vicky gonder Archives - Daily Post Punjabi

ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਰੇਲਵੇ ਟ੍ਰੈਕ ‘ਤੇ ਮਿਲੀ ਲਾ.ਸ਼, ਜਾਂਚ ‘ਚ ਜੁਟੀ ਪੁਲਿਸ
ਪੰਜਾਬ ਦੇ ਖਤਰਨਾਕ ਗੈਂਗਸਟਰ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਦੇ ਪਿਤਾ ਦੀ ਲਾ.ਸ਼ ਮਲੋਟ ਸ਼੍ਰੀਗੰਗਾਨਗਰ ਰੇਲਵੇ ਟ੍ਰੈਕ ਤੋਂ ਮਿਲੀ ਹੈ । ਦਰਅਸਲ, ਬੁੱਧਵਾਰ ਨੂੰ ਰੇਲਵੇ ਟ੍ਰੈਕ ‘ਤੇ ਜੀਆਰਪੀ ਨੂੰ ਇੱਕ ਅਣਪਛਾਤੀ ਲਾ.ਸ਼ ਮਿਲੀ ਸੀ, ਜਿਸ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਮੋਰਚਰੀ ਵਿੱਚ ਰੱਖਿਆ ਗਿਆ ਸੀ। ਉਸ ਦੀ ਪਛਾਣ ਮ੍ਰਿਤਕ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਵਾਸੀ ਸਰਾਵਾਂ ਬੋਦਲਾ ਵਜੋਂ ਹੋਈ ਹੈ। ਪੁਲਿਸ ਨੇ ਸ਼ਨਾਖਤ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮਾਹਲ ਨੇ ਖੁਦਕੁਸ਼ੀ ਕੀਤੀ ਹੈ ਜਾਂ ਉਸ ਦਾ ਕਤ.ਲ ਹੋਇਆ ਹੈ।

Gangster vicky gonder father

ਹਰਜਿੰਦਰ ਸਿੰਘ ਭੁੱਲਰ ਉਰਫ ਵਿੱਕੀ ਗੌਂਡਰ ਕਦੇ ਡਿਸਕਸ ਥ੍ਰੋਅ ਦਾ ਵਧੀਆ ਖਿਡਾਰੀ ਸੀ । ਮੁਕਤਸਰ ਜ਼ਿਲ੍ਹੇ ਦੇ ਪਿੰਡ ਸਰਾਵਾਂ ਬੋਦਲਾ ਦੇ ਵਸਨੀਕ ਹਰਜਿੰਦਰ ਭੁੱਲਰ ਨੇ ਮੁੱਢਲੀ ਸਿੱਖਿਆ ਪਿੰਡ ਵਿੱਚ ਹੀ ਕੀਤੀ । ਇੱਥੇ ਰਹਿ ਕੇ ਉਸਨੇ ਰਾਜ ਪੱਧਰ ਤੱਕ ਡਿਸਕਸ ਥਰੋਅ ਖੇਡ ਵਿੱਚ ਮੈਡਲ ਜਿੱਤੇ, ਪਰ ਇਸ ਤੋਂ ਬਾਅਦ ਉਹ ਅੱਗੇ ਦੀ ਪੜ੍ਹਾਈ ਅਤੇ ਟ੍ਰੇਨਿੰਗ ਲਈ ਜਲੰਧਰ ਚਲਾ ਗਿਆ ਅਤੇ ਸਪੀਡ ਫੰਡ ਅਕੈਡਮੀ ਵਿੱਚ ਸ਼ਾਮਲ ਹੋ ਗਿਆ । ਦਿਨ ਭਰ ਗਰਾਊਂਡ ਵਿੱਚ ਅਭਿਆਸ ਕਰਨ ਕਾਰਨ ਉਸ ਦਾ ਨਾਂ ਬਦਲ ਕੇ ‘ਵਿੱਕੀ ਗਰਾਊਂਡਰ’ ਪੈ ਗਿਆ, ਪਰ ਆਮ ਬੋਲਚਾਲ ਵਿੱਚ ਗਰਾਊਂਡਰ ਸ਼ਬਦ ਗੌਂਡਰ ਵਿੱਚ ਬਦਲ ਗਿਆ।

ਇਹ ਵੀ ਪੜ੍ਹੋ: ਭਾਰਤ ‘ਚ ਪਹਿਲੀ ਵਾਰ ਮਹਿਲਾ ਤੋਂ ਪੁਰਸ਼ ਬਣੇ ਵਿਅਕਤੀ ਨੇ ਦਿੱਤਾ ਬੱਚੇ ਨੂੰ ਜਨਮ

ਦੱਸ ਦੇਈਏ ਕਿ ਨਾਭਾ ਜੇਲ੍ਹ ਵਿੱਚ ਫਰਾਰ ਹੋਣ ਦੇ ਬਾਅਦ ਗੌਂਡਰ ਸੁਰਖੀਆਂ ਵਿੱਚ ਆ ਗਿਆ। ਰਾਜਪੁਰਾ ਪੁਲਿਸ ਨੇ ਰਾਜਸਥਾਨ ਦੇ ਹਿੰਦੂਮਲ ਕੋਟ ਦੇ ਪਿੰਡ ਪੱਕਾ ਟਿੱਬੀ ਦੀ ਟਹਿਣੀ ਵਿੱਚ ਉਸਦਾ ਐਨਕਾਊਂਟਰ ਕਰ ਦਿੱਤਾ ਗਿਆ ਸੀ। ਇਸ ਵਿੱਚ ਉਸਦੇ ਸਾਥੀ ਵੀ ਮਾਰੇ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਦੀ ਰੇਲਵੇ ਟ੍ਰੈਕ ‘ਤੇ ਮਿਲੀ ਲਾ.ਸ਼, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.