verka milk plant Archives - Daily Post Punjabi

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਧਮਾਕਾ, ਇੱਕ ਵਿਅਕਤੀ ਦੀ ਹੋਈ ਮੌਤ, 5 ਜ਼ਖਮੀ
ਪੰਜਾਬ ਦੇ ਲੁਧਿਆਣਾ ਵਿੱਚ ਵੇਰਕਾ ਮਿਲਕ ਪਲਾਂਟ ਵਿੱਚ ਵੱਡਾ ਧਮਾਕਾ ਹੋਇਆ ਹੈ। ਏਅਰ ਹੀਟਰ ਬਲਾਸਟ ਹੋਣ ਕਾਰਨ ਧਮਾਕੇ ਦੀ ਆਵਾਜ਼ ਨਾਲ ਵੇਰਕਾ ਮਿਲਕ ਪਲਾਂਟ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕੇ ਦੌਰਾਨ ਪਲਾਂਟ ਵਿੱਚ ਮੌਜੂਦ ਛੇ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਡੀ.ਐੱਮ.ਸੀ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇੱਕ ਕਰਮਚਾਰੀ ਦੀ ਮੌਤ ਹੋ ਗਈ ਹੈ ਅਤੇ ਪੰਜ ਹੋਰ ਗੰਭੀਰ ਜ਼ਖਮੀ ਹਨ।

ਇਸ ਘਟਨਾ ਬਾਰੇ ਰਘੂਨਾਥ ਚੌਕੀ ਦੇ ਇੰਚਾਰਜ ਅਸ਼ਵਨੀ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਏਅਰ ਹੀਟਰ ਵਿੱਚ ਗੈਸ ਜਮ੍ਹਾਂ ਹੋਣ ਕਾਰਨ ਧਮਾਕਾ ਹੋਇਆ ਹੈ ਅਤੇ ਅੱਗ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਨੇ ਅੱਗ ਬੁਝਾ ਦਿੱਤੀ ਹੈ। ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਪੰਜ ਜ਼ਖਮੀ ਹੋ ਗਏ ਹਨ। ਜ਼ਖਮੀਆਂ ਦੀ ਪਛਾਣ ਕਾਲੂਵੰਤ ਸਿੰਘ, ਅਜੀਤ ਸਿੰਘ, ਪੁਨੀਤ ਕੁਮਾਰ, ਦਵਿੰਦਰ ਸਿੰਘ ਅਤੇ ਗੁਰਤੇਜ ਵਜੋਂ ਹੋਈ ਹੈ। ਮ੍ਰਿਤਕ ਕਰਮਚਾਰੀ ਦੀ ਪਛਾਣ ਕੁਨਾਲ ਜੈਨ ਉਮਰ 42 ਸਾਲ ਵਜੋਂ ਹੋਈ ਹੈ, ਜੋ ਕਿ ਹੈਬੋਵਾਲ ਦਾ ਰਹਿਣ ਵਾਲਾ ਹੈ। ਉਸਦੀ ਪਤਨੀ ਵੀ ਪਲਾਂਟ ਵਿੱਚ ਕੰਮ ਕਰਦੀ ਹੈ।

ਕੁਨਾਲ ਜੈਨ ਦੇ ਦੋਸਤ ਸੁਧੀਰ ਜੈਨ ਬਾਰੇ ਕਿਹਾ ਕਿ ਉਹ ਸਾਰੇ ਉਸ ਰਾਤ ਜਨਮਦਿਨ ਦੀ ਪਾਰਟੀ ਵਿੱਚ ਸਨ। ਇਸ ਦੌਰਾਨ, ਉਨ੍ਹਾਂ ਨੂੰ ਰਾਤ ਨੂੰ ਪਲਾਂਟ ਮੈਨੇਜਰ ਦਾ ਫ਼ੋਨ ਆਇਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਲਾਂਟ ਦਾ ਬਾਇਲਰ ਚੈੱਕ ਕਰਨ ਲਈ ਕਿਹਾ ਗਿਆ ਸੀ। ਉਹ ਛੁੱਟੀ ‘ਤੇ ਸੀ, ਪਰ ਡਿਊਟੀ ਤੋਂ ਬਾਹਰ ਹੋਣ ਦੇ ਬਾਵਜੂਦ ਬੁਲਾਇਆ ਗਿਆ। ਪਲਾਂਟ ਵਿੱਚ 450 ਕਿਲੋਗ੍ਰਾਮ ਦੇ ਸਿਲੰਡਰ ਹਨ। ਉਨ੍ਹਾਂ ਨੂੰ ਵਿਸ਼ਵਕਰਮਾ ਪੂਜਾ ਤੋਂ ਬਾਅਦ ਰਾਤ ਨੂੰ ਪਲਾਂਟ ਦਾ ਟ੍ਰਾਇਲ ਕਰਨਾ ਸੀ। ਟ੍ਰਾਇਲ ਕਰਦੇ ਸਮੇਂ, ਪਲਾਂਟ ਵਿੱਚ ਹੀਟਰ ਫਟ ਗਿਆ। ਪਰਿਵਾਰ ਨੇ ਮੰਗ ਕੀਤੀ ਹੈ ਕਿ ਸਰਕਾਰ ਮਾਮਲੇ ਦੀ ਜਾਂਚ ਕਰੇ ਅਤੇ ਉਸਦੇ ਪਰਿਵਾਰ ਨੂੰ ਪੂਰਾ ਸਮਰਥਨ ਦੇਵੇ।

ਇਹ ਵੀ ਪੜ੍ਹੋ : ਪੁੱਤ ਦੇ ਬਰਥਡੇ ‘ਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਅਕਾਊਂਟ ਤੋਂ ਸ਼ੇਅਰ ਕੀਤੀ ਗਈ ਭਾਵੁਕ ਪੋਸਟ

ਪਲਾਂਟ ਦੇ ਜੀਐਮ ਦਲਜੀਤ ਸਿੰਘ ਨੇ ਕਿਹਾ, “ਇਸ ਘਟਨਾ ਵਿੱਚ ਸਾਡਾ ਬਾਇਲਰ ਇੰਚਾਰਜ ਦੀ ਜਾਨ ਚਲੀ ਗਈ। ਕੁਝ ਹੋਰ ਜ਼ਖਮੀ ਹੁਣ ਠੀਕ ਹਨ। ਜਾਂਚ ਲਈ ਇੱਕ ਤਕਨੀਕੀ ਟੀਮ ਬਣਾਈ ਗਈ ਹੈ ਅਤੇ ਰਿਪੋਰਟ ਸਾਰਿਆਂ ਨੂੰ ਪੇਸ਼ ਕੀਤੀ ਜਾਵੇਗੀ। ਉਸਨੂੰ ਦਬਾਅ ਹੇਠ ਨਹੀਂ ਬੁਲਾਇਆ ਗਿਆ ਸੀ; ਉਹ ਦਿਨ ਵੇਲੇ ਆਇਆ ਅਤੇ ਕਿਹਾ ਕਿ ਬਾਇਲਰ ਦੀ ਜਾਂਚ ਕੀਤੀ ਗਈ ਹੈ। ਉਹ ਆਪਣੇ ਕੰਮ ਪ੍ਰਤੀ ਸਮਰਪਿਤ ਸੀ ਅਤੇ ਰਾਤ ਨੂੰ ਜਾਂਚ ਕਰਨ ਆਇਆ ਕਿਉਂਕਿ ਪਲਾਂਟ ਸਵੇਰੇ ਸ਼ੁਰੂ ਹੋਣਾ ਸੀ। ਉਸਦੀ ਹਾਲ ਹੀ ਵਿੱਚ ਤਰੱਕੀ ਹੋਈ ਸੀ। ਫੋਰਮੈਨ ਅਤੇ ਹੋਰ ਕਰਮਚਾਰੀ ਡੀਐਮਸੀ ਵਿੱਚ ਹਨ। ਦੁੱਧ ਪਾਊਡਰ ਪਲਾਂਟ ਸ਼ੁਰੂ ਹੋਣਾ ਸੀ ਅਤੇ ਅਜਿਹਾ ਧਮਾਕਾ ਪਹਿਲਾਂ ਕਦੇ ਨਹੀਂ ਹੋਇਆ ਸੀ। ਉਸਦੀ ਪਤਨੀ ਵੀ ਇੱਥੇ ਕੰਮ ਕਰਦੀ ਹੈ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਧਮਾਕਾ, ਇੱਕ ਵਿਅਕਤੀ ਦੀ ਹੋਈ ਮੌਤ, 5 ਜ਼ਖਮੀ appeared first on Daily Post Punjabi.

ਡਿਊਟੀ ਦੌਰਾਨ ਲਾਪਰਵਾਹੀ ਵਰਤਣੀ GM ਤੇ DGM ਐੱਚ.ਆਰ ਨੂੰ ਪਈ ਮਹਿੰਗੀ, ਹੋਈ ਵੱਡੀ ਕਾਰਵਾਈ
orders gm dgm hr Suspend: ਲੁਧਿਆਣਾ (ਤਰਸੇਮ ਭਾਰਦਵਾਜ)-ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਵਲੋਂ ਮਿਲਕਫੈਡ ਦੇ ਐੱਮ.ਡੀ. ਕਮਲਦੀਪ ਸਿੰਘ ਸੰਘਾ ਨੂੰ ਜਨਰਲ ਮੈਨੇਜਰ ਮਿਲਕ ਯੂਨੀਅਨ ਲੁਧਿਆਣਾ ਅਤੇ ਡੀ.ਜੀ.ਐਮ. (ਐਚ.ਆਰ.) ਨੂੰ ਡਿਊਟੀ ‘ਚ ਕੁਤਾਹੀ ਕਰਨ ‘ਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ।

orders gm dgm hr Suspend

ਇਸ ਮਾਮਲੇ ਦੀ ਪਿਛੋਕੜ ਬਾਰੇ ਦੱਸਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਲਕ ਯੂਨੀਅਨ, ਲੁਧਿਆਣਾ ਵਿਖੇ ਵੇਰਕਾ ਮਿਲਕ ਬਾਰ ਕਮ ਫਾਸਟ ਫੂਡ ਜੁਆਇੰਟ ਚਲਾਉਣ ਦਾ ਠੇਕਾ ਤਿੰਨ ਸਾਲਾਂ (1 ਅਪਰੈਲ 2015 ਤੋਂ 31 ਮਾਰਚ 2018 ਤੱਕ) ਟੈਕਸਾਂ ਤੋਂ ਬਿਨ੍ਹਾਂ ਮੈਸਰਜ਼ ਦਿਵਜੋਤ ਐਂਟਰਪ੍ਰਾਈਜ਼, ਨਵੀਂ ਦਿੱਲੀ ਨੂੰ ਦਿੱਤਾ ਗਿਆ ਸੀ। ਉਪਰੋਕਤ ਮਿਆਦ ਪੂਰੀ ਹੋਣ ਉਪਰੰਤ, ਇਕ ਨਵਾਂ ਟੈਂਡਰ ਜਾਰੀ ਕੀਤਾ ਗਿਆ, ਜਿਸ ਨੂੰ 5,20,000 ਰੁਪਏ (ਬਿਨ੍ਹਾਂ ਟੈਕਸ) ਪ੍ਰਤੀ ਮਹੀਨਾ ਦੀ ਕੀਮਤ ‘ਤੇ ਮੈਸਰਜ਼ ਅਪਰ ਹਾਊਸ ਲੁਧਿਆਣਾ ਨੂੰ ਅਲਾਟ ਕੀਤਾ ਗਿਆ ਪਰ ਦਿਵਜੋਤ ਐਂਟਰਪ੍ਰਾਈਜਜ ਨੇ ਇਹ ਸਥਾਨ ਖਾਲੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜ਼ਿਲ੍ਹਾ ਅਦਾਲਤ ਲੁਧਿਆਣਾ ਵਿਖੇ ਕੇਸ ਦਾਇਰ ਕੀਤਾ ਜਿਸਦਾ ਫੈਸਲਾ ਵਧੀਕ ਜ਼ਿਲ੍ਹਾ ਜੱਜ, ਲੁਧਿਆਣਾ ਨੇ 28 ਅਗਸਤ 2018 ਨੂੰ ਕੀਤਾ ਸੀ। ਅਦਾਲਤ ਨੇ ਆਪਣੇ ਆਦੇਸ਼ ‘ਚ ਕਿਹਾ ਕਿ ਪਟੀਸ਼ਨਕਰਤਾ ਮੈਸਰਜ਼ ਦਿਵਜੋਤ ਐਂਟਰਪ੍ਰਾਈਜਜ 31 ਮਾਰਚ 2018 ਤੋਂ ਬਾਅਦ ਦੇ ਸਮੇਂ ਲਈ ਉੱਤਰਦਾਇਕ ਧਿਰ ਮਿਲਕ ਯੂਨੀਅਨ, ਲੁਧਿਆਣਾ ਨੂੰ ਟੈਕਸਾਂ ਤੋਂ ਇਲਾਵਾ 5,20,000 ਪ੍ਰਤੀ ਮਹੀਨਾ ਜਮ੍ਹਾ ਕਰਵਾਏਗਾ ਅਤੇ ਉੱਤਰਦਾਇਕ ਧਿਰ ਨੂੰ ਮੁਆਵਜ਼ਾ ਦੇਣ ਬਾਰੇ ਅੰਤਮ ਫੈਸਲਾ ਸਾਲਸੀ ਵਲੋਂ ਕੀਤਾ ਜਾਵੇਗਾ ਅਤੇ ਇਸ ਰਕਮ ਨੂੰ ਉਸ ਰਕਮ ਅਨੁਸਾਰ ਤਰਤੀਬ ਕੀਤਾ ਜਾਵੇਗਾ।

orders gm dgm hr Suspend

ਦਿਵਜੋਤ ਐਂਟਰਪ੍ਰਾਈਜਜ ਵਲੋਂ ਵਧੀਕ ਰਜਿਸਟਰਾਰ ਸਹਿਕਾਰੀ ਸਭਾਵਾਂ (ਆਈ) ਅਤੇ ਉਸ ਤੋਂ ਬਾਅਦ ਆਰ.ਸੀ.ਐਸ. ਦੇ ਪੱਧਰ ‘ਤੇ ਕੀਤੀਆਂ ਗਈਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ, ਜਿਸ ਉਪਰੰਤ ਦਿਵਜੋਤ ਐਂਟਰਪ੍ਰਾਈਜ਼ ਨੇ ਮਿਲਕ ਯੂਨੀਅਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਹੋਰ ਮੁਕੱਦਮੇ ‘ਚ ਸ਼ਾਮਲ ਕੀਤਾ।

orders gm dgm hr Suspend

ਬੁਲਾਰੇ ਅਨੁਸਾਰ ਦਿਵਜੋਤ ਐਂਟਰਪ੍ਰਾਈਜਜ਼ ਨੇ 14 ਸਤੰਬਰ 2020 ਨੂੰ ਦੇਰ ਰਾਤ ਮਿਲਕਫੈਡ ਜਾਂ ਮਿਲਕ ਪਲਾਂਟ ਦੀ ਆਗਿਆ ਤੋਂ ਬਿਨਾਂ ਅਤੇ ਦੱਸੇ ਬਿਨਾਂ ਮਿਲਕ ਪਲਾਂਟ ਦੀ ਇਮਾਰਤ ‘ਚੋਂ ਹਵਾਈ ਜਹਾਜ਼ ਐੱਚ.ਯੂ.ਐੱਲ 320 (ਜਿਸ ਨੂੰ ਫੂਡ ਜੁਆਇੰਟ ਬਣਾਇਆ ਸੀ) ਨੂੰ ਬਾਹਰ ਕੱਢ ਲਿਆਂਦਾ ਅਤੇ ਇਸ ਦੌਰਾਨ ਦਾਖਲੇ ਦੁਆਰ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਤੋਂ ਇਲਾਵਾ ਵਧੀਕ ਜਿਲ੍ਹਾ ਜੱਜ ਲੁਧਿਆਣਾ ਵਲੋਂ 28 ਅਗਸਤ 2018 ਨੂੰ ਦਿੱਤੇ ਗਏ ਆਦੇਸ਼ਾਂ ਅਨੁਸਾਰ ਦਿਵਜੋਤ ਐਂਟਰਪ੍ਰਾਈਜਜ਼ ਨੂੰ ਪਾਵਰਕਾਮ ਦੇ ਬਿਜਲੀ ਬਿੱਲ ਦੀ ਅਦਾਇਗੀ ਨਾ ਕਰਨ ਬਦਲੇ ਮਿਲਕ ਪਲਾਂਟ, ਲੁਧਿਆਣਾ ਨੂੰ 1,51,22,828 ਰੁਪਏ ਦੇਣ ਦੇ ਆਦੇਸ਼ ਵੀ ਦਿੱਤੇ ਗਏ ਹਨ।

orders gm dgm hr Suspend

ਬੁਲਾਰੇ ਨੇ ਅੱਗੇ ਕਿਹਾ ਕਿ ਕਾਫ਼ੀ ਸਮਾਂ ਹੋਣ ਦੇ ਬਾਵਜੂਦ ਨਾ ਤਾਂ ਜੀ.ਐੱਮ ਨੇ ਇਸ ਘਟਨਾ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ‘ਚ ਲਿਆਂਦਾ ਅਤੇ ਨਾ ਹੀ ਮਿਲਕ ਪਲਾਂਟ ਵਿਖੇ ਨਾਮਜ਼ਦ ਸੁਰੱਖਿਆ ਗਾਰਡਾਂ ਨੇ ਕੋਈ ਤੁਰੰਤ ਕਾਰਵਾਈ ਕੀਤੀ,ਜੋ ਜੀ.ਐਮ ਵਲੋਂ ਡਿਊਟੀ ‘ਚ ਕੁਤਾਹੀ ਕਰਨ ਦਾ ਸਪਸ਼ਟ ਸੰਕੇਤ ਹੈ। ਜੀ.ਐਮ. ਵਲੋਂ 15 ਸਤੰਬਰ 2020 ਨੂੰ ਦਿਵਜੋਤ ਇੰਟਰਪ੍ਰਾਈਜਜ ਨੂੰ ਪੱਤਰ, ਜਿਸ ਦੀ ਕਾਪੀ ਡੀ.ਜੀ.ਐੱਮ (ਐੱਚ.ਆਰ) ਮਿਲਕਫੈਡ ਚੰਡੀਗੜ੍ਹ ਨੂੰ ਵੀ ਭੇਜੀ ਗਈ ਸੀ, ‘ਚ ਇਸ ਸਾਰੀ ਘਟਨਾ ਦਾ ਪੂਰਾ ਜ਼ਿਕਰ ਸੀ। ਇਹ ਮਾਮਲਾ ਮੁੱਖ ਦਫ਼ਤਰ ਪੱਧਰ `ਤੇ ਡੀ.ਜੀ.ਐੱਮ (ਐੱਚ ਆਰ) ਅਤੇ ਹੋਰ ਉੱਚ ਅਧਿਕਾਰੀਆਂ ਜਾਂ ਸਰਕਾਰ ਦੇ ਧਿਆਨ ‘ਚ ਲਿਆਉਣਾ ਜ਼ਰੂਰੀ ਸੀ ਕਿਉਂਕਿ ਇਸ ‘ਚ ਕਰੋੜਾਂ ਰੁਪਏ ਦਾ ਵਿੱਤੀ ਹਰਜਾਨਾ ਸ਼ਾਮਿਲ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਜੀ.ਐੱਮ ਵੇਰਕਾ ਪਲਾਂਟ ਅਤੇ ਡੀ.ਜੀ.ਐੱਮ (ਐੱਚ.ਆਰ) ਦਾ ਵਤੀਰਾ ਪੂਰੀ ਤਰ੍ਹਾਂ ਹੈਰਾਨੀਜਨਕ ਸੀ। ਇਸ ਲਈ ਐੱਮ.ਡੀ ਮਿਲਕਫੈਡ ਨੂੰ ਹਦਾਇਤ ਕੀਤੀ ਗਈ ਹੈ ਕਿ ਸਬੰਧਤ ਅਧਿਕਾਰੀਆਂ ਖਿਲਾਫ ਵੱਡੇ ਜ਼ੁਰਮਾਨੇ ਸਮੇਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਇਸਦੇ ਨਾਲ ਹੀ ਦਿਵਜੋਤ ਐਟਰਪ੍ਰਾਈਜਿਜ਼ ਵਿਰੁੱਧ ਸਾਰੀ ਰਾਸ਼ੀ ਵਸੂਲਨ ਲਈ ਕਾਰਵਾਈ ਵਿੱਢੀ ਜਾਵੇ ਅਤੇ ਅਸਫਲ ਰਹਿਣ ‘ਤੇ ਸਮੇਤ ਸਰਚਾਰਜ ਮਿਲਕ ਪਲਾਂਟ ਲੁਧਿਆਣਾ ਦੇ ਜੀ.ਐੱਮ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਜਾਵੇ।

The post ਡਿਊਟੀ ਦੌਰਾਨ ਲਾਪਰਵਾਹੀ ਵਰਤਣੀ GM ਤੇ DGM ਐੱਚ.ਆਰ ਨੂੰ ਪਈ ਮਹਿੰਗੀ, ਹੋਈ ਵੱਡੀ ਕਾਰਵਾਈ appeared first on Daily Post Punjabi.

ਹੁਣ ਵੇਰਕਾ ਮਿਲਕ ਪਲਾਂਟ ਤੋਂ ਲਾਡੋਵਾਲ ਟੋਲ ਪਲਾਜ਼ਾ ਤੱਕ ਸਫਰ ਕਰਨਾ ਹੋਇਆ ਸੁਖਾਲਾ, ਜਾਣੋ
verka milk plant ladowal tollplaza: ਲੁਧਿਆਣਾ (ਤਰਸੇਮ ਭਾਰਦਵਾਜ)-ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਦਾ ਲਾਡੋਵਾਲ ਤੋਂ ਸਾਊਥ ਸਿਟੀ ਦੇ ਰਸਤੇ ਵੇਰਕਾ ਚੌਕ ਫਿਰੋਜ਼ਪੁਰ ਰੋਡ ਤੱਕ 17 ਕਿਲੋਮੀਟਰ ਲੰਬੇ ਬਾਈਪਾਸ ਦਾ ਨਿਰਮਾਣ ਕੰਮ ਲਗਭਗ ਪੂਰਾ ਹੋ ਚੁੱਕਿਆ ਹੈ। ਸਾਊਥ ਸਿਟੀ ਤੋਂ ਅੱਗੇ ਸਿੱਧਵਾਂ ਨਹਿਰ ‘ਤੇ ਕੰਸਟ੍ਰਕਸ਼ਨ ਕੰਪਨੀ ਨੇ ਪੁਲ ਨਿਰਮਾਣ ਕਰ ਦਿੱਤਾ ਹੈ, ਜਿਸ ਦਾ 20 ਫੀਸਦੀ ਕੰਮ ਬਾਕੀ ਹੈ। ਇਸ ਤੋਂ ਇਲਾਵਾ ਨਹਿਰ ਦੇ ਦੋਵਾਂ ਪਾਸੇ ਕੰਕ੍ਰੀਟ ਦੀਆਂ ਸੜਕਾਂ ਬਣਾਈਆਂ ਜਾ ਚੁੱਕੀਆਂ ਹਨ। ਪੁਲ ਦੇ ਨਿਰਮਾਣ ਕੰਮ ਪੂਰਾ ਹੁੰਦੇ ਹੋਏ ਵੀ ਵੇਰਕਾ ਚੌਕ ਤੋਂ ਲਾਡੋਵਾਲ ਟਾਲ ਬੈਰੀਆਰ ਤੱਕ ਪਹੁੰਚਣ ‘ਚ ਹੁਣ ਸਿਰਫ 20 ਮਿੰਟ ਲੱਗਣਗੇ।

verka milk plant ladowal tollplaza

ਹੁਣ ਲਾਡੋਵਾਲ ਤੋਂ ਵੇਰਕਾ ਚੌਕ ਤੱਕ ਆਉਣ ਅਤੇ ਜਾਣ ਲਈ 17 ਕਿਲੋਮੀਟਰ ਦੇ ਹੀ ਸਫਰ ਨੂੰ ਤੈਅ ਕਰਨ ‘ਚ ਲਗਭਗ 40-50 ਮਿੰਟ ਦਾ ਸਮਾਂ ਲੱਗ ਜਾਂਦਾ ਹੈ। ਇਸ ਦੌਰਾਨ 10 ਟ੍ਰੈਫਿਕ ਲਾਈਟ ਦੌਰਾਉਣਾ ਲੰਘਾਉਣਾ ਪੈਂਦਾ ਸੀ ਜਿਸ ‘ਚ ਵੀ ਕਾਫੀ ਸਮਾਂ ਬਰਬਾਦ ਹੁੰਦਾ ਸੀ। ਇਸ ਤੋਂ ਇਲਾਵਾ ਜਲੰਧਰ ਅਤੇ ਫਿਰੋਜ਼ਪੁਰ ਤੋਂ ਆਉਣ ਜਾਣ ਵਾਲੇ ਟ੍ਰੈਫਿਕ ਦਾ ਲਾਡੋਵਾਲ ਵੀ ਸ਼ਹਿਰ ‘ਚ ਜਾਮ ਦਾ ਮੁਖ ਕਾਰਨ ਰਹਿੰਦਾ ਸੀ। ਲਾਡੋਵਾਲ ਬਾਈਪਾਸ ਬਣਨ ਨਾਲ ਇਨ੍ਹਾਂ ਸਾਰਿਆਂ ਤੋਂ ਮੁਕਤੀ ਮਿਲ ਜਾਵੇਗੀ। ਇਸ ਸਬੰਧੀ ਐੱਨ.ਐੱਚ.ਏ.ਆਈ ਪ੍ਰੋਜੈਕਟ ਡਾਇਰੈਕਟਰ ਪ੍ਰਸ਼ਾਂਤ ਦੁਬੇ ਨੇ ਦੱਸਿਆ ਹੈ ਕਿ ਦੀਵਾਲੀ ਤੱਕ ਇਸ ਪ੍ਰੋਜੈਕਟ ਨੂੰ ਪੂਰਾ ਕਰਦੇ ਹੋਏ ਟ੍ਰੈਫਿਕ ਲਈ ਖੋਲ ਦਿੱਤਾ ਜਾਵੇਗਾ। 15-20 ਫੀਸਦੀ ਪ੍ਰੋਜੈਕਟ ਦਾ ਕੰਮ ਬਚਿਆ ਹੈ, ਜਿਸ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ।

The post ਹੁਣ ਵੇਰਕਾ ਮਿਲਕ ਪਲਾਂਟ ਤੋਂ ਲਾਡੋਵਾਲ ਟੋਲ ਪਲਾਜ਼ਾ ਤੱਕ ਸਫਰ ਕਰਨਾ ਹੋਇਆ ਸੁਖਾਲਾ, ਜਾਣੋ appeared first on Daily Post Punjabi.