vaishno devi Archives - Daily Post Punjabi

ਵੈਸ਼ਨੋ ਦੇਵੀ ਜਾ ਰਹੀ ਬੱਸ ਪੁਲ ਤੋਂ ਡਿੱਗੀ, 1 ਸ਼ਰਧਾਲੂ ਦੀ ਮੌਤ, ਕਈ ਜ਼ਖਮੀ, ਸਾਂਬਾ ‘ਚ ਵਾਪਰਿਆ ਹਾਦਸਾ
ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਬੱਸ ਹਾਦਸਾ ਵਾਪਰਿਆ। ਯਾਤਰੀਆਂ ਨਾਲ ਭਰੀ ਇੱਕ ਬੱਸ ਪੁਲ ਤੋਂ ਡਿੱਗ ਗਈ। ਇਸ ਘਟਨਾ ਵਿੱਚ ਹੁਣ ਤੱਕ ਇੱਕ ਸ਼ਰਧਾਲੂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਦੇ ਨਾਲ ਹੀ, ਲਗਭਗ 40 ਯਾਤਰੀ ਜ਼ਖਮੀ ਹੋਏ ਹਨ। ਬੱਸ ਵਿੱਚ ਉੱਤਰ ਪ੍ਰਦੇਸ਼ ਦੇ ਯਾਤਰੀ ਸਵਾਰ ਸਨ। ਸਾਰੇ ਯਾਤਰੀ ਯੂਪੀ ਦੇ ਅਮਰੋਹਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਜੋ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੇ ਸਨ। ਰਸਤੇ ਵਿੱਚ ਉਹ ਬੱਸ ਹਾਦਸੇ ਦਾ ਸ਼ਿਕਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਯਾਤਰੀਆਂ ਨਾਲ ਭਰੀ ਬੱਸ (ਰਜਿਸਟ੍ਰੇਸ਼ਨ ਨੰਬਰ- ਯੂਪੀ 81 ਬੀਟੀ 7688) ਕਠੂਆ ਤੋਂ ਕਟੜਾ ਜਾ ਰਹੀ ਸੀ। ਜ਼ਿਲ੍ਹਾ ਸਾਂਬਾ ਦੇ ਜਟਵਾਲ ਖੇਤਰ ਵਿੱਚ ਅਚਾਨਕ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਲਗਭਗ 30 ਫੁੱਟ ਉੱਚੇ ਪੁਲ ਤੋਂ ਹੇਠਾਂ ਡਿੱਗ ਗਈ।

ਹਾਦਸੇ ਤੋਂ ਬਾਅਦ ਸਥਾਨਕ ਲੋਕ ਅਤੇ ਰਾਹਗੀਰ ਤੁਰੰਤ ਮਦਦ ਲਈ ਅੱਗੇ ਆਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਾਰੇ ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਸਾਂਬਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ। ਇਨ੍ਹਾਂ ਵਿੱਚੋਂ 8 ਯਾਤਰੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਲਈ ਏਮਜ਼ ਵਿਜੇਪੁਰ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਦਿੱਲੀ ‘ਚ ਟ੍ਰਿਪਲ ਮ.ਰ.ਡਰ ਨਾਲ ਸਨਸਨੀ, ਇੱਕੋ ਘਰ ‘ਚੋਂ ਮਿਲੀਆਂ ਤਿੰਨ ਲਾ/ਸ਼ਾਂ, ਚੌਥਾ ਮੈਂਬਰ ਲਾਪਤਾ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇੱਕ ਯਾਤਰੀ ਨੇ ਦੱਸਿਆ ਕਿ ਉਹ ਅਮਰੋਹਾ ਤੋਂ ਆਇਆ ਸੀ ਅਤੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਈ ਕਟੜਾ ਜਾ ਰਿਹਾ ਸੀ। ਬੱਸ ਵਿੱਚ ਬੱਚੇ ਅਤੇ ਔਰਤਾਂ ਵੀ ਸਵਾਰ ਸਨ। ਇਹ ਹਾਦਸਾ ਰਸਤੇ ਵਿੱਚ ਹੋਇਆ, ਜਿਸ ਵਿੱਚ ਲਗਭਗ ਸਾਰੇ ਲੋਕ ਜ਼ਖਮੀ ਹੋ ਗਏ ਹਨ। ਹਾਦਸੇ ਵਿੱਚ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਬੱਸ ਵਿੱਚ ਸਵਾਰ ਯਾਤਰੀਆਂ ਦੀ ਮਦਦ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵੈਸ਼ਨੋ ਦੇਵੀ ਜਾ ਰਹੀ ਬੱਸ ਪੁਲ ਤੋਂ ਡਿੱਗੀ, 1 ਸ਼ਰਧਾਲੂ ਦੀ ਮੌਤ, ਕਈ ਜ਼ਖਮੀ, ਸਾਂਬਾ ‘ਚ ਵਾਪਰਿਆ ਹਾਦਸਾ appeared first on Daily Post Punjabi.

ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਜੰਮੂ ਤੋਂ ਮੰਦਰ ਤੱਕ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ
ਜੰਮੂ ਤੋਂ ਮਾਤਾ ਵੈਸ਼ਣੋ ਦੇਵੀ ਮੰਦਰ ਲਈ ਮੰਗਲਵਾਰ ਨੂੰ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਗਈ, ਜੋ ਸਮੇਂ ਦੀ ਘਾਟ ਕਾਰਨ ਇੱਕ ਦਿਨ ਦੇ ਅੰਦਰ ਇਸ ਪਵਿੱਤਰ ਮੰਦਰ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਪ੍ਰਦਾਨ ਕਰੇਗੀ।

ਇਹ ਹੈਲੀਕਾਪਟਰ ਸੇਵਾ 2100 ਰੁਪਏ ਪ੍ਰਤੀ ਵਿਅਕਤੀ ਦੇ ਇੱਕ ਤਰਫਾ ਕਿਰਾਏ ਦੇ ਨਾਲ ਰਿਆਸੀ ਜ਼ਿਲ੍ਹੇ ਵਿੱਚ ਤ੍ਰਿਕੁਟਾ ਪਹਾੜੀਆਂ ‘ਤੇ ਸਥਿਤ ਪ੍ਰਸਿੱਧ ਮੰਦਰ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਮੰਦਰ ਦੇ ਨੇੜੇ ਬੇਸ ਕੈਂਪ ਅਤੇ ਸਾਂਝੀ ਛੱਤ ਵਿਚਕਾਰ ਪਹਿਲਾਂ ਤੋਂ ਉਪਲਬਧ ਹੈਲੀਕਾਪਟਰ ਸੇਵਾ ਤੋਂ ਇਲਾਵਾ ਹੈ।

ਜੰਮੂ ਤੋਂ ਇਸ ਸੇਵਾ ਦੀ ਚੋਣ ਕਰਨ ਵਾਲੇ ਸ਼ਰਧਾਲੂਆਂ ਕੋਲ 2 ਪੈਕੇਜਾਂ ਦਾ ਆਪਸ਼ਨ ਹੋਵੇਗਾ। ਉਸੇ ਦਿਨ ਦੀ ਵਾਪਸੀ ਲਈ ਪ੍ਰਤੀ ਯਾਤਰੀ 35,000 ਰੁਪਏ ਅਤੇ ਅਗਲੇ ਦਿਨ ਦੀ ਵਾਪਸੀ ਲਈ ਪ੍ਰਤੀ ਵਿਅਕਤੀ 60,000 ਰੁਪਏ ਲੱਗਣਗੇ।

ਇਹ ਵੀ ਪੜ੍ਹੋ : 2 ਦਿਨਾਂ ਬਾਅਦ ਮਿਲੇਗੀ ਗਰਮੀ ਤੋਂ ਰਾਹਤ, ਚੰਡੀਗੜ੍ਹ ‘ਚ ਭਾਰੀ ਮੀਂਹ ਦਾ ਅਲਰਟ

ਅਧਿਕਾਰੀਆਂ ਨੇ ਦੱਸਿਆ ਕਿ ਨਵੀਂ ਸੇਵਾ ਦੀ ਸ਼ੁਰੂਆਤ ਦੇ ਮੌਕੇ ‘ਤੇ ਸ਼ਰਧਾਲੂਆਂ ਨੂੰ ਲੈ ਕੇ ਪਹਿਲਾ ਹੈਲੀਕਾਪਟਰ ਸਵੇਰੇ 11 ਵਜੇ ਜੰਮੂ ਹਵਾਈ ਅੱਡੇ ਤੋਂ ਰਵਾਨਾ ਹੋਇਆ ਅਤੇ ਮੰਦਰ ਦੇ ਨਵੇਂ ਰਸਤੇ ‘ਤੇ ਸਥਿਤ ਪੰਛੀ ਹੈਲੀਪੈਡ ‘ਤੇ ਉਤਰਿਆ।

ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (SMVDSB) ਦੇ ਮੁੱਖ ਕਾਰਜਕਾਰੀ ਅਧਿਕਾਰੀ ਅੰਸ਼ੁਲ ਗਰਗ ਨੇ ਉਦਘਾਟਨ ਤੋਂ ਬਾਅਦ ਕਟੜਾ ਵਿੱਚ ਪੱਤਰਕਾਰਾਂ ਨੂੰ ਕਿਹਾ, “ਇਹ ਸੇਵਾ ਲਗਾਤਾਰ ਕੋਸ਼ਿਸ਼ਾਂ ਦਾ ਹਿੱਸਾ ਹੈ।”

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਜੰਮੂ ਤੋਂ ਮੰਦਰ ਤੱਕ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ appeared first on Daily Post Punjabi.

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਮਿਲੀ ਇਹ ਸਹੂਲਤ
ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ। ਦਰਅਸਲ, ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ ਯਾਤਰੀਆਂ ਦੀ ਸਹੂਲਤ ਲਈ, ਰੇਲਵੇ ਵਿਭਾਗ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਲਈ 2 ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਹਨ। ਟਰੇਨ ਨੰਬਰ 04017-18 26 ਅਪ੍ਰੈਲ ਤੋਂ 28 ਮਈ ਤੱਕ ਆਨੰਦ ਬਿਹਾਰ ਟਰਮੀਨਲ ਤੋਂ ਮਟਰੂ ਕੈਪਟਨ ਤੁਸ਼ਾਰ ਮਹਾਜਨ ਰੇਲਵੇ ਸਟੇਸ਼ਨ ਤੱਕ ਚੱਲੇਗੀ।

ਟ੍ਰੇਨ ਸ਼ੁੱਕਰਵਾਰ ਨੂੰ ਰਾਤ 11.55 ‘ਤੇ ਰਵਾਨਾ ਹੋਵੇਗੀ ਅਤੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦੁਪਹਿਰ 12:40 ‘ਤੇ ਪਹੁੰਚੇਗੀ ਅਤੇ ਸ਼ਨੀਵਾਰ ਨੂੰ ਦੁਪਹਿਰ 3.55 ‘ਤੇ ਵਾਪਸ ਆਵੇਗੀ ਅਤੇ ਐਤਵਾਰ ਨੂੰ ਸਵੇਰੇ 5 ਵਜੇ ਪਹੁੰਚੇਗੀ। ਦੋਵੇਂ ਦਿਸ਼ਾਵਾਂ ਵਿੱਚ, ਟ੍ਰੇਨ ਗਾਜ਼ੀਆਬਾਦ, ਮੇਰਠ ਸਿਟੀ, ਮੁਜ਼ੱਫਰਨਗਰ, ਸਹਾਰਨਪੁਰ, ਯਮੁਨਾ ਨਗਰ, ਅੰਬਾਲਾ ਕੈਂਟ, ਢੰਡਾਰੀ ਕਲਾਂ ਰੇਲਵੇ ਸਟੇਸ਼ਨ, ਜਲੰਧਰ ਕੈਂਟ, ਪਠਾਨਕੋਟ ਕੈਂਟ, ਜੰਮੂ ਤਵੀ ‘ਤੇ ਰੁਕੇਗੀ। ਟ੍ਰੇਨ ਨੰਬਰ 0456-55 ਜੰਮੂ ਤਵੀ ਤੋਂ ਉਦੈਪੁਰ ਤੱਕ ਚੱਲੇਗੀ ਜੋ 20 ਯਾਤਰਾਵਾਂ ਕਰੇਗੀ।

ਇਹ ਵੀ ਪੜ੍ਹੋ : ‘ਮੇਰੀ ਮਾਂ ਦਾ ਮੰਗਲਸੂਤਰ ਦੇਸ਼ ਲਈ ਕੁਰਬਾਨ ਹੋਇਆ…’, ਪ੍ਰਿਯੰਕਾ ਗਾਂਧੀ ਨੇ ਸੁਣਾਈਆਂ ਖਰੀਆਂ-ਖਰੀਆਂ

ਇਹ ਟ੍ਰੇਨ ਹਰ ਵੀਰਵਾਰ ਸ਼ਾਮ 5.20 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 7.30 ਵਜੇ ਉਦੈਪੁਰ ਪਹੁੰਚੇਗੀ ਅਤੇ ਉਥੋਂ ਹਰ ਸ਼ੁੱਕਰਵਾਰ ਦੁਪਹਿਰ 2 ਵਜੇ ਉਦੈਪੁਰ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਦੁਪਹਿਰ 3.10 ਵਜੇ ਜੰਮੂ ਤਵੀ ਪਹੁੰਚੇਗੀ। ਇਹ ਰੇਲਗੱਡੀ ਪਠਾਨਕੋਟ ਕੈਂਟ, ਜਲੰਧਰ ਕੈਂਟ, ਲੁਧਿਆਣਾ, ਧੂਰੀ, ਜਾਖਲ, ਹਿਸਾਰ, ਭਿਵਾਨੀ, ਰੇਵਾੜੀ, ਅਲਵਰ, ਬੰਦਕੁਈ, ​​ਜੈਪੁਰ, ਕਿਸ਼ਨਗੜ੍ਹ, ਅਜਮੇਰ, ਨਸੀਰਾਬਾਦ, ਬੀਜਾਨਗਰ, ਮੰਡਲ, ਭੀਲਵਾੜਾ ਵਿਖੇ ਦੋਵੇਂ ਦਿਸ਼ਾਵਾਂ ਵਿੱਚ ਰੁਕੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਮਿਲੀ ਇਹ ਸਹੂਲਤ appeared first on Daily Post Punjabi.

ਵੈਸ਼ਣੋ ਦੇਵੀ ਜਾਣ ਵਾਲਿਆਂ ਨੂੰ ਰੇਲਵੇ ਨੇ ਦਿੱਤਾ ਤੋਹਫਾ! ਨਰਾਤਿਆਂ ‘ਤੇ ਮਿਲੇਗੀ ਇਹ ਖਾਸ ਸਹੂਲਤ
ਨਰਾਤਿਆਂ ਦਾ ਤਿਓਹਾਰ ਚੱਲ ਰਿਹਾ ਹੈ। ਹਰ ਸਾਲ ਨਵਰਾਤਰੇ ਵਿਚ ਵੱਡੀ ਗਿਣਤੀ ਵਿਚ ਲੋਕ ਮਾਤਾ ਦੇ ਦਰਸ਼ਨ ਲਈ ਵੈਸ਼ਣੋ ਦੇਵੀ ਜਾਂਦੇ ਹਨ। ਜੇਕਰ ਇਸ ਵਾਰ ਨਵਰਾਤਿਆਂ ‘ਚ ਤੁਹਾਡਾ ਵੀ ਵੈਸ਼ਣੋ ਦੇਵੀ ਜਾਣ ਦਾ ਪਲਾਨ ਹਾਂ ਤਾਂ ਉੱਤਰ ਰੇਲਵੇ ਤੁਹਾਡੇ ਲਈ ਇਕ ਸਪੈਸ਼ਲ ਪੈਕੇਜ ਲੈ ਕੇ ਆਇਆਹੈ। ਇਸ ਪੈਕੇਜ ਵਿਚ ਤੁਸੀਂ ਵੈਸ਼ਣੋ ਮਾਤਾ ਦੇ ਦਰਸ਼ਨ ਆਸਾਨੀ ਨਾਲ ਕਰ ਸਕਦੇ ਹੋ।

ਰੇਲਵੇ ਦੇ ਇਸ ਪੈਕੇਜ ਦਾ ਨਾਂ ਮਾਤਾ ਵੈਸ਼ਣੋ ਦੇਵੀ ਹੈ। ਇਸ ਵਿਚ ਤੁਹਾਨੂੰ ਮਾਤਾ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਤੁਹਾਨੂੰ ਟ੍ਰੇਨ ਜ਼ਰੀਏ ਸਫਰ ਕਰਨਾ ਹੋਵੇਗਾ। ਇਸ ਵਿਚ ਯਾਤਰੀਆਂ ਨੂੰ ਥਰਡ ਏਸੀ ਵਿਚ ਟ੍ਰੈਵਲ ਕਰਨਾ ਹੋਵੇਗਾ। ਤੁਹਾਨੂੰ ਇਸ ਪੈਕੇਜ ਵਿਚ Taj Vivanta ਤੇ ਇਸ ਦੇ ਸਮਾਨਾ ਹੋਟਲ ਵਿਚ ਰਹਿਣ ਦੀ ਸਹੂਲਤ ਮਿਲੇਗੀ। ਇਹ ਪੈਕੇਜ 4 ਦਿਨ ਦਾ ਹੋਵੇਗਾ।

ਜੇਕਰ ਇਸ ਪੈਕੇਜ ਦੇ ਖਰਚ ਦੀ ਗੱਲ ਕੀਤੀ ਜਾਵੇ ਤਾਂ ਇਸ ਵਿਚ ਟ੍ਰਿਪਲ ਆਕੂਪੇਸੀ ਲਈ ਯਾਤਰੀਆਂ ਨੂੰ 6795 ਰੁਪਏ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਖਰਚ ਕਰਨਾ ਹੋਵੇਗਾ। ਇਸ ਤੋਂ ਇਲਾਵਾ ਡਬਲ ਆਕੂਪੇਸੀ ਲਈ ਤੁਹਾਨੂੰ 7855 ਰੁਪਏ ਪ੍ਰਤੀ ਵਿਅਕਤੀ ਤੇ ਸਿੰਗਲ ਆਕੂਪੇਸੀ ਲਈ 10395 ਰੁਪਏ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਖਰਚ ਲੱਗੇਗਾ।

ਜੇਕਰ ਤੁਹਾਡੇ ਨਾਲ ਇਸ ਯਾਤਰਾ ਵਿਚ ਕੋਈ ਬੱਚਾ ਜਾ ਰਿਹਾ ਹੈ ਤਾਂ 5 ਤੋਂ 11 ਸਾਲ ਤੱਕ ਚਾਈਲਡ ਵਿਦ ਬੈਡ ਦਾ ਕਿਰਾਇਆ 6160 ਰੁਪਏ ਪ੍ਰਤੀ ਚਾਈਲਡ ਹੋਵੇਗਾ ਤੇ ਚਾਈਲਡ ਵਿਦਆਊਟ ਬੈਡ ਦਾ ਕਿਰਾਇਆ 5145 ਰੁਪਏ ਪ੍ਰਤੀ ਚਾਈਲਡ ਹੋਵੇਗਾ। ਇਸ ਪੈਕੇਜ ਵਿਚ ਤੁਹਾਨੂੰ ਰਾਜਧਾਨੀ ਐਕਸਪ੍ਰੈਸ ਟ੍ਰੇਨ ਨੰਬਰ 12425 ਵਿਚ ਸਫਰ ਕਰਨਾ ਹੋਵੇਗਾ। ਇਸ ਟ੍ਰੇਨ ਵਿਚ ਯਾਤਰੀਆਂ ਨੂੰ ਓਵਰਨਾਈਟ ਸਫਰ ਕਰਨਾ ਹੋਵੇਗਾ। ਇਸ ਤੋਂ ਇਲਾਵਾ ਥਰਡ ਏਸੀ ਵਿਚ ਸਫਰ ਕਰਨਾ ਹੋਵੇਗਾ।

ਇਹ ਵੀ ਪੜ੍ਹੋ : ‘X’ ‘ਤੇ ਬਿਨਾਂ ਪੈਸੇ ਦਿੱਤੇ ਵੀ ਮਿਲ ਜਾਵੇਗਾ Blue ਟਿਕ, ਖੁਦ ਐਲੋਨ ਮਸਕ ਨੇ ਦੱਸੀ ਸਕੀਮ

ਇਸ ਪੈਕੇਜ ਵਿਚ ਤੁਹਾਨੂੰ ਥਰਡ ਏਸੀ ਵਿਚ ਸਫਰ ਕਰਨਾ ਦਾ ਮੌਕਾ ਮਿਲੇਗਾ। ਤੁਹਾਨੂੰ ਕਟਰਾ ਵਿਚ 2 ਰਾਤ ਤੇ 1 ਦਿਨ ਠਹਿਰਾਇਆ ਜਾਵੇਗਾ। ਇਸ ਤੋਂ ਇਲਾਵਾ ਤੁਹਾਨੂੰ ਹੋਟਲ ਤੋਂ ਰੇਲਵੇ ਸਟੇਸ਼ਨ ਤੱਕ ਸਫਰ ਕਰਨ ਲਈ ਨਾਨ-ਏਸੀ ਕਾਰਦੀ ਸਹੂਲਤ ਮਿਲੇਗੀ। ਰੇਲਵੇ ਤੇ ਹੋਟਲ ਵੱਲੋਂ ਫਿਕਸ ਮੈਨਿਊ ਦਾ ਖਾਣਾ ਸਰਵ ਕੀਤਾ ਜਾਵੇਗਾ। ਮਾਤਾ ਵੈਸ਼ਣੋਦੇਵੀ ਦੇ ਨਾਲ ਹੀ ਤੁਸੀਂ ਕਾਂਡ ਕੰਡੋਰੀ ਮੰਦਰ, ਰਘੁਨਾਥ ਜੀ ਮੰਦਰ ਤੇ ਬਾਗ-ਏ-ਬਾਹੂ ਗਾਰਡਨ ਵੀ ਘੁੰਮ ਸਕੋਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਵੈਸ਼ਣੋ ਦੇਵੀ ਜਾਣ ਵਾਲਿਆਂ ਨੂੰ ਰੇਲਵੇ ਨੇ ਦਿੱਤਾ ਤੋਹਫਾ!  ਨਰਾਤਿਆਂ ‘ਤੇ ਮਿਲੇਗੀ ਇਹ ਖਾਸ ਸਹੂਲਤ appeared first on Daily Post Punjabi.

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਪੰਜਾਬ ਦੇ ਇਸ ਸਟੇਸ਼ਨ ‘ਤੇ ਵੀ ਰੁਕਣਗੀਆਂ ਟਰੇਨਾਂ
ਹੋਲੀ ਅਤੇ ਹੋਰ ਤਿਉਹਾਰਾਂ ਕਾਰਨ ਸ਼੍ਰੀ ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਯਾਤਰੀਆਂ ਦੀ ਵੱਧ ਰਹੀ ਭੀੜ ਨੂੰ ਦੇਖਦੇ ਹੋਏ ਰੇਲਵੇ ਵਿਭਾਗ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਸਾਰੀਆਂ ਟਰੇਨਾਂ ਲੁਧਿਆਣਾ ਵਿਖੇ ਅੱਪ ਅਤੇ ਡਾਊਨ ਦਿਸ਼ਾ ਵਿੱਚ ਰੁਕਣਗੀਆਂ, ਜਿਸ ਨਾਲ ਲੁਧਿਆਣਾ ਤੋਂ ਆਉਣ-ਜਾਣ ਵਾਲੇ ਯਾਤਰੀਆਂ ਨੂੰ ਸਹੂਲਤ ਮਿਲੇਗੀ।

ਜ਼ਿਕਰਯੋਗ ਹੈ ਕਿ ਇਸ ਸਮੇਂ ਬਿਹਾਰ ਅਤੇ ਯੂ.ਪੀ. ਵੱਲ ਜਾਣ ਵਾਲੀਆਂ ਟਰੇਨਾਂ ‘ਚ 100-100 ਤੋਂ ਵੱਧ ਵੇਟਿੰਗ ਚੱਲ ਰਹੀ ਹੈ, ਜਦਕਿ ਕਈ ਟਰੇਨਾਂ ‘ਚ ਜਗ੍ਹਾ ਨਾ ਹੋਣ ਦੀ ਸਥਿਤੀ ਬਣੀ ਹੋਈ ਹੈ। ਸਥਿਤੀ ਇਹ ਹੈ ਕਿ ਬਿਹਾਰ ਅਤੇ ਯੂ.ਪੀ. ਲੁਧਿਆਣਾ ਤੋਂ ਜਾਣ ਵਾਲੇ ਯਾਤਰੀਆਂ ਨੇ ਵੀ ਅੰਮ੍ਰਿਤਸਰ, ਜਲੰਧਰ, ਫਗਵਾੜਾ, ਪਠਾਨਕੋਟ ਅਤੇ ਜੰਮੂ ਰੇਲਵੇ ਸਟੇਸ਼ਨਾਂ ਤੋਂ ਆਪਣੀ ਬੁਕਿੰਗ ਕਰਵਾ ਲਈ ਹੈ ਅਤੇ ਬੋਰਡਿੰਗ ਸਟੇਸ਼ਨ ਨੂੰ ਲੁਧਿਆਣਾ ਹੀ ਰੱਖਿਆ ਹੈ। ਟਰੇਨਾਂ ‘ਚ ਵਧਦੀ ਭੀੜ ਨੂੰ ਦੇਖਦਿਆਂ ਵਿਭਾਗ ਵੱਲੋਂ 6 ਹੋਰ ਸਪੈਸ਼ਲ ਟਰੇਨਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਹੋਲਟ ਲੁਧਿਆਣਾ ‘ਚ ਵੀ ਰੱਖਿਆ ਗਿਆ ਹੈ, ਜੋ 18 ਮਾਰਚ ਤੋਂ 1 ਅਪ੍ਰੈਲ ਤੱਕ ਚੱਲਣਗੀਆਂ। ਫੈਸਟੀਵਲ ਸਪੈਸ਼ਲ ਟਰੇਨ ਨੰਬਰ 04033/34 22 ਅਤੇ 29 ਮਾਰਚ ਨੂੰ ਸ਼ਹੀਦ ਕੈਪਟਨ ਤੁਸ਼ਾਰ ਮਹਾਜਨ ਰੇਲਵੇ ਸਟੇਸ਼ਨ ਅਤੇ ਨਵੀਂ ਦਿੱਲੀ ਵਿਚਕਾਰ ਚੱਲੇਗੀ। ਟਰੇਨ ਨਵੀਂ ਦਿੱਲੀ ਤੋਂ ਰਾਤ 11.45 ‘ਤੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ 9.30 ‘ਤੇ ਪਹੁੰਚੇਗੀ।

ਇਹ ਵੀ ਪੜ੍ਹੋ : 22 ਨੂੰ ਦਰਸ਼ਕਾਂ ਦੇ ਰੂਬਰੂ ਹੋਵੇਗੀ ਪੰਜਾਬੀ ਫਿਲਮ ‘ਮਜਨੂੰ’, ਅੰਮ੍ਰਿਤਸਰ ‘ਚ ਹੋਈ ਸਿਤਾਰਿਆਂ ਨਾਲ ਭਰੀ ਪ੍ਰੈੱਸ ਕਾਨਫਰੰਸ

ਸ਼੍ਰੀ ਮਾਤਾ ਵੈਸ਼ਨੋ ਦੇਵੀ ਟ੍ਰੇਨ ਨੰਬਰ 04075/76 ਕਟੜਾ ਅਤੇ ਨਵੀਂ ਦਿੱਲੀ ਦੇ ਵਿਚਕਾਰ 24 ਮਾਰਚ ਅਤੇ 31 ਮਾਰਚ ਨੂੰ ਚੱਲੇਗੀ। ਸਪੈਸ਼ਲ ਟਰੇਨ ਨੰਬਰ 01654/53 ਸ਼੍ਰੀ ਮਾਤਾ ਵੈਸ਼ਨੋ ਦੇਵੀ ਅਤੇ ਵਾਰਾਣਸੀ ਵਿਚਕਾਰ ਚੱਲੇਗੀ। ਟਰੇਨ ਨੰਬਰ 04141/42 ਸੂਬੇਦਾਰ ਗੰਜ ਸੁਪਰਫਾਸਟ ਐਕਸਪ੍ਰੈਸ ਟ੍ਰੇਨ 18, 25 ਮਾਰਚ ਅਤੇ 1 ਅਪ੍ਰੈਲ ਨੂੰ ਜੰਮੂ ਤੋਂ ਸੂਬੇਦਾਰ ਗੰਜ ਤੱਕ ਚੱਲੇਗੀ। ਟਰੇਨ ਨੰਬਰ 05005/06 ਅੰਮ੍ਰਿਤਸਰ-ਗੋਰਖਪੁਰ-ਅੰਮ੍ਰਿਤਸਰ ਵਿਚਕਾਰ 20 ਅਤੇ 27 ਮਾਰਚ ਨੂੰ ਚੱਲੇਗੀ। ਰੇਲਗੱਡੀ ਨੰਬਰ 05049/50 ਅੰਮ੍ਰਿਤਸਰ-ਛਪੜਾ ਐਕਸਪ੍ਰੈਸ 22 ਅਤੇ 29 ਮਾਰਚ ਨੂੰ ਛਪਰਾ ਰੇਲਵੇ ਸਟੇਸ਼ਨ ਤੋਂ ਅੰਮ੍ਰਿਤਸਰ ਤੱਕ ਚੱਲੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖਬਰ, ਪੰਜਾਬ ਦੇ ਇਸ ਸਟੇਸ਼ਨ ‘ਤੇ ਵੀ ਰੁਕਣਗੀਆਂ ਟਰੇਨਾਂ appeared first on Daily Post Punjabi.

ਦਰਦਨਾਕ ਹਾਦਸਾ: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਪਰਿਵਾਰ ਦੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ
ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਦੱਸਿਆ ਜਾ ਰਿਹਾ ਹੈ । ਮਿਲੀ ਜਾਣਕਾਰੀ ਅਨੁਸਾਰ ਗੱਡੀ ਦੇ ਪੁਲੀ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਜਲੰਧਰ ਦਾ ਰਹਿਣ ਵਾਲਾ ਸੀ।

Jalandhar family road accident

ਦੱਸਿਆ ਜਾ ਰਿਹਾ ਹੈ ਕਿ ਕੇਸ਼ਵ ਅਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰ ਸਣੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ । ਇਸ ਦੌਰਾਨ ਜਦੋਂ ਉਹ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਇੱਕ ਪੁਲੀ ਨਾਲ ਟਕਰਾ ਗਈ। ਜਿਸ ਵਿੱਚ ਕੇਸ਼ਵ ਅੱਗਰਵਾਲ ਦੀ ਪਤਨੀ ਮਹਿਕ ਅਗਰਵਾਲ, ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕੇਸ਼ਵ ਖ਼ੁਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ: Denmark : ਕੋਪੇਨਹੇਗਨ ਦੇ ਸ਼ਾਪਿੰਗ ਮਾਲ ‘ਚ ਫਾਇਰਿੰਗ, ਕਈ ਲੋਕਾਂ ਨੂੰ ਲੱਗੀ ਗੋਲੀ

ਦੱਸ ਦੇਈਏ ਕਿ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਟਾਂਡਾ ਦੇ ਐਸਐਚਓ ਉਂਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਦਰਦਨਾਕ ਹਾਦਸਾ: ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਪਰਿਵਾਰ ਦੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ appeared first on Daily Post Punjabi.

ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਯਾਤਰਾ ਸਬੰਧੀ ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼
ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਡੀ.ਸੀ. ਚਰਨਦੀਪ ਸਿੰਘ ਵੱਲੋਂ ਵੀਕੈਂਡ ਪਾਬੰਦੀਆਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਮਾਤਾ ਵੈਸ਼ਣੋ ਦੇਵੀ ਦੇ ਨਾਲ-ਨਾਲ ਜ਼ਿਲ੍ਹੇ ਦੇ ਦੂਜੇ ਸਭ ਤੋਂ ਵੱਡੇ ਧਾਰਮਿਕ ਸਥਾਨ ਸ਼ਿਵਖੋੜੀ ਧਾਮ ਵਿਖੇ ਆਉਣ ਵਾਲੇ ਸ਼ਰਧਾਲੂਆਂ ’ਤੇ ਕੋਰੋਨਾ ਪਾਬੰਦੀਆਂ ਲਾਗੂ ਨਹੀਂ ਹੋਣਗੀਆਂ ।

Maa Vaishno devi new guidelines

ਹਾਲਾਂਕਿ, ਇਸ ਦੌਰਾਨ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਪਾਬੰਦੀਆਂ ਦੌਰਾਨ ਜ਼ਿਲ੍ਹੇ ਵਿੱਚ ਜ਼ਰੂਰੀ ਸਾਮਾਨ ਦੀਆਂ ਸਾਰੀਆਂ ਦੁਕਾਨਾਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ । ਇਸਦੇ ਨਾਲ ਹੀ ਕਟੜਾ ਅਤੇ ਰਣਸੂ ਦੇ ਟੀ-ਸਟਾਲ, ਹੋਟਲਾਂ, ਢਾਬਿਆਂ ਅਤੇ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਰਾਤ 11 ਵਜੇ ਤਕ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: 2022 ਚੋਣਾਂ : ਮੁਫ਼ਤਖੋਰੀ ਦੇ ਐਲਾਨਾਂ ਨੂੰ ਲੈ ਕੇ ਸਿਆਸੀ ਪਾਰਟੀਆਂ ‘ਤੇ SC ਸਖ਼ਤ ! ਚੋਣ ਕਮਿਸ਼ਨ ਤੇ ਕੇਂਦਰ ਨੂੰ ਨੋਟਿਸ ਜਾਰੀ

ਦੱਸ ਦੇਈਏ ਕਿ ਇਸ ਪਹਿਲਾਂ ਵੀ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਕੋਲ ਕੋਵਿਡ-19 ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਸੀ। ਜਿਸਦੇ ਨਾਲ ਹੀ ਸ਼ਰਧਾਲੂ ਮੰਦਰ ਦੇ ਅੰਦਰ ਜਾ ਸਕਦੇ ਸਨ ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਯਾਤਰਾ ਸਬੰਧੀ ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼ appeared first on Daily Post Punjabi.

ਨਰਾਤਿਆਂ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਦੇ ਭਗਤਾਂ ਲਈ ਵੱਡਾ ਤੋਹਫਾ : ਕੱਟੜਾ ਤੱਕ ਜਾਣਗੀਆਂ ਇਹ ਟ੍ਰੇਨਾਂ
Good news for the devotees of Mata Vaishno Devi : ਚੰਡੀਗੜ੍ਹ : ਮਾਤਾ ਵੈਸ਼ਨੋ ਦੇਵੀ ਦੇ ਭਗਤਾਂ ਲਈ ਖੁਸ਼ਖਬਰੀ ਹੈ। ਰੇਲਵੇ ਨੇ ਹੁਣ ਵੰਦੇ ਭਾਰਤ ਅਤੇ ਸ਼੍ਰੀ ਸ਼ਕਤੀ ਐਕਸਪ੍ਰੈਸ ਨੂੰ ਕਟੜਾ ਤੱਕ ਚਲਾਉਣ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਯਾਤਰੀਆਂ ਦੀ ਸਹੂਲਤ ਲਈ ਨਵੀਂ ਦਿੱਲੀ-ਕਾਲਕਾ ਅਤੇ ਨਵੀਂ ਦਿੱਲੀ-ਅੰਮ੍ਰਿਤਸਰ ਸ਼ਤਾਬਦੀ ਵੀ ਜਲਦੀ ਹੀ ਟਰੈਕ ‘ਤੇ ਦੌੜਦੀਆਂ ਨਜ਼ਰ ਆਉਣਗੀਆਂ।

Good news for the devotees of Mata Vaishno Devi

ਰੇਲਵੇ ਬੋਰਡ ਨੇ ਸਬੰਧਤ ਡਵੀਜ਼ਨਲ ਪ੍ਰਬੰਧਕਾਂ ਨੂੰ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਇਨ੍ਹਾਂ ਰੇਲ ਗੱਡੀਆਂ ਦੇ ਚੱਲਣ ਦੀ ਤਰੀਕ ਨੂੰ ਜਲਦੀ ਐਲਾਨਿਆ ਜਾ ਸਕੇ। ਤਿਉਹਾਰਾਂ ਦੇ ਮੌਸਮ ਅਤੇ ਮਾਤਾ ਦੇ ਨਰਾਤਿਆਂ ਦੇ ਮੱਦੇਨਜ਼ਰ, ਰੇਲਵੇ ਨੇ ਯਾਤਰੀਆਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਰੇਲਵੇ ਨੇ ਦੇਸ਼ ਭਰ ਵਿੱਚ 39 ਏਸੀ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਰੇਲ ਗੱਡੀਆਂ ਵਿਚ ਏ.ਸੀ. ਐਕਸਪ੍ਰੈਸ, ਦੁਰੰਤੋ, ਵੰਦੇ ਭਾਰਤ, ਸ਼ਤਾਬਦੀ, ਰਾਜਧਾਨੀ, ਡਬਲ ਡੈਕਰ ਅਤੇ ਯੁਵਾ ਐਕਸਪ੍ਰੈਸ ਸ਼ਾਮਲ ਹਨ। ਇਹ ਰੇਲ ਗੱਡੀਆਂ ਸਿਰਫ ਪੁਰਾਣੇ ਨੰਬਰ ਦੇ ਅਧਾਰ ’ਤੇ ਚਲਾਈਆਂ ਜਾਣਗੀਆਂ। ਰੇਲ ਗੱਡੀਆਂ ਦੇ ਚੱਲਣ ਦੀ ਤਰੀਕ ਅਤੇ ਸਮਾਂ-ਸਾਰਣੀ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ, ਪਰ ਰੇਲ ਗੱਡੀਆਂ ਦਾ ਐਲਾਨ 2-3 ਦਿਨਾਂ ਵਿਚ ਕੀਤਾ ਜਾ ਸਕਦਾ ਹੈ ਅਤੇ ਇਹ ਪੁਰਾਣੀ ਸਮਾਂ ਸੂਚੀ ਅਨੁਸਾਰ ਚਲਾਇਆ ਜਾਵੇਗਾ।

Good news for the devotees of Mata Vaishno Devi

ਦੱਸਣਯੋਗ ਹੈ ਕਿ ਨਵੀਆਂ ਚੱਲ ਰਹੀਆਂ ਰੇਲ ਗੱਡੀਆਂ ਦੀ ਸੂਚੀ ਵਿੱਚ ਅੰਬਾਲਾ ਸਟੇਸ਼ਨ ‘ਤੇ ਪੰਜ ਜੋੜੀਆਂ ਰੇਲ ਗੱਡੀਆਂ ਦਾ ਠਹਿਰਾਅ ਹੋਵੇਗਾ। ਇਸ ਵਿੱਚ ਰੇਲ ਨੰਬਰ 22125/22126 ਨਾਗਪੁਰ-ਅੰਮ੍ਰਿਤਸਰ-ਨਾਗਪੁਰ ਹਫਤਾਵਾਰੀ, 22461/22462 ਨਵੀਂ ਦਿੱਲੀ-ਕਟੜਾ-ਨਵੀਂ ਦਿੱਲੀ ਸ਼੍ਰੀ ਸ਼ਕਤੀ ਐਕਸਪ੍ਰੈਸ ਰੋਜ਼ਾਨਾ, 12011/12012 ਨਵੀਂ ਦਿੱਲੀ-ਕਾਲਕਾ-ਨਵੀਂ ਦਿੱਲੀ ਸ਼ਤਾਬਦੀ ਰੋਜ਼ਾਨਾ, 12029/12030 ਨਵੀਂ ਦਿੱਲੀ-ਅਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਵੀਰਵਾਰ ਨੂੰ ਛੱਡ ਕੇ ਰੋਜ਼ਾਨਾ, 22439/22440 ਨਵੀਂ ਦਿੱਲੀ-ਕਟੜਾ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈਸ ਤੋਂ ਮੰਗਲਵਾਰ ਨੂੰ ਛੱਡ ਕੇ ਰੋਜ਼ਾਨਾ ਚੱਲੇਗੀ। ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਨੇ ਯਾਤਰੀਆਂ ਨੂੰ ਇੱਕ ਬਹੁਤ ਵੱਡਾ ਤੋਹਫਾ ਦਿੱਤਾ ਹੈ। ਇਸ ਸਹੂਲਤ ਨਾਲ ਨਵਰਾਤਰੀ ਮੌਕੇ ਵੈਸ਼ਨੋ ਮਾਤਾ ਆਉਣ ਵਾਲੇ ਸ਼ਰਧਾਲੂਆਂ ਨੂੰ ਕਾਫ਼ੀ ਰਾਹਤ ਮਿਲੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਰੇਲ ਗੱਡੀਆਂ ਨੂੰ 2-3 ਦਿਨਾਂ ਵਿਚ ਚਲਾਉਣ ਦੀ ਤਰੀਕ ਜਾਰੀ ਕੀਤੀ ਜਾਏਗੀ।

The post ਨਰਾਤਿਆਂ ਤੋਂ ਪਹਿਲਾਂ ਮਾਤਾ ਵੈਸ਼ਨੋ ਦੇਵੀ ਦੇ ਭਗਤਾਂ ਲਈ ਵੱਡਾ ਤੋਹਫਾ : ਕੱਟੜਾ ਤੱਕ ਜਾਣਗੀਆਂ ਇਹ ਟ੍ਰੇਨਾਂ appeared first on Daily Post Punjabi.