veer baal diwas Archives - Daily Post Punjabi

CM ਯੋਗੀ ਨੇ ‘ਵੀਰ ਬਾਲ ਦਿਵਸ’ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜਲੀ
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਆਪਣੇ ਸਰਕਾਰੀ ਨਿਵਾਸ ‘ਤੇ ਆਯੋਜਿਤ ਪ੍ਰੋਗਰਾਮ ‘ਚ ‘ਵੀਰ ਬਾਲ ਦਿਵਸ’ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੁੱਤਰਾਂ ਨੂੰ ਸ਼ਰਧਾਂਜਲੀ ਦਿੱਤੀ।

CM Yogi Veer BaalDiwas

ਉਨ੍ਹਾਂ ਟਵੀਟ ਕਰਕੇ ਕਿਹਾ ਕਿ ‘ਵੀਰ ਬਾਲ ਦਿਵਸ’ ‘ਤੇ ਅਸੀਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਲਾਮ ਕਰਦੇ ਹਾਂ! ਸਾਹਿਬਜ਼ਾਦਿਆਂ ਦੀ ਪਵਿੱਤਰ ਕੁਰਬਾਨੀ ਸਾਨੂੰ ਸਾਰਿਆਂ ਨੂੰ ਯੁੱਗਾਂ ਤੱਕ ਦੇਸ਼ ਅਤੇ ਧਰਮ ਦੀ ਰੱਖਿਆ ਲਈ ਪ੍ਰੇਰਦੀ ਰਹੇਗੀ। ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਗੁਰੂ ਗੋਬਿੰਦ ਸਿੰਘ ਜੀ ਦੇ ਸਪੁੱਤਰ ਸਨ। ਜਿਨ੍ਹਾਂ ਨੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਅਸਾਧਾਰਨ ਦਲੇਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹੋਏ ਭਾਰਤ ਸਰਕਾਰ ਨੇ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਘੋਸ਼ਿਤ ਕੀਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਸ ਵੀਰ ਦਿੱਲੀ ਦੇ ਮੇਜਰ ਧਿਆਨਚੰਦ ਸਟੇਡੀਅਮ ‘ਚ ਬਾਲ ਦਿਵਸ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ‘ਚ ਵੀ ਸ਼ਾਮਲ ਹੋਏ।

The post CM ਯੋਗੀ ਨੇ ‘ਵੀਰ ਬਾਲ ਦਿਵਸ’ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜਲੀ appeared first on Daily Post Punjabi.

‘ਵੀਰ ਬਾਲ ਦਿਵਸ’ ਮੌਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਚਰਨਾਂ ‘ਚ ਸੀਸ ਝੁਕਾਉਂਦਾ ਹਾਂ: PM ਮੋਦੀ
ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਸ੍ਰੀ ਗੁਰੂ ਗੋਬਿੰਦ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ‘ਵੀਰ ਬਾਲ ਦਿਵਸ’ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਪੀਐੱਮ ਮੋਦੀ ਦਿੱਲੀ ਦੇ ਮੇਜਰ ਧਿਆਨਚੰਦ ਸਟੇਡੀਅਮ ਪਹੁੰਚੇ ਅਤੇ ਇੱਥੇ ਉਨ੍ਹਾਂ ਨੇ ਸ਼ਬਦ ਕੀਰਤਨ ਸਰਵਣ ਕੀਤਾ।

PM Modi participates in program

ਇਸ ਮੌਕੇ ਪੀਐੱਮ ਮੋਦੀ ਨੇ ਕਿਹਾ ਕਿ ਮੈਂ ਵੀਰ ਸਾਹਿਬਜ਼ਾਦਿਆਂ ਦੇ ਚਰਨਾਂ ਵਿੱਚ ਸੀਸ ਝੁਕਾਉਂਦਾ ਹਾਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਮੈਂ ਇਸ ਨੂੰ ਆਪਣੀ ਸਰਕਾਰ ਲਈ ਮਾਣ ਵਾਲੀ ਗੱਲ ਸਮਝਦਾ ਹਾਂ ਕਿ ਅੱਜ 26 ਦਸੰਬਰ ਦੇ ਦਿਨ ਨੂੰ ‘ਵੀਰ ਬਾਲ ਦਿਵਸ’ ਵਜੋਂ ਘੋਸ਼ਿਤ ਕਰਨ ਦਾ ਮੌਕਾ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਕ ਪਾਸੇ, ਧਾਰਮਿਕ ਕੱਟੜਤਾ ਵਿੱਚ ਅੰਨ੍ਹੀ ਹੋਈ ਇੰਨੀ ਵੱਡੀ ਮੁਗਲ ਸਲਤਨਤ, ਦੂਜੇ ਪਾਸੇ ਗਿਆਨ ਅਤੇ ਤਪੱਸਿਆ ਵਿੱਚ ਮਗਨ ਸਾਡੇ ਗੁਰੂ, ਭਾਰਤ ਦੀਆਂ ਪੁਰਾਤਨ ਮਨੁੱਖੀ ਕਦਰਾਂ-ਕੀਮਤਾਂ ਨੂੰ ਜਿਊਣ ਵਾਲੀ ਪਰੰਪਰਾ! ਇੱਕ ਪਾਸੇ ਦਹਿਸ਼ਤ ਦਾ ਸਿਖ਼ਰ ਤੇ ਦੂਜੇ ਪਾਸੇ ਰੂਹਾਨੀਅਤ ਦਾ ਸਿਖਰ ! ਇਸ ਸਭ ਦੇ ਵਿਚਕਾਰ ਇੱਕ ਪਾਸੇ ਲੱਖਾਂ ਦੀ ਫੌਜ ਅਤੇ ਦੂਜੇ ਪਾਸੇ ਗੁਰੂ ਜੀ ਦੇ ਬਹਾਦਰ ਸਾਹਿਬਜ਼ਾਦੇ ਇਕੱਲੇ ਹੁੰਦੇ ਹੋਏ ਵੀ ਨਿਡਰ ਹੋ ਕੇ ਖੜੇ ਸਨ! ਇਹ ਵੀਰ ਸਾਹਿਬਜ਼ਾਦੇ ਕਿਸੇ ਧਮਕੀ ਤੋਂ ਡਰੇ ਨਹੀਂ, ਕਿਸੇ ਅੱਗੇ ਝੁਕੇ ਨਹੀਂ।

ਇਹ ਵੀ ਪੜ੍ਹੋ: US ‘ਚ ਬਰਫ਼ੀਲੇ ਤੂਫ਼ਾਨ ਦਾ ਕਹਿਰ, ਹੁਣ ਤੱਕ 34 ਲੋਕਾਂ ਦੀ ਮੌਤ, -45 ਡਿਗਰੀ ਤੱਕ ਪਹੁੰਚਿਆ ਪਾਰਾ

ਵੀਰ ਬਾਲ ਦਿਵਸ ਦੇ ਮੌਕੇ ‘ਤੇ ਪੀਐੱਮ ਮੋਦੀ ਨੇ ਕਿਹਾ ਕਿ ਜੇਕਰ ਸਾਂਨੂੰ ਭਾਰਤ ਨੂੰ ਭਵਿੱਖ ਵਿੱਚ ਸਫਲਤਾ ਦੀਆਂ ਬੁਲੰਦੀਆਂ ‘ਤੇ ਲੈ ਕੇ ਜਾਣਾ ਹੈ, ਤਾਂ ਸਾਨੂੰ ਅਤੀਤ ਦੇ ਤੰਗ ਵਿਚਾਰਾਂ ਤੋਂ ਮੁਕਤ ਹੋਣਾ ਪਵੇਗਾ। ਇਸ ਲਈ ਆਜ਼ਾਦੀ ਦੇ ‘ਅੰਮ੍ਰਿਤ ਕਾਲ’ ਵਿੱਚ ਦੇਸ਼ ਨੇ ‘ਗੁਲਾਮੀ ਦੀ ਮਾਨਸਿਕਤਾ ਤੋਂ ਅਜ਼ਾਦੀ’ ਦਾ ਸਾਹ ਲਿਆ ਹੈ। ਉਨ੍ਹਾਂ ਕਿਹਾ ਕਿ ਉਸ ਦੌਰ ਦੀ ਕਲਪਨਾ ਕਰੋ ! ਔਰੰਗਜ਼ੇਬ ਦੇ ਆਤੰਕ ਦੇ ਵਿਰੁੱਧ, ਭਾਰਤ ਨੂੰ ਬਦਲਣ ਦੀਆਂ ਯੋਜਨਾਵਾਂ ਦੇ ਵਿਰੁੱਧ, ਗੁਰੂ ਗੋਬਿੰਦ ਸਿੰਘ ਜੀ ਪਹਾੜ ਵਾਂਗ ਖੜ੍ਹੇ ਸਨ। ਪਰ ਔਰੰਗਜ਼ੇਬ ਅਤੇ ਉਸਦੀ ਸਲਤਨਤ ਦੀ ਜੋਰਾਵਰ ਸਿੰਘ ਸਹਿਬ ਅਤੇ ਫਤਿਹ ਸਿੰਘ ਸਹਿਬ ਵਰਗੇ ਛੋਟੇ ਬੱਚਿਆਂ ਨਾਲ ਕੀ ਦੁਸ਼ਮਣੀ ਹੋ ਸਕਦੀ ਸੀ? ਦੋ ਮਾਸੂਮ ਬੱਚਿਆਂ ਨੂੰ ਜਿੰਦਾ ਕੰਧ ਨਾਲ ਚਿਣਵਾਉਣ ਵਰਗੀ ਦਰਿੰਦਗੀ ਕਿਉਂ ਕੀਤੀ ਗਈ? ਉਹ ਇਸ ਲਈ ਕਿਉਂਕਿ ਔਰੰਗਜ਼ੇਬ ਅਤੇ ਉਸਦੇ ਲੋਕ ਤਲਵਾਰ ਦੇ ਜ਼ੋਰ ‘ਤੇ ਗੁਰੂ ਗੋਬਿੰਦ ਸਿੰਘ ਜੀ ਦੇ ਬੱਚਿਆਂ ਦਾ ਧਰਮ ਬਦਲਣਾ ਚਾਹੁੰਦੇ ਸਨ। ਪਰ, ਭਾਰਤ ਦੇ ਉਹ ਪੁੱਤਰ, ਉਹ ਬਹਾਦਰ ਬੱਚੇ, ਮੌਤ ਤੋਂ ਵੀ ਨਹੀਂ ਘਬਰਾਏ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ‘ਵੀਰ ਬਾਲ ਦਿਵਸ’ ਮੌਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਚਰਨਾਂ ‘ਚ ਸੀਸ ਝੁਕਾਉਂਦਾ ਹਾਂ: PM ਮੋਦੀ appeared first on Daily Post Punjabi.