮਣ ਗਏ ਸੀ ਮ੍ਰਿਤਕ appeared first on Daily Post Punjabi.