vehicles challans Archives - Daily Post Punjabi

ਕਾਰ ਪੈਲੇਸ ਦੇ ਕਰਮਚਾਰੀ ਤੋਂ ਰਿਵਾਲਵਰ ਦੀ ਨੋਕ ‘ਤੇ 3 ਵਿਅਕਤੀ Verna ਗੱਡੀ ਖੋਹ ਕੇ ਹੋਏ ਫ਼ਰਾਰ
snatching Verna vehicle: ਪਾਤੜਾਂ ਦੇ ਕਾਰ ਬਾਜ਼ਾਰ ਵਿੱਚ ਇੱਕ ਕਾਰ ਪੈਲੇਸ ਤੋਂ ਕਾਰ ਦੀ ਖਰੀਦ ਕਰਨ ਵਾਸਤੇ ਆਏ ਤਿੰਨ ਵਿਅਕਤੀ ਵਰਨਾ ਕਾਰ ਦੀ ਟਰਾਈ ਲੈਣ ਦੇ ਬਹਾਨੇ ਨਾਲ ਗਏ ਕਾਰ ਪੈਲੇਸ ਦੀ ਕਰਮਚਾਰੀ ਤੇ ਰਿਵਾਲਵਰ ਤਾਣ ਕੇ ਉਸ ਰੂਪ ਉਤਾਰ ਕੇ ਚਲੇ ਗਏ ਅਤੇ ਕਾਰ ਲੈ ਕੇ ਫ਼ਰਾਰ ਹੋ ਗਏ। ਇਸ ਦੀ ਸੂਚਨਾ ਦਿੱਤੇ ਜਾਣ ਮਗਰੋਂ ਪੁਲੀਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

snatching Verna vehicle

ਬਾਅਦ ਦੁਪਹਿਰ ਤਿੰਨ ਵਜੇ ਦੇ ਕਰੀਬ 3 ਵਿਅਕਤੀ ਉਨ੍ਹਾਂ ਦੀ ਦੁਕਾਨ ਉੱਤੇ ਗੱਡੀ ਦੇਖਣ ਆਏ। ਉਨ੍ਹਾਂ ਵਰਨਾ ਗੱਡੀ 2012 ਮਾਡਲ ਪਸੰਦ ਕੀਤੀ ਅਤੇ ਉਸ ਦੀ ਟਰਾਈ ਲੈਣ ਬਾਰੇ ਕਿਹਾ। ਟਰਾਈ ਸਮੇਂ ਉਨ੍ਹਾਂ ਆਪਣੀ ਦੁਕਾਨ ਉੱਤੇ ਲੱਗੇ ਮੁਲਾਜ਼ਮ ਨੂੰ ਨਾਲ ਭੇਜਿਆ ਪਰ ਕਾਫੀ ਦੇਰ ਤੱਕ ਗੱਡੀ ਵਾਪਸ ਨਾ ਆਈ ਤਾਂ ਉਨ੍ਹਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਕੁਝ ਦੇਰ ਬਾਅਦ ਉਨ੍ਹਾਂ ਦੇ ਮੁਲਾਜ਼ਮ ਨੇ ਦੱਸਿਆ ਕਿ ਉਕਤ ਦੋ ਵਿਅਕਤੀਆਂ ਨਾਲ ਇਕ ਹੋਰ ਵਿਅਕਤੀ ਸੀ ਅਤੇ ਉਨ੍ਹਾਂ ਉਸਦੀ ਕੁੱਟਮਾਰ ਕੀਤੀ ਅਤੇ ਉਸ ਉੱਤੇ ਰਿਵਾਲਵਰ ਤਾਣ ਕੇ ਕਾਰ ਦੀ ਪਿਛਲੀ ਸੀਟ ਉੱਤੇ ਲੰਮਾ ਪਾ ਲਿਆ। ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਮਹਿਲਾ ਚੌਕ ਦੇ ਨਜ਼ਦੀਕ ਉਸ ਨੂੰ ਉਤਾਰ ਕੇ ਗੱਡੀ ਲੈ ਕੇ ਫ਼ਰਾਰ ਹੋ ਗਏ ਹਨ ।ਇਸ ਸਬੰਧੀ ਉਪ ਪੁਲਸ ਕਪਤਾਨ ਪਾਤੜਾਂ ਭਰਪੂਰ ਸਿੰਘ ਨਾਲ ਗੱਲ ਕਰਦਿਆਂ। ਉਨ੍ਹਾਂ ਕਿਹਾ ਕਿ ਗੁਰਲਾਲ ਮੋਟਰਸ ਦੇ ਨਾਲ ਲੱਗਦੀ ਕਾਰ ਪੈਲੇਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਘੋਖ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਛੇਤੀ ਹੀ ਇਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

The post ਕਾਰ ਪੈਲੇਸ ਦੇ ਕਰਮਚਾਰੀ ਤੋਂ ਰਿਵਾਲਵਰ ਦੀ ਨੋਕ ‘ਤੇ 3 ਵਿਅਕਤੀ Verna ਗੱਡੀ ਖੋਹ ਕੇ ਹੋਏ ਫ਼ਰਾਰ appeared first on Daily Post Punjabi.

ਵੀਕੈਂਡ ਲਾਕਡਾਊਨ ਦੌਰਾਨ ਪੁਲਿਸ ਨੇ ਦਿਖਾਈ ਸਖਤੀ, ਕੱਟੇ 150 ਵਾਹਨਾਂ ਦੇ ਚਲਾਨ
vehicles challans violation lockdown rules: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਐਤਵਾਰ ਨੂੰ ਲਾਕਡਾਊਨ ਦੌਰਾਨ ਜਿੱਥੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਹਨ ਪਰ ਸੜਕਾਂ ‘ਤੇ ਵਾਹਨਾਂ ਦੀ ਭੀੜ ਦੇਖਣ ਨੂੰ ਮਿਲੀ। ਹਾਲਾਂਕਿ ਜਰੂਰੀ ਸਾਮਾਨ ਵਾਲੀਆਂ ਦੁਕਾਨਾਂ ਖੁੱਲੀਆਂ ਹੋਈਆਂ ਸੀ। ਇਸ ਦੌਰਾਨ ਟ੍ਰੈਫਿਕ ਪੁਲਿਸ ਨੇ ਵੀ ਕਈ ਥਾਵਾਂ ‘ਤੇ ਨਾਕਾਬੰਦੀ ਕੀਤੀ, ਜਿਸ ਦੇ ਚੱਲਦਿਆਂ ਕੋਵਿਡ ਦੇ ਨਿਯਮਾਂ ਨੂੰ ਤੋੜਨ ਵਾਲੇ ਲਗਭਗ 150 ਵਾਹਨ ਸਵਾਰਾਂ ਦੇ ਚਲਾਨ ਕੱਟੇ।

vehicles challans violation lockdown rules

ਦੂਜੇ ਪਾਸੇ ਪੁਲਿਸ ਲਗਾਤਾਰ ਇਲਾਕਿਆਂ ‘ਚ ਗਸ਼ਤ ਕਰ ਰਹੀ ਤਾਂ ਕਿ ਕੋਈ ਵੀ ਦੁਕਾਨਦਾਰ ਦੁਕਾਨ ਨਾ ਖੋਲੇ। ਪੁਲਿਸ ਨੇ ਲਾਊਡ ਸਪੀਕਰ ਰਾਹੀਂ ਅਨਾਊਸਮੈਂਟ ਵੀ ਕੀਤੀ। ਇਸ ਦੇ ਨਾਲ ਕੁਝ ਮੁਹੱਲਿਆਂ ‘ਚੋ ਲੋਕਾਂ ਨੇ ਸ਼ੋਸਲ ਡਿਸਟੈਂਸਿੰਗ ਦੀਆਂ ਧੱਜੀਆਂ ਵੀ ਉਡਾਈਆਂ, ਜਿਸ ਦੇ ਚੱਲਦਿਆਂ ਲਾਪਰਵਾਹੀਂ ਦੇ ਮਾਮਲੇ ਦਰਜ ਹੋਏ। ਇਸ ਤੋਂ ਇਲਾਵਾ ਕਈ ਥਾਵਾਂ ‘ਤੇ ਨਾਕਾਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਜਿੱਥੇ ਐਤਵਾਰ ਨੂੰ ਵੀਕੈਂਡ ਲਾਕਡਾਊਨ ਪੰਜਾਬ ਦੇ ਕੁਝ ਜ਼ਿਲ੍ਹਿਆਂ ‘ਚ ਅਸਰ ਦੇਖਣ ਨੂੰ ਮਿਲਿਆ, ਉੱਥੇ ਹੀ ਦੂਜੇ ਪਾਸੇ ਲੁਧਿਆਣੇ ਤੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਜਾਣ ਵਾਲੇ ਮੁਸਾਫਰ ਨੂੰ ਬੱਸਾਂ ਨਾ ਮਿਲਣ ਕਾਰਨ ਸੜਕਾਂ ‘ਤੇ ਖੱਜਲ ਖੁਆਰ ਵੀ ਹੋਣਾ ਪਿਆ ।

The post ਵੀਕੈਂਡ ਲਾਕਡਾਊਨ ਦੌਰਾਨ ਪੁਲਿਸ ਨੇ ਦਿਖਾਈ ਸਖਤੀ, ਕੱਟੇ 150 ਵਾਹਨਾਂ ਦੇ ਚਲਾਨ appeared first on Daily Post Punjabi.