Uttrakhand news Archives - Daily Post Punjabi

ਉਤਰਾਖੰਡ ‘ਚ ਮੁੜ ਮਚੀ ਤਬਾਹੀ, ਰੁਦਰਪ੍ਰਯਾਗ ਤੇ ਚਮੋਲੀ ‘ਚ ਫਟਿਆ ਬੱਦਲ, ਕਈ ਲੋਕ ਮਲਬੇ ‘ਚ ਦੱਬੇ
ਉਤਰਾਖੰਡ ਵਿੱਚ ਕੁਦਰਤ ਦਾ ਕਹਿਰ ਵਰ੍ਹ ਰਿਹਾ ਹੈ। ਲਗਾਤਾਰ ਮੀਂਹ ਕਾਰਨ ਕਈ ਥਾਵਾਂ ‘ਤੇ ਹਾਦਸਿਆਂ ਦੀ ਜਾਣਕਾਰੀ ਸਾਹਮਣੇ ਆਈ ਹੈ। ਹੁਣ ਇੱਕ ਵਾਰ ਫਿਰ ਦੋ ਜ਼ਿਲ੍ਹਿਆਂ ਤੋਂ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ। ਇਨ੍ਹਾਂ ਵਿੱਚ ਚਮੋਲੀ ਅਤੇ ਰੁਦਰਪ੍ਰਯਾਗ ਸ਼ਾਮਲ ਹਨ। ਚਮੋਲੀ ਦੇ ਦੇਵਾਲ ਖੇਤਰ ਵਿੱਚ ਬੱਦਲ ਫਟਣ ਕਾਰਨ ਕਈ ਪਰਿਵਾਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ ਰੁਦਰਪ੍ਰਯਾਗ ਦੇ ਸੁਕੇਦਾਰ ਖੇਤਰ ਦੇ ਬਡੇਥ ਡੂੰਗਰ ਟੋਕ ਵਿੱਚ ਵੀ ਤਬਾਹੀ ਮਚ ਗਈ। ਇੱਥੇ ਵੀ ਕੁਝ ਲੋਕ ਮਲਬੇ ਹੇਠ ਦੱਬ ਗਏ। ਸਥਾਨਕ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।

ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ X ‘ਤੇ ਇਨ੍ਹਾਂ ਦੋਵਾਂ ਘਟਨਾਵਾਂ ਬਾਰੇ ਜਾਣਕਾਰੀ ਪੋਸਟ ਕੀਤੀ। ਉਨ੍ਹਾਂ ਲਿਖਿਆ, “ਦੁਖਦਾਈ ਖ਼ਬਰ ਮਿਲੀ ਹੈ ਕਿ ਜ਼ਿਲ੍ਹਾ ਰੁਦਰਪ੍ਰਯਾਗ ਦੇ ਤਹਿਸੀਲ ਬਾਸੁਕੇਦਾਰ ਖੇਤਰ ਅਧੀਨ ਆਉਂਦੇ ਬਡੇਥ ਡੂੰਗਰ ਟੋਕ ਅਤੇ ਜ਼ਿਲ੍ਹਾ ਚਮੋਲੀ ਦੇ ਦੇਵਾਲ ਖੇਤਰ ਵਿੱਚ ਬੱਦਲ ਫਟਣ ਕਾਰਨ ਕੁਝ ਪਰਿਵਾਰ ਮਲਬੇ ਹੇਠ ਫਸੇ ਹੋਏ ਹਨ। ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਮੈਂ ਇਸ ਸਬੰਧ ਵਿੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਮੈਂ ਆਫ਼ਤ ਸਕੱਤਰ ਅਤੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਗੱਲ ਕੀਤੀ ਹੈ ਅਤੇ ਬਚਾਅ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਜ਼ਰੂਰੀ ਨਿਰਦੇਸ਼ ਦਿੱਤੇ ਹਨ। ਮੈਂ ਬਾਬਾ ਕੇਦਾਰ ਨੂੰ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰਦਾ ਹਾਂ।”

ਇਸ ਘਟਨਾ ਤੋਂ ਬਾਅਦ ਆਵਾਜਾਈ ਵੀ ਪ੍ਰਭਾਵਿਤ ਹੋਈ। ਰੁਦਰਪ੍ਰਯਾਗ-ਰਿਸ਼ੀਕੇਸ਼ ਸੜਕ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧੀ ਚਮੋਲੀ ਪੁਲਿਸ ਨੇ X ‘ਤੇ ਵੀ ਪੋਸਟ ਕੀਤੀ ਹੈ ਅਤੇ ਬਲਾਕ ਕੀਤੀਆਂ ਥਾਵਾਂ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਨੇ X ‘ਤੇ ਲਿਖਿਆ, “ਚਮੋਲੀ ਵਿੱਚ ਲਗਾਤਾਰ ਭਾਰੀ ਬਾਰਿਸ਼ ਕਾਰਨ ਰਾਸ਼ਟਰੀ ਰਾਜਮਾਰਗ ਕਈ ਥਾਵਾਂ ‘ਤੇ ਬੰਦ ਹੋ ਗਿਆ ਹੈ। ਇਨ੍ਹਾਂ ਵਿੱਚ ਨੰਦਪ੍ਰਯਾਗ, ਕਮੇੜਾ, ਭਨੇਰ, ਪਗਲਨਾਲਾ, ਜਿਲਾਸੂ ਦੇ ਨੇੜੇ ਸੜਕਾਂ ਸ਼ਾਮਲ ਹਨ।” ਮੰਦਾਕਿਨੀ ਨਦੀ ਦੇ ਪਾਣੀ ਦੇ ਪੱਧਰ ਵਿੱਚ ਵਾਧਾ

ਇਸ ਤੋਂ ਇਲਾਵਾ, ਰੁਦਰਪ੍ਰਯਾਗ ਵਿੱਚ ਸਿਰੋਬਗੜ੍ਹ, ਬਾਂਸਵਾੜਾ (ਸਿਆਲਸੌਰ) ਅਤੇ ਕੁੰਡ ਤੋਂ ਚੋਪਟਾ ਦੇ ਵਿਚਕਾਰ 4 ਵੱਖ-ਵੱਖ ਥਾਵਾਂ ‘ਤੇ ਆਵਾਜਾਈ ਵਿੱਚ ਵਿਘਨ ਪਿਆ ਹੈ। ਇਹ ਜਾਣਕਾਰੀ ਰੁਦਰਪ੍ਰਯਾਗ ਪੁਲਿਸ ਵੱਲੋਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਲਗਾਤਾਰ ਮੀਂਹ ਕਾਰਨ ਅਲਕਨੰਦਾ ਅਤੇ ਮੰਦਾਕਿਨੀ ਨਦੀਆਂ ਦੇ ਪਾਣੀ ਦਾ ਪੱਧਰ ਬਹੁਤ ਵੱਧ ਗਿਆ ਹੈ। ਰੁਦਰਪ੍ਰਯਾਗ ਪੁਲਿਸ ਅਤੇ ਪ੍ਰਸ਼ਾਸਨ ਦੀ ਟੀਮ ਨੇ ਆਮ ਲੋਕਾਂ ਨੂੰ ਨਦੀ ਦੇ ਕੰਢਿਆਂ ਅਤੇ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਸੂਬੇ ‘ਚ ਹੜ੍ਹਾਂ ਦੀ ਮਾਰ ਵਿਚਾਲੇ CM ਮਾਨ ਨੇ ਸੱਦੀ ਐਮਰਜੈਂਸੀ ਮੀਟਿੰਗ, ਮੰਤਰੀ ਤੇ ਅਧਿਕਾਰੀ ਦੀ ਹੋਣਗੇ ਸ਼ਾਮਲ

ਮੌਸਮ ਵਿਭਾਗ ਨੇ ਅਜੇ ਵੀ ਚਮੋਲੀ ਅਤੇ ਰੁਦਰਪ੍ਰਯਾਗ ਵਿੱਚ ਦੋ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਨਾਲ-ਨਾਲ ਦੇਹਰਾਦੂਨ, ਨੈਨੀਤਾਲ, ਪਿਥੌਰਾਗੜ੍ਹ, ਬਾਗੇਸ਼ਵਰ, ਉੱਤਰਕਾਸ਼ੀ, ਟਿਹਰੀ, ਚੰਪਾਵਤ ਵਿੱਚ 1 ਸਤੰਬਰ ਤੱਕ ਲਗਾਤਾਰ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਉਤਰਾਖੰਡ ‘ਚ ਮੁੜ ਮਚੀ ਤਬਾਹੀ, ਰੁਦਰਪ੍ਰਯਾਗ ਤੇ ਚਮੋਲੀ ‘ਚ ਫਟਿਆ ਬੱਦਲ, ਕਈ ਲੋਕ ਮਲਬੇ ‘ਚ ਦੱਬੇ appeared first on Daily Post Punjabi.

ਦੇਹਰਾਦੂਨ ‘ਚ ਪਹਾੜ ਤੋਂ ਥੱਲੇ ਡਿੱਗ ਗਈ SUV ਗੱਡੀ, 4 ਦੋਸਤਾਂ ਨੇ ਮੌਕੇ ‘ਤੇ ਛੱਡੇ ਸਾਹ, 2 ਜ਼ਖਮੀ
ਉਤਰਾਖੰਡ ਦੇ ਦੇਹਰਾਦੂਨ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇਕ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਜਾ ਡਿੱਗੀ। ਜਿਸ ਵਿਚ 5 ਦੋਸਤਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। 2 ਲੜਕੀਆਂ ਗੰਭੀਰ ਜ਼ਖਮੀ ਹਨ। SDRF ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਖਾਈ ਵਿਚ ਡਿੱਗੀਆਂ 2 ਲੜਕੀਆਂ ਦਾ ਰੈਸਕਿਊ ਕੀਤਾ ਤੇ ਐਂਬੂਲੈਂਸ ਰਾਹੀਂ ਦੇਹਰਾਦੂਨ ਹਾਇਰ ਸੈਂਟਰ ਭੇਜ ਦਿੱਤਾ।

ਜਾਣਕਾਰੀ ਮੁਤਬਾਕ ਦੇਹਰਾਦੂਨ ਤੋਂ ਵਾਪਸ ਪਰਤ ਰਹੀ ਕਾਰ ਅਚਾਨਕ ਸੰਤੁਲਨ ਗੁਆ ਬੈਠਦੀ ਹੈ ਤੇ ਖੱਡ ਵਿਚ ਜਾ ਡਿੱਗਦੀ ਹੈ। ਪਹਾੜ ਤੋਂ ਹੇਠਾਂ ਗੱਡੀ ਡਿਗਣ ਕਾਰਨ 5 ਨੌਜਵਾਨਾਂ ਨੇ ਮੌਕੇ ਉਤੇ ਹੀ ਸਾਹ ਛੱਡ ਦਿੱਤੇ ਹਨ। ਮ੍ਰਿਤਕਾਂ ਨੂੰ ਮਨਸੂਰੀ ਦੇ ਜ਼ਿਲ੍ਹਾ ਹਸਪਤਾਲ ਵਿਚ ਪਹੁੰਚਾ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਦੇਹਰਾਦੂਨ ਦੇ IMS ਕਾਲਜ ਦੇ 5 ਨੌਜਵਾਨ ਤੇ 2 ਲੜਕੀਆਂ ਦੇਹਰਾਦੂਨ ਤੋਂ ਪਰਤ ਰਹੇ ਸਨ ਕਿ ਕਾਰ ਬੇਕਾਬੂ ਹੋ ਕੇ ਖੱਡ ਵਿਚ ਜਾ ਡਿੱਗਦੀ ਹੈ। ਹਾਦਸਾ ਦੇਹਰਾਦੂਨ ਦੇ ਝੜੀ ਪਾਨੀ ਮਾਰਗ ਰੋਡ ‘ਤੇ ਵਾਪਰਿਆ ਹੈ ਜਿਥੇ SUV ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਦੇਹਰਾਦੂਨ ‘ਚ ਪਹਾੜ ਤੋਂ ਥੱਲੇ ਡਿੱਗ ਗਈ SUV ਗੱਡੀ, 4 ਦੋਸਤਾਂ ਨੇ ਮੌਕੇ ‘ਤੇ ਛੱਡੇ ਸਾਹ, 2 ਜ਼ਖਮੀ appeared first on Daily Post Punjabi.

ਗੁਰਦੁਆਰਾ ਨਾਨਕਮੱਤਾ ਸਾਹਿਬ ‘ਚ ਵੱਡੀ ਵਾ.ਰਦਾ.ਤ, ਕਾਰ ਸੇਵਕ ਬਾਬਾ ਤਰਸੇਮ ਸਿੰਘ ਦਾ ਗੋ/ਲੀ.ਆਂ ਮਾ.ਰ ਕੇ ਕ/ਤ.ਲ
ਉੱਤਰਾਖੰਡ ‘ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਊਧਮ ਸਿੰਘ ਨਗਰ ਵਿੱਚ ਵੀਰਵਾਰ ਸਵੇਰੇ ਨਾਨਕਮੱਤਾ ਬਾਬਾ ਤਰਸੇਮ ਸਿੰਘ ਨੂੰ ਗੁਰਦੁਆਰਾ ਸਾਹਿਬ ‘ਚ ਬਾਈਕ ‘ਤੇ ਆਏ ਹਮਲਾਵਰ ਨੇ ਗੋਲੀ ਮਾਰ ਦਿੱਤੀ। ਰਾ ਮੁਖੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਹਮਲਾਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Baba Tarsem Singh was shot

ਜਾਣਕਾਰੀ ਅਨੁਸਾਰ ਕਾਰ ਸੇਵਾ ਡੇਰਾ ਮੁਖੀ ਨਾਨਕਮੱਤਾ ਬਾਬਾ ਤਰਸੇਮ ਸਿੰਘ (60) ਨੂੰ ਮੋਟਰਸਾਈਕਲ ‘ਤੇ ਆਏ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ। ਗੰਭੀਰ ਜ਼ਖ਼ਮੀ ਤਰਸੇਮ ਸਿੰਘ ਨੂੰ ਇਲਾਜ ਲਈ ਖਟੀਮਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਜਿੱਥੇ ਉਸ ਦੀ ਮੌਤ ਹੋ ਗਈ। ਹਸਪਤਾਲ ਵਿੱਚ ਤਰਸੇਮ ਸਿੰਘ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਦੇ 19 ਹਜ਼ਾਰ ਸਕੂਲਾਂ ‘ਚ ਅੱਜ ਮੈਗਾ PTM, ਦੁਪਹਿਰ 2 ਵਜੇ ਤੱਕ ਚੱਲੇਗੀ ਮੀਟਿੰਗ

ਕਤਲ ਦੀ ਘਟਨਾ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਹੈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅਜੇ ਤੱਕ ਹਮਲਾਵਰਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਮਲੇ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਦੀ ਜਾਂਚ ਲਈ SIT ਪੁਲਿਸ ਜਲਦੀ ਹੀ ਹਮਲਾਵਰਾਂ ਤੱਕ ਪਹੁੰਚ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਰਦੁਆਰਾ ਨਾਨਕਮੱਤਾ ਸਾਹਿਬ ‘ਚ ਵੱਡੀ ਵਾ.ਰਦਾ.ਤ, ਕਾਰ ਸੇਵਕ ਬਾਬਾ ਤਰਸੇਮ ਸਿੰਘ ਦਾ ਗੋ/ਲੀ.ਆਂ ਮਾ.ਰ ਕੇ ਕ/ਤ.ਲ appeared first on Daily Post Punjabi.