varinder kumar sharma Archives - Daily Post Punjabi

ਹੁਣ ਤੱਕ ਲੁਧਿਆਣਾ ‘ਚ 4.38 ਲੱਖ ਲੋਕਾਂ ਨੂੰ ਲੱਗਿਆ ਕੋਰੋਨਾ ਟੀਕਾ, ਨਹੀਂ ਪਿਆ ਕਿਸੇ ‘ਤੇ ਮਾੜਾ ਪ੍ਰਭਾਵ: DC ਵਰਿੰਦਰ ਕੁਮਾਰ ਸ਼ਰਮਾ
Ludhiana people vaccinated corona: ਲੁਧਿਆਣਾ (ਤਰਸੇਮ ਭਾਰਦਵਾਜ)-ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਫੈਕਟਰੀਆਂ ਜਾਂ ਉਦਯੋਗਿਕ ਇਕਾਈਆਂ ਨੂੰ ਬੰਦ ਕਰਨ ਦੀ ਕੋਈ ਮਨਸ਼ਾ ਨਹੀਂ ਹੈ ਅਤੇ ਇਸ ਨੂੰ ਆਖਰੀ ਵਿਕਲਪ ਵਜੋਂ ਚੁਣਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਤੱਕ 4.38 ਲੱਖ ਲੋਕਾਂ ਦੀ ਵੈਕਸੀਨੇਸ਼ਨ ਹੋ ਚੁੱਕੀ ਹੈ ਤੇ ਕਿਸੇ ‘ਤੇ ਵੀ ਇਸਦਾ ਮਾੜਾ ਪ੍ਰਭਾਵ ਨਹੀਂ ਪਿਆ। ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਇਹ ਜਾਣਕਾਰੀ ਜ਼ਿਲ੍ਹਾ ਲੋਕ ਸੰਪਰਕ ਦਫਤਰ ਲੁਧਿਆਣਾ ਦੇ ਫੇਸਬੁੱਕ ਪੇਜ ‘ਤੇ ਹਰ ਬੁੱਧਵਾਰ ਹੋਣ ਵਾਲੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਉਨ੍ਹਾਂ ਸਪੱਸ਼ਟ ਕੀਤਾ ਕਿ ਉਦਯੋਗ ਕਿਸੇ ਵੀ ਸੂਬੇ ਦੀ ਆਰਥਿਕਤਾ ਨੂੰ ਉੱਪਰ ਚੁੱਕਣ ਲਈ ਰੀੜ੍ਹ ਦੀ ਹੱਡੀ ਵਾਂਗ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਝੂਠੀਆਂ ਅਫਵਾਹਾਂ ਫੈਲਾ ਕੇ ਸਾਡੇ ਪ੍ਰਵਾਸੀ ਭਰਾਵਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਅਜਿਹੇ ਲੋਕਾਂ ਦੀਆਂ ਗੱਲਾਂ ‘ਚ ਆ ਕੇ ਆਪਣੇ ਪਿੱਤਰੀ ਸੂਬਿਆਂ ਦਾ ਰੁਖ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਪੱਸ਼ਟ ਕੀਤਾ ਹੈ ਕਿ ਫੈਕਟਰੀਆਂ ਨੂੰ ਕਿਸੇ ਵੀ ਹੀਲੇ ਬੰਦ ਨਹੀਂ ਕੀਤਾ ਜਾਵੇਗਾ।

Ludhiana people vaccinated corona

ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਲੋਕਾਂ ਦੀਆਂ ਗੱਲਾਂ ਵਿੱਚ ਆ ਕੇ ਆਪਣਾ ਕੀਮਤੀ ਸਮਾਂ ਅਤੇ ਪੈਸਾ ਬਰਬਾਦ ਨਾ ਕੀਤਾ ਜਾਵੇ, ਕਿਉਂਕਿ ਦੂਜੇ ਸੂਬੇ ‘ਚ ਆਉਣ-ਜਾਣ ‘ਤੇ ਕਾਫੀ ਪੈਸਾ ਅਤੇ ਸਮਾਂ ਲੱਗਦਾ ਹੈ ਅਤੇ ਜਿਹੜੀਆਂ ਬੱਸਾਂ ‘ਚ ਤੁਸੀਂ ਸਫਰ ਕਰਦੇ ਹੋ ਅਕਸਰ ਅਜਿਹੇ ਬੱਸ ਓਪਰੇਟਰਾਂ ਵੱਲੋਂ ਪ੍ਰੋਟੋਕਾਲ ਦੀ ਵੀ ਪਾਲਣਾ ਨਹੀਂ ਕੀਤੀ ਜਾਂਦੀ ਜੋ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਘਾਤਕ ਸਿੱਧ ਹੋ ਸਕਦੀ ਹੈ।

Ludhiana people vaccinated corona

ਇਸ ਤੋਂ ਇਲਾਵਾ ਉਨ੍ਹਾਂ ਅਜਿਹੇ ਬੱਸ ਓਪਰੇਟਰਾਂ ਨੂੰ ਵੀ ਤਾੜਨਾ ਕੀਤੀ, ਜਿਨ੍ਹਾਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਕੁੱਝ ਪੈਸਿਆਂ ਦੇ ਲਾਲਚ ਕਰਕੇ ਭੋਲੇ-ਭਾਲੇ ਪ੍ਰਵਾਸੀ ਮਜ਼ਦੂਰਾਂ ਨੂੰ ਡਰਾ ਕੇ ਜਾਂ ਗੁੰਮਰਾਹ ਕਰਕੇ ਪੰਜਾਬ ਛੱਡਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੇ ਨਾਲ-ਨਾਲ ਜ਼ਿਲ੍ਹੇ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ ਮਹਾਂਮਾਰੀ ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣਾ ਤੇ ਆਪਣਿਆਂ ਦਾ ਬਚਾਅ ਕਰਨ।

ਇਹ ਵੀ ਦੇਖੋ–

ਕੋਰੋਨਾ ਵੈਕਸੀਨ ਦੇ ਵਧੇ ਰੇਟ, ਹੁਣ ਸਰਕਾਰੀ ਹਸਪਤਾਲਾਂ ‘ਚ ਵੀ ਮੁੱਫਤ ਨਹੀਂ ਮਿਲੇਗੀ ਵੈਕਸੀਨ

The post ਹੁਣ ਤੱਕ ਲੁਧਿਆਣਾ ‘ਚ 4.38 ਲੱਖ ਲੋਕਾਂ ਨੂੰ ਲੱਗਿਆ ਕੋਰੋਨਾ ਟੀਕਾ, ਨਹੀਂ ਪਿਆ ਕਿਸੇ ‘ਤੇ ਮਾੜਾ ਪ੍ਰਭਾਵ: DC ਵਰਿੰਦਰ ਕੁਮਾਰ ਸ਼ਰਮਾ appeared first on Daily Post Punjabi.

ਪੂਰੇ ਹੋ ਚੁੱਕੇ ਵਿਕਾਸ ਕੰਮਾਂ ਦੇ ਯੂਟੀਲਾਈਜ਼ੇਸ਼ਨ ਸਰਟੀਫਿਕੇਟ ਅਧਿਕਾਰੀ ਜਲਦੀ ਕਰਵਾਉਣ ਜਮ੍ਹਾਂ: ਡਿਪਟੀ ਕਮਿਸ਼ਨਰ
utilization certificate completed development works: ਲੁਧਿਆਣਾ (ਤਰਸੇਮ ਭਾਰਦਵਾਜ)- ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਮੂਹ ਨਗਰ ਕੌਂਸਲਾਂ/ਕਮੇਟੀਆਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ (ਈ.ਓ.), ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਹੋਰ ਅਮਲੇ ਨੂੰ ਇਹ ਹਦਾਇਤ ਕਰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਜਮ੍ਹਾਂ ਕਰਵਾਏ ਜਾਣ, ਤਾਂ ਜੋ ਇਹ ਸਰਟੀਫਿਕੇਟ ਸਮੇਂ ਸਿਰ ਸੂਬਾ ਸਰਕਾਰ ਕੋਲ ਜਮ੍ਹਾ ਕਰਵਾਏ ਜਾ ਸਕਣ।

utilization certificate completed development works

ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਨੇ ਇਹ ਗੱਲ ਸਥਾਨਕ ਬਚਤ ਭਵਨ ਵਿਖੇ ਸਮੂਹ ਸਰਕਾਰੀ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਖੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

utilization certificate completed development works

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਵਿਕਾਸ ਲਈ ਅਲਾਟ ਕੀਤੇ ਗਏ ਫੰਡਾਂ ਦਾ ਇੱਕ-ਇੱਕ ਪੈਸਾ ਆਮ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਵਿਕਾਸ ਕਾਰਜਾਂ ਦੇ ਟੀਚੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ ਅਤੇ ਵਿਕਾਸ ਲਈ ਦਿੱਤੇ ਫੰਡ ਕਿਸੇ ਵੀ ਕੀਮਤ ‘ਤੇ ਲੈਪਸ ਨਹੀਂ ਹੋਣੇ ਚਾਹੀਦੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਜਾਵੇ ਅਤੇ ਇਸ ਮੰਤਵ ਲਈ ਜ਼ਿਲ੍ਹੇ ‘ਚ ਜਾਗਰੂਕਤਾ ਕੈਂਪ ਵੀ ਲਗਾਏ ਜਾਣ।ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਗਲਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਨਤਕ ਪੈਸੇ ਦੀ ਸਰਬੋਤਮ ਵਰਤੋਂ ਹੋਣੀ ਚਾਹੀਦੀ ਹੈ।

ਇਹ ਵੀ ਦੇਖੋ–

The post ਪੂਰੇ ਹੋ ਚੁੱਕੇ ਵਿਕਾਸ ਕੰਮਾਂ ਦੇ ਯੂਟੀਲਾਈਜ਼ੇਸ਼ਨ ਸਰਟੀਫਿਕੇਟ ਅਧਿਕਾਰੀ ਜਲਦੀ ਕਰਵਾਉਣ ਜਮ੍ਹਾਂ: ਡਿਪਟੀ ਕਮਿਸ਼ਨਰ appeared first on Daily Post Punjabi.

ਹੁਣ ਲੁਧਿਆਣਾ ‘ਚ ਲੋਕ ਆਨਲਾਈਨ ਸ਼ਿਕਾਇਤਾਂ ਸਬੰਧਿਤ ਵਿਭਾਗਾਂ ਕੋਲ ਕਰਵਾ ਸਕਣਗੇ ਦਰਜ
public grievance redressal system: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਜਨਤਾ ਦੀਆਂ ਸ਼ਿਕਾਇਤਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਵਨ-ਸਟਾਪ ਵੈੱਬ ਪੋਰਟਲ ਵਜੋਂ ‘ਡਿਜੀਟਲ ਪਬਲਿਕ ਸ਼ਿਕਾਇਤ ਨਿਵਾਰਣ ਪ੍ਰਣਾਲੀ’ (ਪੀ.ਜੀ.ਆਰ.ਐਸ.) ਸ਼ੁਰੂ ਕੀਤੀ ਗਈ ਹੈ। ਦੱਸ ਦੇਈਏ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਬੱਚਤ ਭਵਨ ‘ਚ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿੱਥੇ ਉਨ੍ਹਾਂ ਵੱਲੋਂ ਡਿਜੀਟਲ ਪਬਲਿਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੇ ਹਰ ਨੁਕਤੇ ਬਾਰੇ ਚਰਚਾ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

public grievance redressal system

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ‘ਚ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਪੀ.ਜੀ.ਆਰ.ਐੱਸ. ਪ੍ਰਣਾਲੀ ਰਾਹੀਂ ਹੁਣ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੋਰ ਨਾਗਰਿਕਾਂ ਵਾਂਗ ਜ਼ਿਲ੍ਹਾ ਲੁਧਿਆਣਾ ਦੇ ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਿਤ ਸਰਕਾਰੀ ਵਿਭਾਗਾਂ ਕੋਲ ਆਨਲਾਈਨ ਸ਼ਿਕਾਇਤਾਂ ਜਮ੍ਹਾਂ ਕਰਵਾ ਸਕਦੇ ਹਨ। ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ਵਿਕਸਿਤ ਕੀਤਾ, ਇਕ ਸਿੰਗਲ ਟੈਕਨਾਲੋਜੀ ਇੰਟਰਫੇਸ ਪੀ.ਜੀ.ਆਰ.ਐੱਸ. ਹੈ, ਜੋ ਕਿ ਸਿਸਟਮ ‘ਚ ਜਵਾਬਦੇਹੀ ਅਤੇ ਪਾਰਦਰਸ਼ਤਾ ਲੈ ਕੇ ਆਵੇਗਾ।

public grievance redressal system

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਕ ਵਾਰ ਸ਼ਿਕਾਇਤ ਹੱਲ ਹੋ ਜਾਣ ਤੋਂ ਬਾਅਦ ਬਿਨੈਕਾਰ ਨੂੰ ਸਵੈ-ਚਲਿਤ ਫੀਡਬੈਕ ਫੋਨ ਕਾਲ ਆਵੇਗੀ, ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਾਗਰਿਕਾਂ ਲਈ ਪ੍ਰਣਾਲੀ ਦੀ ਵਰਤੋਂ ਕਰਨ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਭਵਿੱਖ ‘ਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀ ਵਰਤੋਂ ਕਰੇਗੀ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ ਜਗਰਾਓ ਨੀਰੂ ਕਤਿਆਲ ਗੁਪਤਾ, ਆਰ.ਟੀ.ਏ. ਸੰਦੀਪ ਸਿੰਘ ਗੜ੍ਹਾ, ਐੱਸ.ਡੀ.ਐੱਮ. ਡਾ. ਬਲਜਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਪਹੁੰਚੇ।

ਇਹ ਵੀ ਦੇਖੋ— ਵਿਆਹ ਤੋਂ ਬਾਅਦ Canada ਜਾਣ ਦਾ ਸੁਪਨਾ ਦੇਖੀ ਬੈਠਾ ਨੌਜਵਾਨ ਸੁਣੋ ਕਿਵੇਂ ਹੋਇਆ ਠੱਗੀ ਦਾ ਸ਼ਿਕਾਰ?

The post ਹੁਣ ਲੁਧਿਆਣਾ ‘ਚ ਲੋਕ ਆਨਲਾਈਨ ਸ਼ਿਕਾਇਤਾਂ ਸਬੰਧਿਤ ਵਿਭਾਗਾਂ ਕੋਲ ਕਰਵਾ ਸਕਣਗੇ ਦਰਜ appeared first on Daily Post Punjabi.

ਸਕੂਲ ਖੋਲਣ ਨੂੰ ਲੈ ਕੇ DC ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ
students visit schools DC: ਲੁਧਿਆਣਾ (ਤਰਸੇਮ ਭਾਰਦਵਾਜ)- ਅਨਲਾਕ-4 ‘ਚ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਸਕੂਲ ਖੋਲਣ ਦੀ ਆਗਿਆ ਦੇ ਦਿੱਤੀ ਹੈ। ਇਸ ਦੇ ਮੱਦੇਨਜ਼ਰ 21 ਸਤੰਬਰ ਤੋਂ ਦੇਸ਼ ਦੇ ਕੁਝ ਸੂਬਿਆਂ ‘ਚ ਸਕੂਲ ਖੋਲੇ ਜਾ ਰਹੇ ਹਨ ਹਾਲਾਂਕਿ ਸਕੂਲ ਖੋਲਣੇ ਜਾਂ ਨਾ ਖੋਲਣ ਦਾ ਫੈਸਲਾ ਲੈਣ ਦਾ ਅਧਿਕਾਰ ਸੂਬਾ ਸਰਕਾਰ ‘ਤੇ ਹੈ। ਇਸ ਦੌਰਾਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਗਾਈਡਲਾਈਨ ਨੂੰ ਜ਼ਿਲ੍ਹੇ ‘ਚ ਵੀ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ 9ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਤੋਂ ਗਾਈਡਲਾਈਨ ਲੈਣ ਲਈ ਜਾ ਸਕਣਗੇ, ਜਿਸ ਲਈ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਲਿਖਤੀ ਇਜਾਜ਼ਤ ਦੇਣੀ ਲਾਜ਼ਮੀ ਹੋਵੇਗੀ।

students visit schools DC

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਜਾਰੀ ਨਿਰਦੇਸ਼ ਅਨੁਸਾਰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ 8 ਸਤੰਬਰ ਨੂੰ ਜਾਰੀ ਐਸ.ਓ.ਪੀ. ਅਨੁਸਾਰ ਉਕਤ ਇਜਾਜ਼ਤ ਦਿੱਤੀ ਹੈ, ਜਦਕਿ ਕੰਟੇਨਮੈਂਟ ਜੋਨ ਦੇ ਸਕੂਲਾਂ ਲਈ ਮਨਾਹੀ ਜਾਰੀ ਰਹੇਗੀ ਫਿਲਹਾਲ ਜਿਆਦਾਤਰ ਸਕੂਲ ਪੰਜਾਬ ਸਰਕਾਰ ਦੀਆਂ ਗਾਈਡਲਾਈਨਜ਼ ਦਾ ਇੰਤਜ਼ਾਰ ਕਰ ਰਹੇ ਹਨ, ਕਿਉਂਕਿ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਚੱਲਦਿਆਂ ਮਾਪੇ ਹੁਣ ਵੀ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਤਿਆਰ ਨਹੀਂ ਹਨ।

students visit schools DC

ਉਨ੍ਹਾਂ ਨੇ ਕਿਹਾ ਨੈਸ਼ਨਲ ਇੰਸਟੀਚਿਊਟ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਸਮਾਲ ਬਿਜ਼ਨਸ ਡਿਵੈਲਪਮੈਂਟਜ਼ (ਐਨ. ਆਈ. ਈ. ਐੱਸ. ਬੀ. ਯੂ. ਡੀ.), ਇੰਡੀਅਨ ਇੰਸਟੀਚਿਊਟ ਆਫ ਐਂਟਰਪ੍ਰਨਿਓਰਸ਼ਿਪ (ਆਈ. ਆਈ. ਈ.) ਅਤੇ ਉਨ੍ਹਾਂ ਦੇ ਸਿਖਲਾਈ ਦੇਣ ਵਾਲੇ ਵਾਲਿਆਂ ਨੂੰ ਵੀ 21 ਸਤੰਬਰ 2020 ਤੋਂ ਆਗਿਆ ਦਿੱਤੀ ਗਈ ਹੈ, ਜੋ ਉਪਰੋਕਤ ਐਸ.ਓ.ਪੀਜ਼ ਦੀ ਸਖਤੀ ਨਾਲ ਪਾਲਣਾ ਕਰਨ ਦੇ ਅਧੀਨ ਹੈ। ਉੱਚ ਵਿਦਿਅਕ ਸੰਸਥਾਵਾਂ ਨੂੰ ਰੀਸਰਚ ਸਕੋਲਰ (ਪੀ.ਐਚ.ਡੀ.) ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਕੇਵਲ ਟੈਕਨੀਕਲ ਅਤੇ ਪ੍ਰੋਫੈਸ਼ਨਲ ਪ੍ਰੋਗਰਾਮ ਜਿਨ੍ਹਾਂ ਲਈ ਲੈਬਾਰਟਰੀ/ਪ੍ਰਯੋਗਸ਼ਾਲਾਵਾਂ ਦੀ ਜ਼ਰੂਰਤ ਹੈ, ਉਸ ਨੂੰ ਖੋਲ੍ਹਣ ਦੀ ਆਗਿਆ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਓਪਨ ਏਅਰ ਥੀਏਟਰਾਂ ਨੂੰ ਸਮਾਜਿਕ ਦੂਰੀ ਤੇ ਮਾਸਕ ਦੀ ਵਰਤੋਂ ਕਰਦੇ ਹੋਏ ਖੁੱਲ੍ਹਣ ਦੀ ਆਗਿਆ ਹੋਵੇਗੀ। ਸਿਨੇਮਾ ਹਾਲ, ਸਵੀਮਿੰਗ ਪਾਰਕ, ਥੀਏਟਰ ਤੇ ਅਜਿਹੇ ਹੋਰ ਸਥਾਨ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਦੁਆਰਾ 9 ਸਤੰਬਰ 2020 ਨੂੰ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਐਤਵਾਰ ਦੇ ਕਰਫਿਊ/ਬੰਦ ਨੇ ਸ਼ਹਿਰੀ ਖੇਤਰਾਂ ‘ਚ ਵਾਧੂ ਪਾਬੰਦੀਆਂ ਜਾਰੀ ਰਹਿਣਗੀਆਂ।

The post ਸਕੂਲ ਖੋਲਣ ਨੂੰ ਲੈ ਕੇ DC ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ appeared first on Daily Post Punjabi.

ਘਰ ‘ਚ ਆਈਸੋਲੇਸ਼ਨ ਹੋਣ ਵਾਲੇ ਕੋਰੋਨਾ ਪੀੜਤਾਂ ਨੂੰ ਡੀ.ਸੀ. ਵੱਲੋਂ ਖਾਸ ਹਦਾਇਤ
corona home isolation dc: ਫੇਸਬੁੱਕ ਲਾਈਵ ਪੇਜ ਦੇ ਰਾਹੀਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਕੋਰੋਨਾ ਮਰੀਜ਼ ਦੀ ਹੋਮ ਆਈਸੋਲੇਸ਼ਨ 14 ਦੇ ਬਜਾਏ 17 ਦਿਨ ਦੀ ਹੋਵੇਗੀ। ਇਸ ਦੌਰਾਨ ਜੇਕਰ ਮਰੀਜ਼ ਰਿਕਵਰ ਹੋ ਜਾਂਦਾ ਹੈ ਅਤੇ ਕੋਈ ਵੀ ਲੱਛਣ ਨਹੀਂ ਰਹਿੰਦੇ ਹਨ ਤਾਂ ਉਸ ਨੂੰ ਕਿਸੇ ਵੀ ਟੈਸਟ ਦੀ ਜਰੂਰਤ ਨਹੀਂ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਅਤੇ ਅਫਵਾਹਾਂ ਤੋਂ ਬਚਣ ਲਈ ਅਪੀਲ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਕਿਸੇ ਨੂੰ ਸਾਹ ਲੈਣ ‘ਚ ਜ਼ਿਆਦਾ ਤਕਲੀਫ ਨਹੀਂ ਆ ਰਹੀ ਹੈ ਤਾਂ ਉਹ ਘਰ ‘ਚ ਹੀ ਕੁਆਰੰਟਾਈਨ ਹੋ ਸਕਦੇ ਹਨ।

corona home isolation dc

ਦੱਸ ਦੇਈਏ ਕਿ ਜ਼ਿਲ੍ਹਾਂ ਪ੍ਰਸ਼ਾਸਨ ਦੁਆਰਾ ਲਾਂਚ ਕੀਤਾ ਗਿਆ ਐੱਚ.ਬੀ.ਐੱਮ.ਐੱਸ ਐਪ ਡਾਊਨਲੋਡ ਕਰਨਾ ਹੋਵੇਗਾ। ਇਸ ‘ਤੇ ਕੁਆਰੰਟਾਈਨ ਦੇ ਲਈ ਵਰਤੋਂ ਹੋਣ ਵਾਲੇ ਰੂਮ ਅਟੈਚਡ ਬਾਥਰੂਮ ਅਤੇ ਦੇਖ-ਭਾਲ ਕਰਨ ਵਾਲੇ (ਕੇਅਰਟੇਕਰ) ਦੀ ਫੋਟੋ ਅਪਲੋਡ ਕਰਨੀ ਹੋਵੇਗੀ। ਉਨ੍ਹਾਂ ਨੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਜ਼ਿਲ੍ਹੇ ਦੇ 7 ਵੱਡੇ ਅਤੇ 45 ਛੋਟੇ ਪ੍ਰਾਈਵੇਟ ਹਸਪਤਾਲਾਂ ‘ਚ ਕੋਰੋਨਾ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾ ਦੇ ਲਈ ਰਿਜ਼ਰਵ ਰੱਖੇ ਗਏ 50 ਫੀਸਦੀ ਬੈੱਡ ਫਿਲਹਾਲ ਖਾਲੀ ਹਨ।

corona home isolation dc

ਦੱਸਣਯੋਗ ਹੈ ਕਿ ਡੀ.ਸੀ ਨੇ ਦੱਸਿਆ ਹੈ ਕਿ ਸੰਘਣੀ ਆਬਾਦੀ ਵਾਲਾ ਲੁਧਿਆਣਾ ਜ਼ਿਲ੍ਹੇ ‘ਚ 1,01,088 ਟੈਸਟ ਕੀਤੇ ਜਾ ਚੁੱਕੇ ਹਨ। ਇਨ੍ਹਾਂ ਦਿਨ੍ਹਾਂ ਦੌਰਾਨ ਹਰ ਰੋਜ਼ 2500 ਤੋਂ 3000 ਹਜ਼ਾਰ ਟੈਸਟ ਰੋਜ਼ਾਨਾ ਕੀਤੇ ਜਾ ਰਹੇ ਹਨ। ਆਉਣ ਵਾਲੇ ਦਿਨ੍ਹਾਂ ਦੌਰਾਨ ਇਹ ਗਿਣਤੀ ਹੋਰ ਵਧਾ ਦਿੱਤੀ ਜਾਵੇਗੀ। ਇਸ ਦੇ ਨਾਲ ਆਉਣ ਵਾਲੇ 4 ਹਫਤਿਆਂ ਨੂੰ ਗੰਭੀਰ ਦੱਸਦੇ ਹੋਏ ਡੀ.ਸੀ ਨੇ ਲੋਕਾਂ ਕੋਵਿਡ ਨਿਯਮਾਂ ਦਾ ਪਾਲਣ ਕਰੇ ਤਾਂ ਇਨਫੈਕਸ਼ਨ ਦਰ ‘ਚ ਜਰੂਰ ਗਿਰਾਵਟ ਆਵੇਗੀ।

The post ਘਰ ‘ਚ ਆਈਸੋਲੇਸ਼ਨ ਹੋਣ ਵਾਲੇ ਕੋਰੋਨਾ ਪੀੜਤਾਂ ਨੂੰ ਡੀ.ਸੀ. ਵੱਲੋਂ ਖਾਸ ਹਦਾਇਤ appeared first on Daily Post Punjabi.