vice chancelor of punjab Archives - Daily Post Punjabi

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ VC ਡਾ. ਰਾਜ ਕੁਮਾਰ ਦਾ ਕਾਰਜਕਾਲ 3 ਸਾਲ ਲਈ ਹੋਰ ਵਧਿਆ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਡਾ. ਰਾਜ ਕੁਮਾਰ ਦੇ ਅਹੁਦੇ ਦੀ ਮਿਆਦ ਭਾਰਤ ਸਰਕਾਰ ਵੱਲੋਂ 3 ਸਾਲ ਲਈ ਹੋਰ ਵਧਾ ਦਿੱਤੀ ਗਿਆ ਹੈ।

ਭਾਰਤ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਰਾਜ ਕੁਮਾਰ ਦਾ ਕਾਰਜਕਾਲ 23 ਜੂਨ 2021 ਨੂੰ ਖਤਮ ਹੋਣਾ ਸੀ, ਜਿਸ ਨੂੰ ਕਿ ਹੁਣ 3 ਸਾਲ ਤੱਕ ਹੋਰ ਵਧਾ ਦਿੱਤਾ ਗਿਆ ਹੈ। ਇਹ ਐਲਾਨ ਬੁੱਧਵਾਰ ਸ਼ਾਮ ਨੂੰ ਯੂਨੀਵਰਸਿਟੀ ਦੇ ਚਾਂਸਲਰ, ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ। ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਅਜਿਹਾ ਵਿਕਾਸ ਕੀਤਾ ਜੋ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੇ ਨਾਲ-ਨਾਲ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਅਤੇ ਸਿੰਡੀਕੇਟ ਦੇ ਮੈਂਬਰਾਂ ਲ਼ਈ ਵੀ ਸ਼ਲਾਘਾਯੋਗ ਸੀ।

ਇਹ ਵੀ ਪੜ੍ਹੋ : ਪਹਿਲਾਂ 50 ਲੱਖ ਦੀ ਠੱਗੀ ਉਤੋਂ ਲੱਖਾਂ ਦਾ ਹੋਰ ਕਰਜਾ, ਪਿਓ ਦਿੱਲੀ ਅੰਦੋਲਨ ‘ਚ, ਪੁੱਤ ਨੇ ਚੁੱਕਿਆ ਖੌਫ਼ਨਾਕ ਕਦਮ

The post ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ VC ਡਾ. ਰਾਜ ਕੁਮਾਰ ਦਾ ਕਾਰਜਕਾਲ 3 ਸਾਲ ਲਈ ਹੋਰ ਵਧਿਆ appeared first on Daily Post Punjabi.