vaccines 87 lakhs food Archives - Daily Post Punjabi

ਭਾਰਤ ‘ਚ ਕੋਰੋਨਾ ਵੈਕਸੀਨ ਦੀਆਂ 87 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ: ਸਿਹਤ ਮੰਤਰਾਲਾ
vaccines 87 lakhs food ministry health: ਦੇਸ਼ ‘ਚ ਕੋਵਿਡ-19 ਮਹਾਮਾਰੀ ਦੀ ਸਥਿਤੀ ਨੂੰ ਲੈ ਕੇ ਕੇਂਦਰੀ ਸਿਹਤ ਮੰਤਰਾਲਾ ਅਤੇ ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਨੇ ਮੰਗਲਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਕੀਤੀ। ਇੱਥੇ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਦੱਸਿਆ ਕਿ ਹਾਲੇ ਤੱਕ ਦੇਸ਼ ‘ਚ ਵੈਕਸੀਨ ਦੀਆਂ 87 ਲੱਖ 40 ਹਜ਼ਾਰ 595 ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ। 85 ਲੱਖ 69 ਹਜ਼ਾਰ 917 ਲੋਕਾਂ ਨੂੰ ਪਹਿਲੀ ਖੁਰਾਕ ਦਿੱਤੀ ਗਈ, ਜਦੋਂ ਕਿ ਇਕ ਲੱਖ 70 ਹਜ਼ਾਰ 678 ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਗਈ।

vaccines 87 lakhs food ministry health

ਕੋਰੋਨਾ ਦੇ ਸਰਗਰਮ ਮਾਮਲੇ 1.40 ਲੱਖ ਤੋਂ ਵੀ ਘੱਟ ਬਚੇ ਹਨ। ਭੂਸ਼ਣ ਨੇ ਦੱਸਿਆ ਕਿ ਦੇਸ਼ ਦੇ ਕੁੱਲ ਸਰਗਰਮ ਮਾਮਲਿਆਂ ਦੇ 72 ਫੀਸਦੀ ਮਾਮਲੇ 2 ਸੂਬਿਆਂ ਤੋਂ ਹਨ। ਇਨ੍ਹਾਂ ‘ਚੋਂ ਕੇਰਲ ਅਤੇ ਮਹਾਰਾਸ਼ਟਰ ਸ਼ਾਮਲ ਹਨ। ਕੇਰਲ ‘ਚ ਕੋਰੋਨਾ ਇਨਫੈਕਸ਼ਨ ਦੇ 61,550 ਸਰਗਰਮ ਮਾਮਲੇ ਹਨ। ਉੱਥੇ ਹੀ ਮਹਾਰਾਸ਼ਟਰ ‘ਚ ਇਨ੍ਹਾਂ ਦੀ ਗਿਣਤੀ 37,383 ਹੈ। ਭੂਸ਼ਣ ਨੇ ਦੱਸਿਆ ਕਿ ਦੇਸ਼ ‘ਚ ਪਿਛਲੇ 7 ਦਿਨਾਂ ‘ਚ ਪ੍ਰਤੀ 10 ਲੱਖ ਦੀ ਆਬਾਦੀ ‘ਤੇ 56 ਨਵੇਂ ਮਾਮਲੇ ਸਾਹਮਣੇ ਆਏ ਹਨ।ਕੇਂਦਰੀ ਸਿਹਤ ਸਕੱਤਰ ਨੇ ਦੱਸਿਆ ਕਿ ਰਾਜਸਥਾਨ, ਸਿੱਕਮ, ਝਾਰਖੰਡ, ਮਿਜ਼ੋਰਮ, ਕੇਰਲ, ਉੱਤਰ ਪ੍ਰਦੇਸ਼, ਓਡੀਸ਼ਾ, ਹਿਮਾਚਲ ਪ੍ਰਦੇਸ਼, ਤ੍ਰਿਪੁਰਾ, ਬਿਹਾਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉਤਰਾਖੰਡ ਅਤੇ ਲਕਸ਼ਦੀਪ 70 ਫੀਸਦੀ ਤੋਂ ਵੱਧ ਸਿਹਤ ਕਰਮੀਆਂ ਨੂੰ ਕੋਰੋਨਾ ਟੀਕੇ ਦੀ ਖੁਰਾਕ ਦਿੱਤੀ ਜਾ ਚੁਕੀ ਹੈ। ਇਸ ਤੋਂ ਇਲਾਵਾ ਲੱਦਾਖ, ਝਾਰਖੰਡ, ਆਸਾਮ, ਉੱਤਰ ਪ੍ਰਦੇਸ਼, ਤੇਲੰਗਾਨਾ, ਤ੍ਰਿਪੁਰਾ, ਗੁਜਰਾਤ ਅਤੇ ਗੋਆ ਨੇ 60 ਫੀਸਦੀ ਯੋਗ ਸਿਹਤ ਕਰਮੀਆਂ ਨੂੰ ਵੈਕਸੀਨ ਦੀ ਦੂਜੀ ਖੁਰਾਕ ਦਿੱਤੀ ਹੈ।

ਹੁਣੇ-ਹੁਣੇ ਕਿਸਾਨ ਅੰਦੋਲਣ ‘ਚੋਂ ਆਈ ਵੱਡੀ ਖੁਸ਼ੀ ਦੀ ਖਬਰ, ਅਣਖੀ ਯੋਧਿਆਂ ਨੂੰ ਨਹੀਂ ਡੱਕ ਸਕਦੀਆਂ ਜੇਲ੍ਹਾਂ

The post ਭਾਰਤ ‘ਚ ਕੋਰੋਨਾ ਵੈਕਸੀਨ ਦੀਆਂ 87 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ: ਸਿਹਤ ਮੰਤਰਾਲਾ appeared first on Daily Post Punjabi.