uttrakhand govt Archives - Daily Post Punjabi

ਉੱਤਰਾਖੰਡ ਸਰਕਾਰ ਦਾ ਵੱਡਾ ਫੈਸਲਾ, ਚਾਰ ਧਾਮ ਯਾਤਰਾ ‘ਚ 31 ਮਈ ਤੱਕ ਨਹੀਂ ਹੋਣਗੇ VIP ਦਰਸ਼ਨ
ਚਾਰ ਧਾਮ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੇ ਵੀਰਵਾਰ ਨੂੰ 31 ਮਈ ਤੱਕ VIP ਦਰਸ਼ਨ ਦੀ ਵਿਵਸਥਾ ਨਾ ਕਰਨ ਅਤੇ ਹਰਿਦੁਆਰ ਤੇ ਰਿਸ਼ੀਕੇਸ਼ ਵਿੱਚ ਆਫਲਾਈਨ ਰਜਿਸਟ੍ਰੇਸ਼ਨ 19 ਮਈ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਹੈ। ਚਾਰ ਧਾਮ ਯਾਤਰਾ 10 ਮਈ ਨੂੰ ਸ਼ੁਰੂ ਹੋਈ ਸੀ ਤੇ ਅਧਿਕਾਰਿਤ ਅੰਕੜਿਆਂ ਅਨੁਸਾਰ ਬੁੱਧਵਾਰ ਤੱਕ ਪਹਿਲੇ ਛੇ ਦਿਨਾਂ ਵਿੱਚ ਹੀ ਦੇਸ਼-ਵਿਦੇਸ਼ ਦੇ 3,34,732 ਸ਼ਰਧਾਲੂ ਇਨ੍ਹਾਂ ਦੇ ਦਰਸ਼ਨਾਂ ਲਈ ਪਹੁੰਚ ਚੁੱਕੇ ਹਨ।

Char Dham Yatra 2024

ਪ੍ਰਦੇਸ਼ ਦੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਭੇਜੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਸ਼ੁਰੂਆਤੀ ਦਿਨਾਂ ਵਿੱਚ ਹੀ ਪਵਿੱਤਰ ਧਾਮਾਂ ਵਿੱਚ ਸ਼ਰਧਾਲੂਆਂ ਦੀ ਗਿਣਤੀ ਨੂੰ ਦੇਖਦੇ ਹੋਏ ਭੀੜ ਦੇ ਵਧੀਆ ਪ੍ਰਬੰਧਨ ਦੇ ਲਈ 31 ਮਈ ਤੱਕ ਵੀਆਈਪੀ ਦਰਸ਼ਨ ਦੀ ਵਿਵਸਥਾ ਨਹੀਂ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾਂ 25 ਮਈ ਤੱਕ ਚਾਰ ਧਾਮਾਂ ਵਿੱਚ VIP ਦਰਸ਼ਨ ਦੀ ਵਿਵਸਥਾ ‘ਤੇ ਰੋਕ ਦੀ ਗੱਲ ਕਹੀ ਗਈ ਸੀ। ਪੱਤਰ ਵਿੱਚ ਰਤੂੜੀ ਨੇ ਇਹ ਵੀ ਕਿਹਾ ਕਿ ਧਾਮਾਂ ਵਿੱਚ ਦਰਸ਼ਨ ਦੀ ਪ੍ਰਕਿਰਿਆ ਸੁਚਾਰੂ ਬਣਾਉਣ ਲਈ ਰਾਜ ਸਰਕਾਰ ਨੇ ਸ਼ਰਧਾਲੂਆਂ ਦੇ ਲਈ ਲਾਜ਼ਮੀ ਰਜਿਸਟ੍ਰੇਸ਼ਨ ਦੀ ਵਿਵਸਥਾ ਕੀਤੀ ਹੈ ਅਤੇ ਧਾਮਾਂ ਵਿੱਚ ਸ਼ਰਧਾਲੂ ਦੀ ਸਹੂਲਤ ਦੇ ਮੱਦੇਨਜ਼ਰ ਇਸ ਸੂਚਨਾ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ: 3 ਸਾਲ ਦੀ ਮਾਸੂਮ ਨੂੰ ਕਾਰ ‘ਚ ਹੀ ਭੁੱਲ ਗਏ ਮਾਪੇ, ਖੁਦ ਵਿਆਹ ‘ਚ ਪਾਉਂਦੇ ਰਹੇ ਭੰਗੜੇ, ਸਾਹ ਘੁਟਣ ਕਰਕੇ ਬੱਚੀ ਦੀ ਮੌ. ਤ

ਇਸ ਤੋਂ ਇਲਾਵਾ ਰਤੂੜੀ ਨੇ ਬਜ਼ੁਰਗਾਂ ਤੇ ਪਹਿਲਾਂ ਤੋਂ ਗੰਭੀਰ ਬਿਮਾਰੀ ਨਾਲ ਪੀੜਤ ਸ਼ਰਧਾਲੂਆਂ ਨੂੰ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਆਪਣੀ ਜਾਂਚ ਕਰਵਾਉਣ ਤੇ ਉੱਤਰਾਖੰਡ ਦੇ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਨੂੰ ਕਿਹਾ ਹੈ। ਉਨ੍ਹਾਂ ਨੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਇਸ ਸੂਚਨਾ ਨੂੰ ਲੋਕਾਂ ਤੱਕ ਪਹੁੰਚਾਓ। ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਚਾਰ ਧਾਮ ਵਿੱਚ ਮੰਦਰਾਂ ਦੇ 50 ਮੀਟਰ ਦੇ ਦਾਇਰੇ ਵਿੱਚ ਸੋਸ਼ਲ ਮੀਡੀਆ ਦੇ ਲਈ ਵੀਡੀਓ ਤੇ ਰੀਲਾਂ ਬਣਾਉਣ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਵੀ ਦਿੱਤੇ।

Char Dham Yatra 2024

ਇਸ ਮਾਮਲੇ ਵਿੱਚ ਉਨ੍ਹਾਂ ਨੇ ਕਿਹਾ ਕਿ ਕੁਝ ਯਾਤਰੀਆਂ ਵੱਲੋਂ ਮੰਦਰ ਪਰਿਸਰ ਵਿੱਚ ਵੀਡੀਓ ਤੇ ਰੀਲਾਂ ਬਣਾਈਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਦੇਖਣ ਲਈ ਇੱਕ ਥਾਂ ‘ਤੇ ਭੀੜ ਇਕੱਠੀ ਹੋ ਜਾਂਦੀ ਹੈ। ਜਿਸ ਨਾਲ ਸ਼ਰਧਾਲੂਆਂ ਨੂੰ ਦਰਸ਼ਨ ਕਰਨ ਵਿੱਚ ਪਰੇਸ਼ਾਨੀ ਹੁੰਦੀ ਹੈ। ਇਸ ਵਿਚਾਲੇ ਹਰਿਦੁਆਰ ਤੇ ਰਿਸ਼ੀਕੇਸ਼ ਵਿੱਚ ਸ਼ਰਧਾਲੂਆਂ ਦੇ ਰਜਿਸਟ੍ਰੇਸ਼ਨ ਦੇ ਲਈ ਬਣਾਏ ਗਏ ਆਫਲਾਈਨ ਕਾਊਂਟਰ ਨੂੰ 19 ਮਈ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਉੱਤਰਾਖੰਡ ਸਰਕਾਰ ਦਾ ਵੱਡਾ ਫੈਸਲਾ, ਚਾਰ ਧਾਮ ਯਾਤਰਾ ‘ਚ 31 ਮਈ ਤੱਕ ਨਹੀਂ ਹੋਣਗੇ VIP ਦਰਸ਼ਨ appeared first on Daily Post Punjabi.