Vehicle Fell Chamba Dhusot Archives - Daily Post Punjabi

ਚੰਬਾ ਦੇ ਧੂਸੋਟ ‘ਚ ਡੂੰਘੀ ਖਾਈ ‘ਚ ਡਿੱਗੀ ਕਾਰ, ਟੈਕਸੀ ਡਰਾਈਵਰ ਦੀ ਮੌਤ
ਹਿਮਾਚਲ ਦੇ ਚੰਬਾ ਤੀਸਾ ਵਿੱਚ ਦੇਰ ਰਾਤ ਇੱਕ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਵਿੱਚ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਪੇਸ਼ੇ ਤੋਂ ਟੈਕਸੀ ਡਰਾਈਵਰ ਸੀ। ਮ੍ਰਿਤਕ ਦੀ ਪਛਾਣ ਪ੍ਰਤਾਪ ਚੰਦ ਪੁੱਤਰ ਦੂਨੀ ਚੰਦ ਵਾਸੀ ਚਮਵਾਸ ਵਜੋਂ ਹੋਈ ਹੈ।

Vehicle Fell Chamba Dhusot

ਜਾਣਕਾਰੀ ਅਨੁਸਾਰ ਸੋਮਵਾਰ ਦੇਰ ਸ਼ਾਮ ਜਦੋਂ ਪ੍ਰਤਾਪ ਚੰਦ ਆਪਣੇ ਘਰ ਜਾ ਰਿਹਾ ਸੀ ਤਾਂ ਧੂਸੋਟ ਨੇੜੇ ਉਹ ਗੱਡੀ ਤੋਂ ਕੰਟਰੋਲ ਗੁਆ ਬੈਠਾ। ਕਾਰ ਡੂੰਘੀ ਖਾਈ ਵਿੱਚ ਜਾ ਡਿੱਗੀ। ਜਿਵੇਂ ਹੀ ਕਾਰ ਖਾਈ ‘ਚ ਡਿੱਗੀ ਤਾਂ ਜ਼ੋਰਦਾਰ ਆਵਾਜ਼ ਆਈ। ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ। ਲੋਕਾਂ ਨੇ ਜ਼ਖਮੀ ਪ੍ਰਤਾਪ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਇਸ ਦੇ ਨਾਲ ਹੀ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। DSP ਹੈੱਡ ਕੁਆਟਰ ਅਜੇ ਕੁਮਾਰ ਦਾ ਕਹਿਣਾ ਹੈ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

The post ਚੰਬਾ ਦੇ ਧੂਸੋਟ ‘ਚ ਡੂੰਘੀ ਖਾਈ ‘ਚ ਡਿੱਗੀ ਕਾਰ, ਟੈਕਸੀ ਡਰਾਈਵਰ ਦੀ ਮੌਤ appeared first on Daily Post Punjabi.