vice chancellor Archives - Daily Post Punjabi

PU ‘ਚ ਵਿਦਿਆਰਥੀਆਂ ਦੀ ਵਾਈਸ ਚਾਂਸਲਰ ਨਾਲ ਮੀਟਿੰਗ ਹੋਈ ਖਤਮ, ਕਰੀਬ ਡੇਢ ਘੰਟੇ ਤੱਕ ਚੱਲੀ ਗੱਲਬਾਤ
ਪੰਜਾਬ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਤੇ ਯੂਨੀਵਰਸਿਟੀ ਬਚਾਓ ਮੋਰਚੇ ਦੇ ਮੈਂਬਰਾਂ ਵਿਚਾਲੇ ਮੀਟਿੰਗ ਖਤਮ ਹੋ ਗਈ ਹੈ। ਇਹ ਮੀਟਿੰਗ ਕਰੀਬ ਡੇਢ ਘੰਟੇ ਤੱਕ ਚੱਲੀ। ਮੀਟਿੰਗ ਵਿੱਚ ਅਗਲੇ ਸਾਲ ਚੋਣਾਂ ਕਰਵਾਉਣ ਦੇ ਪ੍ਰਸਤਾਵ ‘ਤੇ ਗੱਲਬਾਤ ਹੋਈ। ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦੇ ਅੱਗੇ ਆਪਣੀਆਂ ਮੰਗਾਂ ਰੱਖੀਆਂ।

ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਸੈਨੇਟ ਚੁਣੇ ਜਾਣ ਤੱਕ ਵਾਈਸ ਚਾਂਸਲਰ ਅੱਡੇ ਫੈਸਲੇ ਨਹੀਂ ਲੈ ਸਕਣਗੇ। ਇਸ ਦੇ ਨਾਲ ਹੀ ਪ੍ਰਬੰਧਾਂ ਤੇ ਬੁਲਾਰਿਆਂ ਨੂੰ ਲੈ ਕੇ ਜੋ ਕਮੇਟੀਆ ਬਣਾਈ ਗਈ ਹੈ ਉਸ ਨੂੰ ਵੀ ਦ ਕਰਨ ਦੀ ਮੰਗ ਕੀਤੀ ਗਈ ਹੈ। ਵਾਈਸ ਚਾਂਸਲਰ ਨੇ ਵਿਦਿਆਰਥੀਆਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਜਤਾਇਆ ਹੈ। ਪਰ ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਨੂੰ ਲਿਖਤੀ ਭਰੋਸਾ ਨਹੀਂ ਮਿਲਦਾ ਉਦੋਂ ਤੱਕ ਅਸੀਂ ਧਰਨਾ ਜਾਰੀ ਰੱਖਾਂਗੇ।

ਇਹ ਵੀ ਪੜ੍ਹੋ : ਜਗਰਾਓਂ : ਬੇਕਾਬੂ ਟਰਾਲੇ ਨੇ ਕਈ ਵਾਹਨਾਂ ਨੂੰ ਮਾਰੀ ਟੱ.ਕ.ਰ, 1 ਦੀ ਮੌ/ਤ, ਕਈ ਜ਼ਖਮੀ, ਡਰਾਈਵਰ ਮੌਕੇ ਤੋਂ ਫਰਾਰ

ਪੰਜਾਬ ਯੂਨੀਵਰਸਿਟੀ ਵੱਲੋਂ ਇਸ ਸਾਲ ਤੋਂ ਹੀ ਦਾਖਲਾ ਲੈਣ ਵਾਲਿਆਂ ਨੂੰ ਹਲਫੀਆ ਬਿਆਨ ਦੇਣ ਦੀ ਸ਼ਰਤ ਰੱਖੀ ਸੀ ਜਿਸ ਨੂੰ ਲੈ ਕੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਸ਼ੁਰੂ ਕੀਤਾ ਸੀ ਪਰ ਬਾਅਦ ਵਿਚ ਕੇਂਦਰ ਵੱਲੋਂ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ 28 ਅਕਤੂਬਰ ਨੂੰ ਜਾਰੀ ਕਰ ਦਿੱਤਾ। ਪੀਯੂ ਵੱਲੋਂ ਐਫੀਡੈਵਿਟ ਤਾਂ ਵਾਪਸ ਲੈ ਲਿਆ ਪਰ ਇਹ ਸੰਘਰਸ਼ ਸੈਨੇਡ ਸਿੰਡੀਕੇਟ ਦੇ ਰੱਦ ਕੀਤੇ ਗਏ ਨੋਟੀਫਿਕੇਸ਼ ਨੂੰ ਵਾਪਸ ਲੈਣ ਲਈ ਅੱਗੇ ਵਧਿਆ। ਹੁਣ ਕੇਂਦਰ ਨੇ ਸੈਨੇਟ ਸਿੰਡੀਕੇਟ ਰੱਦ ਕਰਨ ਦਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ ਪਰ ਵਿਦਿਆਰਥੀ ਹੁਣ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਕਰਨ ਤੱਕ ਸੰਘਰਸ਼ ਜਾਰੀ ਰੱਖਣ ਦੀ ਮੰਗ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post PU ‘ਚ ਵਿਦਿਆਰਥੀਆਂ ਦੀ ਵਾਈਸ ਚਾਂਸਲਰ ਨਾਲ ਮੀਟਿੰਗ ਹੋਈ ਖਤਮ, ਕਰੀਬ ਡੇਢ ਘੰਟੇ ਤੱਕ ਚੱਲੀ ਗੱਲਬਾਤ appeared first on Daily Post Punjabi.

ਵਾਈਸ ਚਾਂਸਲਰ ਨੇ ਕਾਰ-ਗੰਨਮੈਨ ਕੀਤੇ ਵਾਪਸ: PCMS ਐਸੋਸੀਏਸ਼ਨ ਨੇ ਦੇਖੋ ਕੀ ਕਿਹਾ
ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਪੰਜਾਬ ਦੇ ਵਾਈਸ ਚਾਂਸਲਰ (ਵੀਸੀ) ਡਾ ਰਾਜ ਬਹਾਦਰ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਉਨ੍ਹਾਂ ਨੇ ਕਾਰ ਅਤੇ ਗੰਨਮੈਨ ਸਰਕਾਰ ਨੂੰ ਵਾਪਸ ਕਰ ਦਿੱਤੇ ਹਨ। ਵੀਸੀ ਬਣਨ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਸਮੇਤ ਇਹ ਸਹੂਲਤਾਂ ਦਿੱਤੀਆਂ ਸਨ। 6 ਦਿਨ ਬੀਤ ਜਾਣ ‘ਤੇ ਵੀ ਸਰਕਾਰ ਨੇ ਉਨ੍ਹਾਂ ਦੇ ਅਸਤੀਫੇ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਕੁਝ ਦਿਨ ਪਹਿਲਾਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਮੈਡੀਕਲ ਕਾਲਜ ਵਿੱਚ ਚੈਕਿੰਗ ਕਰਨ ਗਏ ਸਨ।

baba farid university vice chancellor

ਉਸ ਨੇ ਬੰਦ ਕੈਦੀ ਵਾਰਡ ਨੂੰ ਖੋਲ੍ਹਿਆ ਅਤੇ ਵੀਸੀ ਨੂੰ ਉੱਥੇ ਫਟੇ-ਗਦੇ ਗੱਦੇ ‘ਤੇ ਲਿਟਾ ਦਿੱਤਾ। ਇਸ ਦੇ ਨਾਲ ਹੀ ਪੰਜਾਬ ਸਿਵਲ ਸਰਵਿਸਿਜ਼ ਮੈਡੀਕਲ (ਪੀਸੀਐਮਐਸ) ਐਸੋਸੀਏਸ਼ਨ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ 50 ਡਾਕਟਰਾਂ ਨੇ ਨੌਕਰੀ ਛੱਡ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਪੀਸੀਐਮਐਸ ਐਸੋਸੀਏਸ਼ਨ ਦੇ ਅਨੁਸਾਰ, ਖਰੜ ਹਸਪਤਾਲ ਦੀ ਐਸਐਮਓ ਡਾ: ਮਨਿੰਦਰ ਕੌਰ ਨੇ ਸਵੈ-ਇੱਛਤ ਸੇਵਾਮੁਕਤੀ (ਵੀਆਰਐਸ) ਦੀ ਮੰਗ ਕੀਤੀ ਹੈ। ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਖਰੜ ਤੋਂ ਬਰਨਾਲਾ ਦੇ ਧਨੌਲਾ ਵਿਖੇ ਤਬਦੀਲ ਕੀਤੇ ਗਏ ਡਾ. ਉਹ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਾਲੀ ਹੈ।

The post ਵਾਈਸ ਚਾਂਸਲਰ ਨੇ ਕਾਰ-ਗੰਨਮੈਨ ਕੀਤੇ ਵਾਪਸ: PCMS ਐਸੋਸੀਏਸ਼ਨ ਨੇ ਦੇਖੋ ਕੀ ਕਿਹਾ appeared first on Daily Post Punjabi.