uttrakhand glacier break Archives - Daily Post Punjabi

ਚਮੋਲੀ ਘਟਨਾ: ਹੁਣ ਤੱਕ 32 ਲੋਕਾਂ ਦੀ ਮੌਤ, 197 ਲੋਕ ਲਾਪਤਾ, ਬਚਾਅ ਕਾਰਜ ਜਾਰੀ
Uttarakhand floods: ਐਤਵਾਰ ਨੂੰ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਗਲੇਸ਼ੀਅਰ ਟੁੱਟਣ ਦੀ ਘਟਨਾ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਅਤੇ ਬਹੁਤ ਸਾਰੇ ਲੋਕ ਲਾਪਤਾ ਹਨ। ਜ਼ਿਲ੍ਹੇ ਵਿੱਚ ਬਚਾਅ ਕਾਰਜ ਅਜੇ ਵੀ ਜਾਰੀ ਹੈ। ਗਲੇਸ਼ੀਅਰ ਟੁੱਟਣ ਤੋਂ ਬਾਅਦ ਅਲਕਨੰਦਾ ਦੇ ਪਾਣੀ ਦੇ ਪੱਧਰ ਦੇ ਵਾਧੇ ਤੋਂ ਬਾਅਦ ਰਾਜ ਵਿੱਚ ਭਾਰੀ ਤਬਾਹੀ ਦਾ ਦ੍ਰਿਸ਼ ਦੇਖਣ ਨੂੰ ਮਿਲਿਆ । ਇਸ ਹਾਦਸੇ ਵਿੱਚ 32 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ ਅਤੇ 197 ਲੋਕ ਅਜੇ ਵੀ ਲਾਪਤਾ ਹਨ । ਜ਼ਿੰਦਗੀਆਂ ‘ਤੇ ਤਬਾਹੀ ਬਣ ਕੇ ਟੁੱਟੇ ਗਲੇਸ਼ੀਅਰ ਨੇ ਜਾਇਦਾਦ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਚਮੋਲੀ ਵਿੱਚ ਐਨਟੀਪੀਸੀ ਦੇ 480 ਮੈਗਾਵਾਟ ਦੇ ਤਪੋਵਨ-ਵਿਸ਼ਣੂਗੜ ਹਾਈਡਰੋ ਪਾਵਰ ਪ੍ਰਾਜੈਕਟ ਅਤੇ 13.2 ਮੈਗਾਵਾਟ ਦੇ ਰਿਸ਼ੀਗੰਗਾ ਪ੍ਰਾਜੈਕਟ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ । ਗਲੇਸ਼ੀਅਰ ਦੇ ਟੁੱਟਣ ਕਾਰਨ ਹੜ੍ਹ ਵਿੱਚ ਕਈ ਘਰ ਵੀ ਵਹਿ ਗਏ।

Uttarakhand floods

ਇਸ ਘਟਨਾ ਤੋਂ ਬਾਅਦ 600 ਤੋਂ ਵੱਧ ਫੌਜ, ਆਈਟੀਬੀਪੀ, ਐਨਡੀਆਰਐਫ ਅਤੇ ਐਸਡੀਆਰਐਫ ਦੇ ਜਵਾਨ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਇਹ ਜਵਾਨ ਹੜ੍ਹ ਪ੍ਰਭਾਵਿਤ ਅਤੇ ਸੰਪਰਕ ਵਾਲੇ ਪਿੰਡਾਂ ਤੋਂ ਬਾਹਰ ਖਾਣਾ, ਦਵਾਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾ ਰਹੇ ਹ ਨ। ਰਾਜ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਟਵੀਟ ਕਰਕੇ ਆਈਟੀਬੀਪੀ ਦੇ ਜਵਾਨਾਂ ਦਾ ਧੰਨਵਾਦ ਕੀਤਾ।

Uttarakhand floods

ਇਸ ਤੋਂ ਇਲਾਵਾ ਭਾਰਤੀ ਨੇਵੀ ਦੇ ਜਵਾਨ ਵੀ ਬਚਾਅ ਕਾਰਜ ਵਿੱਚ ਲੱਗੇ ਹੋਏ ਹਨ । ਤਾਜ਼ਾ ਜਾਣਕਾਰੀ ਦੇ ਅਨੁਸਾਰ ਐਨਟੀਪੀਸੀ ਦੇ ਤਪੋਵਾਨ-ਵਿਸ਼ਣੂਗੜ ਪ੍ਰਾਜੈਕਟ ਦੀ 2.5 ਕਿਲੋਮੀਟਰ ਲੰਬੀ ਸੁਰੰਗ ਵਿੱਚ 25-35 ਲੋਕ ਫਸੇ ਹੋਏ ਹਨ। ਇਨ੍ਹਾਂ ਲੋਕਾਂ ਨੂੰ ਸੁਰੰਗ ਤੋਂ ਬਾਹਰ ਕੱਢਣ ਲਈ ਬਚਾਅ ਕਾਰਜ ਜਾਰੀ ਹੈ। ਸੁਰੰਗ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇੱਕ ਅਧਿਕਾਰੀ ਅਨੁਸਾਰ ਸੁਰੰਗ ਵਿੱਚ ਫਸੇ ਲੋਕਾਂ ਨਾਲ ਵਿਸ਼ੇਸ਼ ਮਸ਼ੀਨਾਂ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਅਧਿਕਾਰੀਆਂ ਨੂੰ ਉਮੀਦ ਹੈ ਕਿ ਲੋਕਾਂ ਨੂੰ ਸੁਰੱਖਿਅਤ ਸੁਰੰਗ ਤੋਂ ਬਾਹਰ ਕੱਢ ਲਿਆ ਜਾਵੇਗਾ। ਹਾਲਾਂਕਿ, ਸੁਰੰਗ ਵਿੱਚ ਫਸੇ ਲੋਕਾਂ ਨਾਲ ਸੰਪਰਕ ਨਹੀਂ ਹੋ ਸਕਿਆ।

ਦੱਸ ਦੇਈਏ ਕਿ ਇਸ ਸਬੰਧੀ ਦੇਹਰਾਦੂਨ ਦੇ Wadia Institute of Himalayan Geology (WIHG) ਦੀਆਂ ਦੋ ਟੀਮਾਂ ਦਾ ਕਹਿਣਾ ਹੈ ਕਿ ਹੈਂਗਿੰਗਲ ਗਲੇਸ਼ੀਅਰ ਇਸ ਦੁਖਾਂਤ ਦਾ ਕਾਰਨ ਹੋ ਸਕਦੀ ਹੈ। ਮੰਗਲਵਾਰ ਨੂੰ ਵਿਗਿਆਨੀਆਂ ਦੀਆਂ ਦੋ ਟੀਮਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਇੱਕ ਹਵਾਈ ਸਰਵੇਖਣ ਕੀਤਾ। WIHG ਦੇ ਡਾਇਰੈਕਟਰ ਕਲਚੰਦ ਸੈਨ ਦਾ ਕਹਿਣਾ ਹੈ ਕਿ ਇਹ ਘਟਨਾ ਇੱਕ ਵੱਡੇ ਬਰਫ਼ ਦੇ ਟੁੱਕੜੇ ਦੇ ਪਿਘਲਣ ਅਤੇ ਟੁੱਟਣ ਕਾਰਨ ਵਾਪਰੀ ਹੈ।

ਇਹ ਵੀ ਦੇਖੋ: ਪ੍ਰਧਾਨਮੰਤਰੀ ਦੇ ਰਾਜਸਭਾ ਦੀ ਧਾਕੜ ਤਕਰੀਰ ‘ਤੇ ਬਲਬੀਰ ਸਿੰਘ ਰਾਜੇਵਾਲ ਦੀ Exclusive Interview

The post ਚਮੋਲੀ ਘਟਨਾ: ਹੁਣ ਤੱਕ 32 ਲੋਕਾਂ ਦੀ ਮੌਤ, 197 ਲੋਕ ਲਾਪਤਾ, ਬਚਾਅ ਕਾਰਜ ਜਾਰੀ appeared first on Daily Post Punjabi.

ਉਤਰਾਖੰਡ ਘਟਨਾ ਤੋਂ ਬਾਅਦ ਮਦਦ ਲਈ ਅੱਗੇ ਆਇਆ ਇਹ ਭਾਰਤੀ ਕ੍ਰਿਕਟਰ, ਪੂਰੀ ਮੈਚ ਫੀਸ ਦਾਨ ‘ਚ ਦੇਣ ਦਾ ਕੀਤਾ ਐਲਾਨ
Rishabh Pant to donate match fees: ਉਤਰਾਖੰਡ ਦੇ ਚਮੋਲੀ ਵਿੱਚ ਗਲੇਸ਼ੀਅਰ ਟੁੱਟਣ ਤੋਂ ਬਾਅਦ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਮਦਦ ਲਈ ਅੱਗੇ ਆਏ ਹਨ। ਪੰਤ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰ ਕੇ ਮਦਦ ਕਰਨ ਦੀ ਗੱਲ ਕੀਤੀ ਹੈ। ਪੰਤ ਨੇ ਆਪਣੇ ਰਾਜ ਵਿੱਚ ਆਈ ਤਬਾਹੀ ਨੂੰ ਲੈ ਕੇ ਮਦਦ ਕਰਨ ਦੀ ਗੱਲ ਟਵੀਟ ਰਾਹੀਂ ਕਹੀ ਹੈ। ਪੰਤ ਨੇ ਟਵਿੱਟਰ ‘ਤੇ ਲਿਖਿਆ, ‘ਉਤਰਾਖੰਡ ਵਿੱਚ ਵਾਪਰੀ  ਘਟਨਾ ਵਿੱਚ ਲੋਕਾਂ ਦੀਆਂ ਜਾਨਾਂ ਜਾਣ ਨਾਲ ਡੂੰਘਾ ਦੁੱਖ ਪਹੁੰਚਿਆ ਹੈ । ਮੈਂ ਆਪਣੀ ਮੈਚ ਫੀਸ ਬਚਾਅ ਕਾਰਜਾਂ ਲਈ ਦੇਣ ਦਾ ਫੈਸਲਾ ਕੀਤਾ ਹੈ ਅਤੇ ਮੈਂ ਹੋਰਨਾਂ ਲੋਕਾਂ ਨੂੰ ਵੀ  ਮਦਦ ਲਈ ਅੱਗੇ ਆਉਣ ਦੀ ਅਪੀਲ ਕਰਦਾ ਹਾਂ।’

Deeply pained by the loss of life in Uttarakhand. Would like to donate my match fee for the rescue efforts and would urge more people to help out.
— Rishabh Pant (@RishabhPant17) February 7, 2021

ਦਰਅਸਲ, ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਇਸ ਸਮੇਂ ਚੇੱਨਈ ਵਿੱਚ ਇੰਗਲੈਂਡ ਖ਼ਿਲਾਫ਼ ਇੱਕ ਟੈਸਟ ਮੈਚ ਖੇਡ ਰਹੇ ਹਨ । ਇੱਥੇ ਉਨ੍ਹਾਂ ਨੇ ਪਹਿਲੀ ਪਾਰੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 88 ਗੇਂਦਾਂ ਵਿੱਚ 91 ਦੌੜਾਂ ਬਣਾਈਆਂ । ਇਸ ਦੌਰਾਨ ਉਨ੍ਹਾਂ ਨੇ 5 ਛੱਕੇ ਅਤੇ 9 ਚੌਕੇ ਮਾਰੇ । ਦੱਸ ਦੇਈਏ ਕਿ ਰਿਸ਼ਭ ਪੰਤ ਦਾ ਜਨਮ ਹਰਿਦੁਆਰ ਵਿੱਚ ਹੋਇਆ ਹੈ ਅਤੇ ਉਹ ਉਤਰਾਖੰਡ ਦਾ ਰਹਿਣ ਵਾਲਾ ਹੈ।

Rishabh Pant to donate match fees

ਦੱਸ ਦੇਈਏ ਕਿ ਜੇਕਰ ਇੱਥੇ ਚਮੋਲੀ ਘਟਨਾ ਦੀ ਗੱਲ ਕੀਤੀ ਜਾਵੇ ਤਾਂ ਐਤਵਾਰ ਨੂੰ ਸਵੇਰੇ 10 ਤੋਂ 11 ਵਜੇ ਦੇ ਕਰੀਬ ਇੱਕ ਗਲੇਸ਼ੀਅਰ ਟੁੱਟਣ ਦੀ ਘਟਨਾ ਸਾਹਮਣੇ ਆਈ । MHA  ਅਨੁਸਾਰ ਇਸ ਘਟਨਾ ਵਿੱਚ ਹੁਣ ਤੱਕ 14 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ । ਇਸ ਦੇ ਨਾਲ ਹੀ 25 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ, ਜਦਕਿ 6 ਲੋਕ ਜ਼ਖਮੀ ਹਨ ।

ਗਲੇਸ਼ੀਅਰ ਟੁੱਟਣ ਤੋਂ ਬਾਅਦ ਇੰਨਾ ਤੇਜ਼ ਸੀ ਕਿ PWD ਦੇ ਪੰਜ ਪੁਲ ਵੀ ਢਹਿ ਗਏ। ਆਈਟੀਬੀਪੀ ਦੇ ਜਵਾਨਾਂ ਨੇ ਇੱਕ  ਸੁਰੰਗ ਵਿਚੋਂ 16 ਲੋਕਾਂ ਨੂੰ ਬਾਹਰ ਕੱਢਿਆ ਹੈ। ਉੱਥੇ ਹੀ ਦੂਜੀ ਸੁਰੰਗ ਵਿੱਚ 30 ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ । ਫਿਲਹਾਲ ਬਚਾਅ ਕਾਰਜ ਜਾਰੀ ਹਨ।

ਇਹ ਵੀ ਦੇਖੋ: ਕਿਸਾਨ ਅੰਦੋਲਨ ਚ 17 ਵਾਰ ਜੇਲ੍ਹ ਜਾਣ ਵਾਲੇ ‘ਤਾਊ’ ਦੀ ਸੁਣੋ ਦਹਾੜ, ਸੁਣ ਕੇ ਸਰਕਾਰ ਨਰਾਜ਼ ਹੋ ਸਕਦੀ ਏ

The post ਉਤਰਾਖੰਡ ਘਟਨਾ ਤੋਂ ਬਾਅਦ ਮਦਦ ਲਈ ਅੱਗੇ ਆਇਆ ਇਹ ਭਾਰਤੀ ਕ੍ਰਿਕਟਰ, ਪੂਰੀ ਮੈਚ ਫੀਸ ਦਾਨ ‘ਚ ਦੇਣ ਦਾ ਕੀਤਾ ਐਲਾਨ appeared first on Daily Post Punjabi.

ਉਤਰਾਖੰਡ ‘ਚ ਭਾਰੀ ਤਬਾਹੀ ਤੋਂ ਬਾਅਦ ਬ੍ਰਿਟੇਨ ਦੇ PM ਨੇ ਵਧਾਇਆ ਮਦਦ ਦਾ ਹੱਥ, ਕਿਹਾ- “ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਤਿਆਰ”
UK PM Boris Johnson expresses solidarity: ਉਤਰਾਖੰਡ ਵਿੱਚ ਗਲੇਸ਼ੀਅਰ ਟੁੱਟਣ ਨਾਲ ਹੋਈ ਤਬਾਹੀ ਬਾਰੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਐਤਵਾਰ ਨੂੰ ਭਾਰਤ ਨਾਲ ਇਕਜੁੱਟਤਾ ਦਿਖਾਈ। ਗਲੇਸ਼ੀਅਰ ਟੁੱਟਣ ਕਾਰਨ ਪੂਰੇ ਰਾਜ ਨੂੰ ਭਾਰੀ ਹੜ੍ਹ ਦੀ ਮਾਰ ਝੱਲਣੀ ਪਈ । ਇਸ ਤਬਾਹੀ ਵਿੱਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 170 ਲੋਕ ਲਾਪਤਾ ਦੱਸੇ ਜਾ ਰਹੇ ਹਨ । ਜਾਨਸਨ ਨੇ ਕਿਹਾ ਕਿ ਉਤਰਾਖੰਡ ਵਿੱਚ ਆਏ ਹੜ੍ਹਾਂ ਤੋਂ ਬਾਅਦ ਬ੍ਰਿਟੇਨ ਭਾਰਤ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ।

UK PM Boris Johnson expresses solidarity

ਦਰਅਸਲ, ਬੋਰਿਸ ਜਾਨਸਨ ਨੇ ਆਪਣੇ ਟਵੀਟ ਵਿੱਚ ਕਿਹਾ, “ਮੇਰੀ ਹਮਦਰਦੀ ਭਾਰਤ ਦੇ ਲੋਕਾਂ ਅਤੇ ਉਤਰਾਖੰਡ ਦੇ ਬਚਾਅ ਕਰਮੀਆਂ ਦੇ ਨਾਲ ਹੈ ਜੋ ਗਲੇਸ਼ੀਅਰ ਟੁੱਟਣ ਤੋਂ ਬਾਅਦ ਭਾਰੀ ਹੜ੍ਹ ਦਾ ਸਾਹਮਣਾ ਕਰ ਰਹੇ ਹਨ । ਸੰਕਟ ਦੀ ਇਸ ਘੜੀ ਵਿੱਚ ਬ੍ਰਿਟੇਨ ਭਾਰਤ ਦੇ ਨਾਲ ਮਜ਼ਬੂਤੀ ਨਾਲ ਖੜ੍ਹਿਆ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਤਿਆਰ ਹੈ।”

My thoughts are with the people of India and rescue workers in Uttarakhand as they respond to devastating flooding from the glacier collapse. The UK stands in solidarity with India and is ready to offer any support needed.
— Boris Johnson (@BorisJohnson) February 7, 2021

ਜ਼ਿਕਰਯੋਗ ਹੈ ਕਿ ਬੀਤੇ ਦਿਨ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਗਲੇਸ਼ੀਅਰ ਟੁੱਟਣ ਤੋਂ ਬਾਅਦ ਧੌਲੀਗਾਂਗਾ ਅਤੇ ਅਲਕਨੰਦ ਨੰਦੀ ਵਿੱਚ ਭਾਰੀ ਹੜ੍ਹ ਆ ਗਏ। ਨਾਲ ਹੀ, ਰਿਸ਼ੀਗੰਗਾ ਬਿਜਲੀ ਪ੍ਰਾਜੈਕਟ ਅਤੇ ਆਸ-ਪਾਸ ਦੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ । ਇਸ ਘਟਨਾ ਤੋਂ ਬਾਅਦ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਭਾਰਤ ਵਿੱਚ ਜਾਪਾਨ ਦੇ ਰਾਜਦੂਤ ਸਤੋਸ਼ੀ ਸੁਜ਼ੂਕੀ ਸਣੇ ਵਿਸ਼ਵ ਭਰ ਦੇ ਕਈ ਦਿੱਗਜ ਨੇਤਾਵਾਂ ਨੇ ਗਲੇਸ਼ੀਅਰ ਟੁੱਟਣ ਦੀ ਘਟਨਾ ਨਾਲ ਪ੍ਰਭਾਵਿਤ ਲੋਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਦੇਖੋ: ਕਿਸਾਨ ਅੰਦੋਲਨ ਚ 17 ਵਾਰ ਜੇਲ੍ਹ ਜਾਣ ਵਾਲੇ ‘ਤਾਊ’ ਦੀ ਸੁਣੋ ਦਹਾੜ, ਸੁਣ ਕੇ ਸਰਕਾਰ ਨਰਾਜ਼ ਹੋ ਸਕਦੀ ਏ

The post ਉਤਰਾਖੰਡ ‘ਚ ਭਾਰੀ ਤਬਾਹੀ ਤੋਂ ਬਾਅਦ ਬ੍ਰਿਟੇਨ ਦੇ PM ਨੇ ਵਧਾਇਆ ਮਦਦ ਦਾ ਹੱਥ, ਕਿਹਾ- “ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਤਿਆਰ” appeared first on Daily Post Punjabi.