Vehicle hit motorcycle Archives - Daily Post Punjabi

ਕਸਬਾ ਫਤਿਆਬਾਦ : ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇੱਕ ਦੀ ਮੌਤ, ਦੂਜਾ ਜ਼ਖਮੀ
ਹਲਕਾ ਖਡੂਰ ਸਾਹਿਬ ਦੇ ਥਾਣਾ ਗੋਇੰਦਵਾਲ ਸਾਹਿਬ ਅਧੀਨ ਕਸਬਾ ਫਤਿਆਬਾਦ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ 2 ਵਿਅਕਤੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਤੇ ਦੂਜੇ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਚੌਂਕੀ ਫਤਿਆਬਾਦ ਵੱਲੋਂ ਮੌਕੇ ‘ਤੇ ਪਹੁੰਚ ਕੇ ਕਾਰਵਾਈ ਆਰੰਭ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰ ਪੀਬੀ 46 ਯੂ 0896 ਸਵਾਰ ਵਿਅਕਤੀ ਫਤਿਆਬਾਦ ਤੋਂ ਚੋਹਲਾ ਸਾਹਿਬ ਵਾਲੀ ਸੜਕ ‘ਤੇ ਜਾ ਰਹੇ ਸਨ। ਇਸ ਦੌਰਾਨ ਡੇਰਾ ਰਾਧਾ ਸਵਾਮੀ ਨੇੜੇ ਅਣਪਛਾਤੇ ਵਾਹਨ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ ਜਿਸ ਨਾਲ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ ਦੂਜਾ ਗੰਭੀਰ ਜਖਮੀ ਹੋ ਗਿਆ।

ਇਹ ਵੀ ਪੜ੍ਹੋ : ਬਠਿੰਡਾ ‘ਚ ਗਰੁੱਪ-ਬੀ ਭਰਤੀ ਪ੍ਰੀਖਿਆ ‘ਚ ਗੜਬੜੀ ਦਾ ਖਦਸ਼ਾ ! ਟਾਪ 100 ‘ਚ 22 ਬਠਿੰਡਾ ਦੇ ਉਮੀਦਵਾਰ ਸ਼ਾਮਲ

ਪੁਲਿਸ ਚੌਂਕੀ ਫਤਿਆਬਾਦ ਵੱਲੋਂ ਜ਼ਖਮੀ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਕਰਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਨਿਵਾਸੀ ਘੜੂਮ ਹਰੀਕੇ ਪੱਤਣ ਵੱਜੋਂ ਹੋਈ ਜਦ ਕਿ ਜ਼ਖਮੀ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਸਬਾ ਫਤਿਆਬਾਦ : ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਇੱਕ ਦੀ ਮੌਤ, ਦੂਜਾ ਜ਼ਖਮੀ appeared first on Daily Post Punjabi.

ਫਿਲੋਰ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ
ਫਿਲੌਰ ਵਿਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਪਤੀ ਪਤਨੀ ਤੇ ਉਨ੍ਹਾਂ ਦੇ ਮਾਸੂਮ ਬੱਚੇ ਨੂੰ ਟੱਕਰ ਮਾਰ ਦਿੱਤੀ ਇਸ ਹਾਦਸੇ ਵਿੱਚ ਮਾਂ ਅਤੇ 2 ਸਾਲਾਂ ਮੌਮ ਪੁੱਤ ਦੀ ਮੌਤ ਹੋ ਗਈ, ਜਦਕਿ ਪਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਤੇ ਜ਼ਖਮੀ ਫਿਲੌਰ ਨੇੜੇ ਗੰਨਾ ਪਿੰਡ ਦੇ ਦੱਸੇ ਜਾ ਰਹੇ ਹਨ।

ਥਾਣਾ ਫਿਲੌਰ ਦੀ ਪੁਲਿਸ ਚੌਂਕੀ ਅੱਪਰਾ ਦੇ ਇੰਚਾਰਜ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕੋਈ ਅਣਪਛਾਤਾ ਵਾਹਨ ਮੋਟਰਸਾਈਕਲ ਨੂੰ ਟੱਕਰ ਮਾਰ ਗਿਆ ਹੈ ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਸੋਮਾ 26 ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ 2 ਸਾਲਾ ਬੱਚੇ ਗੁਰਪ੍ਰੀਤ ਨੇ ਸਿਵਲ ਹਸਪਤਾਲ ਵਿਖੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ‘ਚ ਵੱਡੀ ਵਾ.ਰਦਾ.ਤ, ਕਾਂਗਰਸੀ ਆਗੂ ਦੇ ਪੁੱਤ ਦਾ ਬੇ.ਰਹਿ.ਮੀ ਨਾਲ ਕ.ਤ.ਲ

ਉਨ੍ਹਾਂ ਦੱਸਿਆ ਕਿ ਹਾਦਸੇ ‘ਚ ਚਾਲਕ ਵਿਨੋਦ ਕੁਮਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ। ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਟੱਕਰ ਮਾਰਨ ਵਾਲੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਫਿਲੋਰ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ‘ਚ ਮਾਂ-ਪੁੱਤ ਦੀ ਹੋਈ ਮੌਤ appeared first on Daily Post Punjabi.