Varun Gandhi writes to Yogi Adityanath Archives - Daily Post Punjabi

ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਵਰੁਣ ਗਾਂਧੀ ਨੇ CM ਯੋਗੀ ਨੂੰ ਲਿਖਿਆ ਪੱਤਰ, ਕਿਹਾ- ‘ਮਾਮਲੇ ਦੀ ਹੋਵੇ CBI ਜਾਂਚ ਤੇ ਪੀੜਤ ਪਰਿਵਾਰਾਂ ਨੂੰ ਮਿਲੇ ਮੁਆਵਜ਼ਾ’
ਪੀਲੀਭੀਤ ਤੋਂ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਇੱਕ ਵਾਰ ਫਿਰ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋ ਗਏ ਹਨ। ਵਰੁਣ ਗਾਂਧੀ ਨੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ‘ਤੇ ਸੋਗ ਜਤਾਇਆ ਹੈ।

Varun Gandhi writes to Yogi Adityanath

ਉਨ੍ਹਾਂ ਨੇ ਇਸ ਘਟਨਾ ‘ਤੇ ਸੋਗ ਜਤਾਉਂਦਿਆਂ ਕਿਹਾ ਕਿ ਇੱਕ ਦਿਨ ਪਹਿਲਾਂ ਹੀ ਦੇਸ਼ ਦੇ ਲੋਕਾਂ ਵੱਲੋਂ ਮਹਾਤਮਾ ਗਾਂਧੀ ਦਾ ਜਨਮਦਿਨ ਮਨਾਇਆ ਗਿਆ ਤੇ ਉਸਦੇ ਹੀ ਦੂਜੇ ਦਿਨ ਕਿਸਾਨਾਂ ‘ਤੇ ਹੋਏ ਇਸ ਤਰ੍ਹਾਂ ਦੇ ਤਸ਼ੱਦਦ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: CM ਖੱਟਰ ਦੇ ਵਿਗੜੇ ਬੋਲ, ਕਿਹਾ-“ਕਿਸਾਨਾਂ ਨੂੰ ਜਵਾਬ ਦੇਣ ਲਈ ਹਰ ਜ਼ਿਲ੍ਹੇ ‘ਚ ਡਾਂਗਾਂ ਨਾਲ ਖੜ੍ਹੇ ਕਰੋ 1000 ਲੋਕ”

ਇਸ ਤੋਂ ਇਲਾਵਾ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ CM ਯੋਗੀ ਨੂੰ ਇਸ ਘਟਨਾ ਦੀ CBI ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਹੈ।

Varun Gandhi writes to Yogi Adityanath

ਵਰੁਣ ਗਾਂਧੀ ਨੇ ਕਿਸਾਨਾਂ ਬਾਰੇ ਬੋਲਦਿਆਂ ਕਿਹਾ ਕਿ ਕਿਸਾਨ ਵੀ ਸਾਡੇ ਭਰਾ ਹਨ ਤੇ ਜੇਕਰ ਉਹ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਲੋਕਤੰਤਰੀ ਪ੍ਰਕਿਰਿਆ ਦੇ ਅੰਦਰ ਵਿਰੋਧ ਪ੍ਰਦਰਸ਼ਨ ਕਰ ਰਹੇ ਤਾਂ ਸਾਨੂ ਉਨ੍ਹਾਂ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।  ਸਾਨੂੰ ਉਨ੍ਹਾਂ ਦੀ ਗੱਲ ਸੁਣਨੀ  ਚਾਹੀਦੀ ਹੈ ਤੇ ਇਸ ਮਸਲੇ ਦੇ ਹੱਲ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ ‘ਤੇ ਨਾ ਉਤਰਨ ਦਿੱਤਾ ਜਾਵੇ

ਦੱਸ ਦੇਈਏ ਕਿ ਵਰੁਣ ਗਾਂਧੀ ਨੇ ਇਸ ਘਟਨਾ ਬਾਰੇ ਬੋਲਦਿਆਂ ਕਿਹਾ ਕਿ ਇਹ ਘਟਨਾ ਇੱਕ ਅਜਿਹੀ ਘਟਨਾ ਹੈ ਕਿ ਇਸ ਦੇ ਦੋਸ਼ੀਆਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਇਸ ਲਈ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਇਸ ਮਾਮਲੇ ਦੀ CBI ਜਾਂਚ ਕੀਤੀ ਜਾਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਕੜੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਦੇਖੋ: ਲਖੀਮਪੁਰ : ਕਿਸਾਨਾਂ ਦੀਆਂ ਲਾਸ਼ਾਂ ਕੋਲ ਬੈਠ ਰੋ ਰਹੇ ਪਰਿਵਾਰ ਦੇਖੋ ਰੂਹ ਕੰਬਾਓ ਤਸਵੀਰਾਂ LIVE …!

The post ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਵਰੁਣ ਗਾਂਧੀ ਨੇ CM ਯੋਗੀ ਨੂੰ ਲਿਖਿਆ ਪੱਤਰ, ਕਿਹਾ- ‘ਮਾਮਲੇ ਦੀ ਹੋਵੇ CBI ਜਾਂਚ ਤੇ ਪੀੜਤ ਪਰਿਵਾਰਾਂ ਨੂੰ ਮਿਲੇ ਮੁਆਵਜ਼ਾ’ appeared first on Daily Post Punjabi.