varun gandhi and maneka gandhi Archives - Daily Post Punjabi

ਲਖੀਮਪੁਰ ਮਾਮਲੇ ‘ਤੇ ਕਿਸਾਨਾਂ ਦੇ ਹੱਕ ‘ਚ ਬੋਲਣ ਪਿੱਛੋਂ ਵਰੁਣ ਅਤੇ ਮੇਨਕਾ ਗਾਂਧੀ BJP ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਤੋਂ ਕੀਤੇ ਗਏ ਬਾਹਰ
ਵਰੁਣ ਗਾਂਧੀ ਅਤੇ ਉਨ੍ਹਾਂ ਦੀ ਮਾਂ ਮੇਨਕਾ ਗਾਂਧੀ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ ਹੈ। ਸ਼ਾਇਦ ਇਹ ਕਦਮ ਯੂਪੀ ਦੇ ਲਖੀਮਪੁਰ ਖੀਰੀ ਮਾਮਲੇ ਵਿੱਚ ਵਰੁਣ ਗਾਂਧੀ ਦੇ ਲਗਾਤਾਰ ਟਵੀਟ ਤੋਂ ਬਾਅਦ ਚੁੱਕਿਆ ਗਿਆ ਹੈ।

The video is crystal clear. Protestors cannot be silenced through murder. There has to be accountability for the innocent blood of farmers that has been spilled and justice must be delivered before a message of arrogance and cruelty enters the minds of every farmer.  pic.twitter.com/Z6NLCfuujK
— Varun Gandhi (@varungandhi80) October 7, 2021

ਮਹੱਤਵਪੂਰਨ ਗੱਲ ਇਹ ਹੈ ਕਿ ਭਾਜਪਾ ਸੰਸਦ ਮੈਂਬਰ ਨੇ ਲਖੀਮਪੁਰ ਘਟਨਾ ਬਾਰੇ ਵਾਰ -ਵਾਰ ਟਵੀਟ ਕੀਤੇ ਸਨ ਅਤੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਹਾਲਾਂਕਿ, ਪਾਰਟੀ ਸੂਤਰਾਂ ਦੁਆਰਾ ਕਿਹਾ ਗਿਆ ਹੈ ਕਿ ਅਜਿਹੀਆਂ ਤਬਦੀਲੀਆਂ ‘ਰੁਟੀਨ ਅਭਿਆਸ’ ਹਨ। ਧਿਆਨ ਯੋਗ ਹੈ ਕਿ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਬੁੱਧਵਾਰ ਨੂੰ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਉੱਤੇ ਕਰ ਚੜ੍ਹਾਉਣ ਦੀ ਘਟਨਾ ਦੇ ਸੰਬੰਧ ਵਿੱਚ ਇੱਕ ਵੀਡੀਓ ਸਾਂਝਾ ਕੀਤਾ ਸੀ। ਵੀਰਵਾਰ ਨੂੰ, ਉਨ੍ਹਾਂ ਨੇ ਘਟਨਾ ਦਾ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ।

ਇਹ ਵੀਡੀਓ ਪਿਛਲੇ ਵੀਡੀਓ ਦੇ ਮੁਕਾਬਲੇ ਵਧੀਆ ਗੁਣਵੱਤਾ ਦਾ ਹੈ। ਇਸ ਵਿੱਚ ਘਟਨਾ ਵਧੇਰੇ ਸਪਸ਼ਟ ਰੂਪ ਵਿੱਚ ਦਿਖਾਈ ਦਿੰਦੀ ਹੈ। ਹਾਲਾਂਕਿ, ਇਸ ਵੀਡੀਓ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ (ਡੈਲੀ ਪੋਸਟ ਇਸ ਵੀਡੀਓ ਦੀ ਸੱਚਾਈ ਦੀ ਪੁਸ਼ਟੀ ਨਹੀਂ ਕਰਦਾ), ਲਖੀਮਪੁਰ ਖੀਰੀ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ। ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਕਾਲੀ ਐਸਯੂਵੀ ਵਿਰੋਧ ਕਰ ਰਹੇ ਕਿਸਾਨਾਂ ਨੂੰ ਕੁਚਲਦੀ ਹੋਈ ਅੱਗੇ ਨਿਕਲ ਗਈ।

ਇਹ ਵੀ ਪੜ੍ਹੋ : Breaking: ਹਰਿਆਣਾ ‘ਚ ਵਾਪਰੀ ਲਖੀਮਪੁਰ ਵਰਗੀ ਘਟਨਾ, ਸਾਂਸਦ ਨੇ ਕਿਸਾਨਾਂ ‘ਤੇ ਚੜ੍ਹਾਈ ਗੱਡੀ, ਦੇਖੋ ਵੀਡੀਓ

ਵੀਡੀਓ ਨੂੰ ਟਵੀਟ ਕਰਦਿਆਂ ਭਾਜਪਾ ਸੰਸਦ ਮੈਂਬਰ ਨੇ ਲਿਖਿਆ, “ਵੀਡੀਓ ਬਿਲਕੁਲ ਸਪਸ਼ਟ ਹੈ। ਵਿਰੋਧ ਕਰਨ ਵਾਲਿਆਂ ਨੂੰ ਮਾਰ ਕੇ ਚੁੱਪ ਨਹੀਂ ਕਰਾਇਆ ਜਾ ਸਕਦਾ। ਨਿਰਦੋਸ਼ ਕਿਸਾਨਾਂ ਦਾ ਖੂਨ ਵਹਾਉਣ ਵਾਲਿਆਂ ਦੀ ਜਵਾਬਦੇਹੀ ਤਹਿ ਕੀਤੀ ਜਾਣੀ ਚਾਹੀਦੀ ਹੈ।। ਸਾਰੇ ਕਿਸਾਨਾਂ ਦੇ ਮਨਾਂ ਵਿੱਚ ਸਰਕਾਰ ਪ੍ਰਤੀ ਹੰਕਾਰ ਅਤੇ ਬੇਰਹਿਮੀ ਦੇ ਸੰਦੇਸ਼ ਜਾਣ ਤੋਂ ਪਹਿਲਾਂ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਣਾ ਚਾਹੀਦਾ ਹੈ।”

ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October

The post ਲਖੀਮਪੁਰ ਮਾਮਲੇ ‘ਤੇ ਕਿਸਾਨਾਂ ਦੇ ਹੱਕ ‘ਚ ਬੋਲਣ ਪਿੱਛੋਂ ਵਰੁਣ ਅਤੇ ਮੇਨਕਾ ਗਾਂਧੀ BJP ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਤੋਂ ਕੀਤੇ ਗਏ ਬਾਹਰ appeared first on Daily Post Punjabi.