VCR song Archives - Daily Post Punjabi

ਪੰਜਾਬੀ ਫਿਲਮ ‘ਪਾਣੀ ’ਚ ਮਧਾਣੀ’ ਦਾ ਗੀਤ ਨਵਾਂ ਗੀਤ ‘VCR’ ਹੋਇਆ ਰਿਲੀਜ਼
Gippy grewal song release: ਪੰਜਾਬੀ ਫ਼ਿਲਮ ‘ਪਾਣੀ ’ਚ ਮਧਾਣੀ’ ਦਾ ਨਵਾਂ ਗੀਤ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਫ਼ਿਲਮ ‘ਪਾਣੀ ’ਚ ਮਧਾਣੀ’ ਦਾ ਨਵਾਂ ਗੀਤ ‘ਵੀ. ਸੀ. ਆਰ.’ ਰਿਲੀਜ਼ ਹੋ ਗਿਆ ਹੈ। ਦੱਸ ਦੇਈਏ ਕਿ ‘ਵੀ. ਸੀ. ਆਰ.’ ਇਕ ਡਿਊਟ ਗੀਤ ਹੈ, ਜਿਸ ਨੂੰ ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਨੇ ਗਾਇਆ ਹੈ।

Gippy grewal song release

ਫ਼ਿਲਮ ‘ਪਾਣੀ ’ਚ ਮਧਾਣੀ’ ਦੇ ਗੀਤ ਬੈਕ ਟੂ ਬੈਕ ਰਿਲੀਜ਼ ਹੋ ਰਹੇ ਹਨ। ਪਰਦੇ ’ਤੇ ਗਿੱਪੀ ਗਰੇਵਾਲ ਨੇ ਇਸ ਨੂੰ ਨੀਰੂ ਬਾਜਵਾ ਨਾਲ ਨਿਭਾਇਆ ਹੈ। ਦੋਵਾਂ ਦੀ ਦੋਗਾਣਾ ਜੋੜੀ ਗੀਤ ’ਚ ਰੰਗ ਬੰਨ੍ਹਦੀ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ।

ਗੀਤ ’ਚ ਦੇਖਿਆ ਜਾ ਸਕਦਾ ਹੈ ਕਿ ਇਗਲੈਂਡ ਦੀਆਂ ਵੱਖ-ਵੱਖ ਥਾਵਾਂ ’ਤੇ ਕਿਵੇਂ ਗਿੱਪੀ ਤੇ ਨੀਰੂ ਆਪਣੀ ਟੀਮ ਨਾਲ ਸ਼ੋਅਜ਼ ਲਗਾ ਰਹੇ ਹਨ। ਫ਼ਿਲਮ ’ਚ ਗਿੱਪੀ ਨੇ ਗੁੱਲੀ ਨਾਂ ਦੇ ਉੱਭਰਦੇ ਪੰਜਾਬੀ ਗਾਇਕ ਦੀ ਭੂਮਿਕਾ ਨਿਭਾਈ ਹੈ, ਜੋ ਮਸ਼ਹੂਰ ਹੋਣ ਲਈ ਹੱਥ-ਪੈਰ ਮਾਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਜਾਣਕਾਰੀ ਲਈ ਦੱਸ ਦੇਈਏ ਇਹ ਗੀਤ ਹੰਬਲ ਮਿਊਜ਼ਿਕ ਦੇ ਚੈਨਲ ’ਤੇ ਰਿਲੀਜ਼ ਹੋਇਆ ਹੈ। ਗੀਤ ਦੀ ਕੋਰੀਓਗ੍ਰਾਫੀ ਅਰਵਿੰਦ ਠਾਕੁਰ ਨੇ ਕੀਤੀ ਹੈ ਤੇ ਡਾਇਰੈਕਟ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਉਥੇ ਫ਼ਿਲਮ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਇਫਤਿਖਾਰ ਠਾਕੁਰ, ਹਾਰਬੀ ਸੰਘਾ, ਰੁਪਿੰਦਰ ਰੁਪੀ, ਸ਼ਿਵਮ ਸ਼ਰਮਾ, ਹਨੀ ਮੱਟੂ ਤੇ ਪਰਵੀਨ ਆਵਾਰਾ ਅਹਿਮ ਭੂਮਿਕਾ ਨਿਭਾਅ ਰਹੇ ਹਨ।

The post ਪੰਜਾਬੀ ਫਿਲਮ ‘ਪਾਣੀ ’ਚ ਮਧਾਣੀ’ ਦਾ ਗੀਤ ਨਵਾਂ ਗੀਤ ‘VCR’ ਹੋਇਆ ਰਿਲੀਜ਼ appeared first on Daily Post Punjabi.