venkaiah naidu Archives - Daily Post Punjabi

Twitter ਨੇ ਸੁਧਾਰੀ ਆਪਣੀ ਗ਼ਲਤੀ, ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਅਕਾਊਂਟ ਨੂੰ ਮੁੜ ਕੀਤਾ ‘Verified’
ਸੋਸ਼ਲ ਮੀਡੀਆ ਵੈੱਬਸਾਈਟ ਟਵਿੱਟਰ ਨੇ ਆਪਣੀ ਗਲਤੀ ਸਵੀਕਾਰਦਿਆਂ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਅਕਾਊਂਟ ਦੁਬਾਰਾ Verified ਕਰ ਦਿੱਤਾ ਹੈ। ਸਰਕਾਰ ਦੀ ਨਾਰਾਜ਼ਗੀ ਤੋਂ ਬਾਅਦ ਟਵਿੱਟਰ ਨੇ ਇਹ ਕਦਮ ਚੁੱਕਿਆ ਹੈ ।

Twitter restores blue verification tick

ਸਰਕਾਰ ਵੱਲੋਂ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਉਪ-ਰਾਸ਼ਟਰਪਤੀ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸੰਵਿਧਾਨਕ ਅਹੁਦਾ ਹੈ । ਸੰਵਿਧਾਨਕ ਅਹੁਦੇ ਰੱਖਣ ਵਾਲੇ ਵਿਅਕਤੀ ਕਿਸੇ ਵੀ ਪਾਰਟੀ ਦਾ ਹਿੱਸਾ ਨਹੀਂ ਹੁੰਦੇ । ਇਸੇ ਲਈ ਸਰਕਾਰ ਟਵਿਟਰ ਦੇ ਇਸ ਕਾਰਜ ਨੂੰ ਸੰਵਿਧਾਨਕ ਬੇਅਦਬੀ ਦੇ ਨਜ਼ਰੀਏ ਨਾਲ ਦੇਖਦੀ ਹੈ।

ਇਹ ਵੀ ਪੜ੍ਹੋ: ਟਵਿੱਟਰ ਦਾ ਇੱਕ ਹੋਰ ਵੱਡਾ ਐਕਸ਼ਨ, RSS ਮੁਖੀ ਮੋਹਨ ਭਾਗਵਤ ਦੇ Twitter ਅਕਾਊਂਟ ਤੋਂ ਵੀ ਹਟਾਇਆ ਬਲੂ ਟਿਕ

ਇਸ ਤੋਂ ਬਾਅਦ ਟਵਿੱਟਰ ਨੇ ਆਪਣੀ ਗਲਤੀ ਸਵੀਕਾਰ ਕਰਦਿਆਂ ਉਪ-ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੇ ਟਵਿੱਟਰ ਅਕਾਉਂਟ ਨੂੰ Verified ਕਰ ਦਿੱਤਾ । ਹੁਣ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਟਵਿੱਟਰ ਨੇ ਉਪ ਰਾਸ਼ਟਰਪਤੀ ਦੇ ਅਕਾਊਂਟ ਨੂੰ Unverified ਕਰ ਦਿੱਤਾ ਸੀ । ਸਰਕਾਰ ਦੇ ਸਖ਼ਤ ਰੁਖ ਤੋਂ ਬਾਅਦ ਟਵਿੱਟਰ ਨੇ ਆਪਣਾ ਫੈਸਲਾ ਵਾਪਸ ਲੈ ਲਿਆ।

Twitter restores blue verification tick

ਉਪ-ਰਾਸ਼ਟਰਪਤੀ ਦੇ ਨਿੱਜੀ ਟਵਿੱਟਰ ਹੈਂਡਲ ਤੋਂ ਬਲੂ ਟਿਕ ਨੂੰ ਹਟਾਉਣ ‘ਤੇ ਟਵਿੱਟਰ ਦੇ ਬੁਲਾਰੇ ਨੇ ਕਿਹਾ, “ਜੁਲਾਈ 2020 ਤੋਂ ਉਨ੍ਹਾਂ ਦਾ ਅਕਾਊਂਟ Inactivate ਹੈ। ਸਾਡੀ ਪੁਸ਼ਟੀਕਰਣ ਨੀਤੀ ਦੇ ਅਨੁਸਾਰ ਜੇ ਅਕਾਊਂਟ Inactivate ਹੋ ਜਾਂਦਾ ਹੈ ਤਾਂ ਟਵਿੱਟਰ ਨੀਲਾ ਟਿੱਕ ਅਤੇ Verified ਸਟੇਟਸ ਨੂੰ ਹਟਾ ਸਕਦਾ ਹੈ।”

ਇਹ ਵੀ ਪੜ੍ਹੋ: Twitter ਨੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਨਿੱਜੀ ਟਵਿੱਟਰ ਅਕਾਊਂਟ ਨੂੰ ਕੀਤਾ Unverified, ਹਟਾਇਆ ਬਲੂ ਟਿਕ

ਦੱਸ ਦੇਈਏ ਕਿ ਉਪ-ਰਾਸ਼ਟਰਪਤੀ ਤੋਂ ਇਲਾਵਾ ਰਾਸ਼ਟਰਪਤੀ ਸਵੈਸੇਵਕ ਸੰਘ ਦੇ ਦੋ ਸੁਪਰੀਮ ਆਗੂਆਂ ਅਰੁਣ ਕੁਮਾਰ ਤੇ ਸੁਰੇਸ਼ ਸੋਨੀ ਦੇ ਟਵਿੱਟਰ ਅਕਾਊਂਟ ਤੋਂ ਵੀ ਵੈਰੀਫਾਈਡ ਕਰਨ ਵਾਲਾ ਬਲੂ ਟਿੱਕ ਹਟਾ ਲਿਆ ਗਿਆ ਹੈ। ਇਸ ਦੇ ਪਿੱਛੇ ਦਾ ਕਾਰਨ ਹਾਲੇ ਪਤਾ ਨਹੀਂ ਹੈ।

ਇਹ ਵੀ ਪੜ੍ਹੋ: ਮਹਾਮਾਰੀ ਨੇ School Books ਦੀ Market ਵੀ ਕੀਤੀ ਢਹਿ-ਢੇਰੀ, ਸੁਣੋ ਦੁਕਾਨਦਾਰਾਂ ਦੀਆਂ ਧਾਹਾਂ

The post Twitter ਨੇ ਸੁਧਾਰੀ ਆਪਣੀ ਗ਼ਲਤੀ, ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਅਕਾਊਂਟ ਨੂੰ ਮੁੜ ਕੀਤਾ ‘Verified’ appeared first on Daily Post Punjabi.

Twitter ਨੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਨਿੱਜੀ ਟਵਿੱਟਰ ਅਕਾਊਂਟ ਨੂੰ ਕੀਤਾ Unverified, ਹਟਾਇਆ ਬਲੂ ਟਿਕ
ਸੋਸ਼ਲ ਮੀਡੀਆ ਵੈੱਬਸਾਈਟ ਟਵਿੱਟਰ ਨੇ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦੇ ਨਿੱਜੀ ਟਵਿੱਟਰ ਅਕਾਊਂਟ ਨੂੰ Unverified ਕਰ ਦਿੱਤਾ ਹੈ । ਜਿਸ ਦੇ ਤਹਿਤ ਹੁਣ ਉਨ੍ਹਾਂ ਦੇ ਟਵਿੱਟਰ ਅਕਾਊਂਟ ਤੋਂ ਬਲੂ ਟਿਕ ਹਟਾ ਦਿੱਤਾ ਗਿਆ ਹੈ।

Twitter removes blue verified badge

ਇਹ ਖ਼ਬਰ ਆਉਂਦਿਆਂ ਹੀ ਟਵਿੱਟਰ ‘ਤੇ  ‘Vice President of India’ ਟ੍ਰੈਂਡ ਹੋਣ ਲੱਗਿਆ ਹੈ । ਸੋਸ਼ਲ ਮੀਡੀਆ ‘ਤੇ ਬਹੁਤ ਸਾਰੇ ਲੋਕ ਟਵਿੱਟਰ ਦੇ ਇਸ ਕਦਮ ਦਾ ਵਿਰੋਧ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਪਲਟਿਆ ਫੈਸਲਾ- ਹੁਣ ਨਿੱਜੀ ਹਸਪਤਾਲਾਂ ਤੋਂ ਵਾਪਿਸ ਲਏਗੀ ਵੈਕਸੀਨ

ਭਾਜਪਾ ਨੇਤਾ ਸੁਰੇਸ਼ ਨਾਖੁਆ ਨੇ ਪੁੱਛਿਆ ਹੈ, ‘ਟਵਿੱਟਰ ਨੇ ਉਪ ਰਾਸ਼ਟਰਪਤੀ ਦੇ ਅਕਾਊਂਟ ਤੋਂ ਬਲੂ ਟਿਕ ਕਿਉਂ ਹਟਾਇਆ? ਇਹ ਭਾਰਤ ਦੇ ਸੰਵਿਧਾਨ ‘ਤੇ ਹਮਲਾ ਹੈ ।’ ਹਾਲਾਂਕਿ, ਕੁਝ ਲੋਕ ਇਹ ਵੀ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਦਾ ਅਕਾਊਂਟ ਐਕਟਿਵ ਨਹੀਂ ਸੀ, ਜਿਸ ਕਾਰਨ Unverified ਕਰ ਦਿੱਤਾ ਹੈ।

Twitter removes blue verified badge

ਦੱਸ ਦੇਈਏ ਕਿ ਟਵਿੱਟਰ ਅਕਾਊਂਟ ਦੇ ਐਕਟਿਵ ਹੋਣ ਦਾ ਇਹ ਮਤਲਬ ਹੈ ਕਿ ਤੁਸੀਂ ਅਕਾਊਂਟ ਨੂੰ ਪਿਛਲੇ ਛੇ ਮਹੀਨਿਆਂ ਤੋਂ ਲਗਾਤਾਰ ਵਰਤ ਰਹੇ ਹੋ। ਇੱਕ ਉਪਭੋਗਤਾ ਨੇ ਸੋਸ਼ਲ ਮੀਡੀਆ ‘ਤੇ ਲਿਖਿਆ,’ ਭਾਰਤ ਦੇ ਉਪ ਰਾਸ਼ਟਰਪਤੀ ਨੇ 23 ਜੁਲਾਈ 2020 ਤੋਂ ਬਾਅਦ ਕੁਝ ਵੀ ਟਵੀਟ ਨਹੀਂ ਕੀਤਾ, ਜਿਸਦਾ ਅਰਥ ਹੈ ਕਿ ਉਨ੍ਹਾਂ ਦਾ ਖਾਤਾ ਪਿਛਲੇ 10 ਮਹੀਨਿਆਂ ਤੋਂ ਅਕਿਰਿਆਸ਼ੀਲ ਹੈ ।

ਇਹ ਵੀ ਪੜ੍ਹੋ: ਆਪਣੇ ਹੰਝੂਆਂ ਨਾਲ ਕਿਸਾਨ ਅੰਦੋਲਨ ‘ਚ ਜਾਨ ਪਾਉਣ ਵਾਲੇ ਰਾਕੇਸ਼ ਟਿਕੈਤ ਦੇ ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁੱਝ ਖਾਸ ਗੱਲਾਂ

ਟਵਿੱਟਰ ਪਾਲਿਸੀ ਦੇ ਅਨੁਸਾਰ ਬਲੂ ਟਿਕ ਆਪਣੇ ਆਪ ਹੀ ਨਾ-ਸਰਗਰਮ ਖਾਤਿਆਂ ਤੋਂ ਹਟਾ ਦਿੱਤੀਆਂ ਜਾਂਦੀਆਂ ਹਨ। ਇਸ ਲਈ ਬਲੂ ਟਿਕ ਨੂੰ ਉਪ ਰਾਸ਼ਟਰਪਤੀ ਦੇ ਖਾਤੇ ਤੋਂ ਹਟਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਮਹਾਮਾਰੀ ਨੇ School Books ਦੀ Market ਵੀ ਕੀਤੀ ਢਹਿ-ਢੇਰੀ, ਸੁਣੋ ਦੁਕਾਨਦਾਰਾਂ ਦੀਆਂ ਧਾਹਾਂ

The post Twitter ਨੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਨਿੱਜੀ ਟਵਿੱਟਰ ਅਕਾਊਂਟ ਨੂੰ ਕੀਤਾ Unverified, ਹਟਾਇਆ ਬਲੂ ਟਿਕ appeared first on Daily Post Punjabi.

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦਿੱਲੀ AIIMS ‘ਚ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼
Vice-President Venkaiah Naidu receives: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੋਰੋਨਾ ਟੀਕਾਕਰਨ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਜਿਸ ਵਿਚਾਲੇ ਅੱਜ ਯਾਨੀ ਕਿ ਐਤਵਾਰ ਨੂੰ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (AIIMS) ਵਿੱਚ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਲਗਵਾਈ । ਇਸ ਸਬੰਧੀ ਨਾਇਡੂ ਨੇ ਖੁਦ ਟਵੀਟ ਕਰ ਕੇ ਜਾਣਕਾਰੀ ਦਿੱਤੀ ।

Vice-President Venkaiah Naidu receives

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸਾਰੇ ਲੋਕਾਂ ਨੂੰ ਕੋਵਿਡ-19 ਦਾ ਟੀਕਾਕਰਨ ਕਰਵਾ ਲੈਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਦਿੱਲੀ ਦੇ AIIMS ਵਿੱਚ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ।

Took the second dose of COVID-19 vaccine at AIIMS today. I appeal to all the eligible people to get themselves vaccinated immediately & everyone to continue to follow all precautions in view of the surge in cases in some parts of the country. pic.twitter.com/2qi3KER79l
— Vice President of India (@VPSecretariat) April 4, 2021

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਂ ਸਾਰੇ ਲੋਕਾਂ ਨੂੰ ਛੇਤੀ ਤੋਂ ਛੇਤੀ ਵੈਕਸੀਨ ਲਗਵਾਉਣ ਦੀ ਅਪੀਲ ਕਰਦਾ ਹਾਂ । ਦੇਸ਼ ਵਿੱਚ ਮੁੜ ਤੋਂ ਫੈਲਦੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਰ ਤਰ੍ਹਾਂ ਦੀ ਸਾਵਧਾਨੀ ਵਰਤੋਂ ।

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ । ਦੇਸ਼ ਵਿੱਚ ਕੋਰੋਨਾ ਮਾਮਲੇ 1.24 ਕਰੋੜ ਦੇ ਪਾਰ ਹੋ ਗਏ ਹਨ, ਜਦਕਿ 1,64,623 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ । ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ 93,249 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 513 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ । ਹਾਲਾਂਕਿ, 60,048 ਲੋਕ ਵੀ ਕੋਰੋਨਾ ਤੋਂ ਠੀਕ ਹੋਏ ਹਨ। ਇਸਦੇ ਨਾਲ ਹੀ ਜੇਕਰ ਗੱਲ ਟੀਕਾਕਰਨ ਦੀ ਕੀਤੀ ਜਾਵੇ ਤਾਂ ਹੁਣ ਤੱਕ 7,59,79,651 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ ।

ਇਹ ਵੀ ਦੇਖੋ: RSS ਤੇ BJP ਨੂੰ ਨਿਹੰਗ ਸਿੰਘਾਂ ਨੇ ਕਰ ਦਿੱਤਾ ਚੈਲੇਂਜ, “ਕਿਤੇ ਵੀ ਟੱਕਰ ਜਾਣ ਦੇਖ ਲਵਾਂਂ ਗੇ”

The post ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦਿੱਲੀ AIIMS ‘ਚ ਲਗਵਾਈ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ appeared first on Daily Post Punjabi.

ਪੱਖਪਾਤ ਦੇ ਦੋਸ਼ ਲੱਗਣ ਤੋਂ ਬਾਅਦ ਨਾਇਡੂ ਨੇ ਰਾਜ ਸਭਾ ‘ਚ ਕਿਹਾ- ‘ਮੇਰਾ ਦਿਲ ਦੇਸ਼, ਸੰਵਿਧਾਨ ਤੇ ਭਾਰਤ ਦੇ ਲੋਕਾਂ ਵਿੱਚ ਵੱਸਦਾ ਹੈ’
Venkaiah naidu says : ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਸੋਮਵਾਰ ਨੂੰ ਵਾਈਐਸਆਰ ਕਾਂਗਰਸ ਵੱਲੋਂ ਪੱਖਪਾਤੀ ਰਵੱਈਆ ਅਪਣਾਏ ਜਾਣ ਦੇ ਦੋਸ਼ਾਂ ‘ਤੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਦਿਲ ਦੇਸ਼, ਸੰਵਿਧਾਨ ਅਤੇ ਭਾਰਤ ਦੇ ਲੋਕਾਂ ਵਿੱਚ ਵੱਸਦਾ ਹੈ। ਵਾਈਐਸਆਰ ਕਾਂਗਰਸ ਦੇ ਵਿਜੇਸਾਈ ਰੈਡੀ ਨੇ ਕਿਹਾ ਕਿ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਇੱਕ ਮੈਂਬਰ ਨੇ ਪਿੱਛਲੇ ਸੈਸ਼ਨ ਵਿੱਚ ਸਦਨ ਵਿੱਚ ‘ਇਤਰਾਜ਼ਯੋਗ’ ਮਾਮਲਾ ਉਠਾਇਆ ਸੀ। ਉਨ੍ਹਾਂ ਕਿਹਾ, “ਇਹ ਮਾਮਲਾ ਨਹੀਂ ਉਠਾਇਆ ਜਾਣਾ ਚਾਹੀਦਾ ਸੀ। ਇਸ ਨੂੰ ਸਦਨ ਦੀ ਕਾਰਵਾਈ ਤੋਂ ਹਟਾ ਦੇਣਾ ਚਾਹੀਦਾ ਹੈ।” ਚੇਅਰਮੈਨ ਨਾਇਡੂ ਨੇ ਕਿਹਾ ਕਿ ਸਬੰਧਤ ਮੈਂਬਰ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਅਪਣਾ ਇਤਰਾਜ਼ ਜ਼ਾਹਿਰ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ,”ਜੇ ਕੁੱਝ ਅਪਮਾਨਜਨਕ ਹੋਵੇਗਾ ਅਤੇ ਨਿਯਮ ਇਸ ਦੀ ਆਗਿਆ ਨਹੀਂ ਦਿੰਦੇ ਹਨ ਤਾਂ ਮੈਂ ਬਣਦੀ ਜ਼ਰੂਰੀ ਕਾਰਵਾਈ ਕਰਾਂਗਾ।” ਪਰ ਇਸਦੇ ਬਾਵਜੂਦ, ਰੈਡੀ ਆਪਣੀ ਸੀਟ ਤੋਂ ਬੋਲਦੇ ਰਹੇ ਅਤੇ ਇਸ ਦੌਰਾਨ ਉਨ੍ਹਾਂ ਨੇ ਚੇਅਰਮੈਨ ਉੱਤੇ ਪੱਖਪਾਤੀ ਰਵੱਈਆ ਅਪਨਾਉਣ ਦਾ ਦੋਸ਼ ਲਾਇਆ।

Venkaiah naidu says

ਇਸ ‘ਤੇ ਕਾਂਗਰਸ ਦੇ ਜੈਰਾਮ ਰਮੇਸ਼ ਅਤੇ ਬੀਜੂ ਜਨਤਾ ਦਲ ਦੀ ਪ੍ਰਸੰਨਾ ਅਚਾਰੀਆ ਨੇ ਵਾਈਐਸਆਰ ਕਾਂਗਰਸ ਮੈਂਬਰ ਰੈਡੀ ਵੱਲੋਂ ਚੇਅਰਮੈਨ‘ ਤੇ ਲਗਾਏ ਦੋਸ਼ਾਂ ‘ਤੇ ਇਤਰਾਜ਼ ਜਤਾਇਆ ਅਤੇ ਉਸ ‘ਤੇ ਕਾਰਵਾਈ ਦੀ ਮੰਗ ਕੀਤੀ। ਆਚਾਰੀਆ ਨੇ ਕਿਹਾ, “ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।” ਇਸ ਤੋਂ ਬਾਅਦ ਨਾਇਡੂ ਨੇ ਕਿਹਾ, ‘ਮੈਂ ਅੱਜ ਬਹੁਤ ਦੁੱਖੀ ਹੋਇਆ ਹਾਂ। ਸਦਨ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਹੈ। ਜਿਸ ਦਿਨ ਮੈਂ ਪਦ ਸੰਭਾਲਿਆ, ਉਸੀ ਦਿਨ ਮੈਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਮੈਂ ਉਸਤੋਂ ਬਾਅਦ ਕਿਸੇ ਰਾਜਨੀਤਿਕ ਪ੍ਰੋਗਰਾਮ ਵਿੱਚ ਸ਼ਾਮਿਲ ਨਹੀਂ ਹੋਇਆ ਹਾਂ। ਉਨ੍ਹਾਂ ਕਿਹਾ ਕਿ ਉਹ ਅਜਿਹੇ ਦੋਸ਼ਾਂ ਤੋਂ ਦੁਖੀ ਜਰੂਰ ਹੋਏ ਹਨ ਪਰ ਉਹ ਘਬਰਾਉਣ ਵਾਲੇ ਨਹੀਂ ਹਨ।”

ਇਹ ਵੀ ਦੇਖੋ : ਕਿਸਾਨਾਂ ਦੀ ਆਵਾਜ਼ ਚੁੱਕਣ ਬਦਲੇ Sonia Maan ਨੂੰ ਮਿਲੀਆਂ ਇਨਾਮ ‘ਚ ਧਮਕੀਆਂ

The post ਪੱਖਪਾਤ ਦੇ ਦੋਸ਼ ਲੱਗਣ ਤੋਂ ਬਾਅਦ ਨਾਇਡੂ ਨੇ ਰਾਜ ਸਭਾ ‘ਚ ਕਿਹਾ- ‘ਮੇਰਾ ਦਿਲ ਦੇਸ਼, ਸੰਵਿਧਾਨ ਤੇ ਭਾਰਤ ਦੇ ਲੋਕਾਂ ਵਿੱਚ ਵੱਸਦਾ ਹੈ’ appeared first on Daily Post Punjabi.

ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ, ਜਲਦੀ ਹੀ ਸ਼ੁਰੂ ਕਰਨਗੇ ਆਮ ਗਤੀਵਿਧੀਆਂ…
vice president venkaiah naidu corona report negative: ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਗਈ ਹੈ।ਕੁਝ ਦਿਨ ਪਹਿਲਾਂ ਹੀ ਉਪਰਾਸ਼ਟਰਪਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ।ਸੋਮਵਾਰ ਨੂੰ ਏਮਜ਼ ਦੀ ਮੈਡੀਕਲ ਟੀਮ ਨੇ ਜਾਂਚ ਕੀਤੀ ਅਤੇ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।29 ਸਤੰਬਰ ਨੂੰ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਉਪਰਾਸ਼ਟਰਪਤੀ ਘਰ ‘ਚ ਕੁਆਰੰਟਾਈਨ ਸੀ।ਏਮਜ਼ ਦੀ ਟੀਮ ਨੇ

vice president venkaiah naidu corona report negative

ਦੱਸਿਆ ਕਿ ਉਹ ਸਿਹਤਮੰਦ ਹਨ ਅਤੇ ਜਲਦ ਹੀ ਉਹ ਆਪਣੀਆਂ ਆਮ ਗਤੀਵਿਧੀਆਂ ਸ਼ੁਰੂ ਕਰਨਗੇ।ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ।ਮੇਦਾਂਤਾ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।14 ਅਗਸਤ ਨੂੰ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

The post ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੀ ਕੋਰੋਨਾ  ਰਿਪੋਰਟ ਆਈ ਨੈਗੇਟਿਵ, ਜਲਦੀ ਹੀ  ਸ਼ੁਰੂ ਕਰਨਗੇ ਆਮ ਗਤੀਵਿਧੀਆਂ… appeared first on Daily Post Punjabi.