vehicles collided Archives - Daily Post Punjabi

ਫਾਜ਼ਿਲਕਾ ਫਲਾਈਓਵਰ ‘ਤੇ ਧੁੰਦ ਕਾਰਨ ਵਾਪਰਿਆ ਹਾ.ਦਸਾ, ਟ.ਕਰਾਈਆਂ ਇੱਕ ਤੋਂ ਬਾਅਦ ਇੱਕ ਕਈ ਗੱਡੀਆਂ
ਪੰਜਾਬ ‘ਚ ਧੁੰਦ ਕਾਰਨ ਹਾਦਸੇ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਫਾਜ਼ਿਲਕਾ ‘ਤੋਂ ਸਾਹਮਣੇ ਆਇਆ ਹੈ। ਇੱਥੇ ਫਲਾਈਓਵਰ ‘ਤੇ ਧੁੰਦ ਕਾਰਨ ਕਈ ਵਾਹਨ ਆਪਸ ‘ਚ ਟਕਰਾ ਗਏ। ਜਿਸ ਵਿੱਚ ਰੇਹੜੀ ਵਾਲਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਹੈ। ਫਲਾਈਓਵਰ ‘ਤੇ ਫਿਰ ਤੋਂ ਆਵਾਜਾਈ ਸ਼ੁਰੂ ਹੋ ਗਈ ਹੈ।

Accident occurred due to fog

ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਧੁੰਦ ਕਾਰਨ ਫਾਜ਼ਿਲਕਾ ਫਲਾਈਓਵਰ ’ਤੇ ਪਹਿਲਾਂ ਇੱਕ ਟਰੱਕ ਨੇ ਦੂਜੇ ਟਰੱਕ ਨੂੰ ਟੱਕਰ ਮਾਰ ਦਿੱਤੀ। ਜਿਸਦੇ ਬਾਅਦ ਇੱਕ ਤੇਜ਼ ਰਫਤਾਰ ਕਾਰ ਆਈ ਅਤੇ ਧੁੰਦ ਕਾਰਨ ਬਿਨਾਂ ਕੁਝ ਪਤਾ ਲੱਗੇ ਸਾਹਮਣੇ ਖੜੀ ਕਾਰ ਨਾਲ ਟਕਰਾ ਗਈ। ਇਸ ਤੋਂ ਬਾਅਦ ਇੱਕ ਮੋਟਰਸਾਈਕਲ ਸੜਕ ਦੇ ਇੱਕ ਰੇਹੜੀ ਵਾਲੇ ਨਾਲ ਟਕਰਾ ਗਿਆ। ਟਕਰਾਉਣ ਕਾਰਨ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।

ਇਹ ਵੀ ਪੜ੍ਹੋ : ਬਠਿੰਡਾ ‘ਚ ਕਾਰ ਨੇ ਅੰਡਰਬ੍ਰਿਜ ਹੇਠਾਂ ਸੌਂ ਰਹੇ ਲੋਕਾਂ ਨੂੰ ਕੁ.ਚਲਿਆ, ਇੱਕ ਲੜਕੀ ਦੀ ਮੌ.ਤ, 2 ਗੰਭੀਰ ਜ਼ਖ਼ਮੀ

ਇਸ ਹਾਦਸੇ ਵਿੱਚ ਰੇਹੜੀ ਚਾਲਕ ਸੰਦੀਪ ਕੁਮਾਰ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਬਾਅਦ ਵਿੱਚ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਫਾਜ਼ਿਲਕਾ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਅਤੇ ਹੋਰ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਚਾਲੂ ਕਰਵਾਈ। ਗ਼ਨੀਮਤ ਰਹੀ ਕਿ  ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਫਾਜ਼ਿਲਕਾ ਫਲਾਈਓਵਰ ‘ਤੇ ਧੁੰਦ ਕਾਰਨ ਵਾਪਰਿਆ ਹਾ.ਦਸਾ, ਟ.ਕਰਾਈਆਂ ਇੱਕ ਤੋਂ ਬਾਅਦ ਇੱਕ ਕਈ ਗੱਡੀਆਂ appeared first on Daily Post Punjabi.

ਹਰਿਆਣਾ ‘ਚ ਨੈਸ਼ਨਲ ਹਾਈਵੇ ‘ਤੇ 30 ਵਾਹਨਾਂ ਦੀ ਹੋਈ ਟੱਕਰ, ਧੁੰਦ ਕਾਰਨ 3 ਥਾਵਾਂ ‘ਤੇ ਵਾਪਰੇ ਹਾਦਸੇ, 12 ਲੋਕ ਜ਼ਖਮੀ
ਹਰਿਆਣਾ ਦੇ ਕਰਨਾਲ ਨੈਸ਼ਨਲ ਹਾਈਵੇ-44 ‘ਤੇ ਧੁੰਦ ਕਾਰਨ ਤਿੰਨ ਥਾਵਾਂ ‘ਤੇ ਸੜਕ ਹਾਦਸੇ ਵਾਪਰੇ । ਤਿੰਨੋਂ ਥਾਵਾਂ ‘ਤੇ 30 ਗੱਡੀਆਂ ਆਪਸ ਵਿੱਚ ਟਕਰਾ ਗਏ। ਜਿਸ ਵਿੱਚ 12 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

Haryana 30 vehicles collided

ਪਹਿਲਾ ਹਾਦਸਾ ਕੁਟੇਲ ਓਵਰ ਬ੍ਰਿਜ ਨੇੜੇ ਵਾਪਰਿਆ । ਜਿਸ ਵਿੱਚ 15 ਤੋਂ 16 ਗੱਡੀਆਂ ਆਪਸ ਵਿੱਚ ਟਕਰਾ ਗਈਆਂ । ਟਰੱਕ, ਕਾਰਾਂ, ਟਰੈਕਟਰ ਟਰਾਲੀਆਂ ਅਤੇ ਬੱਸਾਂ ਹਾਦਸਾਗ੍ਰਸਤ ਹੋ ਗਈਆਂ । ਇਸ ਹਾਦਸੇ ਵਿੱਚ ਬਹੁਤ ਲੋਕ ਜ਼ਖਮੀ ਹੋ ਗਏ ਹਨ । ਅਚਾਨਕ ਵਾਪਰੇ ਇਸ ਹਾਦਸੇ ਕਾਰਨ ਪੁਲਿਸ ਵਿਭਾਗ ਅਤੇ ਵਾਹਨ ਚਾਲਕਾਂ ਵਿੱਚ ਹਫੜਾ-ਦਫੜੀ ਮਚ ਗਈ । ਇਸ ਹਾਦਸੇ ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ।

ਇਹ ਵੀ ਪੜ੍ਹੋ: ਪੰਜਾਬ ‘ਚ ਅਗਲੇ ਤਿੰਨ ਦਿਨ ਚੱਲੇਗੀ ਸੀਤ ਲਹਿਰ ਤੇ ਪਵੇਗਾ ਸੰਘਣਾ ਕੋਹਰਾ ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਇਸ ਹਾਦਸੇ ਵਿੱਚ ਹਾਦਸਾਗ੍ਰਸਤ ਹੋਏ ਵਾਹਨਾਂ ਕਾਰਨ ਹਾਈਵੇਅ ‘ਤੇ ਵੀ ਜਾਮ ਲੱਗ ਗਿਆ । ਹਾਦਸੇ ਦੌਰਾਨ ਜ਼ਖਮੀਆਂ ਦੀਆਂ ਚੀਕਾਂ ਦੂਰ-ਦੂਰ ਤੱਕ ਸੁਣੀਆਂ ਜਾ ਸਕਦੀਆਂ ਸਨ। ਧੁੰਦ ਕਾਰਨ ਹੋਏ ਇਸ ਹਾਦਸੇ ਵਿੱਚ ਹਰਿਆਣਾ ਰੋਡਵੇਜ਼ ਦੀਆਂ ਦੋ ਬੱਸਾਂ ਵੀ ਹਾਦਸੇ ਦਾ ਸ਼ਿਕਾਰ ਹੋ ਗਈਆਂ । ਜਿਸ ਵਿੱਚ ਕੁਝ ਯਾਤਰੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ । ਇਸ ਤੋਂ ਇਲਾਵਾ ਇੱਕ ਕਾਰ ਹਰਿਆਣਾ ਰੋਡਵੇਜ਼ ਦੀ ਬੱਸ ਦੇ ਹੇਠਾਂ ਜਾ ਵੜੀ। ਜਿਸ ਵਿੱਚ ਸਵਾਰੀ ਲੋਕ ਜ਼ਖ਼ਮੀ ਹੋ ਗਏ । ਇਸ ਹਾਦਸੇ ਕਾਰਨ ਹਾਈਵੇਅ ’ਤੇ ਗੱਡੀਆਂ ਖਿਡੌਣਿਆਂ ਵਾਂਗ ਖਿੱਲਰ ਗਈਆਂ।

Haryana 30 vehicles collided

ਇਸ ਤੋਂ ਇਲਾਵਾ ਦੂਜਾ ਹਾਦਸਾ ਮਧੂਬਨ ਨੇੜੇ ਵਾਪਰਿਆ। ਜਿੱਥੇ 10 ਤੋਂ 12 ਗੱਡੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ । ਇਸ ਹਾਦਸੇ ਵਿੱਚ ਲੋਕ ਗੰਭੀਰ ਜ਼ਖਮੀ ਹੋ ਗਏ । ਪੁਲਿਸ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਅਤੇ ਜ਼ਖਮੀਆਂ ਦੇ ਰਿਸ਼ਤੇਦਾਰਾਂ ਨੂੰ ਇਸ ਘਟਨਾ ਬਾਰੇ ਸੂਚਿਤ ਕੀਤਾ । ਇਸ ਤੋਂ ਬਾਅਦ ਰਿਸ਼ਤੇਦਾਰ ਹਸਪਤਾਲ ਪੁੱਜੇ। ਜਦਕਿ ਤੀਜਾ ਹਾਦਸਾ ਕਰਨਾਲ ਟੋਲ ਨੇੜੇ ਵਾਪਰਿਆ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਹਾਦਸਾ ਹਾਈਵੇਅ ‘ਤੇ ਧੁੰਦ ਕਾਰਨ ਵਾਪਰਿਆ। ਜਿਸ ਵਿੱਚ 30 ਗੱਡੀਆਂ ਦੇ ਹਾਦਸਾਗ੍ਰਸਤ ਹੋਣ ਦੀ ਸੂਚਨਾ ਮਿਲੀ । ਇਸ ਹਾਦਸੇ ਵਿੱਚ 12 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਹਰਿਆਣਾ ‘ਚ ਨੈਸ਼ਨਲ ਹਾਈਵੇ ‘ਤੇ 30 ਵਾਹਨਾਂ ਦੀ ਹੋਈ ਟੱਕਰ, ਧੁੰਦ ਕਾਰਨ 3 ਥਾਵਾਂ ‘ਤੇ ਵਾਪਰੇ ਹਾਦਸੇ, 12 ਲੋਕ ਜ਼ਖਮੀ appeared first on Daily Post Punjabi.