Varun Gandhi supports mahapanchayat Archives - Daily Post Punjabi

ਕਿਸਾਨਾਂ ਦੇ ਹੱਕ ‘ਚ ਆਏ BJP ਸੰਸਦ ਮੈਂਬਰ ਵਰੁਣ ਗਾਂਧੀ, ਕਿਹਾ- “ਕਿਸਾਨ ਸਾਡਾ ਹੀ ਖੂਨ, ਉਨ੍ਹਾਂ ਦਾ ਦਰਦ ਸਮਝੋ”
ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਚੁੱਕਾ ਹੈ। ਇਸ ਦੌਰਾਨ ਹੁਣ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦੀਆ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।

Varun Gandhi supports mahapanchayat

ਕਿਸਾਨਾਂ ਵੱਲੋਂ ਅੱਜ ਮੁਜੱਫਰਨਗਰ ਵਿੱਚ ਕਿਸਾਨ ਮਹਾਪੰਚਾਇਤ ਹੋ ਰਹੀ ਹੈ। ਇਸ ਮਹਾਪੰਚਾਇਤ ਵਿੱਚ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਪਹੁੰਚੇ ਹਨ। ਇਸ ਵਿਚਾਲੇ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਸਾਨਾਂ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਦਾ ਘਿਰਾਓ ਕੀਤਾ ਹੈ। ਉਨ੍ਹਾਂ ਨੇ ਕਿਸਾਨ ਮਹਾਪੰਚਾਇਤ ਦਾ ਸਮਰਥਨ ਕਰਦਿਆਂ ਕਿਸਾਨਾਂ ਦੇ ਦਰਦ ਨੂੰ ਸਮਝਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਫਤਿਹਗੜ੍ਹ ਸਾਹਿਬ ਦੇ ਜਗਤਾਰ ਸਿੰਘ ਮਨੈਲਾ ਸਣੇ 44 ਅਧਿਆਪਕ ਕੌਮੀ ਐਵਾਰਡ ਨਾਲ ਸਨਮਾਨਿਤ, ਰਾਸ਼ਟਰਪਤੀ ਨੇ ਵੀ ਕੀਤੀ ਤਾਰੀਫ

ਦਰਅਸਲ, ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਟਵਿੱਟਰ ‘ਤੇ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮੁਜ਼ੱਫਰਨਗਰ ਵਿੱਚ ਅੱਜ ਲੱਖਾਂ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਹ ਸਾਡਾ ਹੀ ਖੂਨ ਹਨ। ਸਾਨੂੰ ਉਨ੍ਹਾਂ ਨਾਲ ਦੁਬਾਰਾ ਸਤਿਕਾਰ ਢੰਗ ਨਾਲ ਜੁੜਨ ਦੀ ਜ਼ਰੂਰਤ ਹੈ।

Varun Gandhi supports mahapanchayat

ਉਨ੍ਹਾਂ ਦਾ ਦਰਦ ਤੇ ਉਨ੍ਹਾਂ ਦੇ ਨਜ਼ਰੀਏ ਨੂੰ ਸਮਝੋ ਅਤੇ ਜ਼ਮੀਨ ‘ਤੇ ਪਹੁੰਚਣ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਕਰੋ। ਇਸ ਤੋਂ ਇਲਾਵਾ ਵਰੁਣ ਗਾਂਧੀ ਵੱਲੋਂ ਕਿਸਾਨ ਮਹਾਪੰਚਾਇਤ ਦੀ ਇੱਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਮੁਜ਼ੱਫਰਨਗਰ ਤੋਂ ਸਾਹਮਣੇ ਆਈ ਅਨੋਖੀ ਤਸਵੀਰ, ਮਹਾਪੰਚਾਇਤ ਲਈ ਪਹੁੰਚ ਰਹੇ ਕਿਸਾਨਾਂ ਨੂੰ ਲੰਗਰ ਛਕਾ ਰਹੇ ਮੁਸਲਿਮ ਨੌਜਵਾਨ

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਇਸ ਮਹਾਪੰਚਾਇਤ ਲਈ ਇਕੱਠੇ ਹੋਏ ਹਨ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕਟ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨਾਂ ਦੀ ਵਾਪਸੀ ਨਹੀਂ ਹੁੰਦੀ, ਉਦੋਂ ਤੱਕ ਕਿਸਾਨਾਂ ਦੀ ਵੀ ਘਰ ਵਾਪਸੀ ਨਹੀਂ ਹੋਵੇਗੀ।

ਇਹ ਵੀ ਦੇਖੋ: Muzaffarnagar Mahapanchayat – ਜਦੋਂ ਸਟੇਜ ਤੋਂ ਭੜਕੇ Balbir Rajewal ਫਿਰ ਦੇਖੋ Rakesh Tikait ਨੇ …

The post ਕਿਸਾਨਾਂ ਦੇ ਹੱਕ ‘ਚ ਆਏ BJP ਸੰਸਦ ਮੈਂਬਰ ਵਰੁਣ ਗਾਂਧੀ, ਕਿਹਾ- “ਕਿਸਾਨ ਸਾਡਾ ਹੀ ਖੂਨ, ਉਨ੍ਹਾਂ ਦਾ ਦਰਦ ਸਮਝੋ” appeared first on Daily Post Punjabi.