Verka Milk Price Hike Archives - Daily Post Punjabi

ਲੋਕਾਂ ਨੂੰ ਮਹਿੰਗਾਈ ਦਾ ਝਟਕਾ ! ਵੇਰਕਾ ਨੇ ਵਧਾਏ ਦੁੱਧ ਦੇ ਰੇਟ, ਭਲਕੇ ਤੋਂ ਲਾਗੂ ਹੋਣਗੀਆਂ ਕੀਮਤਾਂ
ਵੇਰਕਾ ਦਾ ਦੁੱਧ ਪੀਣ ਵਾਲਿਆਂ ਲਈ ਬੁਰੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਮਿਲਕਫੈਡ (Milkfed) ਦੇ ਬਰਾਂਡ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਕੀਤਾ ਗਿਆ ਹੈ। ਪੰਜਾਬ ਅਤੇ ਦਿੱਲੀ NCR ਦੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਵੇਰਕਾ ਦੇ ਦੁੱਧ ਲਈ ਵੱਧ ਕੀਮਤ ਚੁਕਾਉਣੀ ਪਵੇਗੀ।

ਇਹ ਵੀ ਪੜ੍ਹੋ : ਬਠਿੰਡਾ ਕੈਂਟ ਤੋਂ ਪੁਲਿਸ ਨੇ ਮੋਚੀ ਨੂੰ ਕੀਤਾ ਗ੍ਰਿਫ਼ਤਾਰ, ਹਨੀਟ੍ਰੈਪ ‘ਚ ਫਸਣ ਦਾ ਸ਼ੱਕ, ਮੋਬਾਈਲ ਦੀ ਕੀਤੀ ਜਾ ਰਹੀ ਫੋਰੈਂਸਿਕ ਜਾਂਚ

ਦੁੱਧ ਦੀਆਂ ਕੀਮਤਾਂ ਵਿੱਚ ਇਹ ਵਾਧਾ ਕੱਲ੍ਹ 30 ਅਪ੍ਰੈਲ 2025 ਤੋਂ ਲਾਗੂ ਹੋਵੇਗਾ। ਭਲਕੇ ਤੋਂ ਵੇਰਕਾ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ। ਲੋਕਾਂ ਨੂੰ ਵੇਰਕਾ ਦੇ ਇੱਕ ਲੀਟਰ ਦੇ ਦੁੱਧ ਦੀ ਕੀਮਤ ਲਈ 2 ਰੁਪਏ ਵੱਧ ਦੇਣਾ ਪਵੇਗਾ। ਦੁੱਧ ਦੇ ਸਾਰੇ ਵੇਰੀਐਂਟਸ ਮਹਿੰਗੇ ਹੋ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੋਕਾਂ ਨੂੰ ਮਹਿੰਗਾਈ ਦਾ ਝਟਕਾ ! ਵੇਰਕਾ ਨੇ ਵਧਾਏ ਦੁੱਧ ਦੇ ਰੇਟ, ਭਲਕੇ ਤੋਂ ਲਾਗੂ ਹੋਣਗੀਆਂ ਕੀਮਤਾਂ appeared first on Daily Post Punjabi.