vaccination news Archives - Daily Post Punjabi

ਚੰਗੀ ਪਹਿਲ : ਭੀਖੀ ਪਿੰਡ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਪਿੰਡ ਬਣਿਆ, ਜਿਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦੀ ਟੀਕਾਕਰਨ
ਲੁਧਿਆਣਾ ਵਸਨੀਕਾਂ ਲਈ ਇਕ ਖੁਸ਼ਖਬਰੀ ਹੈ ਕਿ ਪਾਇਲ ਹਲਕੇ ਦਾ ਪਿੰਡ ਭੀਖੀ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਪਿੰਡ ਬਣ ਗਿਆ ਹੈ ਜਿਸ ਵਿਚ ਅੱਜ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ 100 ਫੀਸਦੀ ਟੀਕਾਕਰਨ ਕੀਤਾ ਗਿਆ।

Bhikhi village became

ਹਲਕਾ ਪਾਇਲ ਦੇ ਵਿਧਾਇਕ ਸ.ਲਖਵੀਰ ਸਿੰਘ ਲੱਖਾ ਨੇ ਦੱਸਿਆ ਕਿ ਪਿੰਡ ਭੀਖੀ ਦੀ ਆਬਾਦੀ 1700 ਹੈ, ਜਿਨ੍ਹਾਂ ਵਿਚੋਂ 947 ਵਸਨੀਕ 18 ਸਾਲ ਤੋਂ ਵੱਧ ਉਮਰ ਦੇ ਹਨ। ਉਨ੍ਹਾਂ ਕਿਹਾ ਕਿ 18 ਗਰਭਵਤੀ ਮਹਿਲਾਵਾਂ ਨੂੰ ਛੱਡ ਕੇ ਅਤੇ ਸਿਹਤ ਦੇ ਮੁੱਦਿਆਂ ਕਾਰਨ ਟੀਕਾਕਰਨ ਲਈ ਕੁਝ ਅਯੋਗ ਹੋਣ ਦੇ ਬਾਵਜੂਦ ਅੱਜ ਸਾਰੇ 905 ਯੋਗ ਵਿਅਕਤੀਆਂ ਦੀ ਵੈਕਸੀਨੇਸ਼ਨ ਕੀਤੀ ਗਈ। ਉਨ੍ਹਾਂ ਕਿਹਾ ਕਿ ਹੁਣ ਇਸ ਪਿੰਡ ਦੇ ਸਾਰੇ ਯੋਗ ਵਸਨੀਕਾਂ ਨੂੰ ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਮਿਲ ਚੁੱਕੀ ਹੈ। ਇਸ ਸਬੰਧੀ ਪਿੰਡ ਵਿੱਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਵਿਧਾਇਕ ਸ. ਲਖਵੀਰ ਸਿੰਘ ਲੱਖਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਐਸ.ਡੀ.ਐਮ. ਸ. ਮਨਕੰਵਲ ਸਿੰਘ ਚਾਹਲ ਤੋਂ ਇਲਾਵਾ ਹੋਰਾਂ ਨੇ ਸਨਮਾਨਿਤ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਤਰ੍ਹਾਂ ਪੰਚਾਇਤ 10 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਲਈ ਯੋਗ ਨਾਗਰਿਕ ਸੰਸਥਾਵਾਂ ਵਿਚ ਮੋਹਰੀ ਬਣ ਗਈ ਹੈ, ਜਿਸਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸੀ।

ਇਹ ਵੀ ਪੜ੍ਹੋ : ਕਪੂਰਥਲਾ ’ਚ 160 ਪੁਲਿਸ ਮੁਲਾਜ਼ਮਾਂ ਦਾ ਛਾਪਾ- ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਸਣੇ 6 ਨਸ਼ਾ ਤਸਕਰ ਕਾਬੂ

Bhikhi village became

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੀ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਲੁਧਿਆਣਾ ਦੇ ਹੋਰਨਾਂ ਪਿੰਡਾਂ ਨੂੰ ਵੀ ਵੱਡੀ ਗਿਣਤੀ ਵਿੱਚ ਟੀਕਾਕਰਨ ਕਰਨ ਦੀ ਅਪੀਲ ਕੀਤੀ ਤਾਂ ਜੋ ਅਸੀਂ ਇਸ ਮਹਾਂਮਾਰੀ ਨੂੰ ਆਪਣੇ ਸਮਾਜ ਵਿੱਚੋਂ ਜੜ੍ਹ ਤੋਂ ਖ਼ਤਮ ਕਰ ਸਕੀਏ। ਐਸ.ਡੀ.ਐਮ. ਸ.ਮਨਕੰਵਲ ਸਿੰਘ ਚਾਹਲ ਦੀ ਅਗਵਾਈ ਵਿੱਚ, ਆਪਣੇ ਖੇਤਰ ਵਿੱਚ ਕੋਰੋਨਾ ਵਾਇਰਸ ਫੈਲਣ ਤੋਂ ਰੋਕਥਾਮ ਸਬੰਧੀ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਅਧਿਕਾਰੀਆਂ ਵੱਲੋਂ ਤਾਲਮੇਲ ਨਾਲ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਸ.ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਕਰਮਚਾਰੀਆਂ ਅਤੇ ਪੰਚਾਇਤ ਮੈਂਬਰਾਂ ਦੇ ਯਤਨਾਂ ਸਦਕਾ, ਭੀਖੀ ਪਿੰਡ ਦੇ ਸਾਰੇ 905 ਯੋਗ ਲਾਭਪਾਤਰੀਆਂ ਨੂੰ ਸਮੇਂ ਸਮੇਂ ‘ਤੇ ਲਗਾਏ ਗਏ ਕੈਂਪਾਂ ਦੌਰਾਨ ਉਨ੍ਹਾਂ ਨੂੰ ਜਾਗਰੂਕ ਕਰਦਿਆਂ ਵੈਕਸੀਨੇਸ਼ਨ ਲਈ ਪ੍ਰੇਰਿਤ ਕੀਤਾ ਅਤੇ ਟੀਕਾਕਰਨ ਵੀ ਕਰਵਾਇਆ।

ਸ.ਲੱਖਾ ਨੇ ਕਿਹਾ ਕਿ ”ਭੀਖੀ ਪਿੰਡ ਪਹਿਲਾਂ ਹੀ 100 ਫੀਸਦੀ ਟੀਕਾਕਰਨ ਦਾ ਟੀਚਾ ਪ੍ਰਾਪਤ ਕਰਨ ਵਾਲਾ ਪਹਿਲਾ ਪਿੰਡ ਬਣ ਗਿਆ ਹੈ, ਪਰ ਹੋਰ ਵੀ ਬਹੁਤ ਸਾਰੇ ਇਲਾਕਿਆਂ ਵਿੱਚ ਇਹ ਅੰਕੜਾ 90 ਫੀਸਦੀ ਨੂੰ ਪਾਰ ਕਰ ਚੁੱਕਾ ਹੈ।” ਸ.ਲੱਖਾ ਨੇ ਕਿਹਾ ਕਿ ਉਹ ਪਹਿਲਾਂ ਹੀ ਸਬੰਧਤ ਅਥਾਰਟੀਆਂ ਨਾਲ ਪਿੰਡਾਂ ਨੂੰ ਵਿਸ਼ੇਸ਼ ਗ੍ਰਾਂਟ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਗੱਲਬਾਤ ਕਰ ਚੁੱਕੇ ਹਨ। ਐਸ.ਡੀ.ਐਮ. ਪਾਇਲ ਸ. ਮਨਕੰਵਲ ਸਿੰਘ ਚਾਹਲ ਨੇ ਕਿਹਾ ਕਿ ਇਹ ਟੀਚਾ ਤਹਿਸੀਲਦਾਰ ਸ.ਵਿਕਾਸਦੀਪ ਸਿੰਘ ਅਤੇ ਬੀ.ਡੀ.ਪੀ.ਓ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਅਧਿਕਾਰੀਆਂ ਵੱਲੋਂ ਤਾਲਮੇਲ ਨਾਲ ਕੀਤੇ ਯਤਨਾਂ ਸਦਕਾ ਪ੍ਰਾਪਤ ਹੋਇਆ ਹੈ, ਜਿਹੜੇ ਹੁਣ ਹੋਰ ਪਿੰਡਾਂ ਲਈ ਵੀ ਜਲਦ 100 ਫੀਸਦ ਟੀਕਾਕਰਨ ਦਾ ਦਰਜਾ ਪ੍ਰਾਪਤ ਕਰਨ ਲਈ ਯਤਨਸ਼ੀਲ ਹਨ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ 2022 ਦੀਆਂ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ : ਬਿਕਰਮ ਸਿੰਘ ਮਜੀਠੀਆ

The post ਚੰਗੀ ਪਹਿਲ : ਭੀਖੀ ਪਿੰਡ ਜ਼ਿਲ੍ਹਾ ਲੁਧਿਆਣਾ ਦਾ ਪਹਿਲਾ ਪਿੰਡ ਬਣਿਆ, ਜਿਥੇ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਕੀਤਾ ਗਿਆ 100 ਫੀਸਦੀ ਟੀਕਾਕਰਨ appeared first on Daily Post Punjabi.

ਮੋਹਾਲੀ ਦੇ ਪ੍ਰਾਈਵੇਟ ਹਸਪਤਾਲਾਂ ‘ਚ Vaccination ਦੇ ਰੇਟ ਤੈਅ, ਵਾਧੂ ਪੈਸੇ ਵਸੂਲਣ ‘ਤੇ ਹੋਵੇਗੀ ਕਾਰਵਾਈ
ਟੀਕਾਕਰਨ ਦੀਆਂ ਕੀਮਤਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਸਖਤ ਹੋ ਗਿਆ ਹੈ। ਪ੍ਰਸ਼ਾਸਨ ਨੇ ਨਿੱਜੀ ਹਸਪਤਾਲਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਨਿਰਧਾਰਤ ਰੇਟ ਤੋਂ ਵੱਧ ਵਸੂਲ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮਰੀਜ਼ਾਂ ਦੇ ਇਲਾਜ ਵਿਚ ਜ਼ਿਆਦਾ ਹਸਪਤਾਲਾਂ ਦੇ ਖ਼ਿਲਾਫ਼ ਜ਼ਿਆਦਾ ਚਾਰਜਿੰਗ ਦੀਆਂ ਸ਼ਿਕਾਇਤਾਂ ਆਈਆਂ ਹਨ। ਪ੍ਰਸ਼ਾਸਨ ਵੱਲੋਂ ਕੁਝ ਹਸਪਤਾਲਾਂ ਖਿਲਾਫ ਕੇਸ ਵੀ ਦਰਜ ਕੀਤੇ ਗਏ ਸਨ।

ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਨਿਜੀ ਹਸਪਤਾਲਾਂ ਟੀਕੇ ਲਈ ਸਰਵਿਸ ਟੈਕਸ ਵੱਧ ਤੋਂ ਵੱਧ 150 ਰੁਪਏ ਵਸੂਲ ਸਕਦੇ ਹਨ। ਕੋਵਿਡਸ਼ੀਲਡ ਦੀ ਕੀਮਤ 780 ਰੁਪਏ ਬਣਦੀ ਹੈ। ਵੈਕਸੀਨ ਕੰਪਨੀ ਵੱਲੋਂ 600 ਰੁਪਏ ਤੈਅ ਕੀਤੇ ਗਏ ਹਨ। ਜੀ. ਐੱਸ. ਟੀ. 30 ਰੁਪਏ ਅਤੇ ਸਰਵਿਸ ਚਾਰਜਸ 150 ਸ਼ਾਮਲ ਹਨ। ਕੋਵੈਕਸੀਨ ਦੇ 1410 ਬਣਦੇ ਹਨ। ਕੰਪਨੀ ਵੱਲੋਂ 1200 ਰੁਪਏ ਤੈਅ ਕੀਤੇ ਗਏ ਹਨ। ਜੀਐਸਟੀ 60 ਰੁਪਏ ਤੇ ਸਰਵਿਸ ਚਾਰਜਿਸ ਦੇ 150 ਰੁਪਏ ਸ਼ਾਮਲ ਹਨ। 47 ਰੁਪਏ ਜੀਐਸਟੀ ਅਤੇ 150 ਰੁਪਏ ਸਰਵਿਸ ਟੈਕਸ ਸ਼ਾਮਲ ਹੈ। ਡੀ. ਸੀ. ਨੇ ਕਿਹਾ ਕਿ ਜੇਕਰ ਕੋਈ ਹਸਪਤਾਲ ਦੀ ਟੀਕੇ ਦੇ ਵਾਧੂ ਰੇਟ ਵਸੂਲਦੇ ਹਨ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਸਰਪੰਚ ‘ਤੇ ਲਗਾਏ ਗੰਭੀਰ ਦੋਸ਼

ਮੋਹਾਲੀ ਵਿਚ ਮਿਸ਼ਨ ਫਤਿਹ -2 ਨੂੰ ਲੈ ਕੇ ਕੋਵਿਡ ਸੈਂਪਲਿੰਗ ਅਤੇ ਘਰ-ਘਰ ਸਕ੍ਰੀਨਿੰਗ ਦਾ ਕੰਮ ਚੱਲ ਰਿਹਾ ਹੈ। ਆਸ਼ਾ ਵਰਕਰਾਂ ਸਮੇਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਜਿਲ੍ਹੇ ਦੇ ਪਿੰਡਾਂ ਵਿਚ ਲਗਭਗ ਡੇਢ ਲੱਖ ਘਰਾਂ ਵਿੱਚ ਗਏ। 6 ਲੱਖ 86 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਂਚ ਕੀਤੀ। 7180 ਲੋਕਾਂ ਦੇ ਰੈਪਿਡ ਐਂਟੀਜਨ ਟੈਸਟ ਕੀਤੇ ਗਏ ਜਿਨ੍ਹਾਂ ‘ਚ 328 ਲੋਕ ਪਾਜੀਟਿਵ ਮਿਲੇ। ਜਿਲ੍ਹੇ ‘ਚ ਹੁਣ ਤੱਕ 67616 ਕੋਵਿਡ ਦੇ ਮਰੀਜ਼ ਮਿਲੇ ਹਨ ਇਨ੍ਹਾਂ ‘ਚੋਂ 65461 ਮਰੀਜ਼ ਠੀਕ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਕਬੱਡੀ ਖਿਡਾਰੀ ਕਤਲ ਮਾਮਲੇ ‘ਚ SSP ਬਠਿੰਡਾ ਨੇ ਲਿਆ ਸਖਤ ਸਟੈਂਡ, ਸਬ-ਇੰਸਪੈਕਟਰ ਸਣੇ ਸਾਰੇ ਸਟਾਫ ਦਾ ਕੀਤਾ ਤਬਾਦਲਾ

The post ਮੋਹਾਲੀ ਦੇ ਪ੍ਰਾਈਵੇਟ ਹਸਪਤਾਲਾਂ ‘ਚ Vaccination ਦੇ ਰੇਟ ਤੈਅ, ਵਾਧੂ ਪੈਸੇ ਵਸੂਲਣ ‘ਤੇ ਹੋਵੇਗੀ ਕਾਰਵਾਈ appeared first on Daily Post Punjabi.

ਮੌਡਰਨਾ ਤੋਂ ਬਾਅਦ ‘ਫਾਈਜ਼ਰ’ ਨੇ ਵੀ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਕੀਤੀ ਨਾ-ਮਨਜ਼ੂਰ: ਵਿਕਾਸ ਗਾਰਗ
ਚੰਡੀਗੜ੍ਹ : ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ ‘ਫਾਈਜ਼ਰ’ ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ ‘ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਫਾਈਜ਼ਰ ਨੇ ਆਪਣੇ ਜਵਾਬ ਵਿਚ ਕਿਹਾ ”ਫਾਈਜ਼ਰ ਕੌਮੀ ਟੀਕਾਕਰਨ ਪ੍ਰੋਗਰਾਮ ਲਈ ਆਪਣਾ ਕੋਵਿਡ-19 ਟੀਕਾ ਸਪਲਾਈ ਕਰਨ ਲਈ ਵਿਸ਼ਵ ਭਰ ਦੀਆਂ ਫੈਡਰਲ ਸਰਕਾਰਾਂ ਨਾਲ ਕੰਮ ਕਰ ਰਹੀ ਹੈ। ਇਸ ਸਮੇਂ ਸਾਡੇ ਸਪਲਾਈ ਸਮਝੌਤੇ ਕੌਮੀ ਸਰਕਾਰਾਂ ਅਤੇ ਸੁਪਰਾ-ਕੌਮੀ ਸੰਗਠਨਾਂ ਦੇ ਨਾਲ ਹਨ ਜੋ ਖੁਰਾਕਾਂ ਦੀ ਵੰਡ ਅਤੇ ਦੇਸ਼ ਅੰਦਰ ਲਾਗੂ ਕਰਨ ਸਬੰਧੀ ਫੈਸਲੇ ਢੁੱਕਵੀਂ ਸਿਹਤ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ ‘ਤੇ ਲੈਂਦੀਆਂ ਹਨ। ਇਹ ਪਹੁੰਚ ਫਾਈਜ਼ਰ ਨੇ ਪੂਰੀ ਦੁਨੀਆ ਵਿਚ ਅਪਣਾਈ ਹੈ।”

ਸ਼੍ਰੀ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ ‘ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ ਜਿਨ੍ਹਾਂ ਵਿੱਚ ਸਪੂਤਨਿਕ ਵੀ, ਫਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜੇ ਵੀ ਸਪੂਤਨਿਕ ਵੀ ਅਤੇ ਜਾਹਨਸਨ ਐਂਡ ਜਾਹਨਸਨ ਤੋਂ ਹਾਂ-ਪੱਖੀ ਜਵਾਬ ਦੀ ਉਮੀਦ ਕਰ ਰਹੀ ਹੈ।

ਇਹ ਵੀ ਪੜ੍ਹੋ : ਭਾਰਤ ‘ਚ Sputnik-V ਵੈਕਸੀਨ ਦਾ ਉਤਪਾਦਨ RDIF, Panacea Biotec ਦੁਆਰਾ ਸ਼ੁਰੂ, ਬਣਾਏਗੀ 10 ਕਰੋੜ ਖੁਰਾਕਾਂ ਸਾਲਾਨਾ

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਟੀਕੇ ਦੀ ਉਪਲੱਬਧਤਾ ਨਾ ਹੋਣ ਕਰਕੇ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ। ਸੂਬੇ ਵਿੱਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵੱਲੋਂ ਹੁਣ ਤੱਕ ਟੀਕਿਆਂ ਦੀਆਂ 45.3 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।

The post ਮੌਡਰਨਾ ਤੋਂ ਬਾਅਦ ‘ਫਾਈਜ਼ਰ’ ਨੇ ਵੀ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਕੀਤੀ ਨਾ-ਮਨਜ਼ੂਰ: ਵਿਕਾਸ ਗਾਰਗ appeared first on Daily Post Punjabi.