valmik samaj protest Archives - Daily Post Punjabi

ਜਲੰਧਰ ਦੇ ਵਾਲਮੀਕਿ ਸੰਗਠਨਾਂ ਦਾ ਬੰਦ ਦੀ ਕਾਲ ਵਾਪਿਸ ਲੈਣ ਤੋਂ ਇਨਕਾਰ, ਕਿਹਾ-‘ਐਡਵੋਕੇਟ ਜਨਰਲ ‘ਤੇ ਦਰਜ ਹੋਵੇ ਕੇਸ’
ਅੰਮ੍ਰਿਤਸਰ ਤੋਂ ਹੁਕਮ ਜਾਰੀ ਕਰਨ ਵਾਲੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ 19 ਤਰੀਕ ਨੂੰ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ, ਪਰ ਜਲੰਧਰ ਵਿੱਚ ਰਵਿਦਾਸ ਅਤੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਬੰਦ ਦਾ ਸੱਦਾ ਵਾਪਸ ਨਹੀਂ ਲਿਆ ਹੈ । ਉਨ੍ਹਾਂ ਕਿਹਾ ਕਿ ਅੱਜ ਜਲੰਧਰ ਵਿੱਚ ਮੁਕੰਮਲ ਬੰਦ ਰੱਖਿਆ ਜਾਵੇਗਾ ।

Jalandhar bandh today

ਇਸ ਸਬੰਧੀ ਰਵਿਦਾਸ ਟਾਈਗਰ ਫੋਰਸ ਦੇ ਜੱਸੀ ਤੱਲ੍ਹਣ ਨੇ ਕਿਹਾ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਨੁਸੂਚਿਤ ਜਾਤੀ ਦੇ ਲੋਕਾਂ ‘ਤੇ ਅਸ਼ਲੀਲ ਟਿੱਪਣੀ ਕੀਤੀ ਹੈ। ਇਸ ਦੇ ਵਿਰੋਧ ਵਿੱਚ ਇੱਕ ਦਿਨ ਦਾ ਬੰਦ ਰੱਖਿਆ ਗਿਆ ਹੈ। ਸਰਕਾਰ ਤੋਂ ਮੰਗ ਵੀ ਕੀਤੀ ਜਾ ਰਹੀ ਹੈ ਕਿ ਅਨਮੋਲ ਰਤਨ ਸਿੱਧੂ ਦੇ ਖਿਲਾਫ ਐੱਸ.ਏ.ਸੀ.-ਐੱਸ.ਟੀ.ਐਕਟ ਤਹਿਤ ਮਾਮਲਾ ਵੀ ਦਰਜ ਕੀਤਾ ਜਾਵੇ ।

ਇਹ ਵੀ ਪੜ੍ਹੋ: ਰੱਖੜੀ ‘ਤੇ ਵੱਡਾ ਹਾਦਸਾ, ਯਮੁਨਾ ਨਦੀ ਪਾਰ ਕਰਦਿਆਂ ਪਲਟੀ ਕਿਸ਼ਤੀ, 4 ਮੌਤਾਂ, 35 ਲਾਪਤਾ

ਰਵਿਦਾਸ ਟਾਈਗਰ ਫੋਰਸ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਬੇਸ਼ੱਕ ਭਾਈਚਾਰੇ ਦੇ ਲੋਕਾਂ ਨੇ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਬਾਅਦ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ ਪਰ ਜਲੰਧਰ ਵਿੱਚ ਦੋਵੇਂ ਭਾਈਚਾਰੇ ਇਕਜੁੱਟ ਹਨ ਅਤੇ ਦੋਵੇਂ ਪੂਰੀ ਤਰ੍ਹਾਂ ਬੰਦ ‘ਤੇ ਡਟੇ ਹੋਏ ਹਨ । ਉਨ੍ਹਾਂ ਦੱਸਿਆ ਕਿ ਬੰਦ ਨੂੰ ਲੈ ਕੇ ਜਲੰਧਰ ਦੇ ਸਰਕਟ ਹਾਊਸ ਵਿੱਚ ਦੋਵਾਂ ਭਾਈਚਾਰਿਆਂ ਦੇ ਲੋਕਾਂ ਦੀ ਮੀਟਿੰਗ ਵੀ ਹੋਈ ਹੈ, ਜਿਸ ਵਿੱਚ ਸਾਰਿਆਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ।

Jalandhar bandh today

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੰਦ ਦੇ ਸੱਦੇ ਨੂੰ ਜਲੰਧਰ ਦੀਆਂ ਦੁਕਾਨਦਾਰਾਂ ਦੀ ਜੋ ਐਸੋਸੀਏਸ਼ਨ ਹੈ ਉਨ੍ਹਾਂ ਦਾ ਵੀ ਸਮਰਥਨ ਮਿਲਿਆ ਹੈ। ਦੁਕਾਨਦਾਰਾਂ ਨੇ ਵੀ ਸਮਰਥਨ ਵਿੱਚ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਨੇ ਸਾਰੇ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਰੱਖਣ ਦੀ ਅਪੀਲ ਕੀਤੀ ਹੈ। ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਵੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੁੱਖ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਜਲੰਧਰ ਦੇ ਵਾਲਮੀਕਿ ਸੰਗਠਨਾਂ ਦਾ ਬੰਦ ਦੀ ਕਾਲ ਵਾਪਿਸ ਲੈਣ ਤੋਂ ਇਨਕਾਰ, ਕਿਹਾ-‘ਐਡਵੋਕੇਟ ਜਨਰਲ ‘ਤੇ ਦਰਜ ਹੋਵੇ ਕੇਸ’ appeared first on Daily Post Punjabi.