Valtoha News Archives - Daily Post Punjabi

ਰੁਜ਼ਗਾਰ ਦੀ ਭਾਲ ‘ਚ ਇਟਲੀ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼
ਇਟਲੀ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦੀ ਅਜੈਪਾਲ ਸਿੰਘ ਵਜੋਂ ਹੋਈ ਹੈ। ਉਹ ਰੋਜ਼ੀ-ਰੋਟੀ ਕਮਾਉਣ ਲਈ 2 ਸਾਲ ਪਹਿਲਾ ਹੀ ਇਟਲੀ ਗਿਆ ਸੀ। ਮ੍ਰਿਤਕ ਦੇ ਮਾਪਿਆਂ ਨੇ ਅਜੈਪਾਲ ਸਿੰਘ ਦੀ ਦੇਹ ਨੂੰ ਘਰ ਲਿਆਉਣ ਲਈ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ।

ਮ੍ਰਿਤਕ ਅਜੈਪਾਲ ਸਿੰਘ ਦੇ ਪਿਤਾ ਨਿਰਮਲ ਸਿੰਘ ਨੇ ਬਹੁਤ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਲੜਕਾ ਰੁਜ਼ਗਾਰ ਦੀ ਭਾਲ ਚ ਕਰੀਬ ਦੋ ਸਾਲ ਪਹਿਲਾਂ ਇਟਲੀ ਗਿਆ ਸੀ ਤੇ ਬਰੇਸ਼ੀਆ ਚ ਰਹਿ ਰਿਹਾ ਸੀ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਅਜੈਪਾਲ ਸਿੰਘ ਦੇ ਅਚਾਨਕ ਬਿਮਾਰ ਹੋਣ ਬਾਰੇ ਪਤਾ ਲੱਗਾ ਸੀ।

ਇਹ ਵੀ ਪੜ੍ਹੋ : 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ, ਮੋਬਾਈਲ ਐਪ ਦੀ ਨਿਗਰਾਨੀ ਹੇਠ ਖੋਲ੍ਹੇ ਜਾਣਗੇ ਪ੍ਰਸ਼ਨ ਪੱਤਰ

ਬੀਤੀ ਰਾਤ ਉਥੋਂ ਕਿਸੇ ਨਜ਼ਦੀਕੀ ਨੇ ਦੱਸਿਆ ਕਿ ਅਜੈਪਾਲ ਸਿੰਘ ਦੀ ਮੌਤ ਹੋ ਗਈ ਹੈ। ਦੁਖੀ ਹਾਲਤ ਚ ਪਿਤਾ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਉਸ ਦੇ ਲੜਕੇ ਦੀ ਮ੍ਰਿਤਕ ਦੇਹ ਘਰ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਰੁਜ਼ਗਾਰ ਦੀ ਭਾਲ ‘ਚ ਇਟਲੀ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼ appeared first on Daily Post Punjabi.