vaccination in jail Archives - Daily Post Punjabi

ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬੀਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਦੇ ਟੀਕਾਕਰਨ ਦਾ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਟੀਕਾਕਰਨ ਕਰਵਾਉਣ ਤੋਂ ਕੋਈ ਵੀ ਵਾਂਝਾ ਨਾ ਰਹੇ। ਇਸੇ ਮੁਹਿੰਮ ਤਹਿਤ ਜੇਲ੍ਹਾਂ ਵਿੱਚ ਬੰਦ 18 ਤੋਂ 45 ਸਾਲ ਤੱਕ ਉਮਰ ਵਰਗ ਦੇ ਸਹਿ ਬਿਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਹੈ।

Punjab Government starts

ਇਹ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 18-45 ਉਮਰ ਵਰਗ ਵਿੱਚ ਹੁਣ ਤੱਕ ਸਹਿ ਰੋਗਾਂ ਵਾਲੇ ਕੁੱਲ 543 ਜੇਲ੍ਹ ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 45 ਸਾਲ ਤੋਂ ਵੱਧ ਉਮਰ ਵਰਗ ਦੇ ਸਾਰੇ ਕੈਦੀਆਂ ਦੇ ਪਹਿਲਾਂ ਹੀ ਟੀਕਾ ਲਗਾਇਆ ਜਾ ਚੁੱਕਾ ਹੈ।

Punjab Government starts

ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਅਤੇ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਸ਼੍ਰੀ ਵਿਕਾਸ ਗਰਗ ਨੇ ਸਹਿ ਰੋਗਾਂ ਵਾਲੇ ਕੈਦੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿਚ ਸਭ ਤੋਂ ਵੱਧ 245 ਕੈਦੀਆਂ ਨੂੰ ਟੀਕਾ ਲਗਾਇਆ ਗਿਆ ਹੈ। ਜਦੋਂ ਕਿ ਹੁਸ਼ਿਆਰਪੁਰ ਵਿੱਚ 113, ਰੂਪਨਗਰ ਵਿੱਚ 74, ਲੁਧਿਆਣਾ ਵਿੱਚ 38, ਕਪੂਰਥਲਾ ਵਿੱਚ 18, ਗੁਰਦਾਸਪੁਰ ਵਿੱਚ 23, ਫਿਰੋਜ਼ਪੁਰ ਵਿੱਚ 15, ਸ੍ਰੀ ਮੁਕਤਸਰ ਸਾਹਿਬ ਵਿੱਚ 8, ਬਠਿੰਡਾ ਅਤੇ ਜਲੰਧਰ ਵਿੱਚ 4-4 ਅਤੇ ਫਤਿਹਗੜ੍ਹ ਸਾਹਿਬ ਵਿਚ ਇੱਕ ਕੈਦੀ ਨੂੰ ਟੀਕਾ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵੱਲ ਵਧਿਆ ਤਾਊਤੇ ਤੂਫ਼ਾਨ, ਮਚਾਉਂਦਾ ਆ ਰਿਹਾ ਕਹਿਰ, ਦੇਖੋ ਤਬਾਹੀ ਦੀਆਂ ਤਸਵੀਰਾਂ

The post ਪੰਜਾਬ ਸਰਕਾਰ ਵੱਲੋਂ 18-45 ਸਾਲ ਉਮਰ ਵਰਗ ਦੇ ਸਹਿ ਬੀਮਾਰੀਆਂ ਵਾਲੇ ਕੈਦੀਆਂ ਦਾ ਟੀਕਾਕਰਨ ਸ਼ੁਰੂ appeared first on Daily Post Punjabi.